Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    12:18:39 AM

  • nia enters petrol bomb attack case on bjp leader tarsem garg  s clinic

    ਭਾਜਪਾ ਆਗੂ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ...

  • three workers poisonous gas while cleaning elevator  one dies

    ਐਲੀਵੇਟਰ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਦੀ ਲਪੇਟ...

  • security alert in katra before shri vaishno devi and amarnath yatra

    ਵੈਸ਼ਨੋ ਦੇਵੀ ਯਾਤਰਾ ਦੌਰਾਨ ਵਧ ਰਹੀ ਸ਼ਰਧਾਲੂਆਂ ਦੀ...

  • ravneet bittu arrives to inquire about the condition of manoranjan kalia

    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸੁਸ਼ਾਂਤ ਖ਼ੁਦਕੁਸ਼ੀ ਕੇਸ: NCB ਨੇ ਦਾਖ਼ਲ ਕੀਤੀ 30 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ, ਰਿਆ ਸਮੇਤ 33 ਦੋਸ਼ੀਆਂ ਦੇ ਨਾਂ

ENTERTAINMENT News Punjabi(ਤੜਕਾ ਪੰਜਾਬੀ)

ਸੁਸ਼ਾਂਤ ਖ਼ੁਦਕੁਸ਼ੀ ਕੇਸ: NCB ਨੇ ਦਾਖ਼ਲ ਕੀਤੀ 30 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ, ਰਿਆ ਸਮੇਤ 33 ਦੋਸ਼ੀਆਂ ਦੇ ਨਾਂ

  • Edited By Aarti Dhillon,
  • Updated: 05 Mar, 2021 02:22 PM
Mumbai
sushant suicide case ncb files 30 000 page chargesheet names 33 including riya
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਮਸ਼ਹੂਰ ਅਦਾਕਾਰ ਸੁਸ਼ਾਂਤ ਰਾਜਪੂਤ ਖ਼ੁਦਕੁਸ਼ੀ ਮਾਮਲੇ ਦੀ ਅੱਗ ਹਾਲੇ ਪੂਰੀ ਤਰ੍ਹਾਂ ਠੰਡੀ ਨਹੀਂ ਹੋ ਪਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਜਾਂਚ ਲਗਾਤਾਰ ਜਾਰੀ ਹੈ ਅਤੇ ਅੱਜ ਨਾਰਕੋਟਿਕਸ ਕੰਟਰੋਲ ਬਿਊਰੋ ਡਰੱਗ ਕਨੈਕਸ਼ਨ ਮਾਮਲੇ ’ਚ (ਕੇਸ ਨੰਬਰ 16/20) ਕੋਰਟ ’ਚ ਚਾਰਜਸ਼ੀਟ ਫਾਈਲ ਕੀਤੀ ਹੈ। ਐੱਨ.ਸੀ.ਬੀ. ਚੀਫ ਸਮੀਰ ਵਾਨਖੇੜੇ ਅਦਾਲਤ ’ਚ ਖ਼ੁਦ ਚਾਰਜਸ਼ੀਰਟ ਦਾਖ਼ਲ ਕਰਨ ਪਹੁੰਚੇ ਹਨ। ਦੱਸ ਦੇਈਏ ਕਿ ਇਸ ਨੂੰ ਐੱਨ.ਸੀ.ਬੀ. ਦੀ ਭਾਸ਼ਾ ’ਚ ਕੰਪਲੇਂਟ ਬੋਲਦੇ ਹਨ ਅਤੇ ਪੁਲਸ ਦੀ ਭਾਸ਼ਾ ’ਚ ਚਾਰਜਸ਼ੀਟ।

PunjabKesari
ਤਕਰੀਬਨ 30 ਹਜ਼ਾਰ ਪੰਨਿਆਂ ਦੀ ਹੈ ਇਹ ਚਾਰਜਸ਼ੀਟ
ਕਈ ਹਜ਼ਾਰ ਪੰਨਿਆਂ (30 ਹਜ਼ਾਰ ਪੇਜ ਤੋਂ ਜ਼ਿਆਦਾ) ਦੀ ਇਹ ਚਾਰਜਸ਼ੀਟ ਐੱਨ.ਸੀ.ਬੀ ਨੇ ਕੋਰਟ ’ਚ ਅੱਜ ਦਾਖ਼ਲ ਕੀਤੀ ਹੈ। 12 ਹਜ਼ਾਰ ਪੰਨਿਆਂ ਦੀ ਹਾਰਡ ਕਾਪੀ ਅਤੇ ਸੀਡੀ ’ਚ ਸਬੂਤ ਦਿੱਤੇ ਗਏ। ਐੱਨ.ਸੀ.ਬੀ. ਮੁੰਬਈ ਯੂਨਿਟ ਬਾਲੀਵੁੱਡ ਡਰੱਗ ਕਨੈਕਸ਼ਨ ਮਾਮਲੇ ’ਚ ਅੱਜ ਪਹਿਲੀ ਚਾਰਜਸ਼ੀਟ ਕੋਰਟ ’ਚ ਦਾਖ਼ਲ ਕੀਤੀ ਹੈ। ਦੱਸ ਦੇਈਏ ਕਿ ਸੁਸ਼ਾਤ ਖ਼ੁਦਕੁਸ਼ੀ ਮਾਮਲੇ ਦੀ ਜਾਂਚ ਦੇ ਦੌਰਾਨ ਈ.ਡੀ. ਨੂੰ ਡਰੱਗ ਨਾਲ ਜੁੜੀ ਚੈਟ ਮਿਲੀ ਸੀ ਜਿਸ ਤੋਂ ਬਾਅਦ ਈ.ਡੀ. ਨੇ ਉਹ ਚੈਟ ਐੱਨ.ਸੀ.ਬੀ. ਨੂੰ ਸੌਂਪ ਦਿੱਤੀ ਸੀ। ਇਸ ਤੋਂ ਬਾਅਦ ਕੇਸ ’ਚ ਐੱਨ.ਸੀ.ਬੀ. ਦੀ ਐਂਟਰੀ ਹੋਈ ਅਤੇ ਜਾਂਚ ਕਾਫ਼ੀ ਤੇਜ਼ੀ ਨਾਲ ਅੱਗੇ ਵਧੀ।

PunjabKesari
ਚਾਰਜਸ਼ੀਟ ’ਚ ਦੋਸ਼ੀ ਦੇ ਤੌਰ ’ਤੇ ਰਿਆ ਦਾ ਨਾਂ
ਐੱਨ.ਸੀ.ਬੀ. ਦੀ ਚਾਰਜਸ਼ੀਟ ’ਚ ਰਿਆ ਚੱਕਰਵਰਤੀ ਸਮੇਤ ਕੁੱਲ 33 ਲੋਕਾਂ ਦੇ ਨਾਂ ਬਤੌਰ ਦੋਸ਼ੀ ਸ਼ਾਮਲ ਕੀਤੇ ਗਏ ਹਨ। ਇਸ ’ਚ ਰਿਆ, ਸ਼ੋਵਿਕ, ਦੀਪੇਸ਼ ਸਾਵੰਤ, ਸੈਮੁਅਲ ਮਿਰਾਂਡਾ ਆਦਿ ਦੇ ਨਾਂ ਹਨ। ਡਰੱਗ ਸਣੇ ਫੜੇ ਗਏ ਡਰੱਗ ਪੈਡਲਰ ਦਾ ਨਾਂ ਇਸ ਤੋਂ ਇਲਾਵਾ ਰਿਆ ਦੇ ਕਰੀਬੀਆਂ ਅਤੇ ਕਈ ਡਰੱਗ ਪੈਡਲਰ ਸਪਲਾਇਰ ਦਾ ਨਾਂ ਵੀ ਚਾਰਜਸ਼ੀਟ ’ਚ ਦੋਸ਼ੀ ਦੇ ਤੌਰ ’ਤੇ ਸ਼ਾਮਲ ਹੈ। ਇਨ੍ਹਾਂ ਸਾਰਿਆਂ ਨੂੰ ਐੱਨ.ਸੀ.ਬੀ. ਨੇ ਗਿ੍ਰਫ਼ਤਾਰ ਕੀਤਾ ਸੀ। ਡਰੱਗ ਦੀ ਬਰਾਮਦਗੀ ਅਤੇ ਬਰਾਮਦ ਇਲੈਕਟ੍ਰੋਨਿਕ ਉਪਕਰਣਾਂ ਦੀ ਰਿਪੋਰਟ ਫੋਰੈਂਸਿਕ ਰਿਪੋਰਟ ਗਵਾਹਾਂ ਦੇ ਬਿਆਨ ਦੇ ਆਧਾਰ ’ਤੇ ਇਹ ਚਾਰਜਸ਼ੀਟ ਤਿਆਰ ਕੀਤੀ ਗਈ ਹੈ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Sushant suicide case
  • NCB files
  • chargesheet
  • names 33 accused including
  • Riya
  • ਸੁਸ਼ਾਂਤ ਰਾਜਪੂਤ
  • ਖ਼ੁਦਕੁਸ਼ੀ

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਹੋਇਆ ਦਿਹਾਂਤ, ਪਿਛਲੇ ਇਕ ਹਫ਼ਤੇ ਤੋਂ ਸਨ ਹਸਪਤਾਲ ’ਚ ਦਾਖ਼ਲ

NEXT STORY

Stories You May Like

  • news of paper currency being banned from june 30
    30 ਜੂਨ ਤੋਂ ਕਾਗਜ਼ੀ ਕਰੰਸੀ ਬੰਦ ਹੋਣ ਦੀ ਖ਼ਬਰ! ਸਰਕਾਰ ਨੇ ਦਿੱਤੀ ਸਹੀ ਜਾਣਕਾਰੀ
  • chinese network  s illegal   hawala bank     legal action against 33 people
    ਚੀਨੀ ਨੈੱਟਵਰਕ ਦੇ ਗੈਰ-ਕਾਨੂੰਨੀ ‘ਹਵਾਲਾ ਬੈਂਕ’ ਦਾ ਪਰਦਾਫਾਸ਼, 33 ਲੋਕਾਂ ਖ਼ਿਲਾਫ ਕਾਨੂੰਨੀ ਕਾਰਵਾਈ
  • commission imposes rs 30 000 compensation on builder
    ਸਮੇਂ ’ਤੇ ਕਬਜ਼ਾ ਨਾ ਦੇਣ ’ਤੇ ਕਮਿਸ਼ਨ ਨੇ ਬਿਲਡਰ ’ਤੇ ਲਾਇਆ 30 ਹਜ਼ਾਰ ਹਰਜਾਨਾ
  • young man commits suicide by jumping under train
    ਨੌਕਰੀ ਨਾ ਮਿਲਣ ਤੋਂ ਪਰੇਸ਼ਾਨ ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ ਹੋਵੋਗੇ ਹੈਰਾਨ
  • suicide case
    ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ
  • newly married boy commits suicide big revelation
    ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਸਹੁਰਿਆਂ ਬਾਰੇ ਖੁੱਲ੍ਹੇ ਭੇਤ
  • wife commits suicide  upset over husband  s illicit affair
    ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਕੀਤੀ ਖ਼ੁਦਕੁਸ਼ੀ
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
Trending
Ek Nazar
builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • some films are appreciated later  not at the time of release  akshay kumar
      ਕੁਝ ਫਿਲਮਾਂ ਰਿਲੀਜ਼ ਦੇ ਸਮੇਂ ਨਹੀਂ, ਬਾਅਦ 'ਚ ਸਲਾਹੀਆਂ ਜਾਂਦੀਆਂ ਹਨ : ਅਕਸ਼ੈ...
    • famous actress announces good news after 6 months of marriage
      ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !
    • bollywood s famous singer has been waiting to hear her own voice for 2 years
      2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...
    • carry on jatta 4   is coming on june 26th
      ਹਾਸੇ, ਕਨਫਿਊਜ਼ਨ ਤੇ ਧਮਾਲ ਦਾ ਡਬਲ ਤੜਕਾ, 26 ਜੂਨ ਨੂੰ ਆ ਰਹੀ ਹੈ 'ਕੈਰੀ ਆਨ...
    • at the age of 18  a famous actress bought a car worth 80 lakhs
      ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...
    • veteran singer alka yagnik receives padma bhushan
      ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...
    • bollywood actor tiger shroff takes blessings from baba bageshwar
      ਬਾਲੀਵੁੱਡ ਐਕਟਰ Tiger Shroff ਨੇ ਬਾਬਾ ਬਾਗੇਸ਼ਵਰ ਤੋਂ ਲਿਆ ਆਸ਼ੀਰਵਾਦ, ਬਾਲਾਜੀ...
    • tera yaar hoon main   title track teaser out
      'ਤੇਰਾ ਯਾਰ ਹੂੰ ਮੈਂ' ਦਾ ਟਾਈਟਲ ਟਰੈਕ ਟੀਜ਼ਰ ਜਾਰੀ, ਇਸ ਦਿਨ ਰਿਲੀਜ਼ ਹੋਵੇਗੀ...
    • eetha   teaser released  features shraddha kapoor as lavani icon vithabai
      'ਈਥਾ' ਦਾ ਟੀਜ਼ਰ ਰਿਲੀਜ਼ ਹੋਇਆ, ਫਿਲਮ 'ਚ ਸ਼ਰਧਾ ਕਪੂਰ ਨਿਭਾ ਰਹੀ ਹੈ ਅਹਿਮ...
    • vivaan sharma has gained attention for his powerful performance in  raakh
      "ਰਾਖ" 'ਚ ਆਪਣੀ ਦਮਦਾਰ ਐਕਟਿੰਗ ਨਾਲ ਚਰਚਾ 'ਚ ਆਇਆ 14 ਸਾਲ ਦਾ ਵਿਵਾਨ ਸ਼ਰਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +