Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    2:44:46 PM

  • firing in ludhiana

    ਲੁਧਿਆਣਾ 'ਚ ਹੋਈ ਫ਼ਾਇਰਿੰਗ! ਲੋਕਾਂ ਨੂੰ ਪਈਆਂ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • jalandhar court complex receives bomb threat panic ensues

    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ...

  • iran s reopened underground missile sites

    ਜੰਗ ਲਈ ਮੁੜ ਤਿਆਰ ਹੋਇਆ ਈਰਾਨ! ਮਲਬੇ 'ਚੋਂ ਕੱਢ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'ਤਾਰਕ ਮਹਿਤਾ' ਦੇ ਸੋਢੀ ਨੇ ਕੀ ਖੁਦ ਰਚਿਆ ਸੀ ਆਪਣੇ ਗੁੰਮ ਹੋਣ ਦਾ ਜਾਲ? ਪੁਲਸ ਨੇ ਜਤਾਇਆ ਸ਼ੱਕ

ENTERTAINMENT News Punjabi(ਤੜਕਾ ਪੰਜਾਬੀ)

'ਤਾਰਕ ਮਹਿਤਾ' ਦੇ ਸੋਢੀ ਨੇ ਕੀ ਖੁਦ ਰਚਿਆ ਸੀ ਆਪਣੇ ਗੁੰਮ ਹੋਣ ਦਾ ਜਾਲ? ਪੁਲਸ ਨੇ ਜਤਾਇਆ ਸ਼ੱਕ

  • Edited By Sunita,
  • Updated: 03 May, 2024 05:47 PM
Mumbai
taarak mehta ka ooltah chashmah  s gurucharan singh  s
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' 'ਚ ਰੋਸ਼ਨ ਸਿੰਘ ਸੋਢੀ ਦਾ ਕਿਰਦਾਰ ਨਿਭਾਉਣ ਵਾਲੇ ਗੁਰਚਰਨ ਸਿੰਘ ਨੂੰ ਲਾਪਤਾ ਹੋਏ ਦੋ ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ। ਹੁਣ ਤੱਕ ਪੁਲਸ ਉਨ੍ਹਾਂ ਦਾ ਪਤਾ ਨਹੀਂ ਲਗਾ ਸਕੀ ਹੈ। ਹਾਲਾਂਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਰ ਰੋਜ਼ ਨਵੇਂ ਅਪਡੇਟਸ ਆਉਂਦੇ ਰਹਿੰਦੇ ਹਨ। ਫਿਲਹਾਲ ਪੁਲਸ ਨੇ ਅਦਾਕਾਰ ਦੇ ਪਿਤਾ ਦੀ ਸ਼ਿਕਾਇਤ 'ਤੇ ਅਗਵਾ ਦਾ ਮਾਮਲਾ ਦਰਜ ਕਰ ਲਿਆ ਹੈ ਪਰ ਹੁਣ ਕਿਹਾ ਜਾ ਰਿਹਾ ਹੈ ਕਿ ਗਾਇਬ ਹੋਣਾ ਅਦਾਕਾਰ ਦੀ ਆਪਣੀ ਯੋਜਨਾ ਹੈ।

ਇੱਕ ਨਿਊਜ਼ ਪੋਰਟਲ ਨੂੰ ਦਿੱਲੀ ਪੁਲਸ ਦੇ ਅਧਿਕਾਰੀਆਂ ਨੇ ਕਿਹਾ, "ਅਸੀਂ ਗੁਰਚਰਨ ਸਿੰਘ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਾਂ ਪਰ ਇੱਕ ਗੱਲ ਸਾਡੀਆਂ ਕੋਸ਼ਿਸ਼ਾਂ ਨੂੰ ਗੁੰਝਲਦਾਰ ਬਣਾਉਂਦਾ ਹੈ ਕਿਉਂਕਿ ਫ਼ੋਨ ਅਦਾਕਾਰ ਕੋਲ ਨਹੀਂ ਹੈ। ਅਸੀਂ ਸੀਸੀਟੀਵੀ ਸਬੂਤ ਲੱਭੇ ਹਨ, ਜੋ ਉਹ ਇੱਕ ਈ-ਰਿਕਸ਼ਾ ਤੋਂ ਦੂਜੇ ਈ-ਰਿਕਸ਼ਾ 'ਚ ਜਾਂਦੇ ਹੋਏ ਦਿਖਾਈ ਦਿੱਤੇ ਹਨ। ਅਜਿਹਾ ਲੱਗਦਾ ਹੈ ਕਿ ਉਸ ਨੇ ਸਭ ਕੁਝ ਯੋਜਨਾਬੱਧ ਕੀਤਾ।''

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਕਤਲ ਕੇਸ ਦਾ ਮਾਸਟਰਮਾਈਂਡ ਗੋਲਡੀ ਬਰਾੜ ਜ਼ਿੰਦਾ! ਹਾਲੇ ਵੀ ਇਨ੍ਹਾਂ ਕਲਾਕਾਰਾਂ ਦੀ ਜਾਨ 'ਤੇ ਮੰਡਰਾ ਰਿਹੈ ਖ਼ਤਰਾ

ਦੱਸ ਦਈਏ ਕਿ ਅਦਾਕਾਰ 22 ਅਪ੍ਰੈਲ ਦੀ ਸ਼ਾਮ ਨੂੰ ਲਾਪਤਾ ਹੋ ਗਿਆ ਸੀ। ਉਸ ਦੇ ਪਿਤਾ ਨੇ ਗੁੰਮਸ਼ੁਦਗੀ ਦਾ ਕੇਸ ਦਰਜ ਕਰਵਾਉਂਦਿਆਂ ਦਾਅਵਾ ਕੀਤਾ ਕਿ ਉਸ ਦਾ ਪੁੱਤਰ 22 ਅਪ੍ਰੈਲ ਨੂੰ ਰਾਤ 8.30 ਵਜੇ ਦੇ ਕਰੀਬ ਮੁੰਬਈ ਲਈ ਰਵਾਨਾ ਹੋਇਆ ਸੀ। ਅਦਾਕਾਰ ਮੁੰਬਈ ਜਾਣ ਲਈ ਘਰੋਂ ਨਿਕਲਿਆ ਸੀ। ਹਾਲਾਂਕਿ, ਉਹ ਮੁੰਬਈ ਨਹੀਂ ਪਹੁੰਚਿਆ ਅਤੇ ਨਾ ਹੀ ਘਰ ਪਰਤਿਆ ਅਤੇ ਕੀਤੀ ਗਈ ਸ਼ਿਕਾਇਤ ਦੇ ਅਨੁਸਾਰ ਉਸ ਦਾ ਫੋਨ ਪਹੁੰਚ ਤੋਂ ਬਾਹਰ ਸੀ। ਕੁਝ ਦਿਨਾਂ ਬਾਅਦ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੀ ਇੱਕ ਟੀਮ ਗੁਰਚਰਨ ਦੇ ਘਰ ਉਸ ਦੀ ਗੈਰ-ਹਾਜ਼ਰੀ ਦੀ ਜਾਂਚ ਲਈ ਗਈ। ਦਿੱਲੀ ਪੁਲਸ ਪਹਿਲਾਂ ਹੀ ਧਾਰਾ 365 (ਅਗਵਾ) ਦੇ ਤਹਿਤ ਐੱਫ. ਆਈ. ਆਰ. ਦਰਜ ਕਰ ਚੁੱਕੀ ਹੈ। ਪੁਲਸ ਅਨੁਸਾਰ ਉਸ ਨੂੰ ਆਖਰੀ ਵਾਰ 22 ਅਪ੍ਰੈਲ ਨੂੰ ਦਿੱਲੀ ਹਵਾਈ ਅੱਡੇ ਦੇ ਨੇੜੇ ਇੱਕ ਬੈਗ ਪੈਕ ਲੈ ਕੇ ਦੇਖਿਆ ਗਿਆ ਸੀ।

ਦੱਸਣਯੋਗ ਹੈ ਕਿ ਗੁਰਚਰਨ ਨੂੰ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' 'ਚ ਰੋਸ਼ਨ ਸਿੰਘ ਸੋਢੀ ਦੀ ਭੂਮਿਕਾ ਨਿਭਾਉਣ ਤੋਂ ਬਾਅਦ ਪ੍ਰਸਿੱਧੀ ਮਿਲੀ। ਉਸ ਦੀ ਭੂਮਿਕਾ ਸ਼ੋਅ 'ਚ ਕਾਫੀ ਪ੍ਰਸਿੱਧ ਸੀ, ਉਸ ਨੇ 2020 'ਚ ਸ਼ੋਅ ਛੱਡ ਦਿੱਤਾ। ਗੁਰਚਰਨ ਦਾ ਸਥਾਨ ਬਲਵਿੰਦਰ ਸਿੰਘ ਸੂਰੀ ਨੇ ਲਿਆ, ਜਿਸ ਨੇ ਫਿਰ ਰੋਸ਼ਨ ਸੋਢੀ ਦੀ ਭੂਮਿਕਾ ਨਿਭਾਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Taarak Mehta Ka Ooltah Chashmah
  • Actor
  • Gurucharan Singh
  • Missing
  • Roshan Singh Sodhi

'ਜੇ ਜੱਟ ਵਿਗੜ ਗਿਆ' ਦਾ ਟਰੇਲਰ ਬਣਿਆ ਖਿੱਚ ਦਾ ਕੇਂਦਰ, ਨੌਜਵਾਨਾਂ 'ਚ ਵੱਧ ਰਿਹੈ ਫ਼ਿਲਮ ਨੂੰ ਵੇਖਣ ਦਾ ਕ੍ਰੇਜ਼

NEXT STORY

Stories You May Like

  • messi left the field during the match  suspected of being injured
    ਮੈਸੀ ਨੇ ਮੈਚ ਦੌਰਾਨ ਛੱਡਿਆ ਮੈਦਾਨ, ਜ਼ਖ਼ਮੀ ਹੋਣ ਦਾ ਸ਼ੱਕ
  • 15 families joined bjp under the leadership of nimisha mehta
    ਨਿਮਿਸ਼ਾ ਮਹਿਤਾ ਦੀ ਅਗਵਾਈ 'ਚ 15 ਪਰਿਵਾਰਾਂ ਨੇ ਫੜਿਆ ਭਾਜਪਾ ਦਾ ਪੱਲਾ
  • police found 138 mobile phones and handed them over to the owners
    ਪੁਲਸ ਨੇ ਪਬਲਿਕ ਦੇ ਗੁੰਮ ਹੋਏ ਲੱਖਾਂ ਰੁਪਏ ਦੇ 138 ਮੋਬਾਇਲ ਫੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ
  • montreal victoires win pwhl title
    ਮਾਂਟਰੀਅਲ ਵਿਕਟੁਆਰ ਨੇ ਰਚਿਆ ਇਤਿਹਾਸ! ਜਿੱਤਿਆ PWHL ਦਾ ਖਿਤਾਬ
  • body of drowned youth found in sakki drain
    ਸੱਕੀ ਨਾਲੇ 'ਚੋਂ ਮਿਲੀ ਡੁੱਬੇ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • 6 sixes in 6 balls  batsman creates history
    6 ਗੇਂਦਾਂ 'ਚ 6 ਛੱਕੇ, ਧਾਕੜ ਬੱਲੇਬਾਜ਼ ਨੇ ਰਚਿਆ ਇਤਿਹਾਸ; ਯੁਵਰਾਜ ਸਿੰਘ ਦੇ ਖ਼ਾਸ ਕਲੱਬ ਵਿੱਚ ਹੋਇਆ ਸ਼ਾਮਲ
  • kami rita sherpa created history
    ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ
  • the scary face of online gaming
    ਆਨਲਾਈਨ ਗੇਮਿੰਗ ਦਾ ਖ਼ੌਫ਼ਨਾਕ ਚਿਹਰਾ: ਪਬਜੀ ਵਾਲੇ ਦੋਸਤ ਨੇ ਕੁੜੀ ਨੂੰ ਜਾਲ 'ਚ ਫਸਾਇਆ ਤੇ ਫਿਰ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
Trending
Ek Nazar
sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mortal remains of actor ajith  s mother cremated in chennai
      ਅਦਾਕਾਰ ਅਜੀਤ ਕੁਮਾਰ ਦੀ ਮਾਂ ਦਾ ਹੋਇਆ ਅੰਤਿਮ ਸੰਸਕਾਰ
    •   brown   trailer released  karisma kapoor to play the role of a police officer
      "ਬ੍ਰਾਊਨ" ਦਾ ਟ੍ਰੇਲਰ ਰਿਲੀਜ਼, ਕਰਿਸ਼ਮਾ ਕਪੂਰ ਨਿਭਾਏਗੀ ਪੁਲਸ ਅਧਿਕਾਰੀ ਦੀ ਭੂਮਿਕਾ
    • new promo for stunt reality show   khatron ke khiladi 15   released
      ਸਟੰਟ ਰਿਐਲਿਟੀ ਸ਼ੋਅ "ਖਤਰੋਂ ਕੇ ਖਿਲਾੜੀ 15" ਦਾ ਨਵਾਂ ਪ੍ਰੋਮੋ ਜਾਰੀ
    • surbhi jyoti celebrates her 38th birthday bash and baby shower
      ਅਦਾਕਾਰਾ ਸੁਰਭੀ ਜੋਤੀ ਨੇ ਮਨਾਇਆ ਆਪਣਾ 38ਵਾਂ ਜਨਮਦਿਨ; ਬੇਬੀ ਸ਼ਾਵਰ ਦੀਆਂ...
    • notices against celina jaitly by peter haag for alleged defamation
      ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ...
    • famous actress seen begging on the streets of mumbai
      ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...
    • the biggest problems of a famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀਆਂ ਵਧੀਆਂ ਮੁਸ਼ਕਲਾਂ ! ਅਦਾਲਤ ਨੇ ਦੋਸ਼ ਤੈਅ ਕਰਨ ਦੇ...
    • yograj singh speaks on the web series controversy
      "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...
    • bobby deol shares deep connection with his character in the film   bandaar
      ਬੌਬੀ ਦਿਓਲ ਦਾ ਫਿਲਮ "ਬੰਦਰ" ਦੇ ਕਿਰਦਾਰ ਨਾਲ ਹੈ ਡੂੰਘਾ ਸਬੰਧ
    • uttar da puttar   starring annu kapoor to release on july 24
      ਅਨੂ ਕਪੂਰ ਦੀ ਫਿਲਮ ‘ਉੱਤਰ ਦਾ ਪੁੱਤਰ’ 24 ਜੁਲਾਈ ਨੂੰ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +