Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    10:24:09 AM

  • indian origin teenager charged in us

    ਅਮਰੀਕਾ ਤੋਂ ਵੱਡੀ ਖ਼ਬਰ, ਭਾਰਤੀ ਮੂਲ ਦੇ ਨੌਜਵਾਨ...

  • big news for thousands of employees of punjab

    ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2...

  • highcourt stays recruitment of 454 pharmacists

    454 ਫਾਰਮਾਸਿਸਟਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਾਈ...

  • incident in school

    ਅਮਰੀਕਾ ਦੇ ਇਕ ਸਕੂਲ 'ਚ ਗੋਲੀਬਾਰੀ; ਵਿਦਿਆਰਥੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੰਗਨਾ ਨੂੰ ਦਿੱਤਾ ਤਾਪਸੀ ਨੇ ਕਰਾਰਾ ਜਵਾਬ, ਇਕੋ-ਜਿਹੀ ਡਰੈੱਸ ਕਰਕੇ ਕੀਤਾ ਸੀ ਟਰੋਲ

ENTERTAINMENT News Punjabi(ਤੜਕਾ ਪੰਜਾਬੀ)

ਕੰਗਨਾ ਨੂੰ ਦਿੱਤਾ ਤਾਪਸੀ ਨੇ ਕਰਾਰਾ ਜਵਾਬ, ਇਕੋ-ਜਿਹੀ ਡਰੈੱਸ ਕਰਕੇ ਕੀਤਾ ਸੀ ਟਰੋਲ

  • Author Rahul Singh,
  • Updated: 11 Jan, 2021 02:40 PM
Mumbai
taapsee pannu reply to kangana ranaut
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਤਾਪਸੀ ਪਨੂੰ ਨੇ ਕੰਗਨਾ ਰਣੌਤ ’ਤੇ ਪਲਟਵਾਰ ਕਰਦਿਆਂ ਕਿਹਾ ਹੈ ਕਿ ਅਸੁਰੱਖਿਅਤ ਲੋਕ ਈਰਖਾ ਵਾਲੇ ਹੁੰਦੇ ਹਨ। ਤਾਪਸੀ ਪਨੂੰ ਨੇ ਇਹ ਗੱਲ ਕੰਗਨਾ ਰਣੌਤ ਦੇ ਉਸ ਟਵੀਟ ਦੇ ਜਵਾਬ ’ਚ ਆਖੀ ਹੈ, ਜਿਸ ’ਚ ਕੰਗਨਾ ਨੇ ਇਕ ਫੋਟੋਸ਼ੂਟ ’ਚ ਤਾਪਸੀ ’ਤੇ ਉਸ ਦੀ ਡਰੈੱਸ ਤੇ ਸਟਾਈਲ ਨੂੰ ਕਾਪੀ ਕਰਨ ਦਾ ਦੋਸ਼ ਲਾਇਆ ਸੀ। ਤਾਪਸੀ ਪਨੂੰ ਨੇ ਕੰਗਨਾ ਰਣੌਤ ਨੂੰ ਸੋਸ਼ਲ ਮੀਡੀਆ ’ਤੇ ਜਵਾਬ ਦਿੱਤਾ ਹੈ।

ਉਸ ਨੇ ਆਪਣੇ ਅਧਿਕਾਰਕ ਟਵਿਟਰ ਅਕਾਊਂਟ ’ਤੇ ਮਸ਼ਹੂਰ ਅਮਰੀਕੀ ਲੇਖਕ ਰਾਬਰਟ ਏ ਹੇਨਲਿਨ ਦੇ ਵਿਚਾਰ ਨੂੰ ਸਾਂਝਾ ਕੀਤਾ ਹੈ। ਇਸ ਵਿਚਾਰ ’ਚ ਲਿਖਿਆ ਹੈ, ‘ਇਕ ਯੋਗ ਤੇ ਆਤਮ ਵਿਸ਼ਵਾਸ ਵਾਲਾ ਵਿਅਕਤੀ ਕਿਸੇ ਵੀ ਚੀਜ਼ ਤੋਂ ਈਰਖਾ ਕਰਨ ’ਚ ਅਸਮਰੱਥ ਹੁੰਦਾ ਹੈ। ਈਰਖਾ ਅਣਸੁਰੱਖਿਅਤ ਨਿਯੂਰੋਟਿਕ ਦਾ ਟੀਚਾ ਹੈ।’ ਇਸ ਵਿਚਾਰ ਨਾਲ ਤਾਪਸੀ ਨੇ ਆਪਣੇ ਟਵਿਟਰ ’ਚ ਲਿਖਿਆ, ‘ਹਰ ਦਿਨ ਦਾ ਵਿਚਾਰ।’

#ThoughtOfTheDay actually almost everyday now :) pic.twitter.com/Eddkepc1Mx

— taapsee pannu (@taapsee) January 10, 2021

ਸੋਸ਼ਲ ਮੀਡੀਆ ’ਤੇ ਤਾਪਸੀ ਪਨੂੰ ਦਾ ਇਹ ਟਵੀਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਅਦਾਕਾਰਾ ਦੇ ਕਈ ਪ੍ਰਸ਼ੰਸਕ ਉਸ ਦੇ ਇਸ ਟਵੀਟ ਨੂੰ ਕਾਫੀ ਪਸੰਦ ਕਰ ਰਹੇ ਹਨ। ਨਾਲ ਹੀ ਟਵੀਟ ਨੂੰ ਅਦਾਕਾਰਾ ਕੰਗਨਾ ਰਣੌਤ ਦੇ ਟਵੀਟ ਦੇ ਜਵਾਬ ਨਾਲ ਜੋੜ ਕੇ ਦੇਖ ਰਹੇ ਹਨ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਕੰਗਨਾ ਰਣੌਤ ਨੇ ਤਾਪਸੀ ਪਨੂੰ ’ਤੇ ਟਿੱਪਣੀ ਕੀਤੀ ਸੀ। ਦਰਅਸਲ ਤਾਪਸੀ ਨੇ ਹਾਲ ਹੀ ’ਚ ਆਪਣਾ ਇਕ ਫੋਟੋਸ਼ੂਟ ਕਰਵਾਇਆ ਹੈ। ਇਸ ਫੋਟੋਸ਼ੂਟ ਦੀ ਤਸਵੀਰ ਵੀ ਵਾਇਰਲ ਹੋ ਰਹੀ ਹੈ।

Ha ha ha I am flattered, she is a true fan, dedicated her whole existence to study and impersonate me to the point of dessolution it is rather impressive, also no other female superstar has taken over pop culture the way I have I am the most mimicked superstar after Mr Bachchan.

— Kangana Ranaut (@KanganaTeam) January 9, 2021

ਤਾਪਸੀ ਦੇ ਫੋਟੋਸ਼ੂਟ ਨੂੰ ਕੰਗਨਾ ਦੇ ਇਕ ਪ੍ਰਸ਼ੰਸਕ ਨੇ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ ਸੀ। ਉਸ ਨੇ ਕੰਗਨਾ ਤੇ ਤਾਪਸੀ ਦੀ ਇਕੋ ਜਿਹੀ ਡਰੈੱਸ ’ਚ ਤਸਵੀਰ ਸਾਂਝੀ ਕਰਦਿਆਂ ਦੋਵਾਂ ਅਦਾਕਾਰਾਂ ਦੀ ਤੁਲਨਾ ਕੀਤੀ ਸੀ। ਯੂਜ਼ਰ ਨੇ ਆਪਣੇ ਟਵਿਟਰ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਤਾਪਸੀ ’ਤੇ ਨਿਸ਼ਾਨਾ ਵਿੰਨ੍ਹਿਆ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਦਿਓ।

  • Taapsee Pannu
  • Kangana Ranaut
  • Twitter War
  • Reply

ਕਿਸਾਨਾਂ ਨੇ ਪੰਜਾਬ ’ਚ ਰੋਕੀ ਜਾਨ੍ਹਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ, ਮੁੜ ਪਾ ਦਿੱਤੀ ਇਹ ਪੋਸਟ

NEXT STORY

Stories You May Like

  • don  t mislead the youth  kangana ranaut responds to trolls using her film clips
    'ਨੌਜਵਾਨਾਂ ਨੂੰ ਗੁੰਮਰਾਹ ਨਾ ਕਰੋ'; ਕੰਗਨਾ ਨੇ ਆਪਣੀਆਂ ਫਿਲਮੀ ਕਲਿੱਪਾਂ ਦੀ ਵਰਤੋਂ ਕਰਨ ਵਾਲੇ ਆਲੋਚਕਾਂ ਨੂੰ ਦਿੱਤਾ...
  • ordered a dress for a wedding  fine was imposed on the boutique
    ਆਰਡਰ ਕੀਤੀ ਸੀ ਵਿਆਹ ਲਈ ਡਰੈੱਸ, ਨਹੀਂ ਮਿਲੀ ਤਾਂ ਬੁਟੀਕ ’ਤੇ ਠੋਕਿਆ 36,880 ਰੁਪਏ ਦਾ ਜੁਰਮਾਨਾ
  • mp seth had given 35 000 in 1917 to british
    ‘ਅੰਗਰੇਜ਼ੋ ਉਧਾਰ ਤਾਂ ਵਾਪਸ ਕਰੋ!’... 1917 'ਚ ਦਿੱਤਾ ਸੀ 35,000 ਦਾ ਕਰਜ਼ਾ, UK ਸਰਕਾਰ ਨੇ ਦਿੱਤਾ ਇਹ ਜਵਾਬ
  • the issue of the film   sutlej   was raised in the vidhan sabha
    ਵਿਧਾਨ ਸਭਾ 'ਚ 'ਸਤਲੁਜ' ਫਿਲਮ ਦਾ ਮੁੱਦਾ ਉੱਠਿਆ, ਮਨਪ੍ਰੀਤ ਇਆਲੀ ਨੂੰ ਵਿੱਤ ਮੰਤਰੀ ਨੇ ਦਿੱਤਾ ਜਵਾਬ
  • women  dresses  matching handbags
    ਔਰਤਾਂ ਦੇ ਪਸੰਦੀਦਾ ਬਣੇ ਡਰੈੱਸ ਦੇ ਨਾਲ ‘ਮੈਚਿੰਗ ਹੈਂਡਬੈਗ’
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • vaibhav suryavanshi replied
    ਅਜਿਹਾ ਕਿਹੜਾ ਗੇਂਦਬਾਜ਼ ਹੈ ਕੋਲੋਂ ਲੱਗਦਾ ਹੈ ਡਰ ? ਵੈਭਵ ਸੂਰਿਆਵੰਸ਼ੀ ਨੇ ਦਿੱਤਾ ਜਵਾਬ
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sonal chauhan s dance number heightens anticipation for  mirzapur  the movie
      ਸੋਨਲ ਚੌਹਾਨ ਦੇ ਡਾਂਸ ਨੰਬਰ ਨੇ ਵਧਾਈ 'ਮਿਰਜ਼ਾਪੁਰ: ਦਿ ਮੂਵੀ' ਲਈ ਉਤਸੁਕਤਾ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • trailer launch of   mirzapur  the movie
      ‘ਮਿਰਜ਼ਾਪੁਰ : ਦਿ ਮੂਵੀ’ ਦਾ ਟ੍ਰੇਲਰ ਲਾਂਚ
    • actress has affairs for money  detective  s big claim about   cute   actress
      ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...
    • salman sanjay dutt pair to be seen in   7 dogs
      ‘7 ਡਾਗਜ਼’ ’ਚ ਨਜ਼ਰ ਆਵੇਗੀ ਸਲਮਾਨ-ਸੰਜੇ ਦੱਤ ਦੀ ਜੋੜੀ
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +