Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    7:17:54 PM

  • kkr vs mi  ipl 2026

    IPL 2026: ਕੋਲਕਾਤਾ ਨੇ ਟਾਸ ਜਿੱਤ ਕੇ ਮੁੰਬਈ ਨੂੰ...

  • punjab employees fir will be registered

    ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ...

  • punjab weather raining heatwave alert

    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ...

  • sacrilege law shiromani committee

    ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸੁਸ਼ਾਂਤ ਮਾਮਲਾ: ਵਕੀਲ ਦਾ ਵੱਡਾ ਇਲਜ਼ਾਮ, ਖ਼ੁਦਕੁਸ਼ੀ ਨਹੀਂ ਕੀਤਾ ਗਿਆ ਕਤਲ

ENTERTAINMENT News Punjabi(ਤੜਕਾ ਪੰਜਾਬੀ)

ਸੁਸ਼ਾਂਤ ਮਾਮਲਾ: ਵਕੀਲ ਦਾ ਵੱਡਾ ਇਲਜ਼ਾਮ, ਖ਼ੁਦਕੁਸ਼ੀ ਨਹੀਂ ਕੀਤਾ ਗਿਆ ਕਤਲ

  • Edited By Sunita,
  • Updated: 13 Aug, 2020 12:30 PM
Jalandhar
sushant  s father  s lawyer accuses  he didn  t commit suicide
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਮਾਮਲਾ ਲਗਾਤਾਰ ਪੇਚੀਦਾ ਹੁੰਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿਚ ਸੁਸ਼ਾਂਤ ਦੇ ਪਿਤਾ ਕੇਕੇ ਸਿੰਘ ਦੇ ਵਕੀਲ ਨੇ ਇਸ ਨੂੰ ਕਤਲ ਦੱਸਿਆ ਹੈ। ਕੇਕੇ ਸਿੰਘ ਦੇ ਵਕੀਲ ਵਿਕਾਸ ਸਿੰਘ ਨੇ ਸੁਸ਼ਾਂਤ ਸਿੰਘ ਦੀ ਮੌਤ ਨੂੰ ਸਿੱਧਾ ਕਤਲ ਦੱਸਿਆ ਹੈ। ਉਹ ਕਹਿੰਦੇ ਹਨ ਕਿ ਕਿਸੇ ਨੇ ਵੀ ਸੁਸ਼ਾਂਤ ਸਿੰਘ ਰਾਜਪੂਤ ਨੂੰ ਫਾਹੇ 'ਤੇ ਲਟਕਦਾ ਨਹੀਂ ਵੇਖਿਆ, ਤਾਂ ਅਸੀਂ ਕਿਵੇਂ ਵਿਸ਼ਵਾਸ ਕਰ ਸਕਦੇ ਹਾਂ ਕਿ ਉਸ ਨੇ ਖ਼ੁਦਕੁਸ਼ੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਆਰ ਨੇਤ ਤੋਂ ਬਾਅਦ ਹੁਣ ਇਸ ਮਸ਼ਹੂਰ ਗੀਤਕਾਰ ’ਤੇ ਹੋਇਆ ਜਾਨਲੇਵਾ ਹਮਲਾ

ਹਾਲਾਂਕਿ ਇਸ ਮਾਮਲੇ 'ਚ ਵਿਕਾਸ ਸਿੰਘ ਨੇ ਸੁਸ਼ਾਂਤ ਦੇ ਫਲੈਟਮੇਟ ਸਿਧਾਰਥ ਪਿਠਾਨੀ ਤੋਂ ਇਲਾਵਾ ਰਿਆ ਚੱਕਰਵਰਤੀ 'ਤੇ ਗੰਭੀਰ ਇਲਜ਼ਾਮ ਲਾਏ ਹਨ। ਉਸ ਨੇ ਇਲਜ਼ਾਮ ਲਾਇਆ ਹੈ ਕਿ ਐੱਫ. ਆਈ. ਆਰ. ਦਰਜ ਹੋਣ ਤੋਂ ਪਹਿਲਾਂ ਸਿਧਾਰਥ ਪਿਠਾਨੀ ਲਗਾਤਾਰ ਪਰਿਵਾਰ ਦੀ ਮਦਦ ਕਰ ਰਿਹਾ ਸੀ। ਸਿਰਫ਼ ਇਹ ਹੀ ਨਹੀਂ, ਉਹ ਲਗਾਤਾਰ ਪਰਿਵਾਰ ਨੂੰ ਰਿਆ ਚੱਕਰਵਰਤੀ ਖ਼ਿਲਾਫ਼ ਭੜਕਾਉਂਦਾ ਰਿਹਾ ਪਰ ਕੇਸ ਦਰਜ ਹੋਣ ਤੋਂ ਬਾਅਦ ਉਸ ਨੇ ਅਚਾਨਕ ਰੰਗ ਬਦਲ ਲਿਆ।

ਇਹ ਖ਼ਬਰ ਵੀ ਪੜ੍ਹੋ : ਰਸਤੇ 'ਚ ਰੋਕ ਸ਼ਖ਼ਸ ਨੇ ਸ਼ਹਿਨਾਜ਼ ਕੌਰ ਗਿੱਲ ਨਾਲ ਕੀਤੀ ਅਜਿਹੀ ਹਰਕਤ, ਵੀਡੀਓ ਵਾਇਰਲ

ਕੇਕੇ ਸਿੰਘ ਦੇ ਵਕੀਲ ਨੇ ਇਹ ਸਵਾਲ ਖੜ੍ਹੇ ਕੀਤੇ :-
- ਕ੍ਰਾਈਮ ਸੀਨ ਨੂੰ ਛੇੜਿਆ ਗਿਆ, ਕਿਸੇ ਨੇ ਸੁਸ਼ਾਂਤ ਸਿੰਘ ਰਾਜਪੂਤ ਨੂੰ ਫਾਹੇ 'ਤੇ ਲਟਕਦੇ ਕਿਉਂ ਨਹੀਂ ਵੇਖਿਆ?
- ਸਿਧਾਰਥ ਪਿਠਾਨੀ ਨੇ ਕਿਹਾ ਕਿ ਉਸ ਨੇ ਚਾਬੀ ਬਣਾਉਣ ਵਾਲੇ ਨੂੰ ਬੁਲਾਇਆ ਸੀ, ਫਿਰ ਉਸ ਦੇ ਸਾਹਮਣੇ ਗੇਟ ਕਿਉਂ ਨਹੀਂ ਖੋਲ੍ਹਿਆ ਗਿਆ?
- ਸੁਸ਼ਾਂਤ ਸਿੰਘ ਦੀ ਭੈਣ ਸਿਰਫ਼ 10 ਮਿੰਟ ਦੀ ਦੂਰੀ 'ਤੇ ਰਹਿੰਦੀ ਸੀ, ਫਿਰ ਕਿਉਂ ਉਸ ਦੇ ਆਉਣ ਦਾ ਇੰਤਜ਼ਾਰ ਕਿਉਂ ਨਹੀਂ ਕੀਤਾ ਗਿਆ?
- ਸੁਸ਼ਾਂਤ ਦੇ ਗਲੇ 'ਤੇ ਕੋਈ ਬੈਲਟ ਵਰਗਾ ਨਿਸ਼ਾਨ ਸੀ, ਕੱਪੜੇ ਦਾ ਨਹੀਂ ?

ਇਹ ਖ਼ਬਰ ਵੀ ਪੜ੍ਹੋ : ਦਿਲਜੀਤ ਦੋਸਾਂਝ ਦੇ ਗੀਤ 'ਕਲੈਸ਼' ਦੀ ਮਾਡਲ ਨੇ ਬੋਲਡ ਲੁੱਕ 'ਚ ਬਿਖੇਰਿਆ ਹੁਸਨ ਦਾ ਜਲਵਾ

ਦੱਸਣਯੋਗ ਹੈ ਕਿ ਕੇਕੇ ਸਿੰਘ ਦੇ ਵਕੀਲ ਨੇ ਇਹ ਵੀ ਦੋਸ਼ ਲਾਇਆ ਕਿ ਕੇਸ ਦਰਜ ਹੋਣ ਤੋਂ ਬਾਅਦ ਸਿਧਾਰਥ ਅਚਾਨਕ ਪਰਿਵਾਰ ਖ਼ਿਲਾਫ਼ ਖੜ੍ਹਾ ਹੋ ਗਿਆ। ਕੇਸ ਦਰਜ ਹੋਣ ਤੋਂ ਬਾਅਦ ਸਿਧਾਰਥ ਪਿਠਾਨੀ ਨੇ ਪਰਿਵਾਰ ਦੇ ਖ਼ਿਲਾਫ਼ ਮੁੰਬਈ ਪੁਲਸ ਨੂੰ ਮੇਲ ਭੇਜਿਆ, ਜਿਸ ਵਿਚ ਉਸ ਨੇ ਕਿਹਾ ਕਿ ਪਰਿਵਾਰ ਉਸ 'ਤੇ ਰਿਆ ਖ਼ਿਲਾਫ਼ ਬਿਆਨ ਦੇਣ ਲਈ ਦਬਾਅ ਪਾ ਰਿਹਾ ਸੀ। ਇੰਨਾ ਹੀ ਨਹੀਂ ਰਿਆ ਨੇ ਸਿਧਾਰਥ ਦੇ ਇਸ ਮੇਲ ਦੀ ਵਰਤੋਂ ਸੁਪਰੀਮ ਕੋਰਟ ਵਿਚ ਆਪਣੀ ਪਟੀਸ਼ਨ ਵਿਚ ਕੀਤੀ।

  • Sushant Singh Rajput
  • Deat Case
  • Father
  • KK Singh
  • Lawyer
  • Not Commit Suicide

ਦਿਲਜੀਤ ਦੋਸਾਂਝ ਦੇ ਗੀਤ 'ਕਲੈਸ਼' ਦੀ ਮਾਡਲ ਨੇ ਬੋਲਡ ਲੁੱਕ 'ਚ ਬਿਖੇਰਿਆ ਹੁਸਨ ਦਾ ਜਲਵਾ

NEXT STORY

Stories You May Like

  • twisha death case blackmailing not dowry was the cause of death
    ਟਵਿਸ਼ਾ ਮੌਤ ਮਾਮਲਾ: ਦਾਜ ਨਹੀਂ, ਬਲੈਕਮੇਲਿੰਗ ਸੀ ਮੌਤ ਦੀ ਵਜ੍ਹਾ? ਪਤੀ ਸਮਰਥ ਦੇ ਵਕੀਲ ਦਾ ਅਦਾਲਤ 'ਚ ਦਾਅਵਾ
  • punjab advocate news
    ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ ਵਾਰ ਕਰਨ ਮਗਰੋਂ...
  • 2 accused sentenced in eto ranjit singh suicide case
    ETO ਰਣਜੀਤ ਸਿੰਘ ਖ਼ੁਦਕੁਸ਼ੀ ਮਾਮਲੇ 'ਚ 2 ਮੁਲਜ਼ਮਾਂ ਨੂੰ ਸਜ਼ਾ, ਪੜ੍ਹੋ ਕੀ ਹੈ ਪੂਰਾ ਮਾਮਲਾ
  • suicide case
    ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਮਾਮਲਾ ਦਰਜ
  • family makes big statement after snehdeep  s arrest
    ਧੀ ਵੱਲੋਂ ਪਿਤਾ ਦੇ ਗੋਲੀ ਮਾਰਨ ਦਾ ਮਾਮਲਾ: ਸਨੇਹਦੀਪ ਦੀ ਗ੍ਰਿਫ਼ਤਾਰੀ ਮਗਰੋਂ ਪਰਿਵਾਰ ਦਾ ਵੱਡਾ ਬਿਆਨ
  • iran send corps to bubian
    ਇਰਾਨ ਨੇ ਕੁਵੈਤ ਦੇ ਬੁਬੀਆਨ ਟਾਪੂ 'ਤੇ ਭੇਜੀ ਫੌਜ ! ਤਣਾਅ ਵਿਚਾਲੇ IRGC 'ਤੇ ਲੱਗਾ ਵੱਡਾ ਇਲਜ਼ਾਮ
  • another accused named in bhabhi kamal kaur murder case
    ਭਾਬੀ ਕਮਲ ਕੌਰ ਕਤਲ ਮਾਮਲੇ ਦਾ ਇਕ ਹੋਰ ਦੋਸ਼ੀ ਨਾਮਜ਼ਦ
  • kandhawala road jammed
    Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ! ਕੀਤਾ ਗਿਆ ਬਲਾਕ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the first look of   dragon   released on ntr  s birthday
      ਇੰਤਜ਼ਾਰ ਖਤਮ ! NTR ਦੇ ਜਨਮਦਿਨ 'ਤੇ 'ਡਰੈਗਨ' ਦੀ ਪਹਿਲੀ ਝਲਕ ਰਿਲੀਜ਼
    • trailer of   main vadath aaunga   released
      ‘ਮੈਂ ਵਾਪਸ ਆਊਂਗਾ’ ਦਾ ਟ੍ਰੇਲਰ ਰਿਲੀਜ਼, ਪਰਦੇ ’ਤੇ ਕਮਾਲ ਦਿਖਾਵੇਗੀ ਦਿਲਜੀਤ ਤੇ...
    • satrangi badle ka khel series  rj mahvash anshuman pushkar
      ਸਤਰੰਗੀ ਸਿਰਫ਼ ਰਿਵੈਂਜ ਡਰਾਮਾ ਨਹੀਂ, ਇਸ ਵਿਚ ਇਮੋਸ਼ਨਜ਼ ਦੇ ਕਈ ਰੰਗ : ਅੰਸ਼ੂਮਨ...
    • salman khan warns paparazzi over hospital coverage
      "60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...
    • rajkumar hirani to make much awaited streaming debut with   pritam   pedro
      ‘ਪ੍ਰੀਤਮ ਐਂਡ ਪੇਡ੍ਰੋ’ ਨਾਲ ਰਾਜਕੁਮਾਰ ਹਿਰਾਨੀ ਕਰਨ ਜਾ ਰਹੇ ਹਨ ਮਚ-ਅਵੇਟਿਡ...
    • amitabh bachchan has been admitted to the hospital for the last 3 days
      ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !
    • first glimpse of   ntrneel   to be released on may 19 at 11 52 pm
      NTR ਨੀਲ ਦੀ ਪਹਿਲੀ ਝਲਕ ਅੱਜ ਰਾਤ 11:52 ਵਜੇ ਹੋਵੇਗੀ ਰਿਲੀਜ਼
    • junglee music releases title track of comedy film   welcome to the jungle
      ਜੰਗਲੀ ਮਿਊਜ਼ਿਕ ਨੇ ਰਿਲੀਜ਼ ਕੀਤਾ ਕਾਮੇਡੀ ਫਿਲਮ 'ਵੈਲਕਮ ਟੂ ਦਿ ਜੰਗਲ' ਦਾ...
    • kritika kamra begins preparations for her next film   dumbbell
      "ਮਟਕਾ ਕਿੰਗ" ਦੀ ਸਫਲਤਾ ਤੋਂ ਬਾਅਦ, ਕ੍ਰਿਤਿਕਾ ਕਾਮਰਾ ਆਪਣੀ ਅਗਲੀ ਫਿਲਮ "ਡੰਬਲ"...
    • shivaleeka oberoi  abhishek pathak reveal baby girl  s name
      ਬਾਲੀਵੁੱਡ ਦੇ ਮਸ਼ਹੂਰ ਜੋੜੇ ਨੇ ਧੀ ਦਾ ਕੀਤਾ ਨਾਮਕਰਨ, ਦੱਸਿਆ 'ਆਰਿਕਾ' ਨਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +