Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 27, 2026

    7:37:50 PM

  • cm mann on employees strike

    ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ 'ਤੇ ਹੀ ਗੱਲਬਾਤ...

  • ration card holders should pay attention

    ਰਾਸ਼ਨ ਕਾਰਡ ਧਾਰਕ ਦੇਣ ਧਿਆਨ! ਆਪਣਾ ਨਾਮ ਦਰਜ ਕਰਵਾਉਣ...

  • rakhi  brother  sister  punjab

    ਰੱਖੜੀ ਤੋਂ ਪਹਿਲਾਂ ਸਕੇ ਭੈਣ-ਭਰਾ ਦੀ ਮੌਤ, ਇਕੋ...

  • punjab weather s new released weather department alert

    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! ਜਾਣੋ 31...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਫਿਲਮ "ਡੋਂਟ ਬੀ ਸ਼ਾਯ" ਦਾ ਟੀਜ਼ਰ ਰਿਲੀਜ਼

ENTERTAINMENT News Punjabi(ਤੜਕਾ ਪੰਜਾਬੀ)

ਫਿਲਮ "ਡੋਂਟ ਬੀ ਸ਼ਾਯ" ਦਾ ਟੀਜ਼ਰ ਰਿਲੀਜ਼

  • Edited By Cherry,
  • Updated: 27 Aug, 2026 03:19 PM
Entertainment
teaser for  don t be shy  released
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਪ੍ਰਾਈਮ ਵੀਡੀਓ ਨੇ ਇੰਟਰਨਲ ਸਨਸ਼ਾਈਨ ਪ੍ਰੋਡਕਸ਼ਨ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਪ੍ਰਾਈਮ ਓਰੀਜਨਲ ਫਿਲਮ "ਡੋਂਟ ਬੀ ਸ਼ਾਈ" ਦਾ ਟੀਜ਼ਰ ਰਿਲੀਜ਼ ਕੀਤਾ ਹੈ। ਇਹ ਫਿਲਮ ਕਾਲਜ ਦੀ ਜ਼ਿੰਦਗੀ, ਦੋਸਤੀ, ਪਹਿਲੇ ਪਿਆਰ ਅਤੇ ਵੱਡੇ ਹੋਣ ਦੌਰਾਣ ਆਉਣ ਵਾਲੀਆਂ ਉਲਝਣਾਂ ਨੂੰ ਨਵੀਂ ਸਟਾਰ ਕਾਸਟ ਨਾਲ ਪੇਸ਼ ਕੀਤਾ ਗਿਆ ਹੈ। ਫਿਲਮ ਵਿੱਚ ਆਰੂਸ਼ੀ ਬਜਾਜ ਸ਼ਿਆਮਿਲੀ 'ਸ਼ਾਯ', ਪਿਊਸ਼ ਖਾਟੀ 'ਮਯੰਕ', ਬਿਆਂਕਾ ਅਰੋੜਾ 'ਤਾਰਾ' ਅਤੇ ਅੰਸ਼ ਦੁੱਗਲ 'ਧਰੁਵ' ਦੀ ਭੂਮਿਕਾ ਵਿੱਚ ਹਨ। ਟੀਜ਼ਰ ਵਿੱਚ ਨੌਜਵਾਨ ਕਲਾਕਾਰਾਂ ਦੀ ਐਨਰਜੀ, ਸ਼ਾਨਦਾਰ ਵਿਜ਼ੂਅਲ, ਗ੍ਰੋਵੀ ਸੰਗੀਤ, ਮਜ਼ੇਦਾਰ ਕੈਮਿਸਟਰੀ ਅਤੇ ਭਾਵਨਾਤਮਕ ਉਤਾਰ-ਚੜਾਅ ਵੇਖਣ ਨੂੰ ਮਿਲਦਾ ਹੈ।

ਫਿਲਮ ਦੀ ਕਹਾਣੀ 20 ਸਾਲਾ ਸ਼ਿਆਮਿਲੀ "ਸ਼ਾਯ" ਦਾਸ ਦੇ ਆਲੇ-ਦੁਆਲੇ ਘੁੰਮਦੀ ਹੈ। ਸ਼ਾਯ ਨੂੰ ਲੱਗਦਾ ਹੈ ਕਿ ਉਸਦੀ ਜ਼ਿੰਦਗੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਸਭ ਕੁਝ ਯੋਜਨਾ ਅਨੁਸਾਰ ਚੱਲ ਰਿਹਾ ਹੈ ਪਰ ਅਚਾਨਕ, ਉਸਦੀ ਜ਼ਿੰਦਗੀ ਇੱਕ ਅਜਿਹਾ ਮੋੜ ਲੈਂਦੀ ਹੈ ਜਿਸਦੀ ਉਸਨੇ ਕਦੇ ਉਮੀਦ ਨਹੀਂ ਕੀਤੀ ਸੀ। ਇਸ ਤੋਂ ਬਾਅਦ ਹਾਲਾਤ ਉਸਦੇ ਕਾਬੂ ਤੋਂ ਬਾਹਰ ਹੋ ਜਾਂਦੇ ਹਨ। "ਡੋਂਟ ਬੀ ਸ਼ਾਯ" ਸ੍ਰਿਤੀ ਮੁਖਰਜੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ।

ਆਲੀਆ ਭੱਟ ਅਤੇ ਸ਼ਾਹੀਨ ਭੱਟ ਨੇ ਇਸ ਫਿਲਮ ਦਾ ਨਿਰਮਾਣ ਇੰਟਰਨਲ ਸਨਸ਼ਾਈਨ ਪ੍ਰੋਡਕਸ਼ਨ ਦੇ ਬੈਨਰ ਹੇਠ ਕੀਤਾ ਹੈ, ਜਦੋਂ ਕਿ ਚਾਕਬੋਰਡ ਐਂਟਰਟੇਨਮੈਂਟ ਦੇ ਗ੍ਰਿਸ਼ਮਾ ਸ਼ਾਹ ਅਤੇ ਵਿਕੇਸ਼ ਭੂਟਾਨੀ ਇਸ ਦੇ ਸਹਿ-ਨਿਰਮਾਤਾ ਹਨ। ਫਿਲਮ ਵਿੱਚ ਕੁਨਾਲ ਰਾਏ ਕਪੂਰ, ਅਨੁਰਾਗ ਬਾਸੂ, ਨੇਹਾ ਧੂਪੀਆ ਅਤੇ ਅੰਜੂ ਅਲਵਾ ਨਾਇਕ ਵੀ ਮੁੱਖ ਭੂਮਿਕਾਵਾਂ ਵਿੱਚ ਹਨ। "ਡੋਂਟ ਬੀ ਸ਼ਾਯ" ਦਾ ਪ੍ਰੀਮੀਅਰ 25 ਸਤੰਬਰ 2026 ਨੂੰ ਪ੍ਰਾਈਮ ਵੀਡੀਓ 'ਤੇ ਹੋਵੇਗਾ। ਇਹ ਫਿਲਮ ਭਾਰਤ ਅਤੇ 240 ਤੋਂ ਵੱਧ ਦੇਸ਼ਾਂ ਅਤੇ ਪ੍ਰਦੇਸ਼ਾਂ ਵਿੱਚ ਅੰਗਰੇਜ਼ੀ ਸਬ-ਟਾਈਟਲ ਨਾਲ ਹਿੰਦੀ ਵਿੱਚ ਸਟ੍ਰੀਮ ਕੀਤੀ ਜਾਵੇਗੀ।

  • Teaser
  • Dont Be Shy
  • Prime Video
  • Prime Original film

ਕੈਂਸਰ ਦੀ ਦਵਾਈ ਦਾ ਹੋਇਆ ਸਾਈਡ ਇਫੈਕਟ, ਮਸ਼ਹੂਰ ਅਦਾਕਾਰਾ ਨੂੰ ਕਰਵਾਉਣੀ ਪਈ ਸਰਜਰੀ, ਫੈਨਜ਼ ਕਰ ਰਹੇ ਦੁਆਵਾਂ

NEXT STORY

Stories You May Like

    • punjab weather s new released weather department alert
      ਪੰਜਾਬ Weather ਦੀ ਨਵੀਂ ਅਪਡੇਟ ਜਾਰੀ! ਜਾਣੋ 31 ਅਗਸਤ ਤੱਕ ਕਿਹੋ ਜਿਹਾ ਰਹੇਗਾ...
    • political conferences in amritsar occasion of rakhad punya jor mela
      ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ
    • congress organized onion langar in jalandhar  unique protest
      ਜਲੰਧਰ 'ਚ ਕਾਂਗਰਸ ਨੇ ਲਾਇਆ ਪਿਆਜ਼ ਦਾ ਲੰਗਰ, ਕੀਤਾ ਅਨੋਖਾ ਪ੍ਰਦਰਸ਼ਨ
    • man dead on road accident
      ਪੰਜਾਬ: ਸੜਕ ਹਾਦਸੇ 'ਚ ਢਾਡੀ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
    • major accident in factory in jalandhar
      ਫੈਕਟਰੀ 'ਚ ਵੱਡਾ ਹਾਦਸਾ! ਕੰਮ ਕਰਦੇ ਸਮੇਂ ਮਸ਼ੀਨ 'ਚ ਆ ਗਈ ਔਰਤ ਦੀ ਧੌਣ, ਹੋਈ ਮੌਤ
    • accused sentenced to life imprisonment for murdering woman
      ਔਰਤ ਦਾ ਕਤਲ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ ਉਮਰ ਕੈਦ
    • motorcycle stolen from near dav flyover in jalandhar
      ਜਲੰਧਰ 'ਚ ਦਿਨ-ਦਿਹਾੜੇ DAV ਫਲਾਈਓਵਰ ਨੇੜਿਓਂ ਮੋਟਰਸਾਈਕਲ ਚੋਰੀ
    • jalandhar gymkahan club elections
      ਜਲੰਧਰ ਜਿਮਖਾਨਾ ਚੋਣਾਂ ’ਚ ਦੋਵਾਂ ਗਰੁੱਪਾਂ ਵਿਚਾਲੇ ਸਿਰ-ਧੜ ਦੀ ਲੱਗੀ ਬਾਜ਼ੀ,...
    Trending
    Ek Nazar
    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    car hit pedestrians

    ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

    sidhu moosewala s first hologram show will be held on this day

    ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

    side effect of cancer medicine  famous actress had to undergo surgery

    ਕੈਂਸਰ ਦੀ ਦਵਾਈ ਦਾ ਹੋਇਆ ਸਾਈਡ ਇਫੈਕਟ, ਮਸ਼ਹੂਰ ਅਦਾਕਾਰਾ ਨੂੰ ਕਰਵਾਉਣੀ ਪਈ ਸਰਜਰੀ,...

    water crisis

    ਪਾਕਿਸਤਾਨ 'ਚ ਪਾਣੀ ਦਾ ਭਿਆਨਕ ਸੰਕਟ: ਕੁਦਰਤੀ ਕਮੀ ਨਹੀਂ, ਸਗੋਂ ਚੋਰੀ ਮੁੱਖ ਵਜ੍ਹਾ

    la tomatina in spain

    ਸਪੇਨ 'ਚ ਲਾ ਟੋਮਾਟੀਨਾ... 1 ਘੰਟੇ 'ਚ ਇਕ-ਦੂਜੇ 'ਤੇ ਮਾਰੇ ਲੱਖਾਂ ਟਮਾਟਰ

    congress mla suspended haryana vidhan sabha speaker

    ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ...

    punjabi singer ravinder grewal falls victim to rs 92 lakh fraud

    ਪੰਜਾਬੀ ਗਾਇਕ ਰਵਿੰਦਰ ਗਰੇਵਾਲ ਹੋਏ 92 ਲੱਖ ਦੀ ਠੱਗੀ ਦਾ ਸ਼ਿਕਾਰ

    girl hit inside her home by gym trainer

    ਜਿਮ ਟ੍ਰੇਨਰ ਨੇ ਘਰ 'ਚ ਵੜ ਕੀਤਾ 21 ਸਾਲਾ ਮਾਡਲ ਦਾ ਕਤਲ, ਫਿਰ...

    build nuclear micro reactors

    2 ਬਿਲੀਅਨ ਡਾਲਰ ਨਾਲ ਬਣਨਗੇ ਪ੍ਰਮਾਣੂ ਮਾਈਕ੍ਰੋ-ਰਿਐਕਟਰ : ਅਮਰੀਕੀ ਫੌਜ

    this famous actress wants to become a mother without getting married

    ਬਿਨਾਂ ਵਿਆਹ ਦੇ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! 30 ਸਾਲ ਦੀ ਉਮਰ...

    nepal tibet flood disaster

    ਨੇਪਾਲ-ਤਿੱਬਤ ਹੜ੍ਹ ਤਬਾਹੀ: 34 ਆਸਟ੍ਰੇਲੀਆਈ ਨਾਗਰਿਕਾਂ ਸਮੇਤ ਸੈਂਕੜੇ ਲਾਪਤਾ

    lunar eclipse on rakshabandhan

    ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ; ਜਾਣੋ ਸੂਤਕ-ਕਾਲ ਤੇ ਪੂਜਾ-ਪਾਠ ਨਾਲ...

    russia ukraine conflict

    ਰੂਸ 'ਤੇ ਯੂਕਰੇਨੀ ਹਮਲਾ, ਵਾਈਲਡਬੇਰੀਜ਼ ਦਾ ਗੋਦਾਮ ਸੜ ਕੇ ਹੋਇਆ ਸੁਆਹ

    actress jatinder kaur shared moments from her personal life

    ਜਤਿੰਦਰ ਕੌਰ ਦੀ ਕਹਾਣੀ : ਜੱਬਲ ਨਾਲ ਜੋੜੀ ਨੇ ਬਣਾਇਆ ਸਟਾਰ, ਦੇਖੋ ਦਿਲਚਸਪ ਇੰਟਰਵਿਊ

    punjabi man in canada

    ਕੈਨੇਡਾ 'ਚ ਪੰਜਾਬੀ ਵਿਅਕਤੀ ਦਾ ਕਤਲ, ਜਾਂਚ 'ਚ ਜੁਟੀ ਪੁਲਸ

    rohingya refugees

    ਬੰਗਲਾਦੇਸ਼ 'ਚ ਰਹਿ ਰਹੇ ਰੋਹਿੰਗਿਆ ਸ਼ਰਨਾਰਥੀਆਂ ਨੇ ਕੱਢੀਆਂ ਰੈਲੀਆਂ

    landslide on tchina nepal border

    ਚੀਨ-ਨੇਪਾਲ ਸਰਹੱਦ 'ਤੇ ਖਿਸਕੀ ਜ਼ਮੀਨ,  ਸ਼ੀ ਜਿਨਪਿੰਗ ਨੇ ਬਚਾਅ ਕਾਰਜਾਂ ਦੇ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਤੜਕਾ ਪੰਜਾਬੀ ਦੀਆਂ ਖਬਰਾਂ
      • animated film   mahaprabhu jagannath
        ਪੁਰੀ ਦੇ ਸ਼ੰਕਰਾਚਾਰੀਆ ਨੇ ਐਨੀਮੇਟਡ ਫਿਲਮ ‘ਮਹਾਪ੍ਰਭੂ ਜਗਨਨਾਥ’ ਦੀ ਰਿਲੀਜ਼ ’ਤੇ...
      • punjabi singer ravinder grewal falls victim to rs 92 lakh fraud
        ਪੰਜਾਬੀ ਗਾਇਕ ਰਵਿੰਦਰ ਗਰੇਵਾਲ ਹੋਏ 92 ਲੱਖ ਦੀ ਠੱਗੀ ਦਾ ਸ਼ਿਕਾਰ
      • girl hit inside her home by gym trainer
        ਜਿਮ ਟ੍ਰੇਨਰ ਨੇ ਘਰ 'ਚ ਵੜ ਕੀਤਾ 21 ਸਾਲਾ ਮਾਡਲ ਦਾ ਕਤਲ, ਫਿਰ...
      • this famous actress wants to become a mother without getting married
        ਬਿਨਾਂ ਵਿਆਹ ਦੇ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! 30 ਸਾਲ ਦੀ ਉਮਰ...
      • prime video releases trailer for   the revolutionaries
        ਪ੍ਰਾਈਮ ਵੀਡੀਓ ਨੇ ਜਾਰੀ ਕੀਤਾ ‘ਦਿ ਰਿਵੋਲਿਊਸ਼ਨਰੀਜ਼’ ਦਾ ਜੋਸ਼ ਤੇ ਰੋਮਾਂਚ ਨਾਲ...
      • sidhu moosewala haryanvi singer police
        ਸਿੱਧੂ ਮੂਸੇਵਾਲਾ ਵਾਂਗ ਮਾਰ 'ਤਾ ਹਰਿਆਣਵੀ ਗਾਇਕ ! ਜਾਂਚ ਕਰਦੇ AGP ਨੇ ਦਿੱਤਾ...
      • singer  actor ankit baliyan
        ਜਿਮ ਤੋਂ ਬਾਹਰ ਨਿਕਲੇ ਗਾਇਕ 'ਤੇ ਮੀਂਹ ਵਾਂਗ ਵਰ੍ਹਾ ਤੀਆਂ ਗੋਲੀਆਂ, ਇਸ ਗੈਂਗ ਨੇ...
      • cheating case against actress sunny leone dismissed
        ਅਦਾਕਾਰਾ ਸਨੀ ਲਿਓਨ ਖ਼ਿਲਾਫ ਧੋਖਾਦੇਹੀ ਦਾ ਮਾਮਲਾ ਰੱਦ
      • the case of the advertisement of   vimal elaichi
        ‘ਵਿਮਲ ਇਲਾਇਚੀ’ ਦੇ ਇਸ਼ਤਿਹਾਰ ਦਾ ਮਾਮਲਾ; ਸ਼ਾਹਰੁਖ, ਅਜੇ ਤੇ ਟਾਈਗਰ ਨੇ ਨੋਟਿਸ ’ਤੇ...
      • the rocky horror picture show actor tim curry passes away
        'ਦ ਰੌਕੀ ਹੌਰਰ ਪਿਕਚਰ ਸ਼ੋਅ' ਦੇ ਅਦਾਕਾਰ Tim Curry ਦਾ ਦਿਹਾਂਤ, 80 ਸਾਲ ਦੀ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +