helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, JUL 09, 2025
50 ਰੁਪਏ ਬਦਲੇ ਮਿਲੇ 21,00,000 ਰੁਪਏ! ਰਾਤੋ-ਰਾਤ...
ਅੱਜ ਭਾਰਤ ਬੰਦ! ਜਾਣੋ ਕੀ ਕੁਝ ਖੁੱਲ੍ਹਿਆ ਤੇ ਕੀ...
ਗਲੇਸ਼ੀਅਰ ਪਿਘਲਣ ਨਾਲ ਫਟਣਗੇ ਜਵਾਲਾਮੁਖੀ; ਦੁਨੀਆ 'ਚ...
ਕੌਣ ਹੈ ਨਿਮਿਸ਼ਾ ਪ੍ਰਿਆ? ਯਮਨ 'ਚ 16 ਜੁਲਾਈ ਨੂੰ...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਬਿਊਰੋ) — ਬਾਲੀਵੁੱਡ 'ਚ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਅਦਾਕਾਰਾ ਤਾਪਸੀ ਪੰਨੂ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਤਾਪਸੀ ਪਨੂੰ ਦਾ ਜਨਮ 1 ਅਗਸਤ 1987 ਨੂੰ ਦਿੱਲੀ ਦੇ ਇੱਕ ਸਿੱਖ ਪਰਿਵਾਰ 'ਚ ਹੋਇਆ ਸੀ। ਤਾਪਸੀ ਦੇ ਪਿਤਾ ਦਿਲਮੋਹਨ ਸਿੰਘ ਇੱਕ ਕਾਰੋਬਾਰੀ ਹਨ, ਜਦੋਂ ਕਿ ਮਾਂ ਨਿਰਮਲਜੀਤ ਹਾਊਸ-ਵਾਈਫ ਹੈ। ਘਰ 'ਚ ਤਾਪਸੀ ਨੂੰ ਸਾਰੇ ਪਿਆਰ ਨਾਲ ਮੈਗੀ ਕਹਿੰਦੇ ਹਨ। 8 ਸਾਲ ਦੀ ਉਮਰ 'ਚ ਉਸ ਨੇ ਕੱਥਕ ਤੇ ਭਾਰਤ ਨਾਟਿਅਮ ਸਿੱਖਣਾ ਸ਼ੁਰੂ ਕਰ ਦਿੱਤਾ ਸੀ। ਤਾਪਸੀ ਨੇ ਪੜ੍ਹਾਈ ਦਿੱਲੀ ਦੇ ਮਾਤਾ ਜੈ ਕੌਰ ਪਬਲਿਕ ਸਕੂਲ ਤੋਂ ਕੀਤੀ ਹੈ ਜਦੋਂਕਿ ਕੰਪਿਊਟਰ ਸਾਇੰਸ 'ਚ ਇੰਜੀਨਅਰਿੰਗ ਗੁਰੂ ਤੇਗ ਬਹਾਦਰ ਇੰਸੀਟਿਊਸ਼ਨ ਆਫ਼ ਟੈਕਨਾਲਜੀ ਤੋਂ ਕੀਤੀ ਹੈ। ਤਾਪਸੀ ਨੇ ਇੱਕ ਟੈਲੇਂਟ ਹੰਟ ਸ਼ੋਅ 'ਚ ਆਡੀਸ਼ਨ ਦਿੱਤਾ ਸੀ, ਜਿਸ ਤੋਂ ਬਾਅਦ ਉਹ ਮਾਡਲਿੰਗ ਦੀ ਦੁਨੀਆਂ 'ਚ ਕਰੀਅਰ ਬਣਾਉਣ ਲਈ ਅੱਗੇ ਵੱਧ ਗਈ। ਤਾਪਸੀ ਪਨੂੰ ਨੇ ਫੈਮਿਨਾ ਮਿਸ ਇੰਡੀਆ ਕੰਟੈਸਟ, ਪੈਂਟਲੂਨਜ਼ ਮਿਸ ਫੇਮਿਨਾ ਫਰੈਂਚ ਫੇਸ, ਸਾਫੀ ਫੇਮਿਨਾ ਮਿਸ ਬਿਊਟੀਫੁੱਲ ਸਕਿਨ 'ਚ ਵੀ ਹਿੱਸਾ ਲਿਆ। ਤਾਪਸੀ ਪਨੂੰ ਆਪਣੀ ਅਦਾਕਾਰੀ ਲਈ ਪੂਰੀ ਦੁਨੀਆ 'ਚ ਮਸ਼ਹੂਰ ਹੈ। ਉਹ ਆਪਣੇ ਬੋਲਡ ਤੇ ਬੇਬਾਕ ਬਿਆਨਾਂ ਕਰਕੇ ਵੀ ਸੁਰਖੀਆਂ 'ਚ ਰਹਿੰਦੀ ਹੈ। ਇਸ ਦੌਰਾਨ ਤਾਪਸੀ ਪਨੂੰ ਨੇ ਕਈ ਵੱਡੀਆਂ ਕੰਪਨੀਆਂ ਦੇ ਵਿਗਿਆਪਨ ਕੀਤੇ। ਸਾਲ 2010 'ਚ ਉਸ ਨੇ ਤੇਲਗੂ ਫ਼ਿਲਮ ਰਾਹੀਂ ਡੈਬਿਊ ਕੀਤਾ। ਤਾਪਸੀ ਨੇ ਸਾਲ 2013 'ਚ ਫ਼ਿਲਮ 'ਚਸ਼ਮੇਬਦੂਰ' ਨਾਲ ਬਾਲੀਵੁੱਡ 'ਚ ਕਦਮ ਰੱਖਿਆ ਸੀ। ਤਾਪਸੀ ਨੇ ਹਾਲ ਹੀ 'ਚ ਆਪਣੇ ਰਿਲੇਸ਼ਨਸ਼ਿਪ ਨੂੰ ਲੈ ਕੇ ਖ਼ੁਲਾਸਾ ਕੀਤਾ ਸੀ। ਤਾਪਸੀ ਨੇ ਦੱਸਿਆ ਸੀ ਕਿ ਉਹ ਬੈਡਮਿੰਟਨ ਪਲੇਅਰ ਮੇਥਿਅਸ ਬੋ ਨੂੰ ਡੇਟ ਕਰ ਰਹੀ ਹੈ।
ਪੰਜਾਬੀ ਫ਼ਿਲਮ ਉਦਯੋਗ 'ਚ ਸਰਗੁਣ ਮਹਿਤਾ ਨੂੰ ਹੋਏ 5 ਸਾਲ, ਸਾਂਝੀ ਕੀਤੀ ਭਾਵੁਕ ਪੋਸਟ
Stories You May Like
ਪੁਲਸ ਦੀ ਵੱਡੀ ਕਾਰਵਾਈ, ਭੰਗ ਅਤੇ ਅਫੀਮ ਦੀਆਂ ਫਸਲਾਂ ਕੀਤੀਆਂ ਤਬਾਹ
117 ਸਾਲਾਂ 'ਚ ਸਭ ਤੋਂ ਗਰਮ ਦਿਨ ਰਿਕਾਰਡ!
ਮੈਲਬੌਰਨ 'ਚ ਤੀਆਂ ਦਾ ਮੇਲਾ, ਜੱਸੀ ਸੋਹਲ ਅਤੇ ਜੈਸਮੀਨ ਅਖ਼ਤਰ ਬੰਨ੍ਹਣਗੇ ਰੰਗ
'ਦੁਨੀਆ ਨੂੰ ਸਮਰਾਟ ਨਹੀਂ ਚਾਹੀਦਾ', ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਟਰੰਪ ਨੂੰ...
ਪਾਕਿਸਤਾਨ ਦੇ ਰਾਸ਼ਟਰਪਤੀ ਜ਼ਰਦਾਰੀ ਨੇ ਹਾਈ ਕੋਰਟਾਂ 'ਚ ਮੁੱਖ ਜੱਜ ਕੀਤੇ ਨਿਯੁਕਤ
ਪਾਕਿਸਤਾਨ: ਕੋਚੀ ਬਾਜ਼ਾਰ 'ਚ ਲੱਗੀ ਅੱਗ, 4 ਦੀ ਮੌਤ, 3 ਜ਼ਖਮੀ
ਨੇਪਾਲ 'ਚ ਨਦੀ 'ਚ ਆਏ ਹੜ੍ਹ ਨਾਲ ਟੁੱਟਿਆ ਪੁਲ, ਵਾਹਨ ਰੁੜੇ ਤੇ ਕਈ ਲੋਕ ਲਾਪਤਾ
ਸੀਰੀਆ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਦਾ ਵੱਡਾ ਕਦਮ, ਕੀਤਾ ਇਹ ਐਲਾਨ
ਇਜ਼ਰਾਈਲੀ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 1,100 ਹੋਈ
ਟਰੰਪ ਦੇ ਬਦਲੇ ਸੁਰ, ਯੂਕ੍ਰੇਨ ਨੂੰ ਹੋਰ ਹਥਿਆਰ ਭੇਜਣ ਦਾ ਕੀਤਾ ਐਲਾਨ
ਅਮਰੀਕਾ 'ਚ ਮੁੜ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ, 10 ਜ਼ਖਮੀ
ਸਾਵਧਾਨ! ਦਰਵਾਜ਼ਾ ਖੜ੍ਹਕਾ ਸ਼ਰੇਆਮ ਘਰ ਵੜੇ ਲੁਟੇਰੇ, ਇਕੱਲਾ ਜਵਾਕ ਵੇਖ ਮੱਥੇ 'ਤੇ...
ਸਾਊਦੀ ਅਰਬ 'ਚ ਮੌਤ ਦੀ ਸਜ਼ਾ 'ਚ ਰਿਕਾਰਡ ਵਾਧਾ, ਅੰਕੜੇ ਆਏ ਸਾਹਮਣੇ
ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਡਰਾ ਰਿਹੈ ਵੱਡਾ ਖ਼ਤਰਾ! ਕਦੇ ਵੀ ਹੋ ਸਕਦੀ ਹੈ ਭਾਰੀ...
ਪੰਜਾਬ ਲਈ ਖ਼ਤਰੇ ਦੀ ਘੰਟੀ! ਉੱਡੀ ਕਿਸਾਨਾਂ ਦੀ ਨੀਂਦ, ਅਚਾਨਕ ਆ ਖੜ੍ਹੀ ਹੋਈ ਵੱਡੀ...
ਪੰਜਾਬ 'ਚ 7 ਤੋਂ 11 ਜੁਲਾਈ ਤੱਕ ਵੱਡੀ ਚਿਤਾਵਨੀ, ਮੀਂਹ ਨਾਲ...
ਪੰਜਾਬ 'ਚ ਹੜ੍ਹ ਦਾ ਖਤਰਾ: ਖੋਲ੍ਹ 'ਤੇ ਫਲੱਡ ਗੇਟ
ਔਰਤ ਨੇ ਸਾਬਕਾ ਪਤੀ ਦੇ ਤਿੰਨ ਰਿਸ਼ਤੇਦਾਰਾਂ ਨੂੰ ਖੁਆ 'ਤਾ ਜ਼ਹਿਰੀਲਾ ਖਾਣਾ, ਹੁਣ...
Subscribe Now!