Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    1:05:00 PM

  • the command of schools is now in the hands of parents

    ਸਕੂਲਾਂ ਦੀ ਕਮਾਨ ਹੁਣ ਮਾਪਿਆਂ ਹੱਥ! ਹੋਣ ਜਾ ਰਿਹਾ...

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ,...

  • gold silver prices fall sharply  silver falls by rs 21 600

    ਮੂਧੇ ਮੂੰਹ ਡਿੱਗੇ Gold-Silver ਦੇ ਭਾਅ, 21,600...

  • pro  paramjeet singh arrested in paper leak

    'ਡਾਰਲਿੰਗ, ਤੂੰ ਮੇਰੇ ਕੋਲ ਆਵੀਂ, ਮੈਂ ਤੈਨੂੰ...'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਤਮੰਨਾ ਭਾਟੀਆ ਨੇ ਵਿਆਹ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਕਿਹਾ...

ENTERTAINMENT News Punjabi(ਤੜਕਾ ਪੰਜਾਬੀ)

ਤਮੰਨਾ ਭਾਟੀਆ ਨੇ ਵਿਆਹ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਕਿਹਾ...

  • Edited By Priyanka,
  • Updated: 26 Nov, 2024 03:46 PM
Mumbai
tamannah bhatia  break silence  marriage
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਅਦਾਕਾਰਾ ਤਮੰਨਾ ਭਾਟੀਆ ਅਤੇ ਵਿਜੇ ਵਰਮਾ ਨੂੰ ਅਕਸਰ ਇਕੱਠੇ ਕੁਆਲਿਟੀ ਟਾਈਮ ਬਿਤਾਉਂਦੇ ਦੇਖਿਆ ਜਾਂਦਾ ਹੈ। ਦੋਵੇਂ ਈਵੈਂਟਸ 'ਚ ਵੀ ਇਕੱਠੇ ਨਜ਼ਰ ਆਉਂਦੇ ਹਨ। ਹੁਣ ਫੈਨਜ਼ ਦੋਵਾਂ ਦੇ ਵਿਆਹ ਦਾ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ, ਜੋੜੇ ਨੇ ਅਜੇ ਤੱਕ ਆਪਣੇ ਵਿਆਹ ਦੀ ਯੋਜਨਾ ਬਾਰੇ ਕੋਈ ਵੀ ਖੁਲਾਸਾ ਨਹੀਂ ਕੀਤਾ ਹੈ ਪਰ ਤਮੰਨਾ ਭਾਟੀਆ ਨੇ ਹਾਲ ਹੀ 'ਚ ਇਕ ਇੰਟਰਵਿਊ ਦੌਰਾਨ ਆਪਣੇ ਵਿਆਹ ਦੀ ਯੋਜਨਾ 'ਤੇ ਚੁੱਪੀ ਤੋੜੀ ਹੈ।

ਇਹ ਵੀ ਪੜ੍ਹੋ- ਕੰਸਰਟ ਤੋਂ ਬਾਅਦ ਦਿਲਜੀਤ ਨੇ ਨਿਮਰਤ ਕੌਰ ਤੋਂ ਪੁੱਛਿਆ ਇਹ ਸਵਾਲ

ਤਮੰਨਾ ਭਾਟੀਆ ਨੇ ਵਿਆਹ ਦੀ ਯੋਜਨਾ 'ਤੇ ਤੋੜੀ ਚੁੱਪੀ
ਦਰਅਸਲ, ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਤਮੰਨਾ ਨੇ ਕਿਹਾ, ''ਵਿਆਹ ਵੀ ਹੋ ਸਕਦਾ ਹੈ, ਕਿਉਂ ਨਹੀਂ? ਅਦਾਕਾਰਾ ਨੇ ਅੱਗੇ ਕਿਹਾ, ''ਮੇਰੇ ਲਈ ਵਿਆਹ ਅਤੇ ਕਰੀਅਰ ਵਿਚਾਲੇ ਕੋਈ ਸਬੰਧ ਨਹੀਂ ਹੈ। ਮੈਂ ਅਭਿਲਾਸ਼ੀ ਹਾਂ ਅਤੇ ਵਿਆਹ ਤੋਂ ਬਾਅਦ ਵੀ ਐਕਟਿੰਗ ਜਾਰੀ ਰੱਖਾਂਗੀ।'' ਹਾਲਾਂਕਿ ਅਦਾਕਾਰਾ ਨੇ ਵਿਜੇ ਨਾਲ ਆਪਣੇ ਵਿਆਹ ਦੇ ਬਾਰੇ 'ਚ ਜਾਣਕਾਰੀ ਦੇਣ ਨੂੰ ਨਜ਼ਰਅੰਦਾਜ਼ ਕੀਤਾ, ਪਰ ਇਕ ਛਪੀ ਖਬਰ ਮੁਤਾਬਕ ਜੋੜੇ ਦੇ ਕਰੀਬੀ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਇਹ ਜੋੜਾ 2025 ਵਿੱਚ ਵਿਆਹ ਕਰਨ ਦੀ ਯੋਜਨਾ ਬਣਾ ਰਿਹਾ ਹੈ। 

ਵਿਜੇ ਅਤੇ ਤਮੰਨਾ ਮੁੰਬਈ ਵਿੱਚ ਲੱਭ ਰਹੇ ਹਨ ਅਪਾਰਟਮੈਂਟ 
ਖਬਰਾਂ ਮੁਤਾਬਕ ਤਮੰਨਾ ਅਤੇ ਵਿਜੇ ਵਿਆਹ ਤੋਂ ਬਾਅਦ ਮੁੰਬਈ 'ਚ ਸੈਟਲ ਹੋਣ ਲਈ ਅਪਾਰਟਮੈਂਟ ਲੱਭ ਰਹੇ ਹਨ। ਹਾਲਾਂਕਿ ਇਸ ਮਾਮਲੇ 'ਤੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਖਬਰਾਂ ਮੁਤਾਬਕ ਇਹ ਜੋੜਾ ਸੱਚਮੁੱਚ ਵਿਆਹ ਵੱਲ ਕਦਮ ਵਧਾ ਰਿਹਾ ਹੈ।

ਫਿਲਮ ਦੇ ਸੈੱਟ 'ਤੇ ਵਿਜੇ-ਤਮੰਨਾ ਨੂੰ ਹੋ ਗਿਆ ਸੀ ਪਿਆਰ 
ਦੱਸ ਦੇਈਏ ਕਿ ਵਿਜੇ ਅਤੇ ਤਮੰਨਾ ਨੂੰ ਲਸਟ ਸਟੋਰੀਜ਼ 2 ਦੇ ਸੈੱਟ 'ਤੇ ਪਿਆਰ ਹੋ ਗਿਆ ਸੀ ਅਤੇ ਇਸ ਜੋੜੇ ਨੇ ਆਪਣੇ ਅਫੇਅਰ ਨੂੰ ਲੁਕਾਇਆ ਨਹੀਂ ਸੀ। ਦੋਵਾਂ ਨੂੰ ਅਕਸਰ ਜਨਤਕ ਤੌਰ 'ਤੇ ਇਕ-ਦੂਜੇ 'ਤੇ ਪਿਆਰ ਦੀ ਵਰਖਾ ਕਰਦੇ ਹੋਏ ਦੇਖਿਆ ਜਾਂਦਾ ਹੈ।

ਇਹ ਵੀ ਪੜ੍ਹੋ- ਨਹੀਂ ਰਹੀ 28 ਸਾਲਾ ਮਸ਼ਹੂਰ Influencer

ਕੰਮ ਦੀ ਗੱਲ ਕਰੀਏ ਤਾਂ ਤਮੰਨਾ ਨੂੰ ਆਖਰੀ ਵਾਰ Stree 2 ਦੇ ਡਾਂਸ ਨੰਬਰ 'ਆਜ ਕੀ ਰਾਤ' ਵਿੱਚ ਦੇਖਿਆ ਗਿਆ ਸੀ। ਹੁਣ ਅਦਾਕਾਰਾ ਦੀ 29 ਨਵੰਬਰ ਨੂੰ ਨੈੱਟਫਲਿਕਸ ਕ੍ਰਾਈਮ ਡਰਾਮਾ ਸਿਕੰਦਰ ਕਾ ਮੁਕੱਦਰ ਰਿਲੀਜ਼ ਹੋਣ ਜਾ ਰਹੀ ਹੈ। ਨੀਰਜ ਪਾਂਡੇ ਦੁਆਰਾ ਨਿਰਦੇਸ਼ਿਤ ਇਸ ਫਿਲਮ ਵਿੱਚ ਅਵਿਨਾਸ਼ ਤਿਵਾਰੀ ਅਤੇ ਜਿੰਮੀ ਸ਼ੇਰਗਿੱਲ ਨੇ ਵੀ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਵਿਜੇ ਵਰਮਾ ਨੂੰ ਆਖਰੀ ਵਾਰ IC 814: The Kandahar Hijack ਵਿੱਚ ਦੇਖਿਆ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Tamannah Bhatia
  • Break Silence
  • Marriage
  • jagbani

ਆਖ਼ਰ ਕਿਸ ਕਾਰਨ ਗਾਇਕ ਸਿੰਗਾ ਦਾ ਹੋਇਆ ਇਹ ਹਾਲ, ਜਾਣੋ ਕਾਰਨ

NEXT STORY

Stories You May Like

  • kangana ranaut breaks silence on false rumours of marriage to rahul gandhi
    ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨਾਲ ਵਿਆਹ ਦੀਆਂ 'ਫਰਜ਼ੀ ਅਫਵਾਹਾਂ' 'ਤੇ ਤੋੜੀ ਚੁੱਪ
  • punjab kings star batsman breaks silence amid criticism
    ਪੰਜਾਬ ਕਿੰਗਜ਼ ਦੇ ਸਟਾਰ ਬੱਲੇਬਾਜ਼ ਨੇ ਤੋੜੀ ਚੁੱਪੀ ! ਆਲੋਚਕਾਂ ਦੀ ਕਰਾਈ ਬੋਲਤੀ ਬੰਦ
  • rahul roy says he is being well taken of
    'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ 'ਤੇ 'ਆਸ਼ਿਕੀ' ਸਟਾਰ ਨੇ ਤੋੜੀ ਚੁੱਪੀ
  • pm modi fact checks
    PM ਮੋਦੀ ਨੇ ਕੀਤਾ ਫੈਕਟ ਚੈੱਕ, ਵਿਦੇਸ਼ ਯਾਤਰਾ 'ਤੇ ਟੈਕਸ ਦੀਆਂ ਖਬਰਾਂ ਨੂੰ ਦੱਸਿਆ ‘FAKE’
  • martin short says daughter  s death was  nightmare for family
    ਦਿੱਗਜ ਅਦਾਕਾਰ ਮਾਰਟਿਨ ਸ਼ਾਰਟ ਨੇ ਧੀ ਦੀ ਮੌਤ 'ਤੇ ਤੋੜੀ ਚੁੱਪ
  • medical report  marriage  groom  bride
    'ਪਹਿਲਾਂ ਮੈਡੀਕਲ ਰਿਪੋਰਟ ਦਿਓ, ਫਿਰ ਹੋਵੇਗਾ...', ਵਿਆਹ ਦੀਆਂ ਰਸਮਾਂ ਦੌਰਾਨ ਬੇਹੋਸ਼ ਲਾੜਾ, ਵਾਪਸ ਪਰਤੀ ਬਾਰਾਤ
  • wife create fake instagram id husband
    'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ ਰਿਕਵੈਸਟ ਤੇ ਫਿਰ...
  • wholesale inflation rose to 8 3  in april
    ਅਪ੍ਰੈਲ 'ਚ ਥੋਕ ਮਹਿੰਗਾਈ ਵਧ ਕੇ 8.3% 'ਤੇ ਪਹੁੰਚੀ, ਆਮ ਜਨਤਾ ਦੀਆਂ ਵਧੀਆਂ ਮੁਸ਼ਕਲਾਂ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
Trending
Ek Nazar
famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • hema malini bats for pm modi  s message for reduction in consumption of oil  gold
      ਪੱਛਮੀ ਏਸ਼ੀਆ ਸੰਕਟ: ਹੇਮਾ ਮਾਲਿਨੀ ਨੇ ਤੇਲ ਤੇ ਸੋਨੇ ਦੀ ਖਪਤ ਘਟਾਉਣ ਦੇ PM ਮੋਦੀ...
    • famouse actress brings punjabi heritage to cannes 2026 red carpet
      ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...
    • now enjoy dhurandhar 2 sitting at home
      ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...
    • madhuri dixit  triptii dimri  dharna durga  s   maa behen   to premiere on june 4
      ਮਾਧੁਰੀ ਦੀਕਸ਼ਿਤ ਦੇ ਜਨਮਦਿਨ 'ਤੇ ਪ੍ਰਸ਼ੰਸਕਾਂ ਨੂੰ ਤੋਹਫ਼ਾ; ਫਿਲਮ 'ਮਾਂ...
    • alia bhatt responds to trolls over her cannes film festival video
      ਕਾਨਸ ਫਿਲਮ ਫੈਸਟੀਵਲ: ਆਲੀਆ ਭੱਟ ਨੇ ਟ੍ਰੋਲਰਾਂ ਨੂੰ ਦਿੱਤਾ ਕਰਾਰਾ ਜਵਾਬ
    • makers release a new glimpse ahead of the explosive   ntrneel   first look
      ਜੂਨੀਅਰ NTR ਦੇ ਜਨਮਦਿਨ ਤੋਂ ਪਹਿਲਾਂ ਮੇਕਰਸ ਨੇ ਸਾਂਝੀ ਕੀਤੀ ਫਿਲਮ ਦੀ ਨਵੀਂ ਝਲਕ
    • the great grand superhero   trailer released
      ਜੈਕੀ ਸ਼ਰਾਫ ਦੀ ਫਿਲਮ 'ਦਿ ਗ੍ਰੇਟ ਗ੍ਰੈਂਡ ਸੁਪਰਹੀਰੋ' ਦਾ ਟ੍ਰੇਲਰ ਰਿਲੀਜ਼
    • ranveer singh makes history
      ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...
    • delhi chief minister rekha gupta praises sanjay dutt starrer   aakhri sawaal
      ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੰਜੇ ਦੱਤ ਸਟਾਰਰ ਫਿਲਮ 'ਆਖਰੀ ਸਵਾਲ'...
    • major accident on the sets of superstar rajinikanth s film jailer 2
      ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +