ਮੁੰਬਈ (ਭਾਸ਼ਾ)– ਮੁੰਬਈ ਦੀ ਇਕ ਅਦਾਲਤ ਨੇ ਬਾਲੀਵੁੱਡ ਅਦਾਕਾਰਾ ਰੀਆ ਚੱਕਰਵਰਤੀ ਨੂੰ ਇਕ ਨੋਟਿਸ ਜਾਰੀ ਕਰਕੇ ਫਿਲਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿਚ ਸੀ. ਬੀ. ਆਈ. ਵਲੋਂ ਦਾਇਰ ‘ਕਲੋਜ਼ਰ ਰਿਪੋਰਟ’ ’ਤੇ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ: ਕੈਂਸਰ ਨੇ ਪਹਿਲਾਂ ਮਾਂ ਤੇ ਫਿਰ ਪਤਨੀ ਦੀ ਲਈ ਜਾਨ, ਮਗਰੋਂ ਖੁਦ ਵੀ ਸ਼ਿਕਾਰ ਹੋਇਆ ਇਹ ਮਸ਼ਹੂਰ ਅਦਾਕਾਰ
ਕੇਂਦਰੀ ਏਜੰਸੀ ਨੇ 5 ਸਾਲ ਪੁਰਾਣੇ ਇਸ ਮਾਮਲੇ ਵਿਚ ਆਪਣੀ ‘ਕਲੋਜ਼ਰ ਰਿਪੋਰਟ’ ਮਾਰਚ ਵਿਚ ਉਪ-ਨਗਰੀ ਬਾਂਦਰਾ ਸਥਿਤ ਇਕ ਮੈਜਿਸਟ੍ਰੇਟ ਅਦਾਲਤ ਵਿਚ ਦਾਖਲ ਕੀਤੀ ਸੀ। ਬਾਅਦ ਵਿਚ ਇਹ ਮਾਮਲਾ ਦੱਖਣੀ ਮੁੰਬਈ ਦੀ ਐਸਪਲੇਨੇਡ ਅਦਾਲਤ ਵਿਚ ਟਰਾਂਸਫਰ ਕਰ ਦਿੱਤਾ ਗਿਆ, ਜੋ ਸੀ. ਬੀ. ਆਈ. ਦੇ ਮਾਮਲਿਆਂ ਦੀ ਸੁਣਵਾਈ ਕਰਦੀ ਹੈ।
ਇਹ ਵੀ ਪੜ੍ਹੋ: ਸਲਮਾਨ ਖਾਨ ਨੇ ਆਪਣੇ ਬਾਡੀਗਾਰਡ ਸ਼ੇਰਾ ਨਾਲ ਕਰਾਇਆ ਵਿਆਹ! ਜਾਣੋ ਕੀ ਹੈ ਵਾਇਰਲ ਪੋਸਟ ਦੀ ਸੱਚਾਈ
ਰੀਆ ਚੱਕਰਵਰਤੀ ਨੇ ਰਾਜਪੂਤ ਦੀਆਂ ਭੈਣਾਂ ਅਤੇ ਇਕ ਡਾਕਟਰ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਉਹ ਉਨ੍ਹਾਂ ਦੀ ਮੌਤ ਲਈ ਜ਼ਿੰਮੇਵਾਰ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਨੂੰ ਹੋਵੇਗੀ।
ਇਹ ਵੀ ਪੜ੍ਹੋ: 2 ਬੱਚਿਆਂ-ਪਤਨੀ ਨੂੰ ਛੱਡ ਮਸ਼ਹੂਰ ਅਦਾਕਾਰ ਨੇ ਕਰਾਇਆ ਦੂਜਾ ਵਿਆਹ, ਕੁੱਝ ਘੰਟਿਆਂ ਬਾਅਦ ਹੀ ਦੇ ਦਿੱਤੀ GOOD NEWS
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਅੱਜ ਅਦਾਲਤ 'ਚ ਹੋਣਗੇ ਪੇਸ਼, ਸ਼ਿਵ ਸੈਨਾ ਕਰੇਗੀ ਰੋਸ ਪ੍ਰਦਰਸ਼ਨ
NEXT STORY