Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    8:27:46 PM

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • agtf team in punjab gangster arrest in film style

    ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਤੇਜਸਵੀ ਪ੍ਰਕਾਸ਼ ਨੇ ਬੁਆਏਫ੍ਰੈਂਡ ਨਾਲ ਮਨਾਇਆ ਜਨਮਦਿਨ, ਕਰਨ ਕੁੰਦਰਾ ਦੇ ਖ਼ਾਸ ਅੰਦਾਜ਼ ਨੇ ਅਦਾਕਾਰਾ ਨੂੰ ਕੀਤਾ ਹੈਰਾਨ

ENTERTAINMENT News Punjabi(ਤੜਕਾ ਪੰਜਾਬੀ)

ਤੇਜਸਵੀ ਪ੍ਰਕਾਸ਼ ਨੇ ਬੁਆਏਫ੍ਰੈਂਡ ਨਾਲ ਮਨਾਇਆ ਜਨਮਦਿਨ, ਕਰਨ ਕੁੰਦਰਾ ਦੇ ਖ਼ਾਸ ਅੰਦਾਜ਼ ਨੇ ਅਦਾਕਾਰਾ ਨੂੰ ਕੀਤਾ ਹੈਰਾਨ

  • Edited By Anuradha,
  • Updated: 10 Jun, 2022 12:50 PM
Mumbai
tejaswi prakash cuts birthday cake with her boyfriend
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ: ਬਿਗ ਬਾਸ 15 ਤੋਂ ਸੁਰਖੀਆਂ ਹਾਸਲ ਕਰਨ ਵਾਲੀ ਟੀ.ਵੀ ਅਦਾਕਾਰਾ ਤੇਜਸਵੀ ਪ੍ਰਕਾਸ਼ ਸੋਸ਼ਲ ਮੀਡੀਆ ’ਤੇ ਖੂਬ ਚਰਚਾ ’ਚ ਹੈ। ਅੱਜ ਅਦਾਕਾਰਾ ਆਪਣਾ 28ਵਾਂ ਜਨਮਦਿਨ ਮਨਾ  ਰਹੀ ਹੈ। ਜਨਮਦਿਨ ਮਨਾਉਣ ਲਈ ਉਹ ਦੋ ਦਿਨ ਪਹਿਲਾਂ ਹੀ ਕਰਨ ਕੁੰਦਰਾ ਨਾਲ ਗੋਆ ਲਈ ਰਵਨਾ ਹੋ ਚੁੱਕੀ ਸੀ। ਉਨ੍ਹਾਂ ਦੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀਆਂ ਹਨ।

PunjabKesari

ਹਾਲ ਹੀ ’ਚ ਸਾਹਮਣੇ ਆਈ ਵੀਡੀਓ ’ਚ ਦੇਖ ਸਕਦੇ ਹੋ ਕਿ ਤੇਜਸਵੀ ਪ੍ਰਕਾਸ਼ ਮੀਡੀਆ ਦੇ ਸਾਹਮਣੇ ਬੁਆਏਫ੍ਰੈਂਡ ਕਰਨ ਨਾਲ ਕੇਕ ਕੱਟਦੀ ਨਜ਼ਰ ਆ ਰਹੀ ਹੈ।ਕਰਨ ਖਾਸ ਅੰਦਾਜ਼ ’ਚ ਤੇਜਸਵੀ ਦੇ ਨਾਂ ਦਾ ਕੇਕ ਖਾਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਅਦਾਕਾਰਾ ਨੂੰ ਵੀ ਖ਼ਵਾਉਦੇ ਹਨ। ਇਸ ਦੇ ਤੇਜਸਵੀ ਹੈਰਾਨ ਹੋ ਜਾਂਦੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by ETimes (@etimes)

ਇਹ ਵੀ ਪੜ੍ਹੋ: ਪਤੀ ਸੂਰਜ ਨਾਬੀਆਰ ਨਾਲ ਨਾਸ਼ਤੇ ਦਾ ਆਨੰਦ ਲੈਂਦੀ ਨਜ਼ਰ ਆਈ ਮੌਨੀ ਰਾਏ

ਕੇਕ ਕੱਟਦੇ ਹੋਏ ਦੋਵੇਂ ਬੇਹੱਦ ਖੁਸ਼ ਨਜ਼ਰ ਆ ਰਹੇ ਹਨ। ਅਦਾਕਾਰਾ ਨੇ ਬਲੈਕ ਕਰੋਪ ਟੌਪ ਅਤੇ ਬਲੈਕ ਜੀਨਸ ’ਚ ਬੇਹੱਦ ਖੂਬਸੂਰਤ ਲੱਗ ਰਹੀ ਹੈ । ਪ੍ਰਸ਼ੰਸਕ ਇਸ ਵੀਡੀਓ ਨੂੰ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰ ਕੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ।

 
 
 
 
View this post on Instagram
 
 
 
 
 
 
 
 
 
 
 

A post shared by Voompla (@voompla)

ਇਸ ਦੇ ਨਾਲ ਹੀ ਇਕ ਵੀਡੀਓ ’ਚ ਤੇਜਸਵੀ ਪ੍ਰਕਾਸ਼ ਨੂੰ ਕਰਨ ਕੁੰਦਰਾ ਨੇ ਚੁੱਕਿਆ ਹੋਇਆ ਹੈ। ਆਪਣੇ ਸਾਹਮਣੇ ਕੈਮਰਿਆਂ ਨੂੰ ਦੇਖ ਕੇ ਉਹ ਹੈਰਾਨ ਹੋ ਜਾਂਦੀ ਹੈ ਅਤੇ  ਬੱਚਿਆਂ ਵਾਂਗ ਚੀਕਣ ਲੱਗ ਜਾਂਦੀ ਹੈ। ਇਸ ਤੋਂ ਇਲਾਵਾ ਹਾਲ ਹੀ ’ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਇਕ ਤਸਵੀਰ ਵੀ ਸਾਂਝੀ ਕੀਤੀ ਹੈ ਜਿਸ ’ਚ ਉਹ ਲਾਲ ਰੰਗ ਦੇ ਪਹਿਰਾਵੇ ’ਚ ਬੇਹੱਦ ਗਲੈਮਰਸ ਲੱਗ ਰਹੀ ਹੈ। ਇਸ ਤਸਵੀਰ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

Bollywood Tadka

ਇਹ ਵੀ ਪੜ੍ਹੋ: ਮੈਨੂੰ ਹੁਣ ਵੀ ਵਿਸ਼ਵਾਸ ਨਹੀਂ ਹੋ ਰਿਹਾ ਕਿ ਉਹ ਚਲੀ ਗਈ ਹੈ : ਆਸ਼ਾ ਭੋਸਲੇ

ਤੇਜਸਵੀ ਪ੍ਰਕਾਸ਼ ਦੇ ਸਕ੍ਰੀਨ ’ਤੇ ਕੀਤੇ ਕੰਮ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਤੇਜਸਵੀ ਪ੍ਰਕਾਸ਼  ਨਾਗਿਨ 6 ’ਚ ਨਜ਼ਰ ਆ ਰਹੀ ਹੈ। ਸ਼ੋਅ ’ਚ ਉਹ ਸਿੰਬਾ ਨਾਗਪਾਲ ਦੇ ਉਲਟ ਨਜ਼ਰ ਆਉਂਦੀ ਹੈ।

  • Tejaswi Prakash
  • birthday
  • cake cut
  • boyfriend
  • karan kundra
  • goa
  • ਤੇਜਸਵੀ ਪ੍ਰਕਾਸ਼
  • ਜਨਮ ਦਿਨ
  • ਕੇਕ ਕੱਟ
  • ਬੁਆਏਫ੍ਰੈਂਡ
  • ਕਰਨ ਕੁੰਦਰਾ
  • ਗੋਆ

ਪੂਜਾ ਹੇਗੜੇ ਨੇ ਇੰਡੀਗੋ ਏਅਰਲਾਈਨਜ਼ ’ਤੇ ਲਾਏ ਗੰਭੀਰ ਦੋਸ਼, ਕੀਤਾ ਮਾੜਾ ਵਤੀਰਾ ਤੇ ਦਿੱਤੀ ਧਮਕੀ

NEXT STORY

Stories You May Like

  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • punjab  s legendary cricketer got married  he tied the knot with this actress
    ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ
  • fearing theft driver hangs motorcycle from hydra machine
    ਚੋਰੀ ਦੇ ਡਰੋਂ ਡਰਾਈਵਰ ਨੇ ਕ੍ਰੇ੍ਨ ਨਾਲ ਟੰਗ 'ਤਾ ਮੋਟਰਸਾਈਕਲ ! ਮੰਜ਼ਰ ਵੇਖ ਹਰ ਕੋਈ ਹੋਇਆ ਹੈਰਾਨ
  • action of italian police
    ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ ਕੀਤਾ ਕਾਬੂ
  • director shakeel noorani arrested   33 year old actress makes allegations
    ਮਸ਼ਹੂਰ ਡਾਇਰੈਕਟਰ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਗ੍ਰਿਫ਼ਤਾਰ, 33 ਸਾਲ ਦੀ ਅਦਾਕਾਰਾ ਨੇ ਲਗਾਏ ਗੰਭੀਰ ਦੋਸ਼
  • bollywood beauty dating a cricketer 10 years younger
    10 ਸਾਲ ਛੋਟੇ ਕ੍ਰਿਕਟਰ ਨੂੰ ਡੇਟ ਕਰ ਰਹੀ ਬਾਲੀਵੁੱਡ ਦੀ ਹਸੀਨਾ ! ਅਦਾਕਾਰਾ ਨੇ ਖ਼ੁਦ ਦੱਸਿਆ ਪੂਰਾ ਸੱਚ
  • shocking incident in ludhiana
    ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ ਨੇ ਖੰਭੇ ਨਾਲ ਬੰਨ੍ਹ ਕੇ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kubbra sait begins shooting for   farzi 2
      ਕੁਬਰਾ ਸੈਤ ​​ਨੇ ਸ਼ੁਰੂ ਕੀਤੀ 'ਫਰਜ਼ੀ 2' ਦੀ ਸ਼ੂਟਿੰਗ
    • veteran playback singer leaves the world
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ
    • actor arjun bijlani s car met with an accident
      ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ
    • massive craze for  toxic s  advance booking
      "ਟੌਕਸਿਕ" ਲਈ ਐਡਵਾਂਸ ਬੁਕਿੰਗ ਸ਼ੁਰੂ, ਦਰਸ਼ਕਾਂ 'ਚ ਦਿਸਿਆ ਭਾਰੀ ਉਤਸ਼ਾਹ
    • spiritual leaders praise the message of  batwara  1947
      "ਬਟਵਾਰਾ 1947" ਦੇ ਸੰਦੇਸ਼ ਦੀ ਅਧਿਆਤਮਿਕ ਗੁਰੂਆਂ ਨੇ ਕੀਤੀ ਸ਼ਲਾਘਾ, ਵਿਸ਼ੇਸ਼...
    • veteran actress  s sudden health deterioration
      400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...
    • controversial statement of famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...
    • this actress insisted on a bold role
      ਇਸ ਅਦਾਕਾਰਾ ਨੇ ਜ਼ਿੱਦ ਕਰਕੇ ਮੰਗਿਆ ਸੀ Bold ਰੋਲ, ਬਿਨਾਂ ਕਿਸੇ ਝਿਜਕ ਦੇ ਦਿੱਤੇ...
    • collector  job  kbc  50 lakhs  yogesh sahu
      ਕੁਲੈਕਟਰ ਬਣਨ ਲਈ 1.5 ਲੱਖ ਦੀ ਨੌਕਰੀ ਛੱਡੀ, 'KBC' 'ਚ ਯੋਗੇਸ਼ ਨੇ ਜਿੱਤੇ 50...
    • cockroach arrives with shweta tiwari  s home delivery  angrily tags tukaram munde
      Shweta Tiwari ਘਰ ਡਿਲੀਵਰੀ ਦੇ ਨਾਲ ਪਹੁੰਚਿਆ ਕਾਕਰੋਚ! ਗੁੱਸੇ 'ਚ ਆ ਕੇ FDA...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +