Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:45:59 PM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 'ਤਬਸਰਾ: ਸਰਤਾਜ ਦੀ ਸ਼ਾਇਰੀ ’ਚ ਦਰਸਾਈ ਅਪਣੇ ਆਪ ਨਾਲ ਮੁਲਾਕਾਤ'

ENTERTAINMENT News Punjabi(ਤੜਕਾ ਪੰਜਾਬੀ)

'ਤਬਸਰਾ: ਸਰਤਾਜ ਦੀ ਸ਼ਾਇਰੀ ’ਚ ਦਰਸਾਈ ਅਪਣੇ ਆਪ ਨਾਲ ਮੁਲਾਕਾਤ'

  • Edited By Baljit Singh,
  • Updated: 19 Jun, 2025 09:30 PM
Entertainment
tabasra  satinder sartaj poetry
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪ੍ਰਸਿੱਧ ਸ਼ਾਇਰ, ਗਾਇਕ ਅਤੇ ਦਰਵੈਸ਼ੀ ਅੰਦਾਜ਼ ਦੇ ਮਾਲਕ ਡਾ. ਸਤਿੰਦਰ ਸਰਤਾਜ ਦੀ ਨਵੀਂ ਸ਼ਾਇਰੀ ਮਹਿਫ਼ਲ ‘ਤਬਸਰਾ’ ਇੱਕ ਆਮ ਸ਼ਾਇਰੀ ਦੀ ਰਾਤ ਨਹੀਂ ਸੀ। ਇਹ ਉਹ ਅਨਮੋਲੀ ਪਲ ਸਨ, ਜਿੱਥੇ ਇੱਕ ਕਲਾਕਾਰ ਨੇ ਆਪਣੇ ਸ਼ਬਦਾਂ ਰਾਹੀਂ ਆਪਣੀ ਰੂਹ ਨੂੰ ਆਵਾਜ਼ ਦਿੱਤੀ ਤੇ ਜਿੱਥੇ ਹਾਜ਼ਰ ਸਰੋਤਿਆਂ ਨੇ ਨਾ ਸਿਰਫ਼ ਸੁਣਿਆ, ਸਗੋਂ ਮਹਿਸੂਸ ਵੀ ਕੀਤਾ।

ਸਰਤਾਜ ਨੇ ਸ਼ਾਇਰੀ ਰਾਹੀਂ ਆਤਮ-ਚਿੰਤਨ, ਜ਼ਿੰਦਗੀ ਦੀ ਸਹੀ ਸਵੀਕਾਰਤਾ, ਤੇ ਅੰਦਰੂਨੀ ਖਲਾਵਾਂ ਦੀ ਗੱਲ ਕੀਤੀ। ਉਨ੍ਹਾਂ ਦੀ ਕਵਿਤਾ “ਚਲੋ ਤਬਸਰਾ ਕਰੀਏ ਦਿਲ ਵਿਚ ਜੋ ਵੀ ਆ…” ਨਾਲ ਜਦ ਮਹਿਫ਼ਲ ਦਾ ਆਗਾਜ਼ ਹੋਇਆ, ਤਾਂ ਇਹ ਸਾਫ਼ ਹੋ ਗਿਆ ਕਿ ਇੱਥੇ ਗੱਲ ਸਿਰਫ਼ ਕਲਮ ਦੀ ਨਹੀਂ, ਸਗੋਂ ਕਲਾਕਾਰ ਦੀ ਰੂਹ ਦੀ ਹੋਣੀ ਸੀ। ਉਨ੍ਹਾਂ ਦੀਆਂ ਲਾਈਨਾਂ “ਮੈਂ ਨੂੰ ਮਨਫੀ ਕਰਨਾ ਕਿਹੜਾ ਸੌਖਾ ਏ, ਜਿਉਂਦੇ ਜੀਅ ਹੀ ਮਰਨਾ ਕਿਹੜਾ ਸੌਖਾ ਏ…” ਜਿਥੇ ਸਫ਼ਰ-ਏ-ਆਤਮਾ ਦੀ ਝਲਕ ਦਿੰਦੀਆਂ ਹਨ, ਉੱਥੇ ਹੀ “ਮਖੌਟਿਆਂ ਦੀ ਲੋੜ” ਜਾਂ “ਨੀੰਦਾਂ ਵਾਲੇ ਸੁਪਨੇ” ਵਰਗੇ ਵਿਸ਼ਿਆਂ ਉੱਤੇ ਕਹਿਣਾ, ਸਰਤਾਜ ਨੂੰ ਇਕ ਸੋਚਵਾਨ ਅਤੇ ਜ਼ਮੀਨ ਨਾਲ ਜੁੜੇ ਸ਼ਾਇਰ ਵਜੋਂ ਸਾਬਤ ਕਰਦਾ ਹੈ।

‘ਘਰੋਂ ਭੱਜੇ’ ਵਰਗੀ ਕਵਿਤਾ ਨੇ ਬੱਚਪਨ, ਪੁਰਾਣੀਆਂ ਰੀਤਾਂ, ਬੋਹੜ ਦੀ ਠੰਢੀ ਛਾਂ ਅਤੇ ਸੰਸਕਾਰਾਂ ਵਾਲੇ ਪਿੰਡ ਦੀ ਯਾਦ ਤਾਜ਼ਾ ਕਰਵਾਈ। ਇਹ ਸਿਰਫ਼ ਕਵਿਤਾ ਨਹੀਂ ਸੀ, ਸਗੋਂ ਇੱਕ ਸਮਾਜਕ ਤੇ ਸੰਵੇਦਨਸ਼ੀਲ ਦਰਪਣ, ਜਿਸ ਵਿਚ ਹਰ ਪੈਂਟੀ ਪੁਰਾਣੀ ਯਾਦਾਂ ਨੂੰ ਚੁੰਭਦੀ ਲੱਗੀ।

ਡਾ. ਸਰਤਾਜ ਨੇ ਮਹਿਫ਼ਲ ‘ਚ ਕਿਹਾ ਕਿ “Acceptance is the power” — ਤੇ ਇਹ ਗੱਲ ਸਿਰਫ਼ ਕਹਿਣ ਲਈ ਨਹੀਂ ਸੀ, ਸਗੋਂ ਉਨ੍ਹਾਂ ਦੀ ਜਿੰਦਗੀ ਅਤੇ ਫ਼ਨ ਵਿਚ ਰਚੀ-ਬਸੀ ਦਿੱਖੀ। ਅੱਜ ਦੇ ਕਮਰਸ਼ੀਅਲ ਦੁਨੀਆ ਵਿਚ ਜਿਥੇ ਸ਼ੌਹਰਤ, ਪੈਸਾ ਤੇ ਨਕਲੀ ਚਮਕਧਮਕ ਪਿੱਛੇ ਸਭ ਦੌੜ ਰਹੇ ਹਨ, ਓਥੇ ਸਤਿੰਦਰ ਸਰਤਾਜ ਇੱਕ ਅਜਿਹਾ ਨਾਮ ਬਣ ਗਿਆ ਜੋ ਸਾਦਗੀ, ਅਸਲਤ ਅਤੇ ਅੰਦਰਲੀ ਰੌਸ਼ਨੀ ਨੂੰ ਤਰਜੀਹ ਦਿੰਦਾ ਹੈ। ਇਹ ‘ਤਬਸਰਾ’ ਸਿਰਫ਼ ਸ਼ਬਦਾਂ ਦੀ ਨਹੀਂ, ਸਗੋਂ ਇੱਕ ਅਸਲ ਅਰਥਾਂ ਵਾਲੀ ਮਹਿਫ਼ਲ ਸੀ — ਜਿੱਥੇ ਦਰਸ਼ਕ ਸਿਰਫ਼ ਸੁਣਨ ਨਹੀਂ, ਸਾਂਝ ਪਾਉਣ ਆਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Tabasra
  • Satinder Sartaj
  • event
  • ਤਬਸਰਾ
  • ਸਤਿੰਦਰ ਸਰਤਾਜ
  • ਸਮਾਗਮ

'2025 ਅੱਧਾ ਅਜੇ ਬਾਕੀ ਹੈ...' ਇਸ ਰੈਪ ਨੂੰ ਸੁਣ ਖੜ੍ਹੇ ਹੋ ਜਾਣਗੇ ਤੁਹਾਡੇ ਰੌਂਗਟੇ

NEXT STORY

Stories You May Like

  • rbi governor malhotra meets finance minister sitharaman
    RBI ਗਵਰਨਰ ਸੰਜੇ ਮਲਹੋਤਰਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਕੀਤੀ ਮੁਲਾਕਾਤ
  • amit shah  hanuman ansh  team  meeting  film
    ਅਮਿਤ ਸ਼ਾਹ ਨੇ 'ਹਨੂੰਮਾਨ ਅੰਸ਼' ਦੀ ਟੀਮ ਨਾਲ ਕੀਤੀ ਮੁਲਾਕਾਤ, ਫਿਲਮ ਦੀ ਸਫ਼ਲਤਾ 'ਤੇ ਦਿੱਤੀ ਵਧਾਈ
  • russia ukraine tension
    ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ ਹਮਲੇ
  • da letter  another betrayal of employees by the aap government
    ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ ਸਿੰਘ ਢਿੱਲੋਂ
  • yogi adityanath  narendra modi  meeting
    CM ਯੋਗੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
  • british pm to meet trump
    ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ ਹੋਵੇਗੀ ਚਰਚਾ
  • emmanuel macron met with mark carney
    ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ ਬਣਾਉਣ ਕੀਤਾ ਸਮਰਥਨ
  • let there be a race between the us and china  not wrestling
    'ਅਮਰੀਕਾ-ਚੀਨ ਵਿਚਾਲੇ ਰੇਸ ਹੋਵੇ, ਰੇਸਲਿੰਗ ਨਹੀਂ...', ਵ੍ਹਾਈਟ ਹਾਊਸ 'ਚ ਟਰੰਪ ਨਾਲ ਮੁਲਾਕਾਤ ਦੌਰਾਨ ਬੋਲੇ ਸ਼ੀ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shweta singh kirti shares post mortem details of late sushant singh rajput
      'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...
    • bigg boss 20  badshah  s ex wife isha rikhi gets evicted from show
      Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...
    • makers of ranbir kapoor  s film   ramayana   release new poster
      ਰਣਬੀਰ ਕਪੂਰ ਦੀ ਫਿਲਮ "ਰਾਮਾਇਣ" ਦੇ ਨਿਰਮਾਤਾਵਾਂ ਨਵਾਂ ਪੋਸਟਰ ਕੀਤਾ ਜਾਰੀ
    • vishal chaturvedi and sadhu tiwari perform bhajans in modi  s presence
      ਮੋਦੀ ਦੀ ਮੌਜੂਦਗੀ 'ਚ ਵਿਸ਼ਾਲ ਚਤੁਰਵੇਦੀ ਤੇ ਸਾਧੂ ਤਿਵਾੜੀ ਨੇ ਗਾਏ ਫਿਲਮ...
    • amitabh bachchan reveals his favourite from jaya bachchan s family
      ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...
    • anubhav sinha launched his music label  banaras beat
      ਅਨੁਭਵ ਸਿਨ੍ਹਾ ਨੇ ਆਪਣਾ ਮਿਊਜ਼ਿਕ ਲੇਬਲ ‘ਬਨਾਰਸ ਬੀਟ’ ਕੀਤਾ ਲਾਂਚ
    • vicky kaushal  s first look from   love   war   released
      "ਲਵ ਐਂਡ ਵਾਰ" ਤੋਂ ਵਿੱਕੀ ਕੌਸ਼ਲ ਦਾ ਪਹਿਲਾ ਲੁੱਕ ਜਾਰੀ
    • komal breaks silence after being linked to govinda sunita marriage rumours
      ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...
    • famous actor shaves his head for a role
      ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...
    • ramayana superhero movie  sheel verma film  mahakavya shri ramayan katha
      ਇਹ ਰਾਮਾਇਣ ਨੂੰ ਸੁਪਰਹੀਰੋ ਫ਼ਿਲਮ ਵਾਂਗ ਪੇਸ਼ ਕਰਨ ਦੀ ਕੋਸ਼ਿਸ਼ ਨਹੀਂ ਹੈ : ਸ਼ੀਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +