Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    5:16:40 AM

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਵਰਾ ਭਾਸਕਰ ਦੇ ਘਰ ਕੋਰੋਨਾ ਨੇ ਦਿੱਤੀ ਦਸਤਕ, ਮਾਂ ਤੇ ਕੁੱਕ ਕੋਰੋਨਾ ਪਾਜ਼ੇਟਿਵ

ENTERTAINMENT News Punjabi(ਤੜਕਾ ਪੰਜਾਬੀ)

ਸਵਰਾ ਭਾਸਕਰ ਦੇ ਘਰ ਕੋਰੋਨਾ ਨੇ ਦਿੱਤੀ ਦਸਤਕ, ਮਾਂ ਤੇ ਕੁੱਕ ਕੋਰੋਨਾ ਪਾਜ਼ੇਟਿਵ

  • Author Rahul Singh,
  • Updated: 19 Apr, 2021 04:54 PM
Mumbai
swara bhaskar mother tested corona positive
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਦੇਸ਼ ’ਚ ਕੋਵਿਡ-19 ਦਾ ਪ੍ਰਕੋਪ ਵੱਧ ਰਿਹਾ ਹੈ। ਭਾਵੇਂ ਆਮ ਆਦਮੀ ਹੋਵੇ ਜਾਂ ਖ਼ਾਸ, ਹਰ ਇਕ ਲਈ ਕੋਰੋਨਾ ਤੋਂ ਬਚਣਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਹੁਣ ਕੋਰੋਨਾ ਨੇ ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਦੇ ਘਰ ਵੀ ਦਸਤਕ ਦੇ ਦਿੱਤੀ ਹੈ। ਸਵਰਾ ਨੇ ਖ਼ੁਦ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਕੋਰੋਨਾ ਪਾਜ਼ੇਟਿਵ, ਪੋਸਟ ਸਾਂਝੀ ਕਰ ਆਖੀ ਇਹ ਗੱਲ

ਸਵਰਾ ਨੇ ਇੰਸਟਾਗ੍ਰਾਮ ਸਟੋਰੀ ’ਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਲਿਖਿਆ, ‘ਇਹ ਸਾਡੇ ਘਰ ਆ ਗਿਆ ਹੈ। ਮੇਰੀ ਮਾਂ ਤੇ ਕੁੱਕ ਕੋਵਿਡ ਪਾਜ਼ੇਟਿਵ ਹੋ ਗਏ ਹਨ। ਉਨ੍ਹਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਅਸੀਂ ਦਿੱਲੀ ਦੇ ਘਰ ’ਚ ਅਲੱਗ-ਅਲੱਗ ਹੋ ਗਏ ਹਾਂ। ਤੁਹਾਨੂੰ ਸਾਰਿਆਂ ਨੂੰ ਵੀ ਘਰ ਰਹਿਣਾ ਚਾਹੀਦਾ ਹੈ ਤੇ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਗੱਲ ਦੀ ਜਾਣਕਾਰੀ ਸਵਰਾ ਨੇ ਟਵਿਟਰ ’ਤੇ ਦਿੱਤੀ ਹੈ।

It’s come home. My mother and our cook have both tested positive. 🥺🥺😣😣
We are all isolating at home in #Delhi
Double mask up and stay at home people. 🙏🏽🙏🏽🙏🏽

— Swara Bhasker (@ReallySwara) April 19, 2021

ਸਵਰਾ ਭਾਸਕਰ ਦੀ ਇਸ ਪੋਸਟ ਤੋਂ ਬਾਅਦ ਪ੍ਰਸ਼ੰਸਕ ਸਵਰਾ ਦੀ ਮਾਂ ਤੇ ਪਰਿਵਾਰ ਲਈ ਅਰਦਾਸ ਕਰ ਰਹੇ ਹਨ। ਪ੍ਰਸ਼ੰਸਕਾਂ ਦੇ ਨਾਲ-ਨਾਲ ਕੁਝ ਸਿਤਾਰਿਆਂ ਨੇ ਵੀ ਸਵਰਾ ਦੀ ਪੋਸਟ ’ਤੇ ਟਿੱਪਣੀ ਕੀਤੀ ਹੈ। ਹਰ ਕਿਸੇ ਦੇ ਸੁਰੱਖਿਅਤ ਰਹਿਣ ਤੇ ਜਲਦ ਠੀਕ ਹੋਣ ਦੀ ਦੁਆ ਕਰਦੇ ਹੋਏ ਇਕ ਪਾਸੇ ਜਿਥੇ ਬਹੁਤ ਸਾਰੇ ਸੋਸ਼ਲ ਮੀਡੀਆ ਯੂਜ਼ਰਜ਼ ਸਵਰਾ ਲਈ ਪਾਜ਼ੇਟਿਵ ਟਵੀਟ ਕਰ ਰਹੇ ਹਨ, ਉਥੇ ਹੀ ਕੁਝ ਟਰੋਲ ਕਰਨ ਦੀ ਕੋਸ਼ਿਸ਼ ਵੀ ਕਰ ਰਹੇ ਹਨ।

ਦੱਸਣਯੋਗ ਹੈ ਕਿ ਸਵਰਾ ਨੇ ਕੁਝ ਦਿਨ ਪਹਿਲਾਂ ਆਪਣਾ ਜਨਮਦਿਨ ਗੋਆ ’ਚ ਮਨਾਇਆ ਸੀ। ਸਵਰਾ ਇਸ ਖ਼ਾਸ ਮੌਕੇ ’ਤੇ ਦੋਸਤਾਂ ਤੇ ਪਰਿਵਾਰ ਵਲੋਂ ਮਿਲੇ ਪਿਆਰ ਨੂੰ ਵੇਖ ਕੇ ਰੋ ਪਈ ਸੀ। ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਵਾਇਰਲ ਹੋਈ ਸੀ। ਇਸ ਦੇ ਨਾਲ ਹੀ ਸਵਰਾ ਦੇ ਮਾਪਿਆਂ ਨੇ ਵੀ ਸੋਸ਼ਲ ਮੀਡੀਆ ’ਤੇ ਅਦਾਕਾਰਾ ਨੂੰ ਵਧਾਈ ਦਿੱਤੀ ਸੀ। ਸਵਰਾ ਦੇ ਮਾਪਿਆਂ ਨੇ ਲਿਖਿਆ ਸੀ, ‘ਅਫਸੋਸ ਅਸੀਂ ਤੈਨੂੰ ਇਕੱਲਿਆਂ ਵਧਾਈ ਨਹੀਂ ਦੇ ਸਕੇ, ਇਸ ਲਈ ਮੁਆਫ਼ੀ ਤੇ ਇਸ ਲਈ ਵੀ ਮੁਆਫ਼ੀ ਕਿ ਤੁਹਾਡੀ ਮਾਂ ਆਪਣੀ ਸ਼ੋਨਾ ਰਾਣੀ ਨੂੰ ਗਲੇ ਨਹੀਂ ਲਗਾ ਸਕਦੀ, ਸੁਰੱਖਿਅਤ ਰਹੋ ਤੇ ਮਾਸਕ ਲਗਾਓ।’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Swara Bhaskar
  • Mother
  • Corona Positive
  • Cook
  • Corona Virus
  • COVID 19

ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਕੋਰੋਨਾ ਪਾਜ਼ੇਟਿਵ, ਪੋਸਟ ਸਾਂਝੀ ਕਰ ਆਖੀ ਇਹ ਗੱਲ

NEXT STORY

Stories You May Like

  • case registered against one after dope test comes positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਖ਼ਿਲਾਫ਼ ਮਾਮਲਾ ਦਰਜ
  • case registered against two youths after dope test positive
    ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
  • mother  phone  daughter
    ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • bikram majithia  ed raid
    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
  • theft case
    ਚੋਰਾਂ ਨੇ ਬੰਦ ਘਰ ਨੂੰ ਬਣਾਇਆ ਨਿਸ਼ਾਨਾ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • jaish  terrorist  suvendu adhikari  house  reiki
    ਜੈਸ਼ ਦੇ ਸ਼ੱਕੀ ਅੱਤਵਾਦੀ ਨੇ ਮੁੱਖ ਮੰਤਰੀ ਸੁਵੇਂਦੂ ਦੇ ਘਰ ਦੀ ਕੀਤੀ ਸੀ ਰੇਕੀ
  • bullets fired at a house in lahri village of pathankot
    ਪਠਾਨਕੋਟ ਦੇ ਪਿੰਡ ਲਾਹੜੀ 'ਚ ਇਕ ਘਰ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • aadhya anand
      ਸਿੰਗਾਪੁਰ ਤੋਂ ਮੁੰਬਈ ਆਉਣਾ ਮੇਰੇ ਸੁਪਨੇ ਵੱਲ ਪਹਿਲਾ ਕਦਮ ਸੀ: ਆਧਿਆ ਆਨੰਦ
    • indian musician arrested upon arrival in america
      ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...
    • new promo of  india  s top 1   released  anil kapoor will host the show
      "ਇੰਡੀਆ ਕੇ ਟੌਪ 1%" ਦਾ ਨਵਾਂ ਪ੍ਰੋਮੋ ਜਾਰੀ, ਅਨਿਲ ਕਪੂਰ ਕਰਨਗੇ ਸ਼ੋਅ ਨੂੰ ਹੋਸਟ
    • saiyami kher and vikram phadnis attend world premiere of  pal bhar ke liye
      ਸੈਯਾਮੀ ਖੇਰ ਤੇ ਵਿਕਰਮ ਫੜਨਿਸ ਨੇ "ਪਲ ਭਰ ਕੇ ਲੀਏ" ਦੇ ਵਿਸ਼ਵ ਪ੍ਰੀਮੀਅਰ 'ਚ...
    • famous actor suddenly loses weight
      ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ
    • famous actress banned from leaving the country
      ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...
    • famous actress made a big statement
      'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ
    • awarapan 2   makes a splash at the box office
      ਇਮਰਾਨ ਹਾਸ਼ਮੀ ਦੀ 'ਆਵਾਰਾਪਨ 2' ਨੇ 3 ਦਿਨਾਂ 'ਚ ਪਾਰ ਕੀਤਾ 100 ਕਰੋੜ ਦਾ...
    • the great grand superhero   premieres on the 21st
      ‘ਦਿ ਗ੍ਰੇਟ ਗ੍ਰੈਂਡ ਸੁਪਰਹੀਰੋ’ ਦਾ ਪ੍ਰੀਮੀਅਰ 21 ਨੂੰ
    • actress left bold industry after vrindavan visit
      ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +