Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    10:23:27 AM

  • terrible fire breaks out in paint factory

    ਪੇਂਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਇਲਾਕੇ ਦੇ...

  • stock market  sensex in upward  nifty also at 25 557

    ਸ਼ੇਅਰ ਬਾਜ਼ਾਰ : ਸੈਂਸੈਕਸ 'ਚ ਵਾਧੇ ਦਾ ਰੁਝਾਨ ਤੇ...

  • big statement of khawaja asif

    'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ',...

  • apartment people twitter

    ਬੰਦਾ ਬਣ ਗਿਆ ਹੈਵਾਨ ! ਇਕ-ਇਕ ਕਰ 9 ਲੋਕਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਤਾਰਕ ਮਹਿਤਾ ਦੇ 'ਰੋਸ਼ਨ ਸੋਢੀ' ਨੂੰ ਨਹੀਂ ਮਿਲ ਰਿਹਾ ਕੰਮ, ਖੁਦ ਖੋਲ੍ਹਿਆ ਲਾਪਤਾ ਹੋਣ ਦਾ ਰਾਜ਼

ENTERTAINMENT News Punjabi(ਤੜਕਾ ਪੰਜਾਬੀ)

ਤਾਰਕ ਮਹਿਤਾ ਦੇ 'ਰੋਸ਼ਨ ਸੋਢੀ' ਨੂੰ ਨਹੀਂ ਮਿਲ ਰਿਹਾ ਕੰਮ, ਖੁਦ ਖੋਲ੍ਹਿਆ ਲਾਪਤਾ ਹੋਣ ਦਾ ਰਾਜ਼

  • Edited By DILSHER,
  • Updated: 09 Jul, 2024 01:46 PM
Mumbai
tarak mehta  s   roshan sodhi   is not getting work
  • Share
    • Facebook
    • Tumblr
    • Linkedin
    • Twitter
  • Comment

ਮੁੰਬਈ,'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਮਿਸਟਰ ਸੋਢੀ ਯਾਨੀ ਗੁਰਚਰਨ ਸਿੰਘ ਜਦੋਂ ਅਪ੍ਰੈਲ 2024 'ਚ ਲਾਪਤਾ ਹੋਏ ਤਾਂ ਹਰ ਪਾਸੇ ਸਨਸਨੀ ਫੈਲ ਗਈ। ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ ਹੈਰਾਨ ਸਨ ਅਤੇ ਪਿਤਾ ਨੇ ਥਾਣੇ ਵਿੱਚ ਅਦਾਕਾਰ ਦੇ ਗੁੰਮਸ਼ੁਦਗੀ ਦੀ ਰਿਪੋਰਟ ਵੀ ਦਰਜ ਕਰਵਾਈ ਸੀ। ਹਾਲਾਂਕਿ, 22-25 ਦਿਨਾਂ ਬਾਅਦ ਗੁਰੂਚਰਨ ਸਿੰਘ ਖੁਦ ਘਰ ਪਰਤ ਆਏ ਸਨ, ਅਤੇ ਕਿਹਾ ਸੀ ਕਿ ਕੁਝ ਕੰਮ ਪੈਂਡਿੰਗ ਹੈ, ਅਤੇ ਪੂਰਾ ਹੋਣ ਤੋਂ ਬਾਅਦ ਉਹ ਸਭ ਕੁਝ ਵਿਸਥਾਰ ਨਾਲ ਦੱਸਣਗੇ। ਹੁਣ ਪਹਿਲੀ ਵਾਰ ਗੁਰਚਰਨ ਸਿੰਘ ਨੇ ਆਪਣੇ ਲਾਪਤਾ ਹੋਣ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ ਅਤੇ ਦੱਸਿਆ ਹੈ ਕਿ ਉਹ ਕਿੱਥੇ ਅਤੇ ਕਿਉਂ ਗਏ ਸਨ?

ਕਈ ਲੋਕਾਂ ਨੇ ਦਾਅਵਾ ਕੀਤਾ ਕਿ ਗੁਰੂਚਰਨ ਸਿੰਘ ਦੇ ਲਾਪਤਾ ਹੋਣਾ ਇੱਕ ਪਬਲੀਸਿਟੀ ਸਟੰਟ ਸੀ। ਇਸ 'ਤੇ ਅਦਾਕਾਰ ਨੇ ਵੀ ਜਵਾਬ ਦਿੱਤਾ। ਗੁਰੂਚਰਨ ਸਿੰਘ ਨੇ 22 ਅਪ੍ਰੈਲ ਨੂੰ ਦਿੱਲੀ ਦੇ ਪਾਲਮ ਤੋਂ ਮੁੰਬਈ ਜਾਣਾ ਸੀ ਅਤੇ ਉਨ੍ਹਾਂ ਦੀ ਫਲਾਈਟ ਸੀ। ਉਹ ਦਿੱਲੀ ਏਅਰਪੋਰਟ ਲਈ ਘਰੋਂ ਨਿਕਲਿਆ ਸੀ, ਪਰ ਮੁੰਬਈ ਜਾਣ ਵਾਲੀ ਫਲਾਈਟ ਨਹੀਂ ਫੜ ਸਕਿਆ ਅਤੇ ਲਾਪਤਾ ਹੋ ਗਿਆ। ਉਹ ਆਪਣਾ ਫ਼ੋਨ ਵੀ ਘਰ ਹੀ ਛੱਡ ਗਿਆ ਸੀ।

ਗੁਰਚਰਨ ਸਿੰਘ ਨੇ ਦੱਸਿਆ ਆਪਣੇ ਲਾਪਤਾ ਹੋਣ ਦਾ ਕਾਰਨ 

ਵਾਪਸ ਆਉਣ ਤੋਂ ਬਾਅਦ ਗੁਰਚਰਨ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਕੁਝ ਸਮੱਸਿਆਵਾਂ ਨਾਲ ਜੂਝ ਰਿਹਾ ਸੀ ਅਤੇ ਅਧਿਆਤਮਿਕ ਯਾਤਰਾ 'ਤੇ ਨਿਕਲਿਆ ਸੀ। ਹੁਣ ਗੁਰੂਚਰਨ ਮੁੰਬਈ ਵਿੱਚ ਹੈ ਅਤੇ ਉਸ ਨੇ ਆਪਣੇ ਲਾਪਤਾ ਹੋਣ ਬਾਰੇ ਗੱਲ ਕੀਤੀ ਹੈ। ਉਸਨੇ ਇਕ ਮੀਡੀਆ ਅਦਾਰੇ ਨਾਲ ਕਰਦਿਆਂ ਦੱਸਿਆ, 'ਮਹਾਂਮਾਰੀ ਦੇ ਬਾਅਦ ਤੋਂ, ਬਹੁਤ ਸਾਰੀਆਂ ਚੀਜ਼ਾਂ ਹੋਈਆਂ ਹਨ ਜਿਨ੍ਹਾਂ ਨੇ ਮੈਨੂੰ ਪ੍ਰਭਾਵਿਤ ਕੀਤਾ ਹੈ। ਮੈਂ ਮੁੰਬਈ ਛੱਡ ਦਿੱਤਾ ਅਤੇ 2020 ਵਿੱਚ ਵਾਪਸ ਦਿੱਲੀ ਚਲਾ ਗਿਆ ਕਿਉਂਕਿ ਮੇਰੇ ਪਿਤਾ ਦੀ ਸਰਜਰੀ ਹੋ ਰਹੀ ਸੀ। ਉਸ ਤੋਂ ਬਾਅਦ ਮੈਂ ਆਪਣੇ ਤੌਰ 'ਤੇ ਕਈ ਕਾਰੋਬਾਰ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਚੱਲਿਆ। ਜਾਂ ਤਾਂ ਕੰਮ ਸਹੀ ਢੰਗ ਨਾਲ ਨਹੀਂ ਹੋਇਆ ਜਾਂ ਜਿਨ੍ਹਾਂ ਲੋਕਾਂ ਨਾਲ ਮੈਂ ਹੱਥ ਮਿਲਾਇਆ ਸੀ, ਉਹ ਗਾਇਬ ਹੋ ਗਏ। ਸਾਡਾ ਕਈ ਸਾਲਾਂ ਤੋਂ ਜਾਇਦਾਦ ਦਾ ਝਗੜਾ ਵੀ ਚੱਲ ਰਿਹਾ ਹੈ ਅਤੇ ਇਸ 'ਤੇ ਕਾਫੀ ਪੈਸਾ ਖਰਚ ਹੋਇਆ ਹੈ। ਇਸ ਲਈ ਇਸ ਸਭ ਕਾਰਨ ਮੇਰੀ ਆਰਥਿਕ ਹਾਲਤ 'ਤੇ ਮਾੜਾ ਅਸਰ ਪਿਆ ਅਤੇ ਮੈਂ ਬਹੁਤ ਪਰੇਸ਼ਾਨ ਹੋ ਗਿਆ।'

'ਗਾਇਬ ਹੋਣਾ ਕੋਈ ਪਬਲੀਸਿਟੀ ਸਟੰਟ ਨਹੀਂ ਸੀ, ਜੇ ਮੈਂ ਚਾਹੁੰਦਾ...'

ਗੁਰਚਰਨ ਸਿੰਘ ਨੇ ਅੱਗੇ ਦੱਸਿਆ, 'ਮੈਂ ਹਮੇਸ਼ਾ ਆਪਣੇ ਮਾਤਾ-ਪਿਤਾ ਕਾਰਨ ਅਧਿਆਤਮਿਕ ਰਿਹਾ ਹਾਂ ਅਤੇ ਜ਼ਿੰਦਗੀ ਦੇ ਇਸ ਮੋੜ 'ਤੇ ਜਦੋਂ ਮੈਂ ਉਦਾਸ ਮਹਿਸੂਸ ਕਰ ਰਿਹਾ ਸੀ, ਮੈਂ ਪਰਮਾਤਮਾ ਵੱਲ ਮੁੜਿਆ। ਮੈਂ ਅਧਿਆਤਮਿਕ ਯਾਤਰਾ 'ਤੇ ਗਿਆ ਸੀ ਅਤੇ ਵਾਪਸ ਆਉਣ ਦੀ ਕੋਈ ਯੋਜਨਾ ਨਹੀਂ ਸੀ ਪਰ ਵਾਹਿਗੁਰੂ ਨੇ ਮੈਨੂੰ ਇੱਕ ਸੰਕੇਤ ਦਿੱਤਾ ਅਤੇ ਉਸਨੇ ਮੈਨੂੰ ਘਰ ਵਾਪਸ ਜਾਣ ਲਈ ਮਜ਼ਬੂਰ ਕੀਤਾ। ਬਹੁਤ ਸਾਰੇ ਲੋਕ ਸੋਚਦੇ ਹਨ ਕਿ ਮੈਂ ਪਬਲੀਸਿਟੀ ਸਟੰਟ ਲਈ ਗਾਇਬ ਹੋਣ ਦੀ ਯੋਜਨਾ ਬਣਾਈ ਸੀ, ਪਰ ਇਹ ਸੱਚ ਨਹੀਂ ਹੈ। ਜੇਕਰ ਮੈਂ ਪਬਲੀਸਿਟੀ ਚਾਹੁੰਦਾ ਹਾਂ ਤਾਂ ਮੈਂ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਲਈ ਇੰਟਰਵਿਊ ਦਿੰਦਾ, ਜਿਸ ਲਈ ਮੈਨੂੰ ਲੰਬੇ ਸਮੇਂ ਤੋਂ ਬਕਾਇਆ ਰਕਮ ਵੀ ਨਹੀਂ ਮਿਲੀ। ਮੈਂ ਅਜਿਹਾ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰ ਸਕਦਾ ਸੀ, ਪਰ ਮੈਂ ਨਹੀਂ ਕੀਤਾ।'

'ਮੈਂ ਵਾਪਸ ਆ ਗਿਆ ਹਾਂ, ਕੰਮ ਕਰਨਾ ਚਾਹੁੰਦਾ ਹਾਂ, ਸਮਰਥਨ ਕਰੋ'

ਗੁਰੂਚਰਨ ਇੱਥੇ ਹੀ ਨਹੀਂ ਰੁਕਿਆ ਅਤੇ ਅੱਗੇ ਕਿਹਾ, 'ਘਰ ਵਾਪਸ ਆ ਕੇ ਵੀ ਮੈਂ ਕੋਈ ਇੰਟਰਵਿਊ ਨਹੀਂ ਦਿੱਤੀ। ਪਰ ਹੁਣ ਮੈਂ ਬੋਲ ਰਿਹਾ ਹਾਂ ਕਿਉਂਕਿ ਮੈਂ ਉਨ੍ਹਾਂ ਕੁਝ ਗੱਲਾਂ ਨੂੰ ਸਾਫ਼ ਕਰਨਾ ਚਾਹੁੰਦਾ ਹਾਂ ਜੋ ਲੋਕ ਮੇਰੇ ਬਾਰੇ ਕਹਿ ਰਹੇ ਹਨ। ਮੈਂ ਇੰਡਸਟਰੀ ਦੇ ਲੋਕਾਂ ਤੋਂ ਸਹਿਯੋਗ ਮੰਗ ਰਿਹਾ ਹਾਂ। ਮੈਂ ਵਾਪਸ ਆ ਗਿਆ ਹਾਂ ਅਤੇ ਕੰਮ ਕਰਨਾ ਚਾਹੁੰਦਾ ਹਾਂ। ਮੈਂ ਆਪਣੇ ਸਾਰੇ ਕਰਜ਼ਿਆਂ ਨੂੰ ਵਾਪਸ ਕਰਨਾ ਚਾਹੁੰਦਾ ਹਾਂ, ਅਤੇ ਇਹ ਕੰਮ ਦੁਆਰਾ ਹੀ ਕੀਤਾ ਜਾ ਸਕਦਾ ਹੈ। ਮੈਂ ਸਖ਼ਤ ਮਿਹਨਤ ਕਰਨ ਲਈ ਤਿਆਰ ਹਾਂ। ਮੈਨੂੰ ਅਹਿਸਾਸ ਹੋਇਆ ਕਿ ਮੈਂ ਜ਼ਿੰਦਗੀ ਵਿਚ ਆਪਣੀਆਂ ਹੋਰ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਵੀ ਆਪਣੀ ਅਧਿਆਤਮਿਕ ਯਾਤਰਾ ਜਾਰੀ ਰੱਖ ਸਕਦਾ ਹਾਂ।' ਗੁਰਚਰਨ ਸਿੰਘ ਨੇ 2013 'ਚ 'ਤਾਰਕ ਮਹਿਤਾ' ਛੱਡ ਦਿੱਤਾ ਸੀ, ਪਰ 2014 'ਚ ਵਾਪਸ ਆ ਗਏ ਸਨ। ਹਾਲਾਂਕਿ, ਸਾਲ 2020 ਵਿੱਚ, ਉਸਨੇ ਆਪਣੇ ਆਪ ਨੂੰ ਅਦਾਕਾਰੀ ਤੋਂ ਦੂਰ ਕਰ ਲਿਆ ਸੀ।

  • Tarak Mehta
  • Roshan
  • Sodhi
  • work
  • TV
  •  ਤਾਰਕ ਮਹਿਤਾ
  • ਰੋਸ਼ਨ
  • ਸੋਢੀ
  • ਕੰਮ
  • ਟੀ.ਵੀ.

ਮਸ਼ਹੂਰ ਬਾਲੀਵੁੱਡ ਗਾਇਕਾ ਊਸ਼ਾ ਉਥੁਪ ਦੇ ਪਤੀ ਦਾ ਹੋਇਆ ਦਿਹਾਂਤ, ਘਰ 'ਚ ਟੀਵੀ ਦੇਖਦੇ ਸਮੇਂ ਇੰਝ ਹੋਈ ਮੌਤ

NEXT STORY

Stories You May Like

  • nimisha mehta statement
    ਨਹੀਂ ਰੁਕ ਰਿਹਾ ਗੜ੍ਹਸ਼ੰਕਰ ਵਿਚ ਗੈਰ-ਕਾਨੂੰਨੀ ਮਿੱਟੀ ਮਾਫ਼ੀਆ: ਨਿਮਿਸ਼ਾ ਮਹਿਤਾ
  • qatar reopens its airspace  no casualties reported
    ਈਰਾਨ ਦੇ ਮਿਜ਼ਾਈਲ ਹਮਲੇ ਪਿੱਛੋਂ ਕਤਰ ਨੇ ਮੁੜ ਖੋਲ੍ਹਿਆ ਆਪਣਾ ਏਅਰਸਪੇਸ, ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ
  • nimisha mehta said bridge has not been built yet after the 2023 jaijon accident
    2023 ਜੈਜੋਂ ਹਾਦਸੇ ਤੋਂ ਬਾਅਦ ਅਜੇ ਵੀ ਨਹੀਂ ਬਣਿਆ ਪੁਲ: ਨਿਮਿਸ਼ਾ ਮਹਿਤਾ
  • 12 000 discount available on this smartphone
    ਇਸ Smartphone 'ਤੇ ਮਿਲ ਰਿਹਾ 12,000 ਦਾ Discount!
  • paonta sahib clashes between two parties
    ਕੁੜੀ ਦੇ ਲਾਪਤਾ ਹੋਣ ਪਿੱਛੋਂ 2 ਧਿਰਾਂ ਵਿਚਾਲੇ ਝੜਪ, ਰੱਜ ਕੇ ਵਰ੍ਹੇ ਇੱਟਾਂ-ਪੱਥਰ, ਕਈ ਪੁਲਸ ਵਾਲੇ ਜ਼ਖਮੀਂ
  • people are starting to feel helpless in the record breaking heat
    ਪੰਜਾਬ : ਅੱਤ ਦੀ ਰਿਕਾਰਡਤੋੜ ਗਰਮੀ 'ਚ ਬੇਵੱਸ ਹੋਣ ਲੱਗੇ ਲੋਕ, Ac ਵੀ ਨਹੀਂ ਕਰ ਰਹੇ ਕੰਮ
  • this work was going on in the call centers of mohali
    ਮੋਹਾਲੀ ਦੇ ਕਾਲ ਸੈਂਟਰਾਂ 'ਚ ਚੱਲ ਰਿਹਾ ਸੀ ਆਹ ਕੰਮ, ਹੋ ਗਿਆ ਪਰਦਾਫਾਸ਼, ਸੁਣ ਨਹੀਂ ਹੋਵੇਗਾ ਯਕੀਨ
  • nimisha mehta protests against the vandalism of dr  ambedkar  s statues
    ਨਿਮਿਸ਼ਾ ਮਹਿਤਾ ਵੱਲੋਂ ਡਾ. ਅੰਬੇਡਕਰ ਦੇ ਬੁੱਤਾਂ ਨਾਲ ਹੋਈ ਛੇੜਛਾੜ ਨੂੰ ਲੈ ਕੇ ਕੀਤਾ ਗਿਆ ਵਿਰੋਧ ਪ੍ਰਦਰਸ਼ਨ
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
Trending
Ek Nazar
persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਤੜਕਾ ਪੰਜਾਬੀ ਦੀਆਂ ਖਬਰਾਂ
    • expecting first child
      Good News: ਮਾਂ ਬਣਨ ਵਾਲੀ ਹੈ ਅੰਕਿਤਾ ਲੋਖੰਡੇ! (ਵੀਡੀਓ ਵਾਇਰਲ)
    • bollywood huma qureshi
      ਮੇਰੀ ਕੋਸ਼ਿਸ਼ ਹਮੇਸ਼ਾ ਕੁਝ ਵੱਖਰਾ ਕਰਨ ਦੀ ਰਹੀ ਹੈ, ਮੈਂ ਇਕ ਹੀ ਚੀਜ਼ ਵਾਰ-ਵਾਰ ਨਹੀਂ...
    • malaika arora wishes arjun kapoor
      ਅਰਜੁਨ ਕਪੂਰ ਨਾਲ ਮਲਾਇਕਾ ਦਾ ਪੈਚਅੱਪ! ਅਦਾਕਾਰ ਦੇ ਜਨਮਦਿਨ 'ਤੇ ਕੀਤੀ ਖਾਸ ਪੋਸਟ
    • diljit dosanjh jasbir jassi sardar ji 3
      ਦਿਲਜੀਤ ਦੇ ਹੱਕ 'ਚ ਉਤਰੇ ਜਸਬੀਰ ਜੱਸੀ, ਕਿਹਾ- 'ਬੈਨ ਕਰਨਾ ਹੈ ਤਾਂ...'
    • sunanda sharma confirmed relationship boyfriend
      'ਪਿਆਰ ਦੇ ਰੰਗ 'ਚ ਰੰਗੀ ਸੁਨੰਦਾ ਸ਼ਰਮਾ', ਕਨਫ਼ਰਮ ਕੀਤਾ ਰਿਲੇਸ਼ਨਸ਼ਿਪ
    • diljit dosanjh sardar ji 3
      'ਸਰਦਾਰ ਜੀ 3' ਲਈ ਆਲੋਚਨਾ ਦਾ ਸਾਹਮਣਾ ਕਰ ਰਹੇ ਦਿਲਜੀਤ ਦੋਸਾਂਝ ਨੇ ਤੋੜੀ ਚੁੱਪੀ
    • today  s top 10 news
      ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
    • emraan hashmi is  back in action   recovering from dengue
      ਡੇਂਗੂ ਤੋਂ ਠੀਕ ਹੋਏ ਇਮਰਾਨ ਹਾਸ਼ਮੀ, ਤੇਲਗੂ ਫਿਲਮ ‘They Call Him OG’ ਦੀ...
    • removed from border 2
      ਦੋਸਾਂਝਾਂਵਾਲੇ ਨੂੰ ਵੱਡਾ ਝਟਕਾ; ਬਾਰਡਰ 2 'ਚ ਹੋਣਗੇ ਬਾਹਰ, ਜਾਣੋ ਪੂਰਾ ਮਾਮਲਾ
    • bollywood salman khan
      ਵੱਡੀ ਖ਼ਬਰ; ਕ੍ਰਿਕਟ ਟੀਮ ਦੇ ਮਾਲਕ ਬਣੇ ਸਲਮਾਨ ਖਾਨ, ਇਸ ਸ਼ਹਿਰ ਦੀ ਖਰੀਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +