Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 28, 2026

    11:01:25 PM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • shivraj singh chauhan

    ਪੰਜਾਬ ਪਹੁੰਚੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ 10...

  • raksha bandhar brother sister

    ਪੰਜਾਬ: ਰੱਖੜੀ ਬੰਨ੍ਹਵਾਉਣ ਤੋਂ ਪਹਿਲਾਂ ਹੀ 3 ਭੈਣਾਂ...

  • punjab government school headarrested girl rape case

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਸਰਕਾਰੀ ਸਕੂਲ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • BJP ਦੀ ਜਿੱਤ ਮਗਰੋਂ ਹੁਣ ਬੰਗਾਲ 'ਚ ਰਿਲੀਜ਼ ਹੋਈ 'ਦਿ ਬੰਗਾਲ ਫਾਈਲਜ਼', ਮਮਤਾ ਸਰਕਾਰ ਨੇ ਲਾਇਆ ਸੀ ਬੈਨ

ENTERTAINMENT News Punjabi(ਤੜਕਾ ਪੰਜਾਬੀ)

BJP ਦੀ ਜਿੱਤ ਮਗਰੋਂ ਹੁਣ ਬੰਗਾਲ 'ਚ ਰਿਲੀਜ਼ ਹੋਈ 'ਦਿ ਬੰਗਾਲ ਫਾਈਲਜ਼', ਮਮਤਾ ਸਰਕਾਰ ਨੇ ਲਾਇਆ ਸੀ ਬੈਨ

  • Edited By Sunaina,
  • Updated: 09 May, 2026 12:55 PM
Entertainment
the bengal files released in bengal after bjp  s victory
  • Share
    • Facebook
    • Tumblr
    • Linkedin
    • Twitter
  • Comment

ਮਨੋਰੰਜਨ ਡੈਸਕ - ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸ਼ਾਨਦਾਰ ਜਿੱਤ ਤੋਂ ਬਾਅਦ ਸੂਬੇ 'ਚ ਸਿਆਸੀ ਹਵਾ ਬਦਲ ਗਈ ਹੈ। ਇਸ ਬਦਲਾਅ ਦੇ ਨਾਲ ਹੀ ਫਿਲਮ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੇ ਆਪਣੀ ਵਿਵਾਦਿਤ ਫਿਲਮ 'ਦਿ ਬੰਗਾਲ ਫਾਈਲਜ਼' ਨੂੰ ਮੁੜ ਤੋਂ ਪੱਛਮੀ ਬੰਗਾਲ 'ਚ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਇਹ ਫਿਲਮ 8 ਮਈ (ਸ਼ੁੱਕਰਵਾਰ) ਤੋਂ ਸੂਬੇ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋ ਚੁੱਕੀ ਹੈ।

ਕਿਉਂ ਰੁਕੀ ਸੀ ਰਿਲੀਜ਼?
ਸਰੋਤਾਂ ਅਨੁਸਾਰ, ਇਹ ਫਿਲਮ ਪਿਛਲੇ ਸਾਲ 5 ਸਤੰਬਰ 2025 ਨੂੰ ਦੇਸ਼ ਭਰ 'ਚ ਰਿਲੀਜ਼ ਹੋਈ ਸੀ, ਪਰ ਬੰਗਾਲ 'ਚ ਇਸ ਦੀ ਰਿਲੀਜ਼ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਵਿਵੇਕ ਅਗਨੀਹੋਤਰੀ ਨੇ ਦੋਸ਼ ਲਾਇਆ ਸੀ ਕਿ ਤਤਕਾਲੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਸਰਕਾਰ ਨੇ ਫਿਲਮ 'ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਇਸ ਦੇ ਟ੍ਰੇਲਰ ਲਾਂਚ ਨੂੰ ਵੀ ਰੋਕ ਦਿੱਤਾ ਸੀ। ਹੁਣ ਜਦੋਂ ਰਾਜ 'ਚ ਸਰਕਾਰ ਬਦਲ ਰਹੀ ਹੈ ਅਤੇ ਭਾਜਪਾ ਸਰਕਾਰ ਬਣਾਉਣ ਜਾ ਰਹੀ ਹੈ, ਤਾਂ ਫਿਲਮ ਨੂੰ ਹਰੀ ਝੰਡੀ ਮਿਲ ਗਈ ਹੈ।

ਸਿਨੇਮਾ ਮਾਲਕਾਂ 'ਚ ਉਤਸ਼ਾਹ
ਕੋਲਕਾਤਾ ਦੇ ਮਸ਼ਹੂਰ ਪ੍ਰਿਆ ਸਿਨੇਮਾ ਦੇ ਮਾਲਕ ਅਰੀਜੀਤ ਦੱਤਾ ਨੇ ਦੱਸਿਆ ਕਿ ਸੈਂਸਰ ਬੋਰਡ ਤੋਂ ਪਾਸ ਹੋਣ ਦੇ ਬਾਵਜੂਦ ਇਕ ਸਿਆਸੀ ਪਾਰਟੀ ਦੇ ਵਿਰੋਧ ਕਾਰਨ ਇਸ ਫਿਲਮ ਨੂੰ ਬੰਗਾਲ ਦੇ ਕਿਸੇ ਵੀ ਥੀਏਟਰ 'ਚ ਨਹੀਂ ਲੱਗਣ ਦਿੱਤਾ ਗਿਆ ਸੀ। ਉਨ੍ਹਾਂ ਖੁਸ਼ੀ ਜ਼ਾਹਰ ਕੀਤੀ ਕਿ ਹੁਣ ਬੰਗਾਲ ਦੇ ਲੋਕ ਆਖਰਕਾਰ ਇਸ ਫਿਲਮ ਨੂੰ ਦੇਖ ਸਕਣਗੇ। ਡਿਸਟ੍ਰੀਬਿਊਟਰ ਸਤਦੀਪ ਸਾਹਾ ਮੁਤਾਬਕ ਸਿਰਫ ਕੋਲਕਾਤਾ ਹੀ ਨਹੀਂ, ਸਗੋਂ ਪੂਰੇ ਬੰਗਾਲ ਦੇ ਸਿਨੇਮਾਘਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੂੰ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾ ਸਕੇ।

ਫਿਲਮ ਦੀ ਸਟਾਰ ਕਾਸਟ
ਇਸ ਫਿਲਮ 'ਚ ਮਿਥੁਨ ਚੱਕਰਵਰਤੀ, ਪੱਲਵੀ ਜੋਸ਼ੀ, ਦਰਸ਼ਨ ਕੁਮਾਰ, ਅਨੁਪਮ ਖੇਰ, ਸਿਮਰਤ ਕੌਰ ਰੰਧਾਵਾ ਅਤੇ ਨਮਾਸ਼ੀ ਚੱਕਰਵਰਤੀ ਵਰਗੇ ਦਿੱਗਜ ਕਲਾਕਾਰਾਂ ਨੇ ਕੰਮ ਕੀਤਾ ਹੈ। ਹਾਲਾਂਕਿ, ਇਹ ਫਿਲਮ ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਕਰ ਸਕੀ ਸੀ ਅਤੇ 35-50 ਕਰੋੜ ਦੇ ਬਜਟ ਵਾਲੀ ਇਸ ਫਿਲਮ ਨੇ ਦੁਨੀਆ ਭਰ 'ਚ ਲਗਭਗ 23 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ। ਹੁਣ ਦੇਖਣਾ ਹੋਵੇਗਾ ਕਿ ਬੰਗਾਲ 'ਚ ਦੁਬਾਰਾ ਰਿਲੀਜ਼ ਹੋਣ ਤੋਂ ਬਾਅਦ ਇਸ ਨੂੰ ਦਰਸ਼ਕਾਂ ਦਾ ਕਿਹੋ ਜਿਹਾ ਹੁੰਗਾਰਾ ਮਿਲਦਾ ਹੈ।

  • TheBengalFiles
  • VivekAgnihotri
  • BengalElectionResults
  • BJPBengal

TV 'ਤੇ ਡੈਬਿਊ ਕਰਨ ਜਾ ਰਹੇ ਨੇ ਰੋਹਿਤ ਸ਼ਰਮਾ! ਸ਼ੋਅ ਦੇ ਟੀਜ਼ਰ ਨੇ ਮਚਾਈ ਇੰਟਰਨੈਟ 'ਤੇ ਧੂਮ

NEXT STORY

Stories You May Like

    • mobile phone stolen from contract employee
      ਠੇਕੇ ਦੇ ਕਰਮਚਾਰੀ ਤੋਂ ਖੋਹਿਆ ਮੋਬਾਇਲ, 1 ਲੱਖ 26 ਹਜ਼ਾਰ ਦੀ ਕੀਤੀ ਆਨਲਾਈਨ...
    • lecturer neha  s murder case  accused husband and mother in law remanded
      ਲੈਕਚਰਾਰ ਨੇਹਾ ਕਤਲ ਦੇ ਮਾਮਲੇ 'ਚ ਵੱਡੀ ਅਪਡੇਟ, ਮੁਲਜ਼ਮ ਪਤੀ ਤੇ ਸੱਸ 4 ਦਿਨ ਦੇ...
    • businessman loses 6 lakh after two car collision
      ਜਲੰਧਰ 'ਚ ਦੋ ਕਾਰਾਂ ਦੀ ਟੱਕਰ ਮਗਰੋਂ ਵਪਾਰੀ ਦੇ 6 ਲੱਖ ਰੁਪਏ ਹੋਏ ਗਾਇਬ
    • mp sarabjit singh khalsa s health deteriorated admitted to jalandhar hospital
      MP ਸਰਬਜੀਤ ਸਿੰਘ ਖਾਲਸਾ ਦੀ ਵਿਗੜੀ ਸਿਹਤ, ਜਲੰਧਰ ਦੇ ਹਸਪਤਾਲ 'ਚ ਕਰਵਾਇਆ ਗਿਆ...
    • timings changes of 7 trains
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ
    • jalandhar gymkhana club elections
      ਜਲੰਧਰ ਜਿਮਖਾਨਾ ਕਲੱਬ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ...
    • patients visiting jalandhar civil hospital were disturbed due to the strike
      ਹੜਤਾਲ ਕਾਰਨ ਜਲੰਧਰ ਸਿਵਲ ਹਸਪਤਾਲ ਆਉਣ ਵਾਲੇ ਲਗਭਗ 1000 ਮਰੀਜ਼ ਹੋਏ ਪ੍ਰੇਸ਼ਾਨ
    • punjab weather s new released weather department alert
      ਪੰਜਾਬ Weather ਦੀ ਨਵੀਂ ਅਪਡੇਟ ਜਾਰੀ! ਜਾਣੋ 31 ਅਗਸਤ ਤੱਕ ਕਿਹੋ ਜਿਹਾ ਰਹੇਗਾ...
    Trending
    Ek Nazar
    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    trial on khalid sheikh mohammed

    ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    car hit pedestrians

    ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

    sidhu moosewala s first hologram show will be held on this day

    ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

    side effect of cancer medicine  famous actress had to undergo surgery

    ਕੈਂਸਰ ਦੀ ਦਵਾਈ ਦਾ ਹੋਇਆ ਸਾਈਡ ਇਫੈਕਟ, ਮਸ਼ਹੂਰ ਅਦਾਕਾਰਾ ਨੂੰ ਕਰਵਾਉਣੀ ਪਈ ਸਰਜਰੀ,...

    water crisis

    ਪਾਕਿਸਤਾਨ 'ਚ ਪਾਣੀ ਦਾ ਭਿਆਨਕ ਸੰਕਟ: ਕੁਦਰਤੀ ਕਮੀ ਨਹੀਂ, ਸਗੋਂ ਚੋਰੀ ਮੁੱਖ ਵਜ੍ਹਾ

    la tomatina in spain

    ਸਪੇਨ 'ਚ ਲਾ ਟੋਮਾਟੀਨਾ... 1 ਘੰਟੇ 'ਚ ਇਕ-ਦੂਜੇ 'ਤੇ ਮਾਰੇ ਲੱਖਾਂ ਟਮਾਟਰ

    congress mla suspended haryana vidhan sabha speaker

    ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ...

    punjabi singer ravinder grewal falls victim to rs 92 lakh fraud

    ਪੰਜਾਬੀ ਗਾਇਕ ਰਵਿੰਦਰ ਗਰੇਵਾਲ ਹੋਏ 92 ਲੱਖ ਦੀ ਠੱਗੀ ਦਾ ਸ਼ਿਕਾਰ

    girl hit inside her home by gym trainer

    ਜਿਮ ਟ੍ਰੇਨਰ ਨੇ ਘਰ 'ਚ ਵੜ ਕੀਤਾ 21 ਸਾਲਾ ਮਾਡਲ ਦਾ ਕਤਲ, ਫਿਰ...

    build nuclear micro reactors

    2 ਬਿਲੀਅਨ ਡਾਲਰ ਨਾਲ ਬਣਨਗੇ ਪ੍ਰਮਾਣੂ ਮਾਈਕ੍ਰੋ-ਰਿਐਕਟਰ : ਅਮਰੀਕੀ ਫੌਜ

    this famous actress wants to become a mother without getting married

    ਬਿਨਾਂ ਵਿਆਹ ਦੇ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! 30 ਸਾਲ ਦੀ ਉਮਰ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਤੜਕਾ ਪੰਜਾਬੀ ਦੀਆਂ ਖਬਰਾਂ
      • side effect of cancer medicine  famous actress had to undergo surgery
        ਕੈਂਸਰ ਦੀ ਦਵਾਈ ਦਾ ਹੋਇਆ ਸਾਈਡ ਇਫੈਕਟ, ਮਸ਼ਹੂਰ ਅਦਾਕਾਰਾ ਨੂੰ ਕਰਵਾਉਣੀ ਪਈ ਸਰਜਰੀ,...
      • animated film   mahaprabhu jagannath
        ਪੁਰੀ ਦੇ ਸ਼ੰਕਰਾਚਾਰੀਆ ਨੇ ਐਨੀਮੇਟਡ ਫਿਲਮ ‘ਮਹਾਪ੍ਰਭੂ ਜਗਨਨਾਥ’ ਦੀ ਰਿਲੀਜ਼ ’ਤੇ...
      • punjabi singer ravinder grewal falls victim to rs 92 lakh fraud
        ਪੰਜਾਬੀ ਗਾਇਕ ਰਵਿੰਦਰ ਗਰੇਵਾਲ ਹੋਏ 92 ਲੱਖ ਦੀ ਠੱਗੀ ਦਾ ਸ਼ਿਕਾਰ
      • girl hit inside her home by gym trainer
        ਜਿਮ ਟ੍ਰੇਨਰ ਨੇ ਘਰ 'ਚ ਵੜ ਕੀਤਾ 21 ਸਾਲਾ ਮਾਡਲ ਦਾ ਕਤਲ, ਫਿਰ...
      • this famous actress wants to become a mother without getting married
        ਬਿਨਾਂ ਵਿਆਹ ਦੇ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! 30 ਸਾਲ ਦੀ ਉਮਰ...
      • prime video releases trailer for   the revolutionaries
        ਪ੍ਰਾਈਮ ਵੀਡੀਓ ਨੇ ਜਾਰੀ ਕੀਤਾ ‘ਦਿ ਰਿਵੋਲਿਊਸ਼ਨਰੀਜ਼’ ਦਾ ਜੋਸ਼ ਤੇ ਰੋਮਾਂਚ ਨਾਲ...
      • sidhu moosewala haryanvi singer police
        ਸਿੱਧੂ ਮੂਸੇਵਾਲਾ ਵਾਂਗ ਮਾਰ 'ਤਾ ਹਰਿਆਣਵੀ ਗਾਇਕ ! ਜਾਂਚ ਕਰਦੇ AGP ਨੇ ਦਿੱਤਾ...
      • singer  actor ankit baliyan
        ਜਿਮ ਤੋਂ ਬਾਹਰ ਨਿਕਲੇ ਗਾਇਕ 'ਤੇ ਮੀਂਹ ਵਾਂਗ ਵਰ੍ਹਾ ਤੀਆਂ ਗੋਲੀਆਂ, ਇਸ ਗੈਂਗ ਨੇ...
      • cheating case against actress sunny leone dismissed
        ਅਦਾਕਾਰਾ ਸਨੀ ਲਿਓਨ ਖ਼ਿਲਾਫ ਧੋਖਾਦੇਹੀ ਦਾ ਮਾਮਲਾ ਰੱਦ
      • the case of the advertisement of   vimal elaichi
        ‘ਵਿਮਲ ਇਲਾਇਚੀ’ ਦੇ ਇਸ਼ਤਿਹਾਰ ਦਾ ਮਾਮਲਾ; ਸ਼ਾਹਰੁਖ, ਅਜੇ ਤੇ ਟਾਈਗਰ ਨੇ ਨੋਟਿਸ ’ਤੇ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +