Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:58:48 PM

  • new rebellion in punjab congress

    ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ...

  • patiala city  vehicle parking  25 year old youth

    ਗੱਡੀ ਪਿੱਛੇ ਕਰਨ ਤੋਂ ਹੋਈ ਵਾਰਦਾਤ ਨਾਲ ਕੰਬ ਗਿਆ...

  • health department popular medicines stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • shiromani akali dal appointments

    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਰਿਆ ਚੱਕਰਵਰਤੀ ਦਿੰਦੀ ਸੀ ਸੁਸ਼ਾਂਤ ਨੂੰ ਦਵਾਈਆਂ ਦੀ ਓਵਰਡੋਜ਼, ਪਿਤਾ ਨੇ ਲਾਏ 5 ਸਨਸਨੀਖੇਜ਼ ਦੋਸ਼

ENTERTAINMENT News Punjabi(ਤੜਕਾ ਪੰਜਾਬੀ)

ਰਿਆ ਚੱਕਰਵਰਤੀ ਦਿੰਦੀ ਸੀ ਸੁਸ਼ਾਂਤ ਨੂੰ ਦਵਾਈਆਂ ਦੀ ਓਵਰਡੋਜ਼, ਪਿਤਾ ਨੇ ਲਾਏ 5 ਸਨਸਨੀਖੇਜ਼ ਦੋਸ਼

  • Edited By Sunita,
  • Updated: 29 Jul, 2020 11:44 AM
Jalandhar
sushant singh rajput girlfriend rhea chakraborty
  • Share
    • Facebook
    • Tumblr
    • Linkedin
    • Twitter
  • Comment

ਪਟਨਾ (ਬਿਊਰੋ) : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ। ਦਰਅਸਲ ਸੁਸ਼ਾਂਤ ਦੇ ਪਿਤਾ ਨੇ ਆਪਣੀ ਸ਼ਿਕਾਇਤ 'ਚ ਰਿਆ ਚੱਕਰਵਰਤੀ ਦੇ ਭਰਾ ਅਤੇ ਪਰਿਵਾਰ 'ਤੇ ਦੋਸ਼ ਲਾਇਆ ਕਿ ਪੂਰਾ ਪਰਿਵਾਰ ਮਿਲ ਕੇ ਸੁਸ਼ਾਂਤ ਦੇ ਪੈਸੇ ਲੁੱਟ ਰਿਹਾ ਸੀ। ਉਨ੍ਹਾਂ ਨੇ ਬਹੁਤ ਸਾਰੇ ਸਨਸਨੀਖੇਜ਼ ਦੋਸ਼ ਲਾਏ ਹਨ। ਉਨ੍ਹਾਂ ਨੇ ਐੱਸ. ਆਈ. ਟੀ. ਦੁਆਰਾ ਐੱਫ. ਆਈ. ਆਰ. 'ਚ ਸੱਤ ਪਹਿਲੂਆਂ ਦੀ ਕੁੱਲ ਜਾਂਚ ਦੀ ਮੰਗ ਕੀਤੀ ਹੈ।

-: ਰਿਆ ਚੱਕਰਵਰਤੀ ਸੁਸ਼ਾਂਤ ਨੂੰ ਪਾਗਲ ਕਰਾਰ ਦੇਣ ਦੀ ਦਿੰਦੀ ਸੀ ਧਮਕੀ
ਸੁਸ਼ਾਂਤ ਸਿੰਘ ਰਾਜਪੂਤ ਨੂੰ ਪਾਗਲ ਘੋਸ਼ਿਤ ਕਰਨ ਲਈ ਤਿਆਰ ਸੀ। ਸੁਸ਼ਾਂਤ ਦੇ ਪਿਤਾ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਹ ਬਜ਼ੁਰਗ ਹੈ ਅਤੇ ਜ਼ਿਆਦਾ ਦੌੜ-ਭੱਜ ਨਹੀਂ ਕਰ ਸਕਦਾ। ਇਸ ਲਈ ਉਸਨੇ ਇਹ ਸ਼ਿਕਾਇਤ ਹੁਣ ਪਟਨਾ 'ਚ ਦਿੱਤੀ ਹੈ।
ਸੁਸ਼ਾਂਤ ਨਾਲ ਕੁਝ ਦਿਨਾਂ ਦੀ ਮੁਲਾਕਾਤ ਨਾਲ, ਰਿਆ ਨੇ ਪਹਿਲਾਂ ਸੁਸ਼ਾਂਤ ਦੇ ਪਹਿਲੇ ਘਰ ਭੂਤ-ਪ੍ਰੇਤ ਦਾ ਖੌਫ਼ ਜਤਾ ਕੇ ਬਦਲਾ ਦਿੱਤਾ, ਜਿਸ ਤੋਂ ਬਾਅਦ ਨਵੇਂ ਘਰ 'ਚ ਉਸ ਦਾ ਪੂਰਾ ਪਰਿਵਾਰ ਘਰ 'ਚ ਰਹਿਣ ਲੱਗਾ ਅਤੇ ਸੁਸ਼ਾਂਤ ਦਾ ਮਾਨਸਿਕ ਸੰਤੁਲਨ ਖ਼ਰਾਬ ਦੱਸਣ ਲੱਗਾ।
PunjabKesari
-: ਸੁਸ਼ਾਂਤ ਨੂੰ ਦਿੱਤੀ ਗਈ ਸੀ ਦਵਾਈਆਂ ਦੀ ਓਵਰਡੋਜ਼
ਇੰਨਾ ਹੀ ਨਹੀਂ, ਐੱਫ. ਆਈ. ਆਰ. 'ਚ ਇਹ ਕਿਹਾ ਗਿਆ ਸੀ ਕਿ ਰਿਆ, ਸੁਸ਼ਾਂਤ ਨੂੰ ਪਾਗਲ ਖਾਣੇ ਭੇਜਣ ਦੀ ਤਿਆਰੀ ਕਰ ਰਹੀ ਸੀ। ਰਿਆ ਨੇ ਬਿਨਾਂ ਕਿਸੇ ਕਾਰਨ ਉਸ ਨੂੰ ਦਵਾਈ ਦੇਣੀ ਸ਼ੁਰੂ ਕਰ ਦਿੱਤੀ। ਬਾਅਦ 'ਚ ਦਵਾਈਆਂ ਦੀ ਜ਼ਿਆਦਾ ਮਾਤਰਾ 'ਚ ਉਸ ਦੀ ਮਾਨਸਿਕ ਸਥਿਤੀ ਵਿਗੜ ਗਈ।
PunjabKesari
-: ਸੁਸ਼ਾਂਤ ਦਾ ਨੰਬਰ ਰਿਆ ਨੇ ਬੰਦ ਕਰਕੇ ਨਵਾਂ ਨੰਬਰ ਦਿਵਾਇਆ
ਇਹ ਇਲਜ਼ਾਮ ਲਾਇਆ ਜਾਂਦਾ ਹੈ ਕਿ ਰਿਆ ਨੇ ਸੁਸ਼ਾਂਤ ਦਾ ਮੋਬਾਈਲ ਨੰਬਰ ਬਦਲ ਦਿੱਤਾ ਤਾਂ ਜੋ ਸੁਸ਼ਾਂਤ ਪੁਰਾਣੇ ਲੋਕਾਂ ਅਤੇ ਆਪਣੇ ਪਰਿਵਾਰ ਤੋਂ ਦੂਰ ਰਹੇ। ਸੁਸ਼ਾਂਤ ਦੇ ਅਕਾਊਂਟ ਤੋਂ ਰਿਆ ਤੇ ਉਸ ਦੇ ਪਰਿਵਾਰ ਦਾ ਪੂਰਾ ਖਰਚਾ ਕੀਤਾ ਜਾਂਦਾ ਸੀ। ਇੰਨਾ ਹੀ ਨਹੀਂ ਰਿਆ ਨੇ ਕਰੋੜਾਂ ਰੁਪਏ ਗਾਇਬ ਕੀਤੇ। ਰਿਆ ਸੁਸ਼ਾਂਤ ਨੂੰ ਪਾਗਲ ਖਾਣੇ 'ਤੇ ਭੇਜਣ ਦੀ ਤਿਆਰੀ ਕਰ ਰਹੀ ਸੀ, ਰਿਆ ਉਸੇ ਹੀ ਸ਼ਰਤ' 'ਤੇ ਫ਼ਿਲਮ ਦੀਆਂ ਪੇਸ਼ਕਸ਼ਾਂ 'ਤੇ ਹਾਂ ਕਰਦੀ ਸੀ, ਜਿਸ 'ਚ ਉਸ ਨੂੰ ਸੁਸ਼ਾਂਤ ਨਾਲ ਹੀਰੋਇਨ ਦਾ ਮੌਕਾ ਮਿਲੇ।
PunjabKesari
-: ਮੀਡੀਆ ਨੂੰ ਬਦਨਾਮ ਕਰਨ ਅਤੇ ਬਰਬਾਦ ਕਰਨ ਦੀ ਦਿੱਤੀ ਧਮਕੀ
ਜਦੋਂ ਕਿ ਸੁਸ਼ਾਂਤ ਕੇਰਲ 'ਚ ਆਪਣੇ ਦੋਸਤ ਮਹੇਸ਼ ਸ਼ੈੱਟੀ ਨਾਲ ਖੇਤੀਬਾੜੀ ਦੀ ਸ਼ੁਰੂਆਤ ਕਰਨ ਜਾ ਰਿਹਾ ਸੀ ਪਰ ਰਿਆ ਉਸ 'ਤੇ ਦਬਾਅ ਬਣਾਇਆ ਹੋਇਆ ਸੀ। ਸੁਸ਼ਾਂਤ ਦੀ ਖ਼ੁਦਕੁਸ਼ੀ ਤੋਂ ਕੁਝ ਦਿਨ ਪਹਿਲਾਂ ਰਿਆ ਉਹੀ ਸੁਸ਼ਾਂਤ ਦਾ ਕ੍ਰੈਡਿਟ ਕਾਰਡ ਅਤੇ ਜ਼ਰੂਰੀ ਦਸਤਾਵੇਜ਼ ਲੈ ਕੇ ਘਰ ਛੱਡ ਗਈ ਅਤੇ ਸੁਸ਼ਾਂਤ ਦਾ ਨੰਬਰ ਵੀ ਬਲੌਕ ਕੀਤਾ ਗਿਆ ਸੀ। ਰਿਆ ਨੇ ਸੁਸ਼ਾਂਤ ਨੂੰ ਧਮਕੀ ਦਿੱਤੀ ਸੀ ਕਿ ਉਹ ਜਲਦੀ ਹੀ ਮੀਡੀਆ 'ਚ ਸੁਸ਼ਾਂਤ ਦੀ ਮੈਡੀਕਲ ਰਿਪੋਰਟ ਬਾਰੇ ਦੱਸ ਦੇਵੇਗੀ ਤਾਂ ਕਿ ਮੀਡੀਆ ਸੁਸ਼ਾਂਤ ਨੂੰ ਪਾਗਲ ਸਮਝੇ ਅਤੇ ਫਿਰ ਸੁਸ਼ਾਂਤ ਨੂੰ ਕੋਈ ਕੰਮ ਨਾ ਦੇਵੇ। ਸੁਸ਼ਾਂਤ ਆਪਣੀ ਖ਼ੁਦਕੁਸ਼ੀ ਤੋਂ ਪਹਿਲਾਂ ਇਸ ਬਾਰੇ ਬਹੁਤ ਚਿੰਤਤ ਸੀ ਅਤੇ ਉਸ ਨੇ ਆਪਣੀ ਭੈਣ ਨੂੰ ਵੀ ਬੁਲਾਇਆ ਸੀ।
PunjabKesari
-: ਰਿਆ ਨੇ ਸੁਸ਼ਾਂਤ ਨੂੰ ਕੀਤਾ ਪਰਿਵਾਰ ਤੋਂ ਦੂਰ
ਸੁਸ਼ਾਂਤ ਦੀ ਭੈਣ ਦੇ ਬੱਚੇ ਛੋਟੇ ਹਨ, ਇਸ ਲਈ ਉਹ ਕਈ ਦਿਨ ਰਹਿ ਕੇ ਚਲੀ ਗਈ ਅਤੇ ਸੁਸ਼ਾਂਤ ਨੂੰ ਸਮਝਾਇਆ ਕਿ ਕੁਝ ਨਹੀਂ ਹੋਵੇਗਾ। ਜਦੋਂਕਿ ਰਿਆ ਸੁਸ਼ਾਂਤ ਦੇ ਸਾਰੇ ਕਾਗਜ਼ਾਤ ਅਤੇ ਪੈਸੇ ਰੱਖ ਕੇ ਲਗਾਤਾਰ ਮੀਡੀਆ 'ਚ ਜਾਣ ਦੀ ਧਮਕੀ ਦੇ ਕੇ ਉਕਸਾਉਂਦੀ ਰਹੀ ਕਿ ਉਹ ਖ਼ੁਦਕੁਸ਼ੀ ਕਰ ਲਵੇ। ਸੁਸ਼ਾਂਤ ਨੇ ਰਿਆ ਦੇ ਘਰ ਛੱਡਣ ਤੋਂ ਬਾਅਦ ਵੀ ਉਸ ਨੂੰ ਫੋਨ ਕੀਤਾ ਕਿਉਂਕਿ ਉਹ ਧਮਕੀ ਦੇ ਕੇ ਗਈ ਸੀ ਪਰ ਰਿਆ ਨੇ ਸੁਸ਼ਾਂਤ ਦਾ ਨੰਬਰ ਬਲਾਕ ਕਰ ਦਿੱਤਾ ਸੀ।
PunjabKesari
ਰਿਆ ਦੇ ਪਰਿਵਾਰ ਨੇ ਬਦਲੇ ਨੌਕਰ
ਸੁਸ਼ਾਂਤ ਦੇ ਪਿਤਾ ਨੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਰਿਆ ਦੇ ਪਰਿਵਾਰ ਨੇ ਆਪਣੇ ਘਰ ਦੇ ਨੌਕਰਾਂ ਨੂੰ ਬਦਲ ਦਿੱਤਾ ਸੀ। ਸੁਸ਼ਾਂਤ ਦਸੰਬਰ 'ਚ ਆਪਣੀ ਭੈਣ ਨੂੰ ਮਿਲਣ ਗਿਆ ਸੀ ਪਰ ਰਿਆ ਨੇ ਲਗਾਤਾਰ ਫੋਨ 'ਤੇ ਦਬਾਅ ਪਾਇਆ ਅਤੇ ਉਸ ਨੂੰ ਮੁੰਬਈ ਵਾਪਸ ਬੁਲਾਇਆ। ਰਿਆ ਦੇ ਪਰਿਵਾਰ ਨੇ ਸੁਸ਼ਾਂਤ ਦੇ ਪਰਿਵਾਰ ਨੂੰ ਉਨ੍ਹਾਂ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ।
PunjabKesari

  • Sushant Singh Rajput
  • Girlfriend
  • Rhea Chakraborty
  • FIR
  • Patna
  • Bihar

ਫ਼ਿਲਮ ਇੰਡਸਟਰੀ ਨੂੰ ਇੱਕ ਹੋਰ ਝਟਕਾ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

NEXT STORY

Stories You May Like

  • shweta tiwari had an affair with each and every person ex husband allegations
    'ਸ਼ਵੇਤਾ ਦਾ ਹਰ ਕਿਸੇ ਨਾਲ ਅਫੇਅਰ ਸੀ...ਸੀਜ਼ੇਨ ਖਾਨ ਨੂੰ ਵੀ ਕੀਤਾ ਡੇਟ'; ਸਾਬਕਾ ਪਤੀ ਨੇ ਲਾਏ ਗੰਭੀਰ ਦੋਸ਼
  • court sentences 5 accused including tahir hussain
    ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ
  • teachers protest bpeo
    ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
  • indore airport  gold smuggling 5 arrested
    ਇੰਦੌਰ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਕਸਟਮ ਕਰਮਚਾਰੀ ਸਮੇਤ 5 ਗ੍ਰਿਫ਼ਤਾਰ
  • pakistani ministers sensational claim
    ਪਾਕਿ ਮੰਤਰੀ ਦਾ ਸਨਸਨੀਖੇਜ਼ ਦਾਅਵਾ ! ਟਰੰਪ ਨੇ ਪਾਕਿ ਦੀ ਪਿੱਠ 'ਚ ਮਾਰਿਆ ਛੁਰਾ, ਅਮਰੀਕਾ 'ਤੇ ਲਾਏ ਗੰਭੀਰ ਦੋਸ਼
  • the dark truth of miller involved in the glasgow protest
    ਗਲਾਸਗੋ ਪ੍ਰਦਰਸ਼ਨ 'ਚ ਸ਼ਾਮਲ ਮਿੱਲਰ ਦਾ 'ਕਾਲਾ ਸੱਚ' ਆਇਆ ਸਾਹਮਣੇ, ਸਾਬਕਾ ਸਾਥਣਾਂ ਨੇ ਲਾਏ ਘਰੇਲੂ ਹਿੰਸਾ ਦੇ ਦੋਸ਼
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • 5 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • spider man  brand new day   grosses  500 crore at the box office
      ਭਾਰਤ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣੀ 'ਸਪਾਈਡਰ-ਮੈਨ',...
    • akshay oberoi gets emotional after hearing yash praise him
      ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ
    • allu arjun launches aaa cinemas in visakhapatnam
      ਅੱਲੂ ਅਰਜੁਨ ਨੇ ਵਿਸ਼ਾਖਾਪਟਨਮ 'ਚ AAA ਸਿਨੇਮਾਜ਼ ਕੀਤਾ ਲਾਂਚ
    • i have never seen an actor more hardworking than yash  nayanthara
      ਮੈਂ ਯਸ਼ ਤੋਂ ਵੱਧ ਮਿਹਨਤੀ ਅਦਾਕਾਰ ਕਦੇ ਨਹੀਂ ਦੇਖਿਆ: ਨਯਨਤਾਰਾ
    • the marriage of a famous punjabi singer is about to break up
      ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...
    • four powerful posters released ahead of  mirzapur  the movie  trailer
      'ਮਿਰਜ਼ਾਪੁਰ: ਦਿ ਮੂਵੀ' ਦੇ ਟ੍ਰੇਲਰ ਤੋਂ ਪਹਿਲਾਂ ਰਿਲੀਜ਼ ਹੋਏ 4 ਦਮਦਾਰ ਪੋਸਟਰ
    • sunny deol visits partition museum during   batwara 1947   punjab promotions
      'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ...
    • govinda breaks silence on wife sunita ahuja s extra marital affair allegations
      'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...
    • kiara advani to reveal a new side of herself after  toxic
      'ਟੌਕਸਿਕ' ਤੋਂ ਬਦਲੀ ਹੋਈ ਕਿਆਰਾ ਨਜ਼ਰ ਆਵੇਗੀ: ਕਿਆਰਾ ਅਡਵਾਨੀ
    • trailer released for rocking star yash  s film   toxic
      ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +