Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    4:39:54 PM

  • parvinder jhota s son became emotional after his father s death

    ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ...

  • dig  s major statement on the parvinder jhota murder case

    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ...

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

  • bjp makes big announcement before elections

    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • Teachers' Day : ਅਧਿਆਪਕ-ਵਿਦਿਆਰਥੀ ਦੇ ਰਿਸ਼ਤੇ ਨੂੰ ਨਵੇਂ ਨਜ਼ਰੀਏ ਤੋਂ ਬਿਆਨ ਕਰਦੀਆਂ ਨੇ ਇਹ ਫ਼ਿਲਮਾਂ

ENTERTAINMENT News Punjabi(ਤੜਕਾ ਪੰਜਾਬੀ)

Teachers' Day : ਅਧਿਆਪਕ-ਵਿਦਿਆਰਥੀ ਦੇ ਰਿਸ਼ਤੇ ਨੂੰ ਨਵੇਂ ਨਜ਼ਰੀਏ ਤੋਂ ਬਿਆਨ ਕਰਦੀਆਂ ਨੇ ਇਹ ਫ਼ਿਲਮਾਂ

  • Edited By Sunita,
  • Updated: 05 Sep, 2020 10:58 AM
Jalandhar
teachers day special 2020
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਹਰ ਬੱਚੇ ਦਾ ਆਪਣੇ ਅਧਿਆਪਕ ਨਾਲ ਇਕ ਅਨੋਖਾ ਰਿਸ਼ਤਾ ਹੁੰਦਾ ਹੈ। ਕਹਿੰਦੇ ਹਨ ਕਿ ਮਾਤਾ-ਪਿਤਾ ਤੋਂ ਬਾਅਦ ਤੁਹਾਡਾ ਅਧਿਆਪਕ ਹੀ ਉਹ ਸਖਸ਼ ਹੁੰਦਾ ਹੈ, ਜੋ ਤੁਹਾਡੀ ਸਫ਼ਲਤਾ ਨੂੰ ਦੇਖ ਖ਼ੁਦ ਵੀ ਤੁਹਾਡੇ ਨਾਲ ਸੱਤਵੇਂ ਅਸਮਾਨ ’ਚ ਉੱਡਣ ਲੱਗਦਾ ਹੈ। ਤੁਹਾਡੇ ਅਧਿਆਪਕ ਹੀ ਤੁਹਾਨੂੰ ਜ਼ਿੰਦਗੀ ਜੀਉਣ ਦਾ ਸਲੀਕਾ ਸਿਖਾਉਂਦੇ ਹਨ ਅਤੇ ਆਉਣ ਵਾਲੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ। ਅਧਿਆਪਕ ਤੇ ਵਿਦਿਆਰਥੀ ਦਾ ਰਿਸ਼ਤਾ ਅਜਿਹਾ ਹੈ, ਜੋ ਸਾਲਾਂ ਤੋਂ ਚਲਦਾ ਆ ਰਿਹਾ ਹੈ। ਸਾਡੇ ਬਾਲੀਵੁੱਡ ’ਚ ਵੀ ਇਸ ਖ਼ੂਬਸੂਰਤ ਰਿਸ਼ਤੇ ਨੂੰ ਫ਼ਿਲਮਾਂ ਰਾਹੀਂ ਬਖੂਬੀ ਦਰਸ਼ਕਾਂ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ। ਹਰ ਸਾਲ 5 ਸਤੰਬਰ ਨੂੰ ਦੇਸ਼ਭਰ ’ਚ ਟੀਚਰਸ ਡੇਅ ਮਨਾਇਆ ਜਾਂਦਾ ਹੈ। ਹੁਣ ਇਸ ਮੌਕੇ ’ਤੇ ਅਸੀਂ ਤੁਹਾਡੇ ਸਾਹਮਣੇ ਕੁਝ ਬਾਲੀਵੁੱਡ ਦੇ ਗੁਰੂ ਚੇਲਿਆਂ ਦੀਆਂ ਜੋੜੀਆਂ ’ਤੇ ਬਣੀਆਂ ਫ਼ਿਲਮਾਂ ਪੇਸ਼ ਕਰਨ ਜਾ ਰਹੇ ਹਾਂ। 
ਹਿੱਚਕੀ
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਦੇ ਅਭਿਨੈ ਨਾਲ ਸਜੀ ਇਹ ਫ਼ਿਲਮ ਇਕ ਅਜਿਹੇ ਅਧਿਆਪਕ ਬਾਰੇ ਹੈ, ਜੋ ਆਪਣੀ ਹੀ ਗੰਭੀਰ ਪ੍ਰੇਸ਼ਾਨੀ ਨਾਲ ਲੜਦੇ ਹੋਏ ਆਪਣੇ ਵਿਦਿਆਰਥੀਆਂ ਨੂੰ ਉਸ ਮੁਕਾਮ ’ਤੇ ਲੈ ਆਉਂਦੀ ਹੈ, ਜਿੱਥੇ ਦੁਨੀਆ ਉਨ੍ਹਾਂ ਨੂੰ ਸਲਾਮ ਕਰਦੀ ਹੈ। ਫਿਲਮ ’ਚ ਬੇਹੱਦ ਖ਼ੂਬਸੂਰਤੀ ਨਾਲ ਗੁਰੂ ਚੇਲੇ ਦੇ ਰਿਸ਼ਤੇ ਨੂੰ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
PunjabKesari
3 ਇਡੀਅਟਸ
ਇਸ ਫ਼ਿਲਮ ’ਚ ਇਕ ਅਜਿਹੇ ਵਿਦਿਆਰਥੀ ਦੀ ਕਹਾਣੀ ਨੂੰ ਪੇਸ਼ ਕੀਤਾ ਗਿਆ, ਜਿਸ ਦੇ ਕੋਲ ਕੋਈ ਸਹੂਲਤ ਨਾ ਹੁੰਦੇ ਹੋਏ ਵੀ ਉਹ ਦੁਨੀਆ ਦਾ ਇਕ ਬਹੁਤ ਵੱਡਾ ਸਾਇੰਟਿਸਟ ਬਣ ਜਾਂਦਾ ਹੈ। ਫ਼ਿਲਮ ਦੀ ਕਹਾਣੀ ਨੇ ਕਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਹੈ।
PunjabKesari
ਤਾਰੇ ਜ਼ਮੀਨ ਪਰ
ਲਗਾਤਾਰ ਬਦਲਦੇ ਸਿਤਾਰੇ ਤੇ ਸਕੂਲਾਂ 'ਚ ਬੱਚਿਆਂ 'ਤੇ ਵਧਦੇ ਪੜਾਈ ਦੇ ਦਬਾਅ ਕਾਰਨ ਨੰਨ੍ਹੇ ਬੱਚਿਆਂ ਲਈ ਕਾਫੀ ਪਰੇਸ਼ਾਨੀਆਂ ਖੜ੍ਹੀਆਂ ਕੀਤੀਆਂ ਹਨ। ਅਜਿਹੇ 'ਚ ਕਈ ਵਾਰ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਇਸ ਦੌੜ ਦਾ ਹਿੱਸਾ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਇਸੇ ਗੰਭੀਰ ਮੁੱਦੇ 'ਤੇ ਆਮਿਰ ਖਾਨ ਆਪਣੀ ਪਹਿਲੀ ਨਿਰਦੇਸ਼ਕ ਫ਼ਿਲਮ 'ਤਾਰੇ ਜ਼ਮੀਨ ਪਰ' ਲੈ ਕੇ ਆਏ।
PunjabKesari
ਪਾਠਸ਼ਾਲਾ
ਇਸ ਫ਼ਿਲਮ 'ਚ ਸ਼ਾਹਿਦ ਕਪੂਰ ਪਹਿਲੀ ਵਾਰ ਅਧਿਆਪਕ ਬਣਿਆ ਸੀ। ਹਾਲਾਂਕਿ ਇਹ ਫ਼ਿਲਮ ਬਾਕਸ ਆਫਿਸ 'ਤੇ ਕੁਝ ਖ਼ਸ ਕਮਾਲ ਨਹੀਂ ਕਰ ਸਕੀ ਪਰ ਮਿਊਜ਼ਿਕ ਅਧਿਆਪਕ ਬਣੇ ਸ਼ਾਹਿਦ ਕਪੂਰ ਤੇ ਸਕੂਲ ਦੇ ਪ੍ਰਿੰਸੀਪਲ ਬਣੇ ਨਾਨ ਪਾਟੇਕਰ ਦੇ ਕਿਰਦਾਰਾਂ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ।
PunjabKesari
ਸੁਪਰ 30
ਬਿਹਾਰ ਦੇ ਗਣਿਤ ਵਿਗਿਆਨੀ ਆਨੰਦ ਕੁਮਾਰ 'ਤੇ ਬਣੀ ਫ਼ਿਲਮ 'ਸੁਪਰ 30' ਪਿਛਲੇ ਸਾਲ 12 ਜੁਲਾਈ ਨੂੰ ਰਿਲੀਜ਼ ਹੋਈ ਸੀ। ਇਸ ਫ਼ਿਲਮ 'ਚ ਅਦਾਕਾਰ ਰਿਤਿਕ ਰੋਸ਼ਨ ਨੇ ਆਨੰਦ ਕੁਮਾਰ ਦੇ ਕਿਰਦਾਰ ਨੂੰ ਪਰਦੇ 'ਚ ਬਖੂਬੀ ਉਤਾਰਿਆ ਸੀ। 'ਸੁਪਰ 30' 'ਚ ਰਿਤਿਕ ਰੋਸ਼ਨ ਤੋਂ ਇਲਾਵਾ ਟੀ. ਵੀ. ਅਦਾਕਾਰਾ ਮੁਣਾਲ ਠਾਕੁਰ ਵੀ ਨਜ਼ਰ ਆਈ ਸੀ। ਇਸ ਫ਼ਿਲਮ ਨੂੰ ਬਾਕਸ ਆਫਿਸ 'ਤੇ ਸ਼ਾਨਦਾਰ ਕਾਰੋਬਾਰ ਕੀਤਾ ਸੀ। ਇਸ ਫ਼ਿਲਮ 'ਚ  ਅਧਿਆਪਕ ਤੇ ਵਿਦਿਆਰਥੀ ਦੇ ਖ਼ੂਬਸੂਰਤ  ਰਿਸ਼ਤੇ ਨੂੰ ਦਿਖਾਇਆ ਗਿਆ ਸੀ।
PunjabKesari

 

  • Teachers Day 2020
  • Bollywood Films
  • Hichki
  • Taare Zameen Par
  • 3 Idiots
  • Paathshaala

'ਪੱਬਜੀ' ਬੈਨ ਤੋਂ ਬਾਅਦ ਅਕਸ਼ੈ ਕੁਮਾਰ ਨੇ 'ਫੌਜੀ ਗੇਮ' ਲਾਂਚ ਕਰਨ ਦਾ ਕੀਤਾ ਐਲਾਨ, ਜਾਣੋ ਕੀ ਹੈ ਇਸ ਦੀ ਖ਼ਾਸੀਅਤ

NEXT STORY

Stories You May Like

  • punjab teachers to take mass leave for two days
    ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ, ਸਕੂਲਾਂ 'ਚ ਕੰਮਕਾਜ ਹੋਵੇਗਾ ਪ੍ਰਭਾਵਿਤ
  • mid day meal  teacher  warning
    ਮਿਡ-ਡੇਅ ਮੀਲ ਨੂੰ ਲੈ ਕੇ ਅਧਿਆਪਕਾਂ ਨੇ ਜਾਰੀ ਕੀਤੀ ਚਿਤਾਵਨੀ
  • teacher inflicts painful punishment on child
    ਸਕੂਲ 'ਚ ਮਾਸੂਮ 'ਤੇ ਜ਼ੁਲਮ ! ਅਧਿਆਪਕ ਨੇ ਬੈਗ ਨਾ ਲਿਆਉਣ 'ਤੇ ਬੱਚੇ ਨੂੰ ਦਿੱਤੀ ਦਰਦਨਾਕ ਸਜ਼ਾ
  • teacher arrested for allegedly raping student in jharkhand simdega
    ਝਾਰਖੰਡ ਦੇ ਸਿਮਡੇਗਾ 'ਚ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਅਧਿਆਪਕ ਗ੍ਰਿਫ਼ਤਾਰ
  • punjab new decree for teachers creates tension
    ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ ਟੈਨਸ਼ਨ, ਕਰਨੀ ਪਵੇਗੀ ਆਹ ਸਪੈਸ਼ਲ ਡਿਊਟੀ
  • student takes drastic step after being distressed by teacher  s remark
    ਅੰਮ੍ਰਿਤਸਰ: ਅਧਿਆਪਕਾ ਦੀ ਟਿੱਪਣੀ ਤੋਂ ਪਰੇਸ਼ਾਨ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ
  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • teacher fir
    ਆਟੋ ਡਰਾਈਵਰ ਦੇ ਜਵਾਕਾਂ ਨੂੰ Navy 'ਚ ਨੌਕਰੀ ਦਾ ਝਾਂਸਾ ਦੇ ਕੇ ਠੱਗ ਲਏ 10 ਲੱਖ ! ਟੀਚਰ ਖ਼ਿਲਾਫ਼ ਮਾਮਲਾ ਦਰਜ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress arrested upon landing at new york airport
      ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...
    • anil kapoor and cricketer rohit sharma praised the trailer of the film   doosra
      ਅਨਿਲ ਕਪੂਰ ਤੇ ਕ੍ਰਿਕਟਰ ਰੋਹਿਤ ਸ਼ਰਮਾ ਨੇ ਕੀਤੀ ਫਿਲਮ ‘ਦੂਸਰਾ’ ਦੇ ਟ੍ਰੇਲਰ ਦੀ...
    • rj mitte died at 34
      ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ Mitte ਨੇ 34 ਸਾਲ ਦੀ ਉਮਰ...
    • shooting for salman khan  s upcoming film   monster   has entered the final stage
      ਸਲਮਾਨ ਖਾਨ ਦੀ ਆਗਾਮੀ ਫਿਲਮ 'ਮੌਨਸਟਰ' ਦੀ ਸ਼ੂਟਿੰਗ ਅੰਤਿਮ ਪੜਾਅ 'ਚ ਹੋਈ ਦਾਖਲ
    • uk shoot for akshay kumar s  samuk  wraps up
      ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ
    • trailer for  the legend of hanuman  season 7 released
      ਐਨੀਮੇਟਡ ਸੀਰੀਜ਼ 'ਦਿ ਲੈਜੇਂਡ ਆਫ਼ ਹਨੂਮਾਨ' ਸੀਜ਼ਨ 7 ਦਾ ਟ੍ਰੇਲਰ ਰਿਲੀਜ਼, 23...
    • i don t want to become a mother famous actress makes a major decision
      "ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...
    • what did the famous singer hint at regarding his wife
      ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...
    • director vishal chaturvedi urges youth to stay away from substance abuse
      "ਹਨੂੰਮਾਨ ਅੰਸ਼" ਦੇ ਨਿਰਦੇਸ਼ਕ ਵਿਸ਼ਾਲ ਚਤੁਰਵੇਦੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ...
    • producer amanpreet singh met with twinkle  a kabaddi player from gurdaspur
      ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਗੁਰਦਾਸਪੁਰ ਦੀ ਕਬੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +