Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    6:45:10 PM

  • pyramid e services big statement amidst controversy

    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ...

  • there is no shortage of sugar in the country

    ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼...

  • jitender mishra ram mandir

    ਸ਼੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਪਹਿਲਾ CEO,...

  • pargat singh  congress  kc venugopal

    ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸੁਸ਼ਾਂਤ ਦੀ ਫੋਰੈਂਸਿਕ ਟੈਸਟ ਦੀ ਵੀਡੀਓ ਲੀਕ, ਹੁਣ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ENTERTAINMENT News Punjabi(ਤੜਕਾ ਪੰਜਾਬੀ)

ਸੁਸ਼ਾਂਤ ਦੀ ਫੋਰੈਂਸਿਕ ਟੈਸਟ ਦੀ ਵੀਡੀਓ ਲੀਕ, ਹੁਣ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

  • Edited By Sunita,
  • Updated: 29 Jul, 2020 03:04 PM
Jalandhar
sushant singh rajput s forensic test video gets leaked online
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦਿਹਾਂਤ ਨੂੰ ਕਰੀਬ ਡੇਢ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ। ਹਾਲਾਂਕਿ ਹਾਲੇ ਤੱਕ ਮੁੰਬਈ ਪੁਲਸ ਸੁਸ਼ਾਂਤ ਖ਼ੁਦਕੁਸ਼ੀ ਮਾਮਲੇ 'ਚ ਕੁਝ ਖ਼ਾਸ ਜਾਣਕਾਰੀ ਹਾਸਲ ਨਹੀਂ ਕਰ ਸਕੀ। ਉਥੇ ਹੀ ਮੰਗਲਵਾਰ ਨੂੰ ਸੁਸ਼ਾਂਤ ਸਿੰਘ ਦੇ ਪਿਤਾ ਕੇ ਕੇ ਸਿੰਘ ਨੇ ਰਿਆ ਚੱਕਰਵਰਤੀ ਖ਼ਿਲਾਫ਼ ਮੰਗਲਵਾਰ ਨੂੰ ਐੱਫ. ਆਈ. ਆਰ. ਦਰਜਾ ਕਰਵਾ ਦਿੱਤੀ ਹੈ। ਰਿਆ ਚੱਕਰਵਰਤੀ 'ਤੇ ਸੁਸ਼ਾਂਤ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਲਾਇਆ ਹੈ। ਐੱਫ. ਆਈ. ਆਰ. ਦੀ ਕਾਪੀ ਲੀਕ ਹੋਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਇਸੇ ਦੌਰਾਨ ਸੁਸ਼ਾਂਤ ਸਿੰਘ ਰਾਜਪੂਤ ਦੇ ਫੋਰੈਂਸਿਕ ਟੈਸਟ ਦਾ ਵੀਡੀਓ ਲੀਕ ਹੋ ਰਿਹਾ ਹੈ। ਦਰਅਸਲ, ਸੁਸ਼ਾਂਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਮ੍ਰਿਤਕ ਸਰੀਰ ਦੀਆਂ ਕਾਫ਼ੀ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਹੁਣ ਫੋਰੈਂਸਿਕ ਜਾਂਚ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜੋ ਕਾਫ਼ੀ ਜ਼ਿਆਦਾ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਪੂਰੇ ਪੁਲਸ ਪ੍ਰਸ਼ਾਸਨ 'ਚ ਸਨਸਨੀ ਮਚ ਗਈ ਹੈ। ਇਸ ਵੀਡੀਓ 'ਚ ਕਿਸੇ ਅਫ਼ਸਰ ਨੂੰ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਇਹ ਵੀਡੀਓ ਲੀਕ ਨਾ ਹੋ ਜਾਵੇ, ਨਹੀਂ ਤਾਂ ਸਾਡੀ ਜਾਂਚ ਬਰਬਾਦ ਹੋ ਜਾਵੇਗੀ। ਹਾਲਾਂਕਿ ਇਸ ਦੀ ਸੱਚਾਈ ਦੀ ਪੁਸ਼ਟੀ ਨਹੀਂ ਹੋ ਸਕੀ।

#Breaking on @thenewshour with Navika Kumar | TIMES NOW accesses a video from its sources which was filmed during Sushant Singh’s forensic tests.

More details by Siddhant. | #SushantRheaTwist pic.twitter.com/INCjUHrSAA

— TIMES NOW (@TimesNow) July 28, 2020

ਦੱਸ ਦਈਏ ਕਿ ਇਸ ਮਾਮਲੇ 'ਚ ਜਾਂਚ ਕਰਨ ਲਈ ਬਿਹਾਰ ਪੁਲਸ ਦੀ ਇੱਕ ਟੀਮ ਮੁੰਬਈ ਪਹੁੰਚ ਚੁੱਕੀ ਹੈ। ਇਹ ਟੀਮ ਮੁੰਬਈ ਪੁਲਸ ਨੂੰ ਮਿਲ ਕੇ ਉਨ੍ਹਾਂ ਤੋਂ ਕੇਸ ਡਾਇਰੀ ਤੋਂ ਇਲਾਵਾ ਹੋਰ ਜ਼ਰੂਰੀ ਕਾਗਜਤ ਹਾਸਲ ਕਰੇਗੀ। ਇਸੇ ਦੌਰਾਨ ਖ਼ਬਰ ਆਈ ਹੈ ਕਿ ਬਿਹਾਰ ਪੁਲਸ ਨੇ ਮੁੰਬਈ ਪੁਲਸ 'ਚ ਸੁਸ਼ਾਂਤ ਦੇ ਕਰੀਬੀਆਂ ਤੋਂ ਪੁੱਛਗਿੱਛ ਕੀਤੀ। ਰਿਆ ਤੇ ਸੁਸ਼ਾਂਤ ਨੂੰ ਜਾਣਨ ਵਾਲਿਆਂ ਤੋਂ ਵੀ ਬਿਹਾਰ ਪੁਲਸ ਨੇ ਪੁੱਛਗਿੱਛ ਕੀਤੀ। ਜਦੋਂ ਰਿਆ ਤੋਂ ਪੁੱਛਗਿੱਛ ਕਰਨ ਬਿਹਾਰ ਪੁਲਸ ਉਸ ਦੇ ਘਰ ਪਹੁੰਚੀ ਤਾਂ ਅਦਾਕਾਰਾ ਘਰ 'ਚ ਨਹੀਂ ਮਿਲੀ ਅਤੇ ਨਾ ਹੀ ਉਸ ਨਾਲ ਕੋਈ ਸੰਪਰਕ ਹੋ ਰਿਹਾ ਹੈ। ਰਿਆ ਤੋਂ ਪੁੱਛਗਿੱਛ ਲਈ ਬਿਹਾਰ ਪੁਲਸ ਹੁਣ ਨੋਟਿਸ ਦੇਣ 'ਤੇ ਵਿਚਾਰ ਕਰ ਰਹੀ ਹੈ। ਹੁਣ ਬਿਹਾਰ ਪੁਲਸ ਉਸ ਸ਼ਖ਼ਸ ਦੀ ਭਾਲ 'ਚ ਲੱਗੀ ਹੋਈ ਹੈ, ਜਿਸ ਦੇ ਨਾਂ ਦਾ ਮਿਸ ਕਾਰਡ ਸੁਸ਼ਾਂਤ ਇਸਤੇਮਾਲ ਕਰ ਰਹੇ ਸਨ।

ਦੱਸਣਯੋਗ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਆਪਣੇ ਮੁੰਬਈ ਦੇ ਬਾਂਦਰਾ ਸਥਿਤ ਘਰ ਦੀ ਕਥਿਤ ਤੌਰ 'ਤੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ।

  • Sushant Suicide Case
  • Sushant Singh Rajput
  • Forensic Test
  • Video Leaked Online
  • Investigation
  • Rhea Chakraborty
  • Bihar Police
  • Mumbai

ਸੁਸ਼ਾਂਤ ਖ਼ੁਦਕੁਸ਼ੀ ਮਾਮਲਾ: ਘਰ ਤੋਂ ਫ਼ਰਾਰ ਰਿਆ ਚੱਕਰਵਰਤੀ, ਹੁਣ ਇਸ ਸ਼ਖ਼ਸ ਦੀ ਭਾਲ 'ਚ ਬਿਹਾਰ ਪੁਲਸ

NEXT STORY

Stories You May Like

  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • bsf paper leak
    ਰੱਦ ਹੋ ਗਿਆ BSF ਦਾ ਪੇਪਰ ! ਪੇਪਰ ਲੀਕ ਦਾ ਪਿਆ ਰੌਲ਼ਾ, ਪ੍ਰਸ਼ਾਸਨ ਨੇ ਨਵੀਆਂ ਤਰੀਕਾਂ ਦਾ ਕੀਤਾ ਐਲਾਨ
  • sungal tunnel  entry of buses  begins
    ਹੁਣ ਸੁੰਗਲ ਸੁਰੰਗ ਰਾਹੀਂ ਬੱਸਾਂ ਦੀ ਐਂਟਰੀ ਵੀ ਸ਼ੁਰੂ, ਜੰਮੂ-ਪੁੰਛ ਰੂਟ ’ਤੇ ਲੋਕਾਂ ਨੂੰ ਮਿਲੀ ਵੱਡੀ ਰਾਹਤ
  • shalini pandey responds to ai generated video
    ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ
  • chief agriculture officer sternly reprimands
    ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ
  • driver less car
    ਪੁਲਸ ਦੀ ਗੱਡੀ 'ਚ ਜਾ ਵੱਜੀ Driverless Car ! ਵੀਡੀਓ ਵੇਖ ਤੁਹਾਡਾ ਵੀ ਨਿਕਲ ਜਾਵੇਗਾ ਹਾਸਾ
  • increasing milk prices in haryana
    ਦੁੱਧ 100 ਰੁਪਏ ਮਹਿੰਗਾ! ਮੁੰਬਈ ਤੋਂ ਬਾਅਦ ਹੁਣ ਇਥੇ ਕੀਮਤਾਂ ਵਧਾਉਣ ਦੀ ਤਿਆਰੀ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ, ਦੱਸਿਆ ਪੂਰਾ ਸੱਚ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bhumi pednekar speaks on minor girl  s gang rape in delhi  s bus
      ਦਿੱਲੀ 'ਚ ਚੱਲਦੀ ਬੱਸ 'ਚ ਨਾਬਾਲਗ ਕੁੜੀ ਨਾਲ ਸਮੂਹਿਕ ਬਲਾਤਕਾਰ, ਭੂਮੀ ਪੇਡਨੇਕਰ...
    • actor anshuman jha  s film   hari om   renamed   om ka hari
      ਅਦਾਕਾਰ ਅੰਸ਼ੁਮਨ ਝਾਅ ਦੀ ਫਿਲਮ "ਹਰੀ-ਓਮ" ਦਾ ਨਾਮ ਬਦਲ ਕੇ ਰੱਖਿਆ ਗਿਆ "ਓਮ ਕਾ...
    • punjab  social media influencer manjit kaur post mortem report reveals pregnancy
      Influencer ਮਨਜੀਤ ਕੌਰ ਮਾਮਲੇ 'ਚ ਵੱਡਾ ਖ਼ੁਲਾਸਾ, ਪੋਸਟਮਾਰਟਮ ਰਿਪੋਰਟ 'ਚ...
    • rapper badshah wife divorce
      5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ...
    • badshah isha rikhi jasmine masih divorce
      ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...
    • devgn cinex wrote a new story of expansion
      ਦੇਵਗਨ ਸਿਨੇਐਕਸ ਨੇ ਲਿਖੀ ਵਿਸਤਾਰ ਦੀ ਨਵੀਂ ਕਹਾਣੀ
    • sidhu moosewala  s favorite rapper will get   justice   after 30 years
      ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...
    • ankit baliyan  planned incident
      ਅੰਕਿਤ ਬਾਲੀਆਨ ਕਤਲਕਾਂਡ ਯੋਜਨਾਬੱਧ ਸਾਜ਼ਿਸ਼, ਗੋਗੀ ਗੈਂਗ ਨੈੱਟਵਰਕ ਦੀ ਭੂਮਿਕਾ ਦੀ...
    • rapper badshah releases first marathi hip hop song   chimna
      ਰੈਪਰ ਬਾਦਸ਼ਾਹ ਨੇ ਜਾਰੀ ਕੀਤਾ ਪਹਿਲਾ ਮਰਾਠੀ ਹਿੱਪ-ਹੌਪ ਗਾਣਾ "ਚਿਮਨਾ"
    • rashmika mandanna set to return to work after recovering from hip injury
      ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +