Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    12:52:54 PM

  • aap s war on drugs campaign a publicity stunt harsimrat badal

    ‘ਆਪ’ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਇਕ...

  • chief minister bhagwant mann  political ventilator

    CM ਮਾਨ ਨੂੰ ਹਟਾਉਣ ਦੀ ਤਿਆਰੀ! ਸਿਆਸੀ ਵੈਂਟੀਲੇਟਰ...

  • excise department cracks down on illegal bar operators

    ਅੰਮ੍ਰਿਤਸਰ: ਨਾਜਾਇਜ਼ ਬਾਰਾਂ ਚਲਾਉਣ ਵਾਲਿਆਂ ’ਤੇ...

  • student commits suicide in famous university of punjab

    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਹੋਟਲ ਦੇ ਕਮਰੇ 'ਚੋਂ ਮਿਲੀ ਮਸ਼ਹੂਰ ਪ੍ਰੋਡਿਊਸਰ ਦੀ ਲਾਸ਼, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

ENTERTAINMENT News Punjabi(ਤੜਕਾ ਪੰਜਾਬੀ)

ਹੋਟਲ ਦੇ ਕਮਰੇ 'ਚੋਂ ਮਿਲੀ ਮਸ਼ਹੂਰ ਪ੍ਰੋਡਿਊਸਰ ਦੀ ਲਾਸ਼, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

  • Edited By Cherry,
  • Updated: 17 Feb, 2026 11:10 AM
Entertainment
tehran producer dana eden dies amid season 4 shoot in greece
  • Share
    • Facebook
    • Tumblr
    • Linkedin
    • Twitter
  • Comment

ਲਾਸ ਏਜਲਸ (ਏਜੰਸੀ) : ਐਪਲ ਟੀਵੀ ਦੀ ਪ੍ਰਸਿੱਧ ਇਜ਼ਰਾਈਲੀ ਸੀਰੀਜ਼ 'ਤੇਹਰਾਨ' (Tehran) ਦੀ ਨਿਰਮਾਤਾ ਡਾਨਾ ਈਡਨ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਡਾਨਾ ਦੀ ਮੌਤ ਗ੍ਰੀਸ ਵਿੱਚ ਸੀਰੀਜ਼ ਦੇ ਚੌਥੇ ਸੀਜ਼ਨ ਦੀ ਸ਼ੂਟਿੰਗ ਦੌਰਾਨ ਹੋਈ। ਇਸ ਖ਼ਬਰ ਨੇ ਪੂਰੀ ਇਜ਼ਰਾਈਲੀ ਅਤੇ ਅੰਤਰਰਾਸ਼ਟਰੀ ਫ਼ਿਲਮ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ: ਵੱਡੀ ਖਬਰ; ਅਦਾਕਾਰਾ ਅਮੀਸ਼ਾ ਪਟੇਲ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ ! ਅਦਾਲਤ ਨੇ ਜਾਰੀ ਕੀਤਾ ਗ਼ੈਰ-ਜ਼ਮਾਨਤੀ ਵਾਰੰਟ

ਹੋਟਲ ਦੇ ਕਮਰੇ 'ਚ ਮਿਲੀ ਲਾਸ਼

ਰਿਪੋਰਟਾਂ ਅਨੁਸਾਰ, ਡਾਨਾ ਈਡਨ ਐਤਵਾਰ ਨੂੰ ਆਪਣੇ ਹੋਟਲ ਦੇ ਕਮਰੇ ਵਿੱਚ ਮ੍ਰਿਤਕ ਪਾਈ ਗਈ। ਉਸਦੀ ਲਾਸ਼ ਉਸਦੇ ਭਰਾ ਨੇ ਦੇਖੀ, ਜਿਸ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ। ਸਥਾਨਕ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।

ਇਹ ਵੀ ਪੜ੍ਹੋ: ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦਾ ਕਾਰਡ ਹੋਇਆ ਵਾਇਰਲ, ਜਾਣੋ ਕਦੋਂ ਲੈਣਗੇ ਫੇਰੇ

PunjabKesari

ਕੀ ਇਹ ਕੋਈ ਸਾਜ਼ਿਸ਼ ਹੈ? ਪ੍ਰੋਡਕਸ਼ਨ ਹਾਊਸ ਦਾ ਸਪੱਸ਼ਟੀਕਰਨ

ਡਾਨਾ ਦੀ ਮੌਤ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਅਫਵਾਹਾਂ ਉੱਡ ਰਹੀਆਂ ਸਨ ਕਿ ਸ਼ਾਇਦ ਇਹ ਕੋਈ ਸਿਆਸੀ ਜਾਂ ਅਪਰਾਧਿਕ ਸਾਜ਼ਿਸ਼ ਹੋ ਸਕਦੀ ਹੈ। ਹਾਲਾਂਕਿ, ਡਾਨਾ ਦੀ ਕੰਪਨੀ 'ਸ਼ੂਲਾ ਐਂਡ ਡੋਨਾ ਪ੍ਰੋਡਕਸ਼ਨ' ਨੇ ਇਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਤ ਦੇ ਪਿੱਛੇ ਕੋਈ ਅਪਰਾਧਿਕ ਜਾਂ ਰਾਸ਼ਟਰੀ ਮਕਸਦ ਹੋਣ ਦੀਆਂ ਗੱਲਾਂ ਬੇਬੁਨਿਆਦ ਹਨ। ਕੁਝ ਰਿਪੋਰਟਾਂ ਵਿੱਚ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਵੀ ਦੱਸਿਆ ਜਾ ਰਿਹਾ ਹੈ, ਜਿਸ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਕਾਲਾ ਹਿਰਨ ਸ਼ਿਕਾਰ ਮਾਮਲਾ: ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ ! ਜੱਜ ਨੇ ਸੁਣਵਾਈ ਤੋਂ ਕੀਤਾ ਇਨਕਾਰ

'ਤੇਹਰਾਨ' ਨਾਲ ਮਿਲੀ ਸੀ ਵੱਡੀ ਪਛਾਣ

ਡਾਨਾ ਈਡਨ ਨੂੰ ਵਿਸ਼ਵ ਪੱਧਰ 'ਤੇ 'ਤੇਹਰਾਨ' ਸੀਰੀਜ਼ ਲਈ ਜਾਣਿਆ ਜਾਂਦਾ ਸੀ, ਜਿਸ ਵਿੱਚ ਇੱਕ ਮੋਸਾਦ ਏਜੰਟ ਦੀ ਕਹਾਣੀ ਦਿਖਾਈ ਗਈ ਹੈ। ਇਸ ਸੀਰੀਜ਼ ਵਿੱਚ ਗਲੇਨ ਕਲੋਜ਼ ਅਤੇ ਹਿਊ ਲੌਰੀ ਵਰਗੇ ਵੱਡੇ ਹਾਲੀਵੁੱਡ ਸਿਤਾਰੇ ਵੀ ਨਜ਼ਰ ਆ ਚੁੱਕੇ ਹਨ। ਡਾਨਾ ਨੇ 'ਗਰਲ', 'ਵੂਮੈਨ' ਅਤੇ 'ਮੈਗਪੀ' ਵਰਗੇ ਹੋਰ ਵੀ ਕਈ ਯਾਦਗਾਰ ਪ੍ਰੋਜੈਕਟਾਂ 'ਤੇ ਕੰਮ ਕੀਤਾ ਸੀ।

ਇਹ ਵੀ ਪੜ੍ਹੋ: ਰੋਹਿਤ ਸ਼ੈੱਟੀ ਫਾਇਰਿੰਗ ਮਾਮਲੇ 'ਚ ਵੱਡਾ ਖੁਲਾਸਾ; UP ਦਾ 'ਪੜ੍ਹਿਆ-ਲਿਖਿਆ' ਨੌਜਵਾਨ ਨਿਕਲਿਆ ਸ਼ੂਟਰ !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Dana eden
  • Israeli producer
  • Tehran series
  • Apple tv
  • Greece

ਵੱਡੀ ਖਬਰ; ਅਦਾਕਾਰਾ ਅਮੀਸ਼ਾ ਪਟੇਲ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ ! ਅਦਾਲਤ ਨੇ ਜਾਰੀ ਕੀਤਾ ਗ਼ੈਰ-ਜ਼ਮਾਨਤੀ ਵਾਰੰਟ

NEXT STORY

Stories You May Like

  • a wave of mourning spread across the hollywood industry
    ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, 95 ਸਾਲ ਦੀ ਉਮਰ 'ਚ ਇਸ ਅਦਾਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ
  • girl  s body recovered from hotel room
    ਪੰਜਾਬ 'ਚ ਵੱਡੀ ਵਾਰਦਾਤ: ਹੋਟਲ ਦੇ ਕਮਰੇ 'ਚੋਂ ਕੁੜੀ ਦੀ ਲਾਸ਼ ਬਰਾਮਦ, ਫੈਲੀ ਸਨਸਨੀ
  • veteran singer geeta patnaik dies at 73
    ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ ਗਾਇਕਾ ਦੀ ਜਾਨ
  • young man  found  dead body  drain
    ਨੋਇਡਾ ਮਗਰੋਂ ਇਹ ਇਲਾਕਾ ਬਣਿਆ 'ਡੈਥ ਜ਼ੋਨ'! ਨਾਲੇ 'ਚੋਂ ਮਿਲੀ ਨੌਜਵਾਨ ਦੀ ਤੈਰਦੀ ਹੋਈ ਲਾਸ਼
  • body found in delhi colony  moga
    ਦਿੱਲੀ ਕਾਲੋਨੀ ਦੇ ਪਲਾਟ ’ਚੋਂ ਮਿਲੀ ਨੌਜਵਾਨ ਦੀ ਲਾਸ਼, ਸਹਿਮੇ ਲੋਕ
  • body of a person found in the crematorium of bhathian village
    ਕਾਦੀਆਂ ਦੇ ਪਿੰਡ ਭੱਠੀਆਂ ਦੇ ਸ਼ਮਸਾਨ ਘਾਟ ’ਚੋਂ ਮਿਲੀ ਵਿਅਕਤੀ ਦੀ ਲਾਸ਼
  • rapper lil jon is mourning the death of his son
    US: ਮਸ਼ਹੂਰ ਰੈਪਰ ਦੇ ਜਵਾਨ ਪੁੱਤਰ ਦੀ ਮੌਤ, ਤਲਾਅ 'ਚੋਂ ਮਿਲੀ ਲਾਸ਼
  • this famous tv actress loses battle to breast cancer
    ਮਨੋਰੰਜਨ ਜਗਤ 'ਚ ਪਸਰਿਆ ਮਾਤਮ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ TV ਦੀ ਇਹ ਅਦਾਕਾਰਾ
  • youth surrounded  robbed of cash and ring
    ਨੌਜਵਾਨ ਨੂੰ ਘੇਰ ਕੇ ਕੈਸ਼ ਤੇ ਅੰਗੂਠੀ ਲੁੱਟੀ! ਦੁਕਾਨਦਾਰਾਂ ਨੇ ਕੀਤਾ ਵਿਰੋਧ ਤਾਂ...
  • student commits suicide in famous university of punjab
    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਵ੍ਹਟਸਐਪ 'ਤੇ...
  • sunil kumar jakhar statement
    ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ ਵੇਖ ਕੇ ਹੋਈ ਹੈਰਾਨੀ : ਸੁਨੀਲ...
  • rain may fall in these places of punjab
    ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • pargat singh sharp statement on moga rally
    DGP ਤੇ ਮੁੱਖ ਸਕੱਤਰ ਨੂੰ ਕੀਤਾ ਜਾਵੇ ਮੁਅੱਤਲ: ਪਰਗਟ ਸਿੰਘ
  • huge uproar near jalandhar kunj
    ਜਲੰਧਰ ਕੁੰਜ ਨੇੜੇ ਭਾਰੀ ਹੰਗਾਮਾ; ਪੁਲਿਸ 'ਤੇ ਸਿੱਖ ਨੌਜਵਾਨਾਂ ਦੀ ਕੁੱਟਮਾਰ ਤੇ...
  • punjab government s claims have been exposed
    ਪੰਜਾਬ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ! ਹੁਣ ਜਲੰਧਰ ਨਸ਼ਾ ਕਰ ਰਹੇ ਨੌਜਵਾਨ ਦੀ...
  • sc commission notice
    SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ
Trending
Ek Nazar
college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • rohit shetty case
      ਰੋਹਿਤ ਸ਼ੈੱਟੀ ਫਾਇਰਿੰਗ ਮਾਮਲੇ 'ਚ ਵੱਡਾ ਖੁਲਾਸਾ; UP ਦਾ 'ਪੜ੍ਹਿਆ-ਲਿਖਿਆ'...
    • manoj tiwari and siddhant chaturvedi  s special meeting made headlines
      ਜਦੋਂ ਲਖਨਊ 'ਚ ਮਿਲੇ ਦੋ 'ਬਨਾਰਸੀ': ਮਨੋਜ ਤਿਵਾਰੀ ਅਤੇ ਸਿਧਾਂਤ ਚਤੁਰਵੇਦੀ ਦੀ...
    • ranbir kapoor heaps praise on sanjay leela bhansali
      ਰਣਬੀਰ ਕਪੂਰ ਨੇ ਸੰਜੇ ਲੀਲਾ ਭੰਸਾਲੀ ਦੀ ਕੀਤੀ ਤਾਰੀਫ਼, ਆਪਣੀ ਅਗਲੀ ਫਿਲਮ ਬਾਰੇ...
    • vijender singh offers film role to rajpal yadav
      ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਏ ਵਿਜੇਂਦਰ ਸਿੰਘ, ਫਿਲਮ 'ਚ ਕੰਮ ਕਰਨ ਦਾ ਦਿੱਤਾ...
    • delhi high court grants interim bail to rajpal yadav
      ਅਦਾਕਾਰ ਰਾਜਪਾਲ ਯਾਦਵ ਨੂੰ ਵੱਡੀ ਰਾਹਤ ! ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
    • the news of hina khan s pregnancy created a stir on the internet
      ਹਿਨਾ ਖਾਨ ਦੇ ਘਰ ਗੂੰਜਣ ਵਾਲੀਆਂ ਨੇ ਕਿਲਕਾਰੀਆਂ ! ਕਾਮੇਡੀਅਨ ਤੋਂ ਪੇਰੈਂਟਿੰਗ...
    • action taken on complaint of moosewala s family
      ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਹੋ ਗਿਆ Action ! ਮਾਨਸਾ ਪੁਲਸ ਨੇ ਦਰਜ...
    • uproar at babbu mann s akhara in mohali
      'ਜੇ 5 ਮਿੰਟਾਂ 'ਚ..!', ਬੱਬੂ ਮਾਨ ਦੇ Live Show 'ਚ ਪੈ ਗਿਆ ਪੰਗਾ ! SP ਨੇ...
    • rohit shetty case
      ਰੋਹਿਤ ਸ਼ੈੱਟੀ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਪੁਲਸ ਦੀ ਵੱਡੀ ਕਰਵਾਈ, 6 ਹੋਰ...
    • bikram majithia met babbu maan
      ਬਿਕਰਮ ਮਜੀਠੀਆ ਨੇ ਬੱਬੂ ਮਾਨ ਨਾਲ ਕੀਤੀ ਮੁਲਾਕਾਤ, ਪਾਈ ਘੁੱਟ ਕੇ ਜੱਫੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +