Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    7:36:22 PM

  • ipl 2026 qualifier 1 rcb vs gt ipl 2026

    IPL 2026 Qualifier 1: ਗੁਜਰਾਤ ਨੇ ਟਾਸ ਜਿੱਤ ਕੇ...

  • terrible fire breaks out in doraha  s transformer repair workshop

    ਧਮਾਕਿਆਂ ਨਾਲ ਦਹਿਲਿਆ ਇਲਾਕਾ! PSPCL ਦੀ...

  • municipal councils and nagar panchayats election in jalandhar

    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ,...

  • isi s hi tech spy network exposed in pathankot

    ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਫ਼ਿਲਮ 'ਰਸ਼ਮੀ ਰਾਕੇਟ' ਦੇ ਪ੍ਰਚਾਰ ਲਈ ਅਹਿਮਦਾਬਾਦ ਪਹੁੰਚੀ ਤਾਪਸੀ ਪੰਨੂ

ENTERTAINMENT News Punjabi(ਤੜਕਾ ਪੰਜਾਬੀ)

ਫ਼ਿਲਮ 'ਰਸ਼ਮੀ ਰਾਕੇਟ' ਦੇ ਪ੍ਰਚਾਰ ਲਈ ਅਹਿਮਦਾਬਾਦ ਪਹੁੰਚੀ ਤਾਪਸੀ ਪੰਨੂ

  • Edited By Sunita,
  • Updated: 16 Oct, 2021 05:13 PM
Mumbai
taapsee pannu rashmi rocket
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਅਦਾਕਾਰਾ ਤਾਪਸੀ ਪੰਨੂ, ਪ੍ਰਿਆਂਸ਼ੂ ਪਯਨੁਲੀ ਅਤੇ ਅਭਿਸ਼ੇਕ ਬੈਨਰਜੀ ਨੇ ਅਹਿਮਦਾਬਾਦ 'ਚ ਸ਼ਾਨਦਾਰ ਦਿਨ ਬਿਤਾਇਆ, ਜਿੱਥੇ ਉਹ ਜ਼ੀ-5 ਆਰੀਜਨਲ ਫ਼ਿਲਮ 'ਰਸ਼ਮੀ ਰਾਕੇਟ' ਦੇ ਪ੍ਰਚਾਰ ਲਈ ਪਹੁੰਚੇ। ਕੱਛ 'ਚ ਸ਼ੂਟਿੰਗ ਤੋਂ ਬਾਅਦ ਇਹ ਯਾਤਰਾ ਘਰ ਵਾਪਸ ਜਾਣ ਵਰਗੀ ਸੀ। ਫ਼ਿਲਮ ਦੀ ਸ਼ੂਟਿੰਗ ਦੌਰਾਨ ਤਾਪਸੀ ਸਖਤ ਡਾਈਟ 'ਤੇ ਸੀ, ਇਸ ਲਈ ਉਹ ਸਭ ਤੋਂ ਖੁਸ਼ ਸੀ ਕਿਉਂਕਿ ਉਸ ਨੂੰ ਸਥਾਨਕ ਭੋਜਨ ਦਾ ਸਵਾਦ ਲੈਣ ਦਾ ਮੌਕਾ ਮਿਲਿਆ। ਦੁਪਹਿਰ ਦੇ ਖਾਣੇ ਤੋਂ ਬਾਅਦ ਸੈਰ ਸਪਾਟਾ ਮੰਤਰੀ ਨਾਲ ਗੱਲਬਾਤ ਹੋਈ, ਜਿੱਥੇ ਉਨ੍ਹਾਂ ਨੇ ਫ਼ਿਲਮ ਦੇ ਦਾਇਰੇ ਅਤੇ ਵਿਕਾਸ ਦੇ ਨਾਲ-ਨਾਲ ਗੁਜਰਾਤ 'ਚ ਫ਼ਿਲਮ ਉਦਯੋਗ ਬਾਰੇ ਚਰਚਾ ਕੀਤੀ ਅਤੇ ਫਿਰ ਅਦਾਕਾਰਾਂ ਨੇ ਰਾਧੇਸ਼ਿਆਮ ਫਾਰਮਜ਼ ਅਤੇ ਸ਼ੈਂਕਸ ਰਿਜ਼ੋਰਟ ਵਿਖੇ 2 ਨਵਰਾਤਰੀ ਸਮਾਗਮਾਂ 'ਚ ਹਿੱਸਾ ਲੈ ਕੇ ਇਸ ਰੋਮਾਂਚਕ ਦਿਨ ਦਾ ਜਸ਼ਨ ਮਨਾਇਆ। 

PunjabKesari

ਤਾਪਸੀ ਪੰਨੂ ਕਹਿੰਦੀ ਹੈ ਕਿ, ''ਮੈਂ ਇਸ ਯਾਤਰਾ ਦੀ ਬਹੁਤ ਉਡੀਕ ਕਰ ਰਹੀ ਸੀ ਅਤੇ ਮੈਨੂੰ ਖੁਸ਼ੀ ਹੈ ਕਿ ਮੈਂ ਇਸ ਦਾ ਹਿੱਸਾ ਬਣ ਸਕੀ ਹਾਂ ਕਿਉਂਕਿ ਅਹਿਮਦਾਬਾਦ ਮੇਰੀ ਉਮੀਦਾਂ 'ਤੇ ਖਰਾ ਉਤਰਿਆ ਹੈ। ਮੈਂ ਸਥਾਨਕ ਭੋਜਨ ਖਾਣਾ, ਗੁਜਰਾਤ 'ਚ ਫ਼ਿਲਮ ਉਦਯੋਗ ਦੇ ਵਿਕਾਸ ਬਾਰੇ ਚਰਚਾ ਕਰਨਾ ਅਤੇ ਸਭ ਤੋਂ ਮਹੱਤਵਪੂਰਨ, ਦਿਲ ਨਾਲ ਗਰਬਾ ਖੇਡਣਾ ਪਸੰਦ ਕੀਤਾ ਹੈ।

ਨੋਟ - ਫ਼ਿਲਮ 'ਰਸ਼ਮੀ ਰਾਕੇਟ' ਸਬੰਧੀ ਤੁਹਾਡੀ ਕੀ ਹੈ ਪ੍ਰਤੀਕਿਰਿਆ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Rashmi Rocket
  • Taapsee Pannu
  • Priyanshu Painyuli
  • Abhishek Banerjee
  • Ronnie Screwvala
  • Neha Anand
  • Pranjal Khandhdiya

'ਹਮ ਦੋ ਹਮਾਰੇ 2' ਦਾ ਟਰੈਕ 'ਬੰਸਰੀ' ਰਿਲੀਜ਼, ਰਾਜਕੁਮਾਰ ਤੇ ਕ੍ਰਿਤੀ ਸੈਨਨ ਦਾ ਦਿਸਿਆ ਫਿਲਮੀ ਸਵੈਗ (ਵੀਡੀਓ)

NEXT STORY

Stories You May Like

  • youth dies after returning from election campaign due to deteriorating health
    ਚੋਣ ਪ੍ਰਚਾਰ ਤੋਂ ਪਰਤੇ ਨੌਜਵਾਨ ਦੀ ਸਿਹਤ ਵਿਗੜਣ ਕਾਰਨ ਮੌਤ
  • ahmedabad massive fire breaks out in commercial building
    ਅਹਿਮਦਾਬਾਦ: ਵਪਾਰਕ ਇਮਾਰਤ 'ਚ ਲੱਗੀ ਭਿਆਨਕ ਅੱਗ, 50 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ
  • wholesale inflation rose to 8 3  in april
    ਅਪ੍ਰੈਲ 'ਚ ਥੋਕ ਮਹਿੰਗਾਈ ਵਧ ਕੇ 8.3% 'ਤੇ ਪਹੁੰਚੀ, ਆਮ ਜਨਤਾ ਦੀਆਂ ਵਧੀਆਂ ਮੁਸ਼ਕਲਾਂ
  • woman arrived with a stick to stop jagrata  then the police took major action
    ਜਗਰਾਤਾ ਰੋਕਣ ਲਈ ਡੰਡਾ ਲੈ ਕੇ ਪਹੁੰਚੀ ਔਰਤ, ਫਿਰ ਪੁਲਸ ਨੇ ਕੀਤੀ ਵੱਡੀ ਕਾਰਵਾਈ
  • punjab employees new instructions for employees
    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
  • spacex starship v3
    SpaceX ਦੇ ਸਭ ਤੋਂ ਪਾਵਰਫੁੱਲ ਰਾਕੇਟ ਦੀ ਸਫ਼ਲ ਟੈਸਟਿੰਗ ! ਪਾਣੀ 'ਚ ਲੈਂਡ ਹੁੰਦਿਆਂ ਹੀ ਹੋ ਗਿਆ Blast
  • cbi  tavisha sharma  death case  inlaws
    ਟਵਿਸ਼ਾ ਸ਼ਰਮਾ ਮੌਤ ਮਾਮਲੇ 'ਚ CBI ਦੀ ਐਂਟਰੀ, ਜਾਂਚ ਦੇ ਸਿਲਸਿਲੇ 'ਚ ਸਹੁਰੇ ਘਰ ਪਹੁੰਚੀ ਟੀਮ
  • jump in rupee against dollar  indian currency reaches 2 week high
    ਡਾਲਰ ਮੁਕਾਬਲੇ ਰੁਪਏ 'ਚ ਵੱਡਾ ਉਛਾਲ, 2 ਹਫ਼ਤਿਆਂ ਦੇ ਉੱਚੇ ਪੱਧਰ 'ਤੇ ਪਹੁੰਚੀ ਭਾਰਤੀ ਕਰੰਸੀ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
Trending
Ek Nazar
rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • honey singh meets bjp leader tarun chugh
      ਤਰੁਣ ਚੁੱਘ ਦੀ ਨਸ਼ਾ ਛੁਡਾਊ ਮੁਹਿੰਮ ਨਾਲ ਜੁੜੇ ਹਨੀ ਸਿੰਘ, ਸੁਨਹਿਰਾ ਪੰਜਾਬ ਬਣਾਉਣ...
    • shreyas iyer s sister breaks silence after controversy
      ਵਾਇਰਲ ਵੀਡੀਓ ਦੇ ਵਿਵਾਦ 'ਤੇ ਸ਼੍ਰੇਅਸ ਅਈਅਰ ਦੀ ਭੈਣ ਸ਼੍ਰੇਸ਼ਠਾ ਨੇ ਤੋੜੀ ਚੁੱਪੀ,...
    • famous actress becomes mother after 10 years of marriage
      ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...
    • ranveer singh will no longer be able to work in bollywood
      ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...
    • kapil sharma s house in amritsar
      ਅੰਮ੍ਰਿਤਸਰ 'ਚ ਕਪਿਲ ਸ਼ਰਮਾ ਦੇ ਘਰ 'ਤੇ ਫਾਈਰਿੰਗ ਦੀਆਂ ਖਬਰਾਂ, ਆ ਗਿਆ ਪੁਲਸ ਦਾ...
    • punjabi singer arrested with 5 kg heroin
      ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
    • 131 personalities of the country received padma awards
      ਦੇਸ਼ ਦੀਆਂ 131 ਹਸਤੀਆਂ ਨੂੰ ਮਿਲਿਆ 'ਪਦਮ ਪੁਰਸਕਾਰ', ਰਾਸ਼ਟਰਪਤੀ ਦ੍ਰੌਪਦੀ...
    • dharmendra posthumously awarded padma vibhushan
      ਧਰਮਿੰਦਰ ਨੂੰ ਮਰਨ ਉਪਰੰਤ ਮਿਲਿਆ 'ਪਦਮ ਵਿਭੂਸ਼ਣ' ਸਨਮਾਨ, ਰਾਸ਼ਟਰਪਤੀ ਭਵਨ 'ਚ...
    • spectacular bts glimpses emerge from the sets of  swayambhu
      ਨਿਖਿਲ ਸਿਧਾਰਥ ਦੀ ਫਿਲਮ 'ਸਵਯੰਭੂ' ਤੋਂ BTS ਤਸਵੀਰਾਂ ਆਈਆਂ ਸਾਹਮਣੇ, ਝਲਕ ਦੇਖ...
    • mourning spreads in the house of famous actress  father passes away
      ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +