Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    10:53:07 AM

  • major changes in immigration policies

    ਆਸਟ੍ਰੇਲੀਆ, ਕੈਨੇਡਾ ਸਣੇ ਪ੍ਰਵਾਸ ਨੂੰ ਸੀਮਤ ਕਰਨ...

  • major warning regarding severe heat in punjab and haryana

    ਪੰਜਾਬ-ਹਰਿਆਣਾ 'ਚ ਭਿਆਨਕ ਗਰਮੀ ਨੂੰ ਲੈ ਕੇ ਵੱਡੀ...

  • stock market sensex rises 426 points and nifty crosses 23 350

    ਸ਼ੇਅਰ ਬਾਜ਼ਾਰ ਨੇ ਭਰੀ ਉਡਾਣ : ਸੈਂਸਕੈਸ 426 ਅੰਕ...

  • police remand of mani shocker extended

    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸਿੱਖ ਪਛਾਣ ਤੇ ਨਸਲਵਾਦ ਦੇ ਸੰਘਰਸ਼ ਦੀ ਦਾਸਤਾਨ ਬਿਆਨ ਕਰੇਗੀ ਤਰਸੇਮ ਜੱਸੜ ਦੀ ਫਿਲਮ 'ਦਸਤਾਰ'

ENTERTAINMENT News Punjabi(ਤੜਕਾ ਪੰਜਾਬੀ)

ਸਿੱਖ ਪਛਾਣ ਤੇ ਨਸਲਵਾਦ ਦੇ ਸੰਘਰਸ਼ ਦੀ ਦਾਸਤਾਨ ਬਿਆਨ ਕਰੇਗੀ ਤਰਸੇਮ ਜੱਸੜ ਦੀ ਫਿਲਮ 'ਦਸਤਾਰ'

  • Edited By Cherry,
  • Updated: 08 Jul, 2026 05:22 PM
Entertainment
tarsem jassar film dastar
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਪੰਜਾਬੀ ਸਿਨੇਮਾ ਦੇ ਉੱਘੇ ਅਦਾਕਾਰ ਅਤੇ ਗਾਇਕ ਤਰਸੇਮ ਜੱਸੜ ਆਪਣੀ ਨਵੀਂ ਫਿਲਮ 'ਦਸਤਾਰ' ਰਾਹੀਂ ਇੱਕ ਵਾਰ ਫਿਰ ਦਰਸ਼ਕਾਂ ਦੇ ਰੂ-ਬਰੂ ਹੋਣ ਜਾ ਰਹੇ ਹਨ। 17 ਜੁਲਾਈ ਨੂੰ ਰਿਲੀਜ਼ ਹੋਣ ਵਾਲੀ ਇਹ ਫਿਲਮ ਸਿਰਫ ਮਨੋਰੰਜਨ ਹੀ ਨਹੀਂ, ਸਗੋਂ ਸਿੱਖ ਪਛਾਣ ਅਤੇ ਉਸ ਨੂੰ ਬਚਾਉਣ ਲਈ ਕੀਤੇ ਗਏ ਸੰਘਰਸ਼ ਦੀ ਇੱਕ ਜਿਉਂਦੀ-ਜਾਗਦੀ ਤਸਵੀਰ ਪੇਸ਼ ਕਰਦੀ ਹੈ।

ਇਹ ਵੀ ਪੜ੍ਹੋ: ਦੁਬਾਰਾ ਵਿਆਹ ਕਰਾਏਗੀ ਅਕਾਂਕਸ਼ਾ ਚਮੋਲਾ ? ਦੱਸੀ ਪਤੀ ਨਾਲ ਤਲਾਕ ਮਗਰੋਂ ਕੀ ਹੈ ਪਲਾਨਿੰਗ

ਜਗਬਾਣੀ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਇੰਟਰਵਿਊ ਦੌਰਾਨ ਤਰਸੇਮ ਜੱਸੜ ਨੇ ਖੁਲਾਸਾ ਕੀਤਾ ਕਿ ਇਹ ਫਿਲਮ ਟੋਟਲੀ ਫਿਕਸ਼ਨ ਨਹੀਂ ਹੈ, ਸਗੋਂ ਇਹ ਵੱਖ-ਵੱਖ ਸੱਚੀਆਂ ਘਟਨਾਵਾਂ ਤੋਂ ਪ੍ਰੇਰਿਤ ਹੈ। ਇਹ ਫਿਲਮ ਉਸ ਦੌਰ ਅਤੇ ਘਟਨਾਵਾਂ ਨੂੰ ਦਿਖਾਉਂਦੀ ਹੈ ਜਦੋਂ ਸਿੱਖਾਂ ਨੂੰ ਆਪਣੀ ਦਸਤਾਰ ਅਤੇ ਪਛਾਣ ਕਰਕੇ ਵਿਦੇਸ਼ਾਂ ਵਿੱਚ ਭਾਰੀ ਨਸਲਵਾਦ ਅਤੇ ਸੰਘਰਸ਼ ਦਾ ਸਾਹਮਣਾ ਕਰਨਾ ਪਿਆ ਸੀ। ਜੱਸੜ ਨੇ ਦੱਸਿਆ ਕਿ ਫਿਲਮ ਦੀ ਰਿਸਰਚ ਦੌਰਾਨ ਉਨ੍ਹਾਂ ਨੂੰ ਅਜਿਹੀਆਂ ਗੱਲਾਂ ਦਾ ਪਤਾ ਲੱਗਿਆ ਜਿਨ੍ਹਾਂ ਬਾਰੇ ਉਹ ਪਹਿਲਾਂ ਨਹੀਂ ਜਾਣਦੇ ਸਨ, ਜਦੋਂਕਿ ਉਹ ਖੁਦ UK ਵਿੱਚ ਰਹਿ ਕੇ ਆਏ ਹਨ। ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਨਸਲਵਾਦ ਕਾਰਨ ਉੱਥੇ ਕਤਲ ਵੀ ਹੋਏ ਸਨ।

ਇਹ ਵੀ ਪੜ੍ਹੋ: 36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ ਗਈ ਧੀ

ਇੰਟਰਵਿਊ ਦੌਰਾਨ ਜਦੋਂ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਦਸਤਾਰਧਾਰੀ ਹੋਣ ਕਰਕੇ ਹੋਣ ਵਾਲੇ ਵਿਤਕਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ 80-90% ਮਾਣ-ਸਤਿਕਾਰ ਅਤੇ ਪਿਆਰ ਹੀ ਮਿਲਿਆ ਹੈ। ਹਾਲਾਂਕਿ ਕੁੱਝ ਪਰਸੈਂਟ ਹਮੇਸ਼ਾ ਸੰਘਰਸ਼ ਹੁੰਦਾ ਹੈ, ਜਿਸ ਨੂੰ ਇਗਨੋਰ ਨਹੀਂ ਕੀਤਾ ਜਾ ਸਕਦਾ। ਜੱਸੜ ਅਨੁਸਾਰ, ਕਈ ਵਾਰ ਨਸਲਵਾਦ ਕਿਸੇ ਵਿਅਕਤੀ ਦੇ ਮਾੜੇ ਤਜਰਬੇ ਜਾਂ ਫਿਰ ਉਸ ਦੀ ਪਰਵਰਿਸ਼ (Upbringing) ਵਿੱਚ ਸਿਖਾਏ ਗਏ ਕੱਟੜਵਾਦ ਕਾਰਨ ਹੁੰਦਾ ਹੈ। ਉਨ੍ਹਾਂ ਕਿਹਾ, "ਮੈਂ ਹਮੇਸ਼ਾ ਜਹਾਜ਼ ਵਿੱਚ ਪੱਗ ਬੰਨ ਕੇ ਹੀ ਸਫਰ ਕੀਤਾ ਹੈ... ਇਸ ਲਈ ਜ਼ਿਆਦਾਤਰ ਮਾਣ ਹੀ ਮਿਲਦਾ ਹੈ"।

ਇਹ ਵੀ ਪੜ੍ਹੋ: ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ ਦਿਓਲ ਨਾਲ ਰਿਸ਼ਤੇ 'ਤੇ ਤੋੜੀ ਚੁੱਪ

ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਜੇਕਰ ਕੋਈ ਵਿਦੇਸ਼ੀ ਪੁੱਛੇ ਕਿ ਤੁਸੀਂ ਦਸਤਾਰ ਕਿਉਂ ਬੰਨ੍ਹਦੇ ਹੋ, ਤਾਂ ਉਨ੍ਹਾਂ ਦਾ ਜਵਾਬ ਬਹੁਤ ਸਪੱਸ਼ਟ ਸੀ। ਜੱਸੜ ਨੇ ਕਿਹਾ ਕਿ ਸਾਰੇ ਫੈਕਟਸ ਤੋਂ ਪਹਿਲਾਂ 'ਮਰਿਆਦਾ' ਅਤੇ 'ਹੁਕਮ' ਆਉਂਦਾ ਹੈ। ਉਨ੍ਹਾਂ ਉਦਾਹਰਨ ਦਿੱਤੀ ਕਿ ਜਿਵੇਂ ਕਿਸੇ ਦੇ ਘਰ ਦੀ ਮਰਿਆਦਾ ਹੁੰਦੀ ਹੈ ਕਿ ਜੁੱਤੀ ਬਾਹਰ ਉਤਾਰਨੀ ਹੈ, ਉਵੇਂ ਹੀ ਦਸਤਾਰ ਸਾਡੀ ਮਰਿਆਦਾ ਹੈ ਅਤੇ ਜਿੱਥੇ ਮਰਿਆਦਾ ਹੈ ਉੱਥੇ ਸਵਾਲ ਖਤਮ ਹੋ ਜਾਂਦਾ ਹੈ। ਉਨ੍ਹਾਂ ਅਨੁਸਾਰ, "ਸਭ ਤੋਂ ਪਹਿਲਾਂ ਇਹ ਸਾਡਾ ਮਾਣ ਹੈ, ਇੱਜਤ ਹੈ, ਜੋ ਸਾਨੂੰ ਮਿਲੀ ਹੋਈ ਹੈ"।

ਇਹ ਵੀ ਪੜ੍ਹੋ: ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

ਇਹ ਪੁੱਛੇ ਜਾਣ 'ਤੇ ਕਿ ਇਹ ਫਿਲਮ ਉਨ੍ਹਾਂ ਨੂੰ ਕਿਵੇਂ ਮਿਲੀ, ਇਸ 'ਤੇ ਤਰਸੇਮ ਜੱਸੜ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਉਨ੍ਹਾਂ ਨੂੰ 'ਵਾਈਟ ਹਿਲ' ਵੱਲੋਂ ਅਪਰੋਚ ਕੀਤਾ ਗਿਆ ਸੀ, ਜੋ ਉਨ੍ਹਾਂ ਲਈ ਇੱਕ ਡਰੀਮ ਪ੍ਰੋਜੈਕਟ ਵਾਂਗ ਸੀ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਫਿਲਮ ਸਿਰਫ ਯੂਕੇ ਦੇ ਸਿੱਖਾਂ ਦੀ ਨਹੀਂ, ਸਗੋਂ ਹਰ ਉਸ ਇਨਸਾਨ ਦੀ ਕਹਾਣੀ ਹੈ ਜੋ ਪ੍ਰਵਾਸ ਹੰਢਾ ਰਿਹਾ ਹੈ। ਅਦਾਕਾਰ ਨੇ ਦੱਸਿਆ ਕਿ ਫਿਲਮ ਦੀ ਜ਼ਿਆਦਾਤਰ ਸ਼ੂਟਿੰਗ ਯੂਕੇ (ਲੰਡਨ) ਦੇ ਇਲਾਕਿਆਂ ਵਿੱਚ ਕੀਤੀ ਗਈ ਹੈ।

ਇਹ ਵੀ ਪੜ੍ਹੋ: 'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ ਅਦਾਕਾਰ ਦਾ ਵੱਡਾ ਖੁਲਾਸਾ

ਦੱਸ ਦੇਈਏ ਕਿ ਫਿਲਮ ਵਿੱਚ ਤਰਸੇਮ ਜੱਸੜ ਮੁੱਖ ਭੂਮਿਕਾ ਵਿੱਚ ਹਨ। ਉਨ੍ਹਾਂ ਦੇ ਨਾਲ ਯੋਗਰਾਜ ਸਿੰਘ ਪਿਤਾ ਦੇ ਕਿਰਦਾਰ ਵਿੱਚ ਅਤੇ ਸਰਬਜੀਤ ਚੀਮਾ ਵੱਡੇ ਭਰਾ ਦੇ ਕਿਰਦਾਰ ਵਿੱਚ ਨਜ਼ਰ ਆਉਣਗੇ। ਜੇਕਰ ਸੰਗੀਤ ਦੀ ਗੱਲ ਕਰੀਏ ਤਾਂ ਫਿਲਮ ਵਿੱਚ ਕੁੱਲ ਪੰਜ ਗੀਤ ਹਨ, ਜਿਨ੍ਹਾਂ ਵਿੱਚੋਂ ਤਿੰਨ ਫਿਲਮ ਦੇ ਅੰਦਰ ਚੱਲਣਗੇ ਅਤੇ ਦੋ ਪ੍ਰਮੋਸ਼ਨਲ ਹਨ।। ਇਨ੍ਹਾਂ ਗੀਤਾਂ ਨੂੰ ਕਮਲ ਖਾਨ, ਸ਼ੈਰੀ ਮਾਨ, ਜੋਰਡਨ ਸੰਧੂ ਅਤੇ ਹਿੰਮਤ ਸੰਧੂ ਵਰਗੇ ਨਾਮਵਰ ਗਾਇਕਾਂ ਨੇ ਆਪਣੀ ਆਵਾਜ਼ ਦਿੱਤੀ ਹੈ।

ਇਹ ਵੀ ਪੜ੍ਹੋ: ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਬਹੁਤ ਖੁਸ਼ ਹਾਂ'

ਸਿਨੇਮਾ ਦਾ ਸਮਾਜਿਕ ਪ੍ਰਭਾਵ

ਤਰਸੇਮ ਜੱਸੜ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਿਨੇਮਾ ਇਤਿਹਾਸ ਦੀ ਇੱਕ ਕਿਤਾਬ ਵਾਂਗ ਹੁੰਦਾ ਹੈ। ਉਨ੍ਹਾਂ ਨੇ ਆਪਣੀ ਪਿਛਲੀ ਫਿਲਮ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਕਿਵੇਂ ਉਸ ਦੇ ਪ੍ਰਭਾਵ ਸਦਕਾ ਕੈਨੇਡਾ ਵਿੱਚ ਕਾਮਾਗਾਟਾ ਮਾਰੂ ਯਾਦਗਾਰ ਦਾ ਨਾਂ ਬਦਲ ਕੇ 'ਗੁਰੂ ਨਾਨਕ ਜਹਾਜ਼' ਰੱਖਿਆ ਗਿਆ। ਉਨ੍ਹਾਂ ਨੂੰ ਉਮੀਦ ਹੈ ਕਿ 'ਦਸਤਾਰ' ਫਿਲਮ ਵੀ ਦੁਨੀਆ ਭਰ ਵਿੱਚ ਸਿੱਖ ਪਛਾਣ ਪ੍ਰਤੀ ਅਵੇਅਰਨੈੱਸ ਪੈਦਾ ਕਰੇਗੀ।

ਇਹ ਵੀ ਪੜ੍ਹੋ: ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ ਫ੍ਰੀਜ਼ ! ਹੁਣ ਖ਼ੁਦ ਕੀਤਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Tarsem Jassar
  • film
  • Dastar
  • Sikh identity
  • racism

ਜੀਓਹੌਟਸਟਾਰ 'ਤੇ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਸ਼ੋਅ ਬਣਿਆ 'ਪ੍ਰੀਤਮ ਐਂਡ ਪੇਡਰੋ'

NEXT STORY

Stories You May Like

  • sikh man  s turban being removed in thailand condemnable  advocate dhami
    ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ
  • dc directs officials to identify sensitive polling stations
    ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼
  • incident of ragging on sikh child in himachal school unfortunate  advocate dhami
    ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ
  • elephants in the fog   selected as nepal  s official entry for the oscars
    ਆਸਕਰ ਐਵਾਰਡਜ਼ 'ਚ ਨੇਪਾਲ ਦੀ ਨੁਮਾਇੰਦਗੀ ਕਰੇਗੀ ਫਿਲਮ 'ਐਲੀਫੈਂਟਸ ਇਨ ਦਿ ਫੌਗ'
  • trai   ai will identify suspicious calls and messages
    ਸਪੈਮ ’ਚ ਟਰਾਈ ਦੀ ਸਖ਼ਤੀ, AI ਨਾਲ ਹੋਵੇਗੀ ਸ਼ੱਕੀ ਕਾਲ ਅਤੇ ਸੰਦੇਸ਼ਾਂ ਦੀ ਪਛਾਣ
  • floods rivers
    ਜਲ-ਪਰਲੋ ਦੇ ਦੌਰ ਵਿਚ ਨਦੀਆਂ ਦੀ ਪਛਾਣ
  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • amritdhari sikh from pathankot in saudi arabia
    ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ, ਹੈਰਾਨ ਕਰੇਗਾ ਮਾਮਲਾ
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
Trending
Ek Nazar
10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • first glimpse of  yeh prem mol liya  title track released
      'ਯੇ ਪ੍ਰੇਮ ਮੋਲ ਲੀਆ' ਦੇ ਟਾਈਟਲ ਟਰੈਕ ਦੀ ਪਹਿਲੀ ਝਲਕ ਜਾਰੀ
    • waheeda rehman to play the role of mahatma gandhi  s mother  putlibai
      ਵਹੀਦਾ ਰਹਿਮਾਨ ਨਿਭਾਏਗੀ ਮਹਾਤਮਾ ਗਾਂਧੀ ਦੀ ਮਾਂ ਪੁਤਲੀਬਾਈ ਦਾ ਕਿਰਦਾਰ
    • trailer released for richa chadha s debut non fiction series  musafiri
      ਰਿਚਾ ਚੱਢਾ ਦੀ ਪਹਿਲੀ ਨੌਨ-ਫਿਕਸ਼ਨ ਸੀਰੀਜ਼ਾ 'ਮੁਸਾਫਿਰੀ' ਦਾ ਟ੍ਰੇਲਰ ਰਿਲੀਜ਼
    • famous actress admitted to hospital
      ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ
    • blogger gopi shoker s brother mani shoker arrested
      ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
    • famous 40 year old actress to become a mother without getting married
      40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...
    • salman khan trolls katrina kaif post pregnancy weight gain
      "ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...
    • the more i stay silent  the more i learn     sandra bullock
      “ਜਿੰਨਾ ਮੈਂ ਚੁੱਪ ਰਹਿੰਦੀ ਹਾਂ, ਓਨਾ ਹੀ ਜ਼ਿਆਦਾ ਸਿੱਖਦੀ ਹਾਂ”: ਸੈਂਡਰਾ ਬੁਲੋਕ
    • waheeda rehman joins anubhav sinha and sudhir mishra  s film
      ਅਨੁਭਵ ਸਿਨ੍ਹਾ ਤੇ ਸੁਧੀਰ ਮਿਸ਼ਰਾ ਦੀ ਫਿਲਮ ’ਚ ਵਹੀਦਾ ਰਹਿਮਾਨ ਦੀ ਐਂਟਰੀ
    • salman khan s poor health
      "ਬਿੱਗ ਬੌਸ 20" ਦੇ ਵੀਕੈਂਡ ਕਾ ਵਾਰ 'ਚ ਸਲਮਾਨ ਖਾਨ ਦੀ ਵਿਗੜੀ ਸਿਹਤ ! ਪੋਸਟ ਸ਼ੇਅਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +