Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    10:48:31 PM

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਯੂਜ਼ਰ ਦੀ ਬਦਤਮੀਜ਼ੀ ਦਾ ਤਾਪਸੀ ਪਨੂੰ ਨੇ ਇੰਝ ਦਿੱਤਾ ਜਵਾਬ, ਕਿਹਾ- ‘ਆਪਣੀ ਬਕਵਾਸ ਕਰਕੇ...’

ENTERTAINMENT News Punjabi(ਤੜਕਾ ਪੰਜਾਬੀ)

ਯੂਜ਼ਰ ਦੀ ਬਦਤਮੀਜ਼ੀ ਦਾ ਤਾਪਸੀ ਪਨੂੰ ਨੇ ਇੰਝ ਦਿੱਤਾ ਜਵਾਬ, ਕਿਹਾ- ‘ਆਪਣੀ ਬਕਵਾਸ ਕਰਕੇ...’

  • Author Rahul Singh,
  • Updated: 28 Apr, 2021 12:00 PM
Mumbai
taapsee pannu reply to troller
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਤਾਪਸੀ ਪਨੂੰ ਦਾ ਨਾਂ ਉਨ੍ਹਾਂ ਅਦਾਕਾਰਾਂ ’ਚ ਸ਼ਾਮਲ ਹੈ, ਜੋ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੀਆਂ ਹਨ ਤੇ ਆਏ ਦਿਨ ਕੋਈ ਨਾ ਕੋਈ ਮੁੱਦਾ ਚੁੱਕਦੀਆਂ ਹਨ। ਸੋਸ਼ਲ ਮੀਡੀਆ ’ਤੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨਾਲ ਉਹ ਲੋਕਾਂ ਦੇ ਦਿਲਾਂ ’ਚ ਵੀ ਵੱਖਰੀ ਪਛਾਣ ਬਣਾ ਚੁੱਕੀ ਹੈ, ਨਾਲ ਹੀ ਸਮਾਜਿਕ ਮੁੱਦਿਆਂ ’ਤੇ ਆਪਣੀ ਬੇਬਾਕ ਰਾਏ ਰੱਖਦੀ ਰਹਿੰਦੀ ਹੈ।

ਦੇਸ਼ ਭਰ ’ਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਨੂੰ ਲੈ ਕੇ ਵੀ ਤਾਪਸੀ ਸੋਸ਼ਲ ਮੀਡੀਆ ’ਤੇ ਲੋਕਾਂ ਨੂੰ ਜਾਗਰੂਕ ਕਰਦੀ ਰਹਿੰਦੀ ਹੈ।

ਇਹ ਖ਼ਬਰ ਵੀ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਲੋਕਾਂ ਨੂੰ ਦਿੱਤੀ ਮਾਸਕ ਪਹਿਨਣ ਦੀ ਨਸੀਹਤ, ਖ਼ੁਦ ਹੀ ਹੋ ਗਈ ਟਰੋਲ

ਇਸ ਦੌਰਾਨ ਹਾਲ ਹੀ ’ਚ ਇਕ ਯੂਜ਼ਰ ਨੇ ਤਾਪਸੀ ਦੀ ਇਸ ਮਦਦ ’ਤੇ ਸਵਾਲ ਚੁੱਕਿਆ ਹੈ ਤੇ ਉਸ ਨੂੰ ਟਰੋਲ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਤੋਂ ਬਾਅਦ ਤਾਪਸੀ ਨੇ ਵੀ ਯੂਜ਼ਰ ਨੂੰ ਅਜਿਹਾ ਜਵਾਬ ਦਿੱਤਾ ਕਿ ਉਸ ਦੀ ਬੋਲਤੀ ਬੰਦ ਹੋ ਗਈ ਤੇ ਡਰ ਦੇ ਮਾਰੇ ਯੂਜ਼ਰ ਨੇ ਆਪਣਾ ਟਵੀਟ ਹੀ ਡਿਲੀਟ ਕਰ ਦਿੱਤਾ।

Can you please shut up! Like just STFU ! If this is all u wanna say in these times then hold on until this country gets back to breathing normally and then get back to your shit ways until then DONT CROWD MY TIMELINE WITH YOUR NONSENSE and let me do what I am doing! https://t.co/is6bUOG6mA

— taapsee pannu (@taapsee) April 26, 2021

ਅਸਲ ’ਚ ਤਾਪਸੀ ਦੇ ਟਵੀਟ ’ਤੇ ਇਕ ਯੂਜ਼ਰ ਨੇ ਕੁਮੈਂਟ ਕਰਦਿਆਂ ਲਿਖਿਆ, ‘ਆਪਣੀ ਕਾਰ ਦੇ ਦੇ ਪਨੂੰ... ਸਾਰੇ ਕੰਮ ਟਵਿਟਰ ’ਤੇ ਹੀ ਕਰੇਗੀ... ਦੁਕਾਨ ਬਣਾ ਲਓ ਇਸ ਸਸਤੇ ਸਾਮਾਨ ਨਾਲ।’

ਯੂਜ਼ਰ ਦੀ ਇਸ ਬਦਤਮੀਜ਼ੀ ’ਤੇ ਅਦਾਕਾਰਾ ਨੇ ਲਿਖਿਆ, ‘ਕੀ ਤੂੰ ਆਪਣਾ ਮੂੰਹ ਬੰਦ ਕਰ ਸਕਦਾ ਹੈ। ਜੇਕਰ ਤੂੰ ਇਸ ਸਮੇਂ ਇਹ ਗੱਲ ਕਰਨੀ ਹੈ ਤਾਂ ਰੁੱਕ ਪਹਿਲਾਂ ਦੇਸ਼ ਨੂੰ ਵਾਪਸ ਸਾਧਾਰਨ ਹੋ ਕੇ ਸਾਹ ਲੈਣ ਦੇ, ਫਿਰ ਤੇਰੀ ਬਕਵਾਸ ’ਤੇ ਆਵਾਂਗੀ। ਉਦੋਂ ਤੱਕ ਮੇਰੀ ਟਾਈਮਲਾਈਨ ’ਤੇ ਆਪਣੀ ਬਕਵਾਸ ਕਰਕੇ ਭੀੜ ਨਾ ਵਧਾ ਤੇ ਮੈਨੂੰ ਕਰਨ ਦੇ ਜੋ ਮੈਂ ਕਰ ਰਹੀ ਹਾਂ।’

ਨੋਟ– ਤਾਪਸੀ ਦੇ ਇਸ ਟਵੀਟ ’ਤੇ ਤੁਸੀਂ ਕੀ ਕਹੋਗੇ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Taapsee Pannu
  • Troller
  • Corona Virus
  • COVID 19
  • Twitter

ਸੰਕੇਤ ਭੋਂਸਲੇ ਨਾਲ ਵਿਆਹ ਦੇ ਬੰਧਨ ’ਚ ਬੱਝੀ ਸੁਗੰਧਾ ਮਿਸ਼ਰਾ, ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ

NEXT STORY

Stories You May Like

  • rohit sharma breaks silence  gives a befitting reply to retirement rumours
    ਰੋਹਿਤ ਸ਼ਰਮਾ ਨੇ ਤੋੜੀ ਚੁੱਪੀ, ਸੰਨਿਆਸ ਦੀਆਂ ਅਫਵਾਹਾਂ 'ਤੇ ਦਿੱਤਾ ਠੋਕਵਾਂ ਜਵਾਬ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • dharmendra pradhan  jairam ramesh  rahul gandhi  congress
    ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • carney strong response to trump
    ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ
  • vaibhav suryavanshi replied
    ਅਜਿਹਾ ਕਿਹੜਾ ਗੇਂਦਬਾਜ਼ ਹੈ ਕੋਲੋਂ ਲੱਗਦਾ ਹੈ ਡਰ ? ਵੈਭਵ ਸੂਰਿਆਵੰਸ਼ੀ ਨੇ ਦਿੱਤਾ ਜਵਾਬ
  • pure petrol will not be available answer in parliament
    ਹੁਣ ਨਹੀਂ ਮਿਲੇਗਾ ਸ਼ੁੱਧ Petrol,  ਸਰਕਾਰ ਨੇ ਸੰਸਦ 'ਚ ਦਿੱਤਾ ਦੋ-ਟੁੱਕ ਜਵਾਬ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • biker and content creator
      ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...
    • don  t mislead the youth  kangana ranaut responds to trolls using her film clips
      'ਨੌਜਵਾਨਾਂ ਨੂੰ ਗੁੰਮਰਾਹ ਨਾ ਕਰੋ'; ਕੰਗਨਾ ਨੇ ਆਪਣੀਆਂ ਫਿਲਮੀ ਕਲਿੱਪਾਂ ਦੀ...
    • new poster released for rocking star yash s  toxic
      ਰੌਕਿੰਗ ਸਟਾਰ ਯਸ਼ ਦੀ 'ਟੌਕਸਿਕ' ਦਾ ਨਵਾਂ ਪੋਸਟਰ ਰਿਲੀਜ਼
    • audience screening of  oh my dog
      ਫਿਲਮ ‘ਓਹ ਮਾਈ ਡੌਗ’ ਦੇਸ਼ ਭਰ ’ਚ ਆਡੀਅੰਸ ਸਕ੍ਰੀਨਿੰਗ ਰਾਹੀਂ ਬਣਾ ਰਹੀ ਹੈ ਮਾਹੌਲ,...
    • just one crown  and   rocking star   yash would transform
      ਸਿਰਫ਼ ਇੱਕ ਮੁਕੂਟ ਤੇ ਬਦਲ ਜਾਂਦੇ ਸਨ ਰੌਕਿੰਗ ਸਟਾਰ ਯਸ਼, ਰਾਮਾਇਣ 'ਚ ਨਿਭਾ ਰਹੇ...
    • song   dilwale dilsaaz parinde   released
      ਵੈੱਬ ਸੀਰੀਜ਼ ‘ਆਪ੍ਰੇਸ਼ਨ ਸਫੇਦ ਸਾਗਰ’ ਦਾ ਗਾਣਾ ‘ਦਿਲਵਾਲੇ ਦਿਲਸਾਜ਼ ਪਰਿੰਦੇ’...
    • dulquer salmaan to be honoured at iffm 2026
      IFFM 2026 'ਚ ਦੁਲਕਰ ਸਲਮਾਨ ਨੂੰ ਕੀਤਾ ਜਾਵੇਗਾ ਸਨਮਾਨਿਤ
    • sunny deol to visit patna for the first time to promote  batwara 1947
      'ਬਟਵਾਰਾ 1947' ਦੀ ਪ੍ਰਮੋਸ਼ਨ ਲਈ ਪਹਿਲੀ ਵਾਰ ਪਟਨਾ ਜਾਣਗੇ ਸੰਨੀ ਦਿਓਲ
    • mirzapur  the movie   trailer to release on august 11
      ਇਸ ਦਿਨ ਰਿਲੀਜ਼ ਹੋਵੇਗਾ "ਮਿਰਜ਼ਾਪੁਰ: ਦਿ ਮੂਵੀ" ਦਾ ਟ੍ਰੇਲਰ
    • this bollywood star became   vibhishan   in   ramayana
      'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +