Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    1:20:18 PM

  • 4 accused arrested with heroin and drug money worth crores in punjab

    ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ...

  • amritdhari youth canadian administration

    ਹੁਣ ਪੁਲਸ ਭਰਤੀ ਦੇ ਪੇਪਰਾਂ 'ਚ ਅੰਮ੍ਰਿਤਧਾਰੀ...

  • train incident

    ਅੱਤਵਾਦੀਆਂ ਨੇ ਬੰਬ ਨਾਲ ਉਡਾ'ਤੀ ਟਰੇਨ ! ਫੌਜੀ...

  • municipal corporation elections to be held in punjab on tuesday

    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਤਾਰਾ ਨੇ ਅਰਜੁਨ ਕਪੂਰ ਨਾਲ ਸੈੱਟ 'ਤੇ ਮਸਤੀ ਕਰਦਿਆਂ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ (ਦੇਖੋ ਤਸਵੀਰਾਂ)

ENTERTAINMENT News Punjabi(ਤੜਕਾ ਪੰਜਾਬੀ)

ਤਾਰਾ ਨੇ ਅਰਜੁਨ ਕਪੂਰ ਨਾਲ ਸੈੱਟ 'ਤੇ ਮਸਤੀ ਕਰਦਿਆਂ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ (ਦੇਖੋ ਤਸਵੀਰਾਂ)

  • Edited By Anuradha,
  • Updated: 19 Jul, 2022 05:33 PM
Mumbai
tara shared pictures with arjun kapoor having fun on the sets
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਅਦਾਕਾਰ ਅਰਜੁਨ ਕਪੂਰ ਅਤੇ ਅਦਾਕਾਰਾ ਤਾਰਾ ਸੁਤਾਰੀਆ ਜਲਦ ਹੀ ਫ਼ਿਲਮ ‘ਏਕ ਵਿਲੇਨ ਰਿਟਰਨਸ’ ’ਚ ਨਜ਼ਰ ਆਉਣਗੇ। ਇਨ੍ਹਾਂ ਦੋਵਾਂ ਵਿਚਾਲੇ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਦੋਵੇਂ ਸਿਤਾਰੇ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ’ਚ ਇਕ ਵਾਰ ਫ਼ਿਰ ਅਦਾਕਾਰਾ ਤਾਰਾ ਸੁਤਾਰੀਆ ਨੇ ਕਈ ਤਸਵੀਰਾਂ ਅਰਜੁਨ ਕਪੂਰ ਨਾਲ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ’ਚ ਅਰਜੁਨ ਕਪੂਰ ਅਤੇ ਤਾਰਾ ਮਸਤੀ ਕਰਦੇ ਨਜ਼ਰ ਆ ਰਹੇ ਹਨ। 

PunjabKesari

ਇਹ ਵੀ ਪੜ੍ਹੋ : ਨਿਕ ਜੋਨਸ ਨੇ ਪ੍ਰਿਅੰਕਾ ਨੂੰ ਜਮਨਦਿਨ ਦੀ ਦਿੱਤੀ ਵਧਾਈ, ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ

ਇਹ ਤਸਵੀਰਾਂ ਤਾਰਾ ਨੇ ਫ਼ਿਲਮ ਦੇ ਸੈੱਟ ਤੋਂ ਸਾਂਝੀਆਂ ਕੀਤੀਆਂ ਹਨ। ਸਾਰੀਆਂ ਤਸਵੀਰਾਂ ’ਚ ਦੋਵੇਂ ਮਸਤੀ ਕਰ ਰਹੇ ਹਨ। ਇਕ ਤਸਵੀਰ ’ਚ ਅਰਜੁਨ ਕਪੂਰ ਗਿਟਾਰ ਵਜਾਉਂਦੇ ਨਜ਼ਰ ਆ ਰਹੇ ਹਨ ਅਤੇ ਤਾਰਾ ਕੋਲ ਬੈਠੀ ਮੁਸਕਰਾਉਂਦੀ ਨਜ਼ਰ ਆ ਰਹੀ ਹੈ।

PunjabKesari

ਦੂਸਰੀ ਤਸਵੀਰ ’ਚ ਤਾਰਾ ਅਰੁਜਨ ਕਪੂਰ ਦੀ ਗੱਲ੍ਹ ਖਿੱਚ ਰਹੀ ਹੈ। ਇਹ ਤਸਵੀਰ ਬੇਹੱਦ ਖ਼ੂਬਸੂਰਤ ਹੈ। ਇਸ ਤਰ੍ਹਾਂ ਹੋਰ ਤਸਵੀਰਾਂ ’ਚ ਅਰੁਜਨ ਅਤੇ ਤਾਰਾ ਮਸਤੀ ਕਰਦੇ ਨਜ਼ਰ ਆ ਰਹੇ ਹਨ। ਤਸਵੀਰਾਂ ’ਚ ਦੋਵੇਂ ਵੱਖ -ਵੱਖ ਪੋਜ਼ ਦੇ ਰਹੇ ਹਨ।

PunjabKesari

ਤਸਵੀਰਾਂ ਸਾਂਝੀਆਂ ਕਰਦੇ ਹੋਏ ਤਾਰਾ ਨੇ ਇਕ ਕੈਪਸ਼ਨ ਵੀ ਲਿਖੀ ਹੈ  ਜਿਸ ’ਚ ਲਿਖਿਆ ਹੈ ਕਿ ‘ਇਹ ਅਸੀਂ ਹਾਂ, ਕਦੇ ਅਸੀਂ ਭੁੱਖੇ ਹੁੰਦੇ ਹਾਂ, ਕਦੇ ਅਸੀਂ ਇਕ ਦੂਜੇ ਦੀਆਂ ਗੱਲ੍ਹਾਂ ਖਿੱਚ ਰਹੇ ਹੁੰਦੇ ਹਾਂ, ਇਕ ਦੂਜੇ ਨੂੰ ਮਜ਼ਾਕੀਆ ਚੁਟਕਲੇ ਸੁਣਾਓ ਅਤੇ ਫ਼ਿਰ ਉਹਨਾਂ ’ਤੇ ਹੱਸੋ, ਇਕ ਦੂਜੇ ਨੂੰ ਅਜੀਬ ਨਾਮ ਨਾਲ ਬੁਲਾਉਂਦੇ ਹਨ, ਕਈ ਵਾਰ ਅਸੀਂ ਸਿਰਫ਼ ਇਸ ਲਈ ਬਹਿਸ ਕਰਦੇ ਹਾਂ ਕਿਉਂਕਿ ਸਾਨੂੰ ਖਾਣ ਦੀ ਜ਼ਰੂਰਤ ਹੁੰਦੀ ਹੈ।’

PunjabKesari

ਇਹ ਵੀ ਪੜ੍ਹੋ : ਕਲਬ ’ਚ ਪਾਰਟੀ ਕਰਦੇ ਨਜ਼ਰ ਆਏ ਸ਼ਾਹਰੁਖ਼ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ, ਵਾਇਰਲ ਹੋ ਰਹੀ ਵੀਡੀਓ

ਤਾਰਾ ਸੁਤਾਰੀਆ ਦੀ ਇਸ ਪੋਸਟ ’ਤੇ ਪ੍ਰਸ਼ੰਸਕ ਕਾਫ਼ੀ ਪਸੰਦ ਕਰ  ਰਹੇ ਹਨ ਅਤੇ ਇਸ ’ਤੇ ਆਪਣੀ ਵੱਖ-ਵੱਖ ਪ੍ਰਤੀਕਿਰਿਆਵਾਂ ਵੀ ਦੇ  ਰਹੇ ਹਨ।

PunjabKesari

  • Arjun Kapoor
  • Tara Sutaria
  • fun
  • pictures
  • ਅਰਜੁਨ ਕਪੂਰ
  • ਤਾਰਾ ਸੁਤਾਰੀਆ
  • ਮਜ਼ੇਦਾਰ
  • ਤਸਵੀਰਾਂ

ਸੁਸ਼ਮਿਤਾ ਸੇਨ ਨੂੰ ਗੋਲਡ ਡਿਗਰ ਕਹਿਣ 'ਤੇ ਭਰਾ ਰਾਜੀਵ ਸੇਨ ਨੇ ਦਿੱਤਾ ਇਹ ਜਵਾਬ

NEXT STORY

Stories You May Like

  • avinash mishra buys a house in mumbai after 10 years   finally  apna ghar
    ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ ਗ੍ਰਹਿ ਪ੍ਰਵੇਸ਼ ਦੀਆਂ ਤਸਵੀਰਾਂ
  • priyanka chopra shares captivating photos
    ਪ੍ਰਿਯੰਕਾ ਚੋਪੜਾ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਫੋਟੋਆਂ
  • sent wrong messages and obscene pictures to his own niece case registered
    ਆਪਣੀ ਹੀ ਭਤੀਜੀ ਨੂੰ ਭੇਜੇ ਗਲਤ ਮੈਸੇਜ ਤੇ ਅਸ਼ਲੀਲ ਤਸਵੀਰਾਂ, ਮਾਮਲਾ ਦਰਜ
  • young man caught in honey trap
    ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ ਆਇਆ ਸਾਹਮਣੇ ਤਾਂ...
  • storm in punjab rain
    ਭਿਆਨਕ ਹਨ੍ਹੇਰੀ-ਤੂਫਾਨ ਨੇ ਮਚਾਈ ਤਬਾਹੀ, ਮੋਗਾ ਤੋਂ ਆਈਆਂ ਹੈਰਾਨ ਕਰਨ ਵਾਲੀਆਂ ਤਸਵੀਰਾਂ
  •   fake   pictures of famous actress go viral
    ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ
  • kangana ranaut told the truth about the pictures with mangalsutra and sindoor
    ਕੰਗਣਾ ਰਣੌਤ ਨੇ ਕਰਵਾ ਲਿਆ ਵਿਆਹ! ਮੰਗਲਸੂਤਰ ਤੇ ਸਿੰਦੂਰ ਵਾਲੀਆਂ ਤਸਵੀਰਾਂ ਬਾਰੇ ਅਦਾਕਾਰਾ ਨੇ ਦੱਸਿਆ ਸੱਚ
  • white embroidery  co ord set  young women
    ਵ੍ਹਾਈਟ ਐਂਬ੍ਰਾਇਡਰੀ ਵਾਲੇ ਕੋ-ਆਰਡ ਸੈੱਟ ਬਣੇ ਮੁਟਿਆਰਾਂ ਦੇ ਫੇਵਰੇਟ
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
Trending
Ek Nazar
when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sonu nigam  s   revolution   global tour to kick off in abu dhabi
      ਸੋਨੂੰ ਨਿਗਮ ਦਾ 'ਰਿਵੋਲਿਊਸ਼ਨ' ਗਲੋਬਲ ਟੂਰ ਆਬੂਧਾਬੀ ਤੋਂ ਹੋਵੇਗਾ ਸ਼ੁਰੂ
    • nepal  s film   elephants in the fog   makes history by winning award
      ਨੇਪਾਲ ਦੀ "ਐਲੀਫੈਂਟਸ ਇਨ ਦਿ ਫੋਗ" ਨੇ ਕਾਨਸ ਫਿਲਮ ਫੈਸਟੀਵਲ 'ਚ ਪੁਰਸਕਾਰ ਜਿੱਤ...
    • pooja bhatt remembers late mukul dev on his first death anniversary
      ਪੂਜਾ ਭੱਟ ਨੇ ਅਦਾਕਾਰ ਮੁਕੁਲ ਦੇਵ ਨੂੰ ਪਹਿਲੀ ਬਰਸੀ 'ਤੇ ਦਿੱਤੀ ਭਾਵੁਕ ਸ਼ਰਧਾਂਜਲੀ
    • fashion designer anjali phogat arrives at cannes
      ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...
    • the viral fever  s   sapne vs  everyone 2   secures no  1 spot on imdb
      TVF ਦੇ ਸ਼ੋਅ 'ਸਪਨੇ ਵਰਸਿਜ਼ ਐਵਰੀਵਨ 2' ਨੇ IMDb 'ਤੇ 'ਤੇ ਹਾਸਲ ਕੀਤਾ...
    • fake pictures of famous actress go viral
      ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ
    • ravi kishan says he has no idea why his slip ups go viral on social media
      "ਮੈਂ ਕੋਈ ਦੂਜੇ ਗ੍ਰਹਿ ਤੋਂ ਨਹੀਂ ਆਇਆ..." : ਵੀਡੀਓਜ਼ ਵਾਇਰਲ ਹੋਣ 'ਤੇ ਬੋਲੇ...
    • bobby deol gets teary eyed recalling life after father dharmendra s demise
      'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...
    • incident at cannes film festival miss venezuela attacked by stylist
      ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...
    • aishwarya rai bachchan arrives at cannes 2026
      ਇੰਤਜ਼ਾਰ ਖਤਮ ! ਕਾਨਸ 'ਚ ਐਸ਼ਵਰਿਆ ਦੀ ਧਮਾਕੇਦਾਰ ਐਂਟਰੀ, 'ਨਮਸਤੇ' ਨਾਲ ਜਿੱਤਿਆ ਸਭ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +