Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:48:33 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸਾਲਾਂ ਤੋਂ ਇੰਡਸਟਰੀ 'ਚੋਂ ਗੁੰਮ ਅਦਾਕਾਰਾ ਨੇ ਵਿਆਹ ਲਈ ਚੁੱਕਿਆ ਇਹ ਕਦਮ, ਬਣੀ MLA ਦੀ ਨੂੰਹ

ENTERTAINMENT News Punjabi(ਤੜਕਾ ਪੰਜਾਬੀ)

ਸਾਲਾਂ ਤੋਂ ਇੰਡਸਟਰੀ 'ਚੋਂ ਗੁੰਮ ਅਦਾਕਾਰਾ ਨੇ ਵਿਆਹ ਲਈ ਚੁੱਕਿਆ ਇਹ ਕਦਮ, ਬਣੀ MLA ਦੀ ਨੂੰਹ

  • Edited By Sunita,
  • Updated: 30 Sep, 2024 03:32 PM
Entertainment
the actress who has been missing from the industry for years
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - 20ਵੀਂ ਸਦੀ ਦੀ ਖੂਬਸੂਰਤ ਅਦਾਕਾਰਾ, ਜਿਸ ਨੇ ਆਪਣੇ ਕਰੀਅਰ ਦੇ ਸਿਖਰ ‘ਤੇ ਆਪਣਾ ਧਰਮ ਬਦਲਣ ਦਾ ਫ਼ੈਸਲਾ ਕੀਤਾ। ਫਿਰ ਉਹ ਅਚਾਨਕ ਵਿਧਾਇਕ ਦੇ ਕਾਰੋਬਾਰੀ ਪੁੱਤਰ ਨਾਲ ਵਿਆਹ ਕਰਕੇ ਫ਼ਿਲਮਾਂ ਤੋਂ ਦੂਰ ਹੋ ਗਈ। ਕੀ ਤੁਹਾਨੂੰ ਨਾਂ ਯਾਦ ਹੈ? ਧਰਮਿੰਦਰ ਨੇ ਦੂਜੇ ਵਿਆਹ ਲਈ ਇਸਲਾਮ ਕਬੂਲ ਕਰ ਲਿਆ ਅਤੇ ਹੇਮਾ ਨਾਲ ਵਿਆਹ ਕਰਵਾ ਲਿਆ ਸੀ। ਨਰਗਿਸ ਦੱਤ ਨੇ ਪਿਆਰ ਦੀ ਖਾਤਰ ਆਪਣਾ ਧਰਮ ਬਦਲ ਲਿਆ ਸੀ। ਨਰਗਿਸ ਇੱਕ ਮੁਸਲਮਾਨ ਸੀ ਪਰ ਸੁਨੀਤ ਦੱਤ ਨਾਲ ਵਿਆਹ ਕਰਨ ਲਈ ਉਨ੍ਹਾਂ ਨੇ ਹਿੰਦੂ ਧਰਮ ਅਪਣਾ ਲਿਆ ਅਤੇ ਆਪਣਾ ਨਾਂ ਬਦਲ ਕੇ ਨਿਰਮਲਾ ਦੱਤ ਰੱਖ ਲਿਆ। ਇਕ-ਦੋ ਨਹੀਂ ਸਗੋਂ ਬਾਲੀਵੁੱਡ 'ਚ ਅਜਿਹੀਆਂ ਕਈ ਮਿਸਾਲਾਂ ਦੇਖਣ ਨੂੰ ਮਿਲਣਗੀਆਂ ਪਰ ਕੀ ਤੁਸੀਂ ਉਸ ਅਭਿਨੇਤਰੀ ਨੂੰ ਜਾਣਦੇ ਹੋ, ਜਿਸ ਨੇ ਆਪਣੀ ਪਹਿਲੀ ਫ਼ਿਲਮ ਨਾਲ ਇੰਡਸਟਰੀ 'ਚ ਆਪਣੀ ਵੱਖਰੀ ਜਗ੍ਹਾ ਬਣਾ ਲਈ ਸੀ। ਸਲਮਾਨ ਖ਼ਾਨ ਤੋਂ ਲੈ ਕੇ ਅਜੇ ਦੇਵਗਨ ਵਰਗੇ ਸੁਪਰਸਟਾਰਾਂ ਨਾਲ ਵੀ ਕੰਮ ਕੀਤਾ। ਪਰ 4 ਸਾਲ ਦੇ ਅੰਦਰ ਹੀ ਉਨ੍ਹਾਂ ਨੇ ਇੰਡਸਟਰੀ ਤੋਂ ਦੂਰੀ ਬਣਾ ਲਈ।

ਇਹ ਖ਼ਬਰ ਵੀ ਪੜ੍ਹੋ - ਅਦਾਲਤ 'ਚ ਕੰਗਨਾ ਦੀ 'ਐਮਰਜੈਂਸੀ', ਨਵੇਂ ਹੁਕਮਾਂ ਨੇ ਵਧਾਈ ਚਿੰਤਾ

ਪ੍ਰੇਮੀ ਨਾਲ ਵਿਆਹ ਕਰਵਾ ਕੇ ਇਸਲਾਮ ਧਰਮ ਕਬੂਲਿਆ
ਇਸ ਅਦਾਕਾਰਾ ਦਾ ਕਰੀਅਰ 2004 'ਚ ਸ਼ੁਰੂ ਹੋਇਆ ਸੀ ਅਤੇ 2009 ਤੱਕ ਪਤਨ 'ਚ ਚਲਾ ਗਿਆ। ਕੀ ਤੁਹਾਨੂੰ ਨਾਂ ਯਾਦ ਹੈ? ਜੇਕਰ ਨਹੀਂ ਤਾਂ ਆਓ ਤੁਹਾਨੂੰ ਦੱਸਦੇ ਹਾਂ। ਇਹ ਅਦਾਕਾਰਾ ਕੋਈ ਹੋਰ ਨਹੀਂ ਬਲਕਿ ‘ਟਾਰਜ਼ਨ ਗਰਲ’ ਆਇਸ਼ਾ ਟਾਕੀਆ ਹੈ। ਆਇਸ਼ਾ ਨੇ 2009 'ਚ ਪ੍ਰੇਮੀ ਫਰਹਾਨ ਆਜ਼ਮੀ ਨਾਲ ਵਿਆਹ ਕੀਤਾ ਅਤੇ ਇਸ ਤੋਂ ਬਾਅਦ ਉਸ ਨੇ ਇਸਲਾਮ ਕਬੂਲ ਕਰ ਲਿਆ ਅਤੇ ਆਪਣਾ ਨਾਂ ਵੀ ਬਦਲ ਲਿਆ। ‘ਟਾਰਜ਼ਨ: ਦਿ ਵੰਡਰ ਕਾਰ’, ‘ਵਾਂਟੇਡ’, ‘ਪਾਠਸ਼ਾਲਾ’ ਅਤੇ ‘ਮੌਡ’, ‘ਯੇ ਦਿਲ ਮਾਂਗੇ ਮੋਰ’, ‘ਕੈਸ਼’, ‘ਸ਼ਾਦੀ ਸੇ ਪਹਿਲੇ’, ‘ਸ਼ਾਦੀ ਨੰਬਰ ਵਨ’ ਅਤੇ ‘ਸੰਡੇ’ ਵਰਗੀਆਂ ਫ਼ਿਲਮਾਂ ‘ਚ ਸ਼ਾਨਦਾਰ ਅਦਾਕਾਰੀ ’ ਅਤੇ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਨ ਵਾਲੀ ਇਸ ਅਭਿਨੇਤਰੀ ਨੇ ਹਾਲ ਹੀ ‘ਚ ਖੁਲਾਸਾ ਕੀਤਾ ਹੈ ਕਿ ਹੁਣ ਉਹ ਦੁਬਾਰਾ ਫ਼ਿਲਮਾਂ ‘ਚ ਨਹੀਂ ਆਵੇਗੀ ਕਿਉਂਕਿ ਉਹ ਆਪਣੀ ਜ਼ਿੰਦਗੀ ‘ਚ ਬਹੁਤ ਖੁਸ਼ ਹੈ।

ਇਹ ਖ਼ਬਰ ਵੀ ਪੜ੍ਹੋ -  ਆਈਫਾ ਐਵਾਰਡ 'ਚ ਗੂੰਜਿਆ ਕਰਨ ਔਜਲਾ ਦਾ ਨਾਂ, ਮਿਲਿਆ ਇਹ ਖ਼ਾਸ ਸਨਮਾਨ

ਲਿਪ ਸਰਜਰੀ ਕਾਰਨ ਹੋਈ ਖ਼ੂਬ ਟਰੋਲ
37 ਸਾਲ ਦੀ ਆਇਸ਼ਾ ਟਾਕੀਆ ਭਾਵੇਂ ਹੀ ਫ਼ਿਲਮਾਂ ‘ਚ ਐਕਟਿਵ ਨਹੀਂ ਹੈ ਪਰ ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ‘ਚ ਉਹ ਆਪਣੀ ਲਿਪ ਸਰਜਰੀ ਨੂੰ ਲੈ ਕੇ ਕਾਫੀ ਟ੍ਰੋਲ ਹੋਈ ਸੀ। ਉਹ ਆਪਣੀ ਨਿੱਜੀ ਜ਼ਿੰਦਗੀ ਕਾਰਨ ਕਾਫੀ ਸੁਰਖੀਆਂ ‘ਚ ਰਹਿੰਦੀ ਹੈ। ਉਨ੍ਹਾਂ ਦਾ ਨਾਂ ਬਾਲੀਵੁੱਡ ਦੀਆਂ ਅਣਜਾਣ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੋ ਗਿਆ ਹੈ। ਆਸ਼ੀਆ ਦਾ ਨਾਂ ਉਨ੍ਹਾਂ ਅਭਿਨੇਤਰੀਆਂ ‘ਚ ਗਿਣਿਆ ਜਾਂਦਾ ਹੈ, ਜੋ ਸਟਾਰਡਮ, ਫੇਮ ਅਤੇ ਗਲੈਮਰ ਦੀ ਚਮਕ ‘ਚ ਆਈਆਂ ਪਰ ਜ਼ਿਆਦਾ ਦੇਰ ਟਿਕ ਨਹੀਂ ਸਕੀਆਂ। 
ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਹੋਂਦ ਬਚਾਉਣ ਲਈ ਆਪਣੀ ਜ਼ਿੰਦਗੀ ਦਾ ਸਭ ਤੋਂ ਵੱਡਾ ਫੈਸਲਾ ਲੈ ਕੇ ਸਭ ਨੂੰ ਹੈਰਾਨ ਕਰ ਦਿੱਤਾ। ਹਾਂ! ਆਇਸ਼ਾ ਟਾਕੀਆ ਬਾਰੇ ਕਿਹਾ ਜਾਂਦਾ ਹੈ ਕਿ ਆਪਣੇ ਫਲਾਪ ਕਰੀਅਰ ਨੂੰ ਦੇਖਦੇ ਹੋਏ, ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਸਭ ਤੋਂ ਵੱਡਾ ਫੈਸਲਾ ਲਿਆ ਅਤੇ ਸਮਾਜਵਾਦੀ ਪਾਰਟੀ (ਸਪਾ) ਨੇਤਾ ਅਤੇ ਵਿਧਾਇਕ ਅਬੂ ਆਸਿਮ ਆਜ਼ਮੀ ਦੀ ਨੂੰਹ ਬਣ ਗਈ। 

ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਇੰਡਸਟਰੀ ਛਾਇਆ ਮਾਤਮ, ਦਰਿਆ ’ਚੋਂ ਮਿਲੀ ਪ੍ਰਸਿੱਧ ਅਦਾਕਾਰ ਦੀ ਲਾਸ਼

ਵਿਆਹ ਮਗਰੋਂ ਫ਼ਿਲਮਾਂ 'ਚ ਕੰਮ ਕਰਨਾ ਕੀਤਾ ਬੰਦ
ਆਇਸ਼ਾ ਦਾ ਵਿਆਹ 2009 ‘ਚ ਹੋਇਆ ਸੀ। ਇਸ ਵਿਆਹ ਤੋਂ ਉਨ੍ਹਾਂ ਦਾ ਇੱਕ ਬੇਟਾ ਹੈ। ਵਿਆਹ ਤੋਂ ਬਾਅਦ ਆਇਸ਼ਾ ਨੇ ਫ਼ਿਲਮਾਂ ‘ਚ ਕੰਮ ਕਰਨਾ ਬੰਦ ਕਰ ਦਿੱਤਾ ਅਤੇ ਮੁੰਬਈ ‘ਚ ਬੇਨਾਮ ਹੋ ਗਈ ਹੈ। ਆਇਸ਼ਾ ਦੇ ਪਤੀ ਫਰਹਾਨ ਬਿਜ਼ਨੈੱਸਮੈਨ ਹਨ। ਉਹ ਹੋਟਲ ਅਤੇ ਰੈਸਟੋਰੈਂਟ ਦੇ ਕਾਰੋਬਾਰ ਨਾਲ ਵੀ ਜੁੜਿਆ ਹੋਇਆ ਹੈ। ਇਸ ਤੋਂ ਇਲਾਵਾ ਫਰਹਾਨ ਨੂੰ ਰਾਜਨੀਤੀ ‘ਚ ਵੀ ਕਾਫੀ ਦਿਲਚਸਪੀ ਹੈ। 

ਮਹਾਰਾਸ਼ਟਰ ਦੇ ਸਭ ਤੋਂ ਅਮੀਰ ਵਿਧਾਇਕਾਂ ‘ਚ ਗਿਣੇ ਜਾਂਦੇ ਆਇਸ਼ਾ ਦੇ ਸਹੁਰੇ 
ਹੁਣ ਜੇਕਰ ਆਇਸ਼ਾ ਦੇ ਸਹੁਰੇ ਅਬੂ ਆਸਿਮ ਆਜ਼ਮੀ ਦੀ ਗੱਲ ਕਰੀਏ ਤਾਂ ਉਹ ਮਹਾਰਾਸ਼ਟਰ ਦੇ ਸਭ ਤੋਂ ਅਮੀਰ ਵਿਧਾਇਕਾਂ ‘ਚ ਗਿਣੇ ਜਾਂਦੇ ਹਨ। ਉਹ ਮਾਨਖੁਰਦ ਸ਼ਿਵਾਜੀਨਗਰ ਵਿਧਾਨ ਸਭਾ ਸੀਟ ‘ਤੇ ਕੰਮ ਕਰ ਰਹੇ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਕੋਲ 142 ਕਰੋੜ ਰੁਪਏ ਦੀ ਜਾਇਦਾਦ ਹੈ। ਜਦੋਂ ਕਿ ਉਨ੍ਹਾਂ ਦੇ ਬੇਟੇ ਫਰਹਾਨ ਦੀ ਕੁੱਲ ਜਾਇਦਾਦ 72 ਕਰੋੜ ਰੁਪਏ ਤੋਂ ਵੱਧ ਹੈ। ਆਇਸ਼ਾ ਇਕ ਬੇਟੇ ਦੀ ਮਾਂ ਬਣ ਗਈ ਹੈ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • The Actress
  • Missing From the Industry For Years
  • Marriage
  • Daughter In Law of MLA

ਹਾਰਦਿਕ ਪੰਡਯਾ ਦੀ ਐਕਸ ਪਤਨੀ ਦੀ ਜ਼ਿੰਦਗੀ 'ਚ ਆਇਆ ਨਵਾਂ ਪਿਆਰ, ਵੀਡੀਓ ਵਾਇਰਲ

NEXT STORY

Stories You May Like

  • ludhiana mla viral video
    ਲੁਧਿਆਣਾ 'ਚ MLA 'ਤੇ ਲੱਗੇ ਟਰੱਕ ਡਰਾਈਵਰ ਨੂੰ ਥੱਪੜ ਜੜਣ ਦੇ ਦੋਸ਼! ਵਿਧਾਇਕਾ ਨੇ ਦਿੱਤਾ ਸਪਸ਼ਟੀਕਰਨ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • 4 crore property 13 crore cars rolls royce mla maithili thakur
    13 ਕਰੋੜ ਦੀ ਕਾਰ ! Rolls-Royce 'ਚ ਲਾਲਬਾਗਚਾ ਰਾਜਾ ਪੰਡਾਲ ਪੁੱਜੀ ਇਹ MLA, ਦੇਖਦੇ ਰਹਿ ਗਏ ਲੋਕ
  • garba muslim youth sisters daughters mla
    'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ, ਭੈਣ-ਬੇਟੀਆਂ ਨੂੰ ਵੀ...', MLA ਸ਼ਰਮਾ ਦਾ ਵਿਵਾਦਪੂਰਨ ਬਿਆਨ
  • jammu and kashmir  legislative assembly  mla  highway
    ਸਿਫ਼ਰ ਕਾਲ ਦੌਰਾਨ ਵਿਧਾਇਕਾਂ ਨੇ ਦੱਖਣੀ ਕਸ਼ਮੀਰ 'ਚ ਹਾਈਵੇਅ 'ਤੇ ਪਾਬੰਦੀਆਂ ਦਾ ਮੁੱਦਾ ਚੁੱਕਿਆ
  • mlas on donkey cart
    ਅਨੋਖਾ ਪ੍ਰਦਰਸ਼ਨ ; ਮਹਿੰਗਾ ਹੋਇਆ ਪੈਟਰੋਲ ਤਾਂ 'ਗਧਾ ਗੱਡੀ' ਤੇ ਵਿਧਾਨ ਸਭਾ ਪਹੁੰਚੇ ਸਿੰਧ ਦੇ MLA
  • veteran actress loses battle with cancer
    ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ
  • crpf soldier
    CRPF ਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ ! 30 ਸਾਲ ਦੀ ਉਮਰ 'ਚ ਛੱਡੀ ਦੁਨੀਆ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anupam kher receives commendation from georgia governor
      "ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ...
    • randeep hooda dedicates national award to daughter nyomika  family
      ਰਣਦੀਪ ਹੁੱਡਾ ਨੇ ਧੀ ਨਿਓਮਿਕਾ, ਪਰਿਵਾਰ ਤੇ ਫਿਲਮ ਦੀ ਟੀਮ ਨੂੰ ਸਮਰਪਿਤ ਕੀਤਾ...
    • kartik aaryan visits lalbaugcha raja with national award
      ਰਾਸ਼ਟਰੀ ਪੁਰਸਕਾਰ ਲੈ ਕੇ ਲਾਲਬਾਗਚਾ ਰਾਜਾ ਦੇ ਦਰਬਾਰ ਪਹੁੰਚੇ ਕਾਰਤਿਕ ਆਰੀਅਨ
    • learned from neena gupta do what you love  sandeepa dhar
      ਨੀਨਾ ਗੁਪਤਾ ਤੋਂ ਸਿੱਖਿਆ-ਜੋ ਪਸੰਦ ਹੈ ਕਰੋ, ਆਪਣਾ ਰਸਤਾ ਖ਼ੁਦ ਬਣਾਓ : ਸੰਦੀਪਾ ਧਰ
    • famous actor  s health deteriorates  admitted to the icu
      ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...
    • the star cast of   tut paini english ne   arrives at jag bani  s office
      ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ-...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • one night stand with shah rukh khan govinda s wife sunita
      ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...
    • president droupadi murmu advertisement artist
      'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..!...
    • big blow to malayalam cinema
      ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +