Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    3:03:20 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕਾਮਿਆ ਪੰਜਾਬੀ ਨੇ ਪੁੱਛਿਆ- ਹੁਣ ਤਾਂ ਜਸਟਿਸ ਫਾਰ ਕੰਗਨਾ, ਰਵੀ ਕਿਸ਼ਨ ਹੋ ਗਿਆ! ਸੁਸ਼ਾਂਤ ਕਿੱਥੇ ਹੈ?

ENTERTAINMENT News Punjabi(ਤੜਕਾ ਪੰਜਾਬੀ)

ਕਾਮਿਆ ਪੰਜਾਬੀ ਨੇ ਪੁੱਛਿਆ- ਹੁਣ ਤਾਂ ਜਸਟਿਸ ਫਾਰ ਕੰਗਨਾ, ਰਵੀ ਕਿਸ਼ਨ ਹੋ ਗਿਆ! ਸੁਸ਼ਾਂਤ ਕਿੱਥੇ ਹੈ?

  • Edited By Sunita,
  • Updated: 17 Sep, 2020 03:33 PM
Jalandhar
sushant singh rajput case  kamya punjabi asked
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਮਾਮਲੇ 'ਚ ਕਈ ਐਂਗਲ ਸਾਹਮਣੇ ਆ ਗਏ ਹਨ। ਹੁਣ ਅਦਾਕਾਰ ਦੀ ਮੌਤ ਦੇ ਕਾਰਨਾਂ ਤੋਂ ਜ਼ਿਆਦਾ ਹੋਰ ਮੁੱਦਿਆਂ 'ਤੇ ਚਰਚਾ ਹੋ ਰਹੀ ਹੈ। ਕਈ ਲੋਕਾਂ ਦਾ ਮੰਨਣਾ ਹੈ ਕਿ ਅਜਿਹੇ 'ਚ ਸੁਸ਼ਾਂਤ ਸਿੰਘ ਰਾਜਪੂਤ ਨੂੰ ਨਿਆਂ ਦਿਵਾਉਣ ਦੀ ਮੁਹਿੰਮ ਹੁਣ ਗਾਇਬ ਹੋ ਰਹੀ ਹੈ ਅਤੇ ਲੋਕ ਹੋਰ ਮੁੱਦਿਆਂ 'ਤੇ ਜ਼ਿਆਦਾ ਗੱਲ ਕਰ ਰਹੇ ਹਨ। ਦਰਅਸਲ ਸੁਸ਼ਾਂਤ ਦੀ ਮੌਤ ਤੋਂ ਬਾਅਦ ਹੀ ਅਦਾਕਾਰਾ ਕੰਗਨਾ ਰਣੌਤ ਲਗਾਤਾਰ ਖ਼ਬਰਾਂ 'ਚ ਹੈ ਅਤੇ ਹੁਣ ਕਈ ਸਟਾਰਜ਼ ਵੱਖ-ਵੱਖ ਕਾਰਨਾਂ ਕਰਕੇ ਖ਼ਬਰਾਂ 'ਚ ਹਨ।

As a part of TV i feel SSR was 1 of us n we deserve 2know what excatly happened on the 14th of june!My stand is very clear!Abusing the film industry n its people is a BIG NO for me too!Peoples focus has been shifted n i m not goin to be a part of that circus!Lots of luv Jaya Ji❤️

— Kamya Shalabh Dang (@iamkamyapunjabi) September 15, 2020


ਇਸ ਦੌਰਾਨ ਅਦਾਕਾਰਾ ਕਾਮਿਆ ਪੰਜਾਬੀ ਨੇ ਸੁਸ਼ਾਂਤ ਸਿੰਘ ਰਾਜਪੂਤ ਨੂੰ ਨਿਆਂ ਦਿਵਾਉਣ ਦੀ ਮੁਹਿੰਮ ਨੂੰ ਲੈ ਕੇ ਕਿਹਾ 'ਉਹ ਮੁਹਿੰਮ ਹੁਣ ਗਾਇਬ ਹੋ ਗਈ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ ਹੈ ਇਹ ਸਭ ਕੁਝ...ਹੁਣ ਜਸਟਿਸ ਫਾਰ ਰਵੀ ਕਿਸ਼ਨ ਹੋ ਗਿਆ ਹੈ। ਕੱਲ੍ਹ ਕੋਈ ਹੋਰ ਹੋਵੇਗਾ, ਪਰਸੋ ਕੋਈ ਹੋਰ ਫਿਰ ਕੋਈ ਹੋਰ। ਇਨ੍ਹਾਂ ਸਾਰਿਆਂ 'ਚ ਸੁਸ਼ਾਂਤ ਕਿੱਥੇ ਹੈ? ਕਿਸ ਨੇ ਕਰਨ ਜੌਹਰ ਨਾਲ ਲੜਾਈ ਕੀਤੀ, ਕਿਸ ਨੇ ਇਹ ਡਰੱਗਜ਼ ਲਈ ਅਤੇ ਕਿਸ ਨੂੰ ਵਾਈ ਸਿਕਓਰਿਟੀ ਮਿਲ ਰਹੀ ਹੈ। ਇਨ੍ਹਾਂ ਸਭ 'ਚ ਸੁਸ਼ਾਂਤ ਸਿੰਘ ਰਾਜਪੂਤ ਕਿੱਥੇ ਹੈ। ਸੋਚੋ, ਸੋਚੋ।'

It all started wit #JusticeForSSR then "Justice4kangana" now "justice4ravikishan" kal koi aur hoga parso koi aur phir koi aur..wer is Ssr in all this?Who is gutter n who had a fall out wit johar,who all did drugs n who is gettin da Y security, inn sab meh wer is ssr? Socho socho

— Kamya Shalabh Dang (@iamkamyapunjabi) September 15, 2020

ਦੱਸਣਯੋਗ ਹੈ ਕਿ ਕੁਝ ਦਿਨਾਂ ਤੋਂ ਕਾਮਿਆ ਪੰਜਾਬੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਹੈ ਅਤੇ ਲਗਾਤਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਕੇਸ ਨੂੰ ਲੈ ਕੇ ਟਵੀਟ ਕਰ ਰਹੀ ਹੈ। ਨਾਲ ਹੀ ਉਨ੍ਹਾਂ ਨੇ ਹਾਲ ਹੀ 'ਚ ਜਯਾ ਬਚਨ ਦੀ ਸਪੀਚ ਦਾ ਸਮਰਥਨ ਕੀਤਾ ਅਤੇ ਕੰਗਨਾ ਰਣੌਤ ਦੇ ਬਿਆਨਾਂ 'ਤੇ ਨਰਾਜ਼ਗੀ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਟੀ. ਵੀ. ਇੰਡਸਟਰੀ ਦਾ ਹਿੱਸਾ ਹੋਣ ਦੇ ਨਾਤੇ ਮੈਨੂੰ ਲੱਗਦਾ ਹੈ ਕਿ ਸੁਸ਼ਾਂਤ ਸਾਡੇ 'ਚੋਂ ਇਕ ਸੀ ਤੇ ਅਸੀਂ ਇਹ ਜਾਣਨ ਦੇ ਹੱਕਦਾਰ ਹੈ ਕਿ ਆਖਿਰ 14 ਜੂਨ ਨੂੰ ਕੀ ਹੋਇਆ ਸੀ। ਮੇਰਾ ਪੱਖ ਸਪੱਸ਼ਟ ਹੈ। ਫ਼ਿਲਮ ਇੰਡਸਟਰੀ ਅਤੇ ਇਥੋਂ ਦੇ ਲੋਕਾਂ ਨੂੰ ਗਾਲਾਂ ਦੇਣਾ ਮੇਰੇ ਲਈ ਗਲਤ ਹੈ। ਲੋਕਾਂ ਦਾ ਧਿਆਨ ਪੂਰੀ ਤਰ੍ਹਾਂ ਭਟਕ ਰਿਹਾ ਹੈ ਅਤੇ ਮੈਂ ਇਸ ਸਰਕਸ ਦਾ ਹਿੱਸਾ ਨਹੀਂ ਬਣਨ ਵਾਲੀ।' ਇਸ ਤੋਂ ਇਲਾਵਾ ਵੀ ਅਦਾਕਾਰਾ ਨੇ ਕਈ ਟਵੀਟ ਕੀਤੇ ਹਨ ਤੇ ਬੇਬਾਕੀ ਨਾਲ ਆਪਣੀ ਰਾਏ ਰੱਖਦੀ ਹੈ। ਨਾਲ ਹੀ ਅਦਾਕਾਰਾ ਯੂਜ਼ਰਜ਼ ਨੂੰ ਵੀ ਕਰਾਰਾ ਜਵਾਬ ਦੇ ਰਹੀ ਹੈ, ਜੋ ਉਨ੍ਹਾਂ ਖ਼ਿਲਾਫ਼ ਗੱਲ ਕਰ ਰਹੇ ਹਨ।

  • Sushant Singh Rajput
  • Death Case
  • Kamya Panjabi
  • Kangana Ranaut
  • Karan Johar
  • Controversy
  • Campaign

ਡਰੱਗ ਮਾਮਲੇ 'ਚ NCB ਦੀ ਕਾਰਵਾਈ ਤੋਂ ਪਹਿਲਾਂ ਰਕੁਲਪ੍ਰੀਤ ਸਿੰਘ ਨੇ ਚੁੱਕਿਆ ਇਹ ਕਦਮ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • rana brought to police station
    ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ
  • former supreme court chief justice arrested
    ਨੇਪਾਲ 'ਚ ਵੱਡਾ ਧਮਾਕਾ: ਸੁਪਰੀਮ ਕੋਰਟ ਦੇ ਸਾਬਕਾ ਚੀਫ਼ ਜਸਟਿਸ ਗ੍ਰਿਫ਼ਤਾਰ, ਕ੍ਰਾਈਮ ਬ੍ਰਾਂਚ ਨੇ ਘਰੋਂ ਚੁੱਕਿਆ
  • punjabi in italy
    120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ
  • punjabi youth in canada
    ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਜੇਲ੍ਹ ! ਕਾਰਾ ਜਾਣ ਹੋ ਜਾਓਗੇ ਹੈਰਾਨ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor robbed by robbers
      ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...
    • sanjay dutt makes a major statement about his wife
      'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...
    • producer amanpreet singh met former kabaddi player veeri dhaipai
      ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਸਾਬਕਾ ਕਬੱਡੀ ਖਿਡਾਰੀ...
    • tanushree dutta doubts if nana patekar
      'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ ਪਾਟੇਕਰ..!', ਬਾਲੀਵੁੱਡ ਅਦਾਕਾਰਾ...
    • nana patekar
      ਸਿਆਸਤ ਦੀ ਕੁਰਸੀ ਤੋਂ ਦੂਰ ਰਿਹਾ ਬੇਬਾਕ ਅਦਾਕਾਰ, ਨਾਨਾ ਪਾਟੇਕਰ ਨੂੰ ਮਨਜ਼ੂਰ ਨਹੀਂ...
    • youtuber dhruv rathee  delhi police  custody
      ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ, 150 ਪ੍ਰਦਰਸ਼ਨਕਾਰੀਆਂ 'ਤੇ...
    • nana patekar
      ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +