Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    3:09:34 PM

  • train derail in west punjab

    ਵੱਡੀ ਖ਼ਬਰ ; ਲੀਹ ਤੋਂ ਉਤਰ ਗਏ 7 ਡੱਬੇ ! ਲਹਿੰਦੇ...

  • dr daljeet singh cheema

    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ...

  • aap mla pathanmajra was badly affected by the hotel  s wi fi

    AAP ਵਿਧਾਇਕ ਪਠਾਣਮਾਜਰਾ ਨੂੰ ਹੋਟਲ ਦਾ WI-FI ਪਿਆ...

  • shiromani akali dal announced candidate

    ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਹੋਰ ਉਮੀਦਵਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • CBI ਦੇ ਹੱਥ ਲੱਗੀ ਸੁਸ਼ਾਂਤ ਸਿੰਘ ਰਾਜਪੂਤ ਦੀ ਨਿੱਜੀ ਡਾਇਰੀ, ਖੁੱਲ੍ਹ ਸਕਦੇ ਨੇ ਕਈ ਰਾਜ਼

ENTERTAINMENT News Punjabi(ਤੜਕਾ ਪੰਜਾਬੀ)

CBI ਦੇ ਹੱਥ ਲੱਗੀ ਸੁਸ਼ਾਂਤ ਸਿੰਘ ਰਾਜਪੂਤ ਦੀ ਨਿੱਜੀ ਡਾਇਰੀ, ਖੁੱਲ੍ਹ ਸਕਦੇ ਨੇ ਕਈ ਰਾਜ਼

  • Edited By Sunita,
  • Updated: 07 Aug, 2020 01:07 PM
Jalandhar
sushant case  pages from late actor  s personal diary allegedly   ripped off
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਦੇ ਇਕ ਚਮਕਦਾਰ ਸਿਤਾਰਿਆਂ 'ਚੋਂ ਇਕ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਬਾਰੇ ਹੈਰਾਨ ਕਰਨ ਵਾਲੀਆਂ ਗੱਲਾਂ ਰੋਜ਼ਾਨਾ ਸਾਹਮਣੇ ਆ ਰਹੀਆਂ ਹਨ। ਸੀ. ਬੀ. ਆਈ. ਨੇ ਕੇਸ ਦੀ ਜਾਂਚ ਲਈ ਰਿਆ ਚੱਕਰਵਰਤੀ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ ਪਰ ਇਸ ਦੌਰਾਨ, ਇਹ ਮਹੱਤਵਪੂਰਣ ਚੀਜ਼ ਹੱਥ ਲੱਗੀ ਹੈ, ਜੋ ਕੇਸ ਨੂੰ ਸੁਲਝਾਉਣ 'ਚ ਮਦਦ ਕਰ ਸਕਦੀ ਹੈ। ਸੁਸ਼ਾਂਤ ਦੀ ਪਰਸਨਲ ਡਾਇਰੀ ਹੱਥ ਲੱਗੀ ਹੈ, ਜਿਸ 'ਚ ਉਹ ਆਪਣੇ ਨਿੱਜੀ ਤਜ਼ਰੁਬਾ ਅਤੇ ਅੱਗੇ ਦੀ ਯੋਜਨਾ ਬਾਰੇ ਲਿਖਿਆ ਕਰਦੇ ਸਨ ਪਰ ਡਾਇਰੀ ਦੇ ਕੁੱਝ ਪੰਨੇ ਗਾਇਬ ਹਨ।

ਇਹ ਖ਼ਬਰ ਪੜ੍ਹੋ : ਯੌਨ ਸ਼ੋਸ਼ਣ ਮਾਮਲੇ 'ਚ ਉਰਵਸ਼ੀ ਰੌਤੇਲਾ ਅਤੇ ਮਹੇਸ਼ ਭੱਟ ਖ਼ਿਲਾਫ਼ ਨੋਟਿਸ ਜਾਰੀ 

ਕੇ ਕੇ ਸਿੰਘ ਦੇ ਵਕੀਲ ਵਿਕਾਸ ਸਿੰਘ, ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨੇ ਇਸ ਡਾਇਰੀ ਦਾ ਜ਼ਿਕਰ ਕੀਤਾ ਹੈ, ਉਨ੍ਹਾਂ ਕਿਹਾ ਕਿ ਡਾਇਰੀ ਮਿਲਣ ਤੋਂ ਬਾਅਦ ਬਹੁਤ ਸਾਰੇ ਰਾਜ਼ ਸਾਹਮਣੇ ਆ ਸਕਦੇ ਹਨ। ਟਾਈਮਜ਼ ਨਾਓ ਨੇ ਦਾਅਵਾ ਕੀਤਾ ਕਿ ਇਸ ਨੇ ਸੁਸ਼ਾਂਤ ਦੀ ਨਿੱਜੀ ਡਾਇਰੀ ਲੱਭੀ ਹੈ, ਜਿਸ ਦੇ ਪੰਨੇ ਫਟੇ ਹੋਏ ਹਨ। ਚੈਨਲ ਦਾ ਦਾਅਵਾ ਹੈ ਕਿ ਡਾਇਰੀ 'ਚ ਇੱਕ ਨਾਮ ਦਾ ਜ਼ਿਕਰ ਹੈ, ਜਿਸ ਤੋਂ ਬਾਅਦ ਪੰਨੇ ਗਾਇਬ ਹੋ ਗਏ ਹਨ, ਜੋ ਇਕ ਵਾਰ ਫ਼ਿਰ ਮੁੰਬਈ ਪੁਲਸ ਦੀ ਕਾਰਵਾਈ 'ਤੇ ਸਵਾਲ ਉਠਾ ਰਹੀ ਹੈ।

ਇਹ ਖ਼ਬਰ ਪੜ੍ਹੋ : ਹੁਣ ਇਸ ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ, ਇਕ ਦਿਨ ਪਹਿਲਾਂ ਲਾਈਵ ਹੋ ਕੇ ਕਿਹਾ ਕੁਝ ਅਜਿਹਾ 

ਸੁਸ਼ਾਂਤ ਦੀ ਸਾਬਕਾ ਪ੍ਰੇਮਿਕਾ ਅੰਕਿਤਾ ਲੋਖੰਡੇ ਨੇ ਵੀ ਆਪਣੇ ਤਾਜ਼ਾ ਇੰਟਰਵਿਊ 'ਚ ਕਿਹਾ ਸੀ ਕਿ ਸੁਸ਼ਾਂਤ ਨਿੱਜੀ ਡਾਇਰੀਆਂ ਲਿਖਦੇ ਸਨ। ਅੰਕਿਤਾ ਨੇ ਉਦੋਂ ਦੱਸਿਆ ਸੀ ਕਿ ਜਦੋਂ ਸੁਸ਼ਾਂਤ ਉਸ ਦੇ ਨਾਲ ਸੀ, ਉਸ ਨੇ ਡਾਇਰੀ 'ਚ ਆਉਣ ਵਾਲੇ ਪੰਜ ਸਾਲਾਂ ਲਈ ਯੋਜਨਾ ਬਣਾਈ ਸੀ ਅਤੇ ਅਗਲੇ ਪੰਜ ਸਾਲਾਂ 'ਚ ਉਸ ਨੇ ਕੰਮ ਵੀ ਕੀਤਾ ਸੀ।

ਇਹ ਖ਼ਬਰ ਪੜ੍ਹੋ : ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਬਿਹਾਰ ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ

  • Personal Diary
  • CBI
  • Sushant Death Case
  • Sushant Singh Rajput
  • Rhea Chakraborty

ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਈਡੀ ਦਫ਼ਤਰ ਪਹੁੰਚੀ ਰਿਆ ਚੱਕਰਵਰਤੀ, 7 ਤੋਂ 8 ਘੰਟੇ ਹੋ ਸਕਦੀ ਹੈ ਪੁੱਛਗਿੱਛ

NEXT STORY

Stories You May Like

  • 900 crore fraud cbi punjab raids
    900 ਕਰੋੜ ਦੀ ਧੋਖਾਦੇਹੀ : CBI ਨੇ ਪੰਜਾਬ ਸਮੇਤ ਕਈ ਸੂਬਿਆਂ ’ਚ 15 ਥਾਵਾਂ ’ਤੇ ਮਾਰੇ ਛਾਪੇ
  • amritsar  warehouse manager  bjp leader  rp singh  cbi investigation
    ਵੇਅਰਹਾਊਸ ਮੈਨੇਜਰ ਦੀ ਖੁਦਕੁਸ਼ੀ ਮਾਮਲੇ 'ਚ ਭਾਜਪਾ ਆਗੂ RP ਸਿੰਘ ਨੇ ਚੁੱਕੇ ਸਵਾਲ, CBI ਜਾਂਚ ਦੀ ਮੰਗ
  • majithia demands cbi probe against cm mann
    1500 ਕਰੋੜ ਦਾ ਪੰਜੀਰੀ ਘੁਟਾਲਾ : ਮਜੀਠੀਆ ਨੇ CM ਮਾਨ ਵਿਰੁੱਧ ਕੀਤੀ CBI ਜਾਂਚ ਦੀ ਮੰਗ
  • cbi should investigate dm randhawa suicide case majithia
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਿਕਰਮ ਮਜੀਠੀਆ ਨੇ ਘੇਰੀ 'ਆਪ' ਸਰਕਾਰ ! CBI ਜਾਂਚ ਦੀ ਕੀਤੀ ਮੰਗ
  • sukhbir singh badal demands cbi probe in laljit bhullar case
    'ਲਾਲਜੀਤ ਭੁੱਲਰ 'ਤੇ ਕਤਲ ਦਾ ਪਰਚਾ ਪਾ ਕੇ ਕਰੋ ਗ੍ਰਿਫ਼ਤਾਰ', ਸੁਖਬੀਰ ਬਾਦਲ ਨੇ ਕੀਤੀ CBI ਜਾਂਚ ਦੀ ਮੰਗ
  • cbi summons tvk chief vijay for questioning again in karur stampede case
    ਕਰੂਰ ਭਾਜੜ ਮਾਮਲਾ: CBI ਨੇ ਅਦਾਕਾਰ ਤੇ TVK ਮੁਖੀ ਵਿਜੇ ਨੂੰ ਮੁੜ ਕੀਤਾ ਤਲਬ
  • harsimrat kaur badal demands cbi probe into dm suicide case
    ਹਰਸਿਮਰਤ ਕੌਰ ਬਾਦਲ ਵੱਲੋਂ DM ਖੁਦਕੁਸ਼ੀ ਮਾਮਲੇ ਦੀ CBI ਜਾਂਚ ਦੀ ਮੰਗ; ਅਮਿਤ ਸ਼ਾਹ ਨੂੰ ਲਿਖਿਆ ਪੱਤਰ
  • bjp delegation to meet governor demanding cbi probe into randhawa case
    ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ CBI ਜਾਂਚ ਦੀ ਮੰਗ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ ਭਾਜਪਾ ਦਾ ਵਫ਼ਦ
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • dead body of boy found in fields in jalandhar
    ਜਲੰਧਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
  • major weather alert in punjab from today to march 28
    ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ...
  • partap singh bajwa big statement
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ', ਕਿਹਾ- ਭੁੱਲਰ ਨੂੰ ਅਦਾਲਤ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • jalandhar  fight between councilor and the agent at the convenience center
    ਜਲੰਧਰ ਵਿਖੇ ਸੁਵਿਧਾ ਸੈਂਟਰ 'ਚ ਹੋਇਆ ਭਾਰੀ ਹੰਗਾਮਾ, ਚੱਲੇ ਲੱਤਾਂ-ਮੁੱਕੇ, ਸਾਬਕਾ...
  • booking rules changed after 25 days know who will get the cylinder
    ਹੁਣ 25 ਦਿਨਾਂ ਬਾਅਦ ਬੁਕਿੰਗ ਵਾਲਾ ਨਿਯਮ ਵੀ ਬਦਲਿਆ, ਜਾਣੋ ਕਿਸ ਨੂੰ ਕਿੰਨੇ ਦਿਨਾਂ...
Trending
Ek Nazar
this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • harish rana coma life made into a film
      ਵੱਡੇ ਪਰਦੇ 'ਤੇ ਦਿਖੇਗਾ 13 ਸਾਲ ਕੋਮਾ 'ਚ ਰਹਿਣ ਦਾ ਦਰਦ! ਹਰੀਸ਼ ਰਾਣਾ ਦੀ ਜ਼ਿੰਦਗੀ...
    • accident happened with and actress harshil kalia
      ਭਰੀ ਜਵਾਨੀ 'ਚ ਦੁਨੀਆ ਨੂੰ ਅਲਵਿਦਾ ਆਖ਼ ਗਈ ਖ਼ੂਬਸੂਰਤ ਅਦਾਕਾਰਾ ! ਭਿਆਨਕ ਹਾਦਸੇ...
    • delhi hc protects actor sonakshi sinha  s personality rights
      ਬਿਨਾਂ ਇਜਾਜ਼ਤ ਨਹੀਂ ਵਰਤ ਸਕੋਗੇ ਸੋਨਾਕਸ਼ੀ ਦੀ ਆਵਾਜ਼ ਤੇ ਤਸਵੀਰ, ਅਦਾਲਤ ਨੇ ਲਾਈ...
    • delhi police turns to rakesh bedi s jameel jamali for road safety message
      "ਬੱਚਾ ਹੈ ਤੂ ਮੇਰਾ, ਯੇ ਲੇ ਹੈਲਮੇਟ ਪਹਿਨ": ਫਿਲਮ 'ਧੁਰੰਦਰ' ਦੇ ਡਾਇਲਾਗ ਨਾਲ...
    • nupur sanon and stevin benn arrive in finland for honeymoon
      ਨੂਪੁਰ ਸੈਨਨ ਤੇ ਸਟੇਬਿਨ ਬੇਨ ਦਾ ‘ਡ੍ਰੀਮੀ ਹਨੀਮੂਨ’, ਫਿਨਲੈਂਡ ਦੇ ਅਸਮਾਨ ਹੇਠਾਂ...
    • ram gopal varma confirms   aishwarya rai is not part of sarkar 4
      'ਸਰਕਾਰ 4' ਦਾ ਹਿੱਸਾ ਨਹੀਂ ਹੋਵੇਗੀ ਐਸ਼ਵਰਿਆ ਰਾਏ, ਨਿਰਦੇਸ਼ਕ ਰਾਮ ਗੋਪਾਲ ਵਰਮਾ...
    • akshay kumar reacts to tensions amidst ongoing wars
      ਦੁਨੀਆ ਭਰ 'ਚ ਜੰਗ ਦੇ ਹਾਲਾਤ ਦੇਖ ਭਾਵੁਕ ਹੋਏ ਅਕਸ਼ੈ ਕੁਮਾਰ, ਪ੍ਰਸ਼ੰਸਕਾਂ ਨੂੰ...
    • mohanlal  s   drishyam 3   will be released on this day
      'ਦ੍ਰਿਸ਼ਯਮ 3' ਇਸ ਦਿਨ ਹੋਵੇਗੀ ਰਿਲੀਜ਼, ਨਵੀਂ ਤਰੀਕ ਦਾ ਹੋਇਆ ਐਲਾਨ
    • bhooth bangla  new song  tu hi disda  released
      "ਭੂਤ ਬੰਗਲਾ" ਦਾ ਨਵਾਂ ਗੀਤ "ਤੂ ਹੀ ਦਿਸਦਾ" ਰਿਲੀਜ਼
    • know the full story of the raid on lokesh kangraj s house
      ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +