Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    2:31:18 PM

  • national highway jammed in punjab

    ਵੱਡੀ ਖ਼ਬਰ: ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਚੱਕਾ...

  • pargat singh reaction on farmers protest

    ਮਾਨ ਸਰਕਾਰ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਤੇ...

  • punjab kesari raid issue raised to president

    ਰਾਸ਼ਟਰਪਤੀ ਕੋਲ ਪਹੁੰਚਿਆ AAP ਸਰਕਾਰ ਵੱਲੋਂ 'ਪੰਜਾਬ...

  • new cctv footage lucky oberoi murder case big secrets revealed

    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਐਵਾਰਡ ਸ਼ੋਅ ’ਚ ਤਾਪਸੀ ਨੇ ਲਿਆ ਕੰਗਨਾ ਦਾ ਨਾਂ ਤਾਂ ਬਦਲੇ ’ਚ ਅਦਾਕਾਰਾ ਨੇ ਕਰ ਦਿੱਤਾ ਇਹ ਟਵੀਟ

ENTERTAINMENT News Punjabi(ਤੜਕਾ ਪੰਜਾਬੀ)

ਐਵਾਰਡ ਸ਼ੋਅ ’ਚ ਤਾਪਸੀ ਨੇ ਲਿਆ ਕੰਗਨਾ ਦਾ ਨਾਂ ਤਾਂ ਬਦਲੇ ’ਚ ਅਦਾਕਾਰਾ ਨੇ ਕਰ ਦਿੱਤਾ ਇਹ ਟਵੀਟ

  • Author Rahul Singh,
  • Updated: 10 Apr, 2021 11:46 AM
Mumbai
taapsee pannu kangana ranaut controversy
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਸੋਸ਼ਲ ਮੀਡੀਆ ’ਤੇ ਬਾਲੀਵੁੱਡ ਅਦਾਕਾਰਾਂ ਕੰਗਨਾ ਰਣੌਤ ਤੇ ਤਾਪਸੀ ਪਨੂੰ ਵਿਚਾਲੇ ਅਕਸਰ ਤਕਰਾਰਬਾਜ਼ੀ ਦੇਖੀ ਜਾਂਦੀ ਹੈ। ਦੋਵੇਂ ਇਕ-ਦੂਜੇ ’ਤੇ ਅਕਸਰ ਟਿੱਪਣੀਆਂ ਕਰਦੀਆਂ ਰਹਿੰਦੀਆਂ ਹਨ ਪਰ ਇਸ ਵਾਰ ਤਾਪਸੀ ਨੇ ਕੰਗਨਾ ਲਈ ਕੁਝ ਅਜਿਹਾ ਕਿਹਾ ਹੈ, ਜਿਸ ਦਾ ਉਸ ਨੂੰ ਜਵਾਬ ਦੇਣਾ ਪੈ ਗਿਆ।

ਅਸਲ ’ਚ ਤਾਪਸੀ ਨੂੰ ਹਾਲ ਹੀ ’ਚ ਫ਼ਿਲਮ ‘ਥੱਪੜ’ ਲਈ ਬੈਸਟ ਐਕਟ੍ਰੈੱਸ ਦਾ ਫ਼ਿਲਮਫੇਅਰ ਐਵਾਰਡ ਮਿਲਿਆ ਹੈ। ਐਵਾਰਡ ਹਾਸਲ ਕਰਨ ਤੋਂ ਬਾਅਦ ਤਾਪਸੀ ਪਨੂੰ ਨੇ ਸਟੇਜ ’ਤੇ ਭਾਸ਼ਣ ਦਿੱਤਾ ਤੇ ਕੁਝ ਲੋਕਾਂ ਦਾ ਧੰਨਵਾਦ ਵੀ ਕੀਤਾ। ਤਾਪਸੀ ਨੇ ਇਸ ਦੌਰਾਨ ਦੀਪਿਕਾ, ਜਾਨ੍ਹਵੀ, ਵਿਦਿਆ ਦੇ ਨਾਲ ਕੰਗਨਾ ਦਾ ਵੀ ਨਾਂ ਲਿਆ ਤੇ ਉਸ ਦਾ ਧੰਨਵਾਦ ਕੀਤਾ।

We know deep down sasti is #KanganaRanaut fan ✌🏻@KanganaTeam pic.twitter.com/1YHYYMUo67

— Bipin SPk (@Bipin64805424) April 9, 2021

ਇਹ ਅਦਾਕਾਰਾਂ ਵੀ ਇਸ ਐਵਾਰਡ ਲਈ ਨਾਮੀਨੇਟ ਸਨ। ਜਦੋਂ ਤਾਪਸੀ ਦੀ ਸਪੀਚ ਦੀ ਵੀਡੀਓ ਵਾਇਰਲ ਹੋਈ ਤਾਂ ਕੰਗਨਾ ਨੇ ਤੁਰੰਤ ਇਸ ’ਤੇ ਜਵਾਬ ਦੇ ਦਿੱਤਾ। ਕੰਗਨਾ ਨੇ ਵੀਡੀਓ ਨੂੰ ਰੀ-ਟਵੀਟ ਕਰਦਿਆਂ ਲਿਖਿਆ, ‘ਥੰਨਵਾਦ ਤਾਪਸੀ, ਤੁਸੀਂ ਵਿਮਲ ਇਲਾਇਚੀ ਫ਼ਿਲਮਫੇਅਰ ਐਵਾਰਡ ਦੇ ਹੱਕਦਾਰ ਹੋ। ਤੁਹਾਡੇ ਤੋਂ ਵੱਧ ਇਸ ਦਾ ਕੋਈ ਹੱਕਦਾਰ ਨਹੀਂ ਹੈ।’ ਕੰਗਨਾ ਦਾ ਇਹ ਟਵੀਟ ਕਾਫੀ ਵਾਇਰਲ ਹੋ ਰਿਹਾ ਹੈ

Thank you @taapsee well deserved Vimal elaichi filmfare award.... no one deserves it more than you 🙏

— Kangana Ranaut (@KanganaTeam) April 9, 2021

ਦੱਸਣਯੋਗ ਹੈ ਕਿ ਕੰਗਨਾ ਰਣੌਤ ਦੀ ਫ਼ਿਲਮ ‘ਥਲਾਇਵੀ’ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਿਦੱਤਾ ਗਿਆ ਹੈ। ਇਸ ਸਬੰਧੀ ਜਾਰੀ ਕੀਤੇ ਬਿਆਨ ’ਚ ਕਿਹਾ ਗਿਆ ਹੈ ਕਿ ਫ਼ਿਲਮ ‘ਥਲਾਇਵੀ’ ਇਕ ਬਹੁ-ਭਾਸ਼ਾਈ ਫ਼ਿਲਮ ਹੈ ਤੇ 23 ਅਪ੍ਰੈਲ ਨੂੰ ਸਾਰੀਆਂ ਭਾਸ਼ਾਵਾਂ ’ਚ ਰਿਲੀਜ਼ ਲਈ ਵੀ ਤਿਆਰ ਹੈ ਪਰ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਸ ਨੂੰ ਇਕੋ ਸਮੇਂ ਸਾਰੀਆਂ ਭਾਸ਼ਾਵਾਂ ’ਚ ਜਾਰੀ ਕਰਨਾ ਸੰਭਵ ਨਹੀਂ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Taapsee Pannu
  • Kangana Ranaut
  • Filmfare Awards
  • Controversy

ਕਪਿਲ ਸ਼ਰਮਾ ਬਣੇ ਬੱਚਿਆਂ ਲਈ ਪ੍ਰੇਰਣਾ, ਚੌਥੀ ਕਲਾਸ ਦੇ ਸਿਲੇਬਸ 'ਚ ਸ਼ਾਮਲ ਹੋਈ ਕਾਮੇਡੀ ਕਿੰਗ ਦੀ ਜੀਵਨੀ

NEXT STORY

Stories You May Like

  • a big scam in the stock market in 20 days
    ਸਟਾਕ ਮਾਰਕੀਟ 'ਚ ਹੋ ਗਿਆ ਵੱਡਾ ਘਪਲਾ, 20 ਦਿਨਾਂ 'ਚ ਕਰ ਦਿੱਤਾ ਵੱਡਾ ਕਾਂਡ
  • candidate changed religion for neet reservation
    Reservation ਲਈ ਉਮੀਦਵਾਰ ਨੇ ਬਦਲ ਲਿਆ ਧਰਮ ! ਸੁਪਰੀਮ ਕੋਰਟ ਨੇ ਕਿਹਾ- 'ਇਹ ਤਾਂ ਨਵਾਂ ਹੀ Fraud...'
  • india contributes to un regular budget included in honor roll list
    ਭਾਰਤ ਨੇ UN ਦੇ ਨਿਯਮਤ ਬਜਟ 'ਚ ਦਿੱਤਾ ਯੋਗਦਾਨ, "ਆਨਰ ਰੋਲ" ਸੂਚੀ 'ਚ ਦਰਜ ਹੋਇਆ ਨਾਂ
  • thief  iron bridge  police
    ਹੈਰਾਨੀਜਨਕ! ਚੋਰਾਂ ਨੇ ਰਾਤੋ-ਰਾਤ ਚੋਰੀ ਕਰ ਲਿਆ 10 ਟਨ ਭਾਰੀ ਲੋਹੇ ਦਾ ਪੁਲ
  • suspicious death of female advocate
    ਮਹਿਲਾ ਐਡਵੋਕੇਟ ਦੀ ਸ਼ੱਕੀ ਹਾਲਤ ’ਚ ਮੌਤ ਦਾ ਮਾਮਲਾ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
  • couple hotel room
    ਪ੍ਰੇਮੀ ਜੋੜੇ ਨੇ ਹੋਟਲ 'ਚ ਲਿਆ ਕਮਰਾ ! 3 ਦਿਨਾਂ ਤੱਕ ਨਹੀਂ ਆਏ ਬਾਹਰ ਤਾਂ...
  • punjab police farmer leader detained
    ਘਰ 'ਚ ਪੁੱਤ ਦਾ ਵਿਆਹ, ਪੰਜਾਬ ਪੁਲਸ ਨੇ ਘਰ ਹੀ ਡਿਟੇਨ ਕਰ 'ਤਾ ਕਿਸਾਨ ਆਗੂ
  • world bank report  india   global star   in economic war  pakistan struggling
    ਵਿਸ਼ਵ ਬੈਂਕ ਰਿਪੋਰਟ : ਆਰਥਿਕ ਯੁੱਧ 'ਚ ਭਾਰਤ 'ਗਲੋਬਲ ਸਟਾਰ', ਭੋਜਨ ਲਈ ਸੰਘਰਸ਼ ਕਰ ਰਿਹਾ ਪਾਕਿਸਤਾਨ
  • commissioner posts arrested corporation employee in important post
    ਵਾਹ-ਰੀ 'ਆਪ' ਸਰਕਾਰ! ਸਮੱਗਲਰ ਨਾਲ ਗ੍ਰਿਫ਼ਤਾਰ ਨਿਗਮ ਕਰਮਚਾਰੀ ਮਹੱਤਵਪੂਰਨ...
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
  • sukhpal singh khaira statement
    ਖਹਿਰਾ ਨੇ ਘੇਰੀ 'ਆਪ', ਕਿਹਾ-ਕੱਚੇ ਮੁਲਾਜ਼ਮਾਂ 'ਤੇ 'ਸਟੇਟ ਡਿਵੈਲਪਮੈਂਟ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • punjab government agencies
    ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਖੁੱਲ੍ਹ ਕੇ ਦੁਰਵਰਤੋਂ ਕਰ ਰਹੀ : ਡਾ. ਚੀਮਾ
  • congress leader sukhjinder singh randhawa statement
    'ਆਪ' ਸਰਕਾਰ ਨੇ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਹੈ ਜਾਂ ਫਿਰ ਗੈਂਗਸਟਰਾਂ ਨੇ :...
  • cook working at home for 3 years steals cash worth lakhs and iphone
    3 ਸਾਲਾਂ ਤੋਂ ਘਰ 'ਚ ਕੰਮ ਕਰ ਰਹੇ ਕੁੱਕ ਨੇ ਚੋਰੀ ਕੀਤੀ ਲੱਖਾਂ ਦੀ ਨਕਦੀ ਤੇ ਆਈਫੋਨ
  • bjp leader manoranjan kalia
    'ਪੰਜਾਬ ਕੇਸਰੀ ਗਰੁੱਪ' ਮਾਨ ਸਰਕਾਰ ਦੀ ਕਾਰਵਾਈ ਅੱਗੇ ਝੁਕਣ ਵਾਲਾ ਨਹੀਂ : ਮਨੋਰੰਜਨ...
Trending
Ek Nazar
mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • this famous tv actress loses battle to breast cancer
      ਮਨੋਰੰਜਨ ਜਗਤ 'ਚ ਪਸਰਿਆ ਮਾਤਮ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ TV ਦੀ ਇਹ ਅਦਾਕਾਰਾ
    • mardaani 3 makers respond to allegations of running missing people campaign
      'ਮਰਦਾਨੀ 3' ਦੇ ਪ੍ਰਮੋਸ਼ਨ 'ਤੇ ਵਿਵਾਦ: ਦਿੱਲੀ ਪੁਲਸ ਨੇ ਲਾਏ ਸਨਸਨੀ ਫੈਲਾਉਣ ਦੇ...
    • pvr inox profit jumps two fold to rs 95 4cr in q3  revenue rises 9 5 pc
      ਫਿਲਮਾਂ ਦੇ ਸ਼ੌਕੀਨਾਂ ਨੇ ਭਰੇ PVR ਦੇ ਖਜ਼ਾਨੇ, ਤੀਜੀ ਤਿਮਾਹੀ 'ਚ ਕੰਪਨੀ ਦੀ...
    • yash s toxic seals rs 120 crore deal with sri venkateswara creations
      120 ਕਰੋੜ 'ਚ ਵਿਕੀ ਯਸ਼ ਦੀ 'ਟੌਕਸਿਕ'! ਰਿਲੀਜ਼ ਤੋਂ ਪਹਿਲਾਂ ਹੀ ਬਣ ਗਈ...
    • protecting the suspense of vadh 2  sanjay mishra and neena gupta make an appeal
      ਸਸਪੈਂਸ ਬਰਕਰਾਰ ਰੱਖਣ ਦੀ ਅਪੀਲ; 'ਵਧ 2' ਦੇ ਕਲਾਈਮੈਕਸ ਨੂੰ ਲੈ ਕੇ ਅਦਾਕਾਰਾਂ...
    • ghooskhor pandat   not about any community  neeraj pandey
      ਵਿਵਾਦਾਂ 'ਚ ਘਿਰੀ ਨੀਰਜ ਪਾਂਡੇ ਦੀ ਫਿਲਮ 'ਘੂਸਖੋਰ ਪੰਡਤ', ਨਿਰਦੇਸ਼ਕ ਨੇ...
    • mumbai court sends five accused to six days of police custody
      ਰੋਹਿਤ ਸ਼ੈੱਟੀ ਫਾਇਰਿੰਗ ਮਾਮਲਾ: ਮੁੰਬਈ ਕੋਰਟ ਨੇ 5 ਮੁਲਜ਼ਮਾਂ ਨੂੰ ਛੇ ਦਿਨਾਂ ਦੇ...
    • actor maniyanpillai raju arrested in hit and run case
      2 ਨੌਜਵਾਨਾਂ ਨੂੰ ਕੁਚਲ ਕੇ ਫਰਾਰ ਹੋਇਆ ਮਸ਼ਹੂਰ ਅਦਾਕਾਰ, ਪੁਲਸ ਨੇ ਕੀਤਾ ਗ੍ਰਿਫਤਾਰ
    • actress anju krishna arrested
      ਕਾਰ 'ਚ ਨਸ਼ਾ ਸਪਲਾਈ ਕਰਨ ਜਾ ਰਹੀ ਅਦਾਕਾਰਾ ਗ੍ਰਿਫਤਾਰ, ਪੁਲਸ ਨੇ ਇੰਝ ਜਾਲ ਵਿਛਾ...
    • bollywood unlucky film
      ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +