Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    5:08:52 AM

  • encounter between shahkot police and miscreants

    ਸਰਪੰਚ 'ਤੇ ਹਮਲਾ ਕਰਨ ਵਾਲਾ ਦੋਸ਼ੀ ਮੁਕਾਬਲੇ ਦੌਰਾਨ...

  • israeli airstrikes target iran s high level command centers

    ਈਰਾਨ ਦੇ ਰਾਸ਼ਟਰਪਤੀ ਦਫ਼ਤਰ ਤੇ ਸੁਰੱਖਿਆ ਪ੍ਰੀਸ਼ਦ...

  • concerns over fuel price surge

    ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ, ਭਾਰਤ ਕੋਲ...

  • punjab fake cia staff kidnaps man

    ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕੈਂਸਰ ਦਾ ਦੌਰ ਬਹੁਤ ਮੁਸ਼ਕਿਲ ਦੌਰ ਸੀ : ਮਨੀਸ਼ਾ ਕੋਇਰਾਲਾ

ENTERTAINMENT News Punjabi(ਤੜਕਾ ਪੰਜਾਬੀ)

ਕੈਂਸਰ ਦਾ ਦੌਰ ਬਹੁਤ ਮੁਸ਼ਕਿਲ ਦੌਰ ਸੀ : ਮਨੀਸ਼ਾ ਕੋਇਰਾਲਾ

  • Edited By Sunita,
  • Updated: 12 Aug, 2024 05:56 PM
Entertainment
the cancer period was a very difficult period  manisha koirala
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਕੈਂਸਰ ਵਰਗੀ ਗੰਭੀਰ ਬੀਮਾਰੀ ਤੋਂ ਠੀਕ ਹੋ ਚੁਕੀ ਬਾਲੀਵੁੱਡ ਅਦਾਕਾਰਾ ਮਨੀਸ਼ਾ ਕੋਇਰਾਲਾ ਦਾ ਕਹਿਣਾ ਹੈ ਕਿ ਸਿਹਤ ਅੱਜ ਦੇ ਨੌਜਵਾਨਾਂ ਦੀ ਤਰਜੀਹ ਹੋਣੀ ਚਾਹੀਦੀ ਹੈ। ਉਹ ਨਹੀਂ ਚਾਹੁੰਦੀ ਕਿ ਕਿਸੇ ਨੂੰ ਕੈਂਸਰ ਵਰਗੀ ਬੀਮਾਰੀ ਦਾ ਸਾਹਮਣਾ ਕਰਨਾ ਪਵੇ।

 ਮਨੀਸ਼ਾ ਕੋਇਰਾਲਾ (53) ਨੂੰ 2012 'ਚ ਓਵੇਰੀਅਨ ਕੈਂਸਰ ਦਾ ਪਤਾ ਲੱਗਾ ਸੀ ਅਤੇ ਲੰਮੇ ਇਲਾਜ ਤੋਂ ਬਾਅਦ 2014 ’ਚ ਉਨ੍ਹਾਂ ਨੂੰ ਕੈਂਸਰ ਮੁਕਤ ਐਲਾਨ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸੇ ਵੀ ਬੀਮਾਰੀ ਜਾਂ ਸਿਹਤ ਸਮੱਸਿਆ ਨੂੰ ਹਰਾਉਣ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ, ''ਅੱਜ ਦੇ ਸਮੇਂ ’ਚ ਨੌਜਵਾਨ ਪੀੜ੍ਹੀ ਬਹੁਤ ਸਾਰੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਨੂੰ ਸਹੀ ਸਿਹਤ ਯੋਜਨਾ ਬਣਾਉਣੀ ਚਾਹੀਦੀ ਹੈ। ਮੈਂ ਇਕ ਕੈਂਸਰ ਦਾ ਮਰੀਜ਼ ਵੀ ਸੀ, ਜੋ ਜਾਗਰੂਕਤਾ ਕਾਰਨ ਬਚ ਗਿਆ।''

ਇਹ ਖ਼ਬਰ ਵੀ ਪੜ੍ਹੋ - ਸ਼ਾਹਰੁਖ਼ ਦੇ ਛੋਟੇ ਪੁੱਤਰ ਅਬਰਾਮ ਦੀ ਬਾਲੀਵੁੱਡ 'ਚ ਐਂਟਰੀ, ਇਸ ਫ਼ਿਲਮ 'ਚ ਆਉਣਗੇ ਨਜ਼ਰ

ਕੋਇਰਾਲਾ ਨੇ ਕਿਹਾ, ''ਜੇ ਮੈਂ ਕੈਂਸਰ ਨੂੰ ਹਰਾ ਸਕਦੀ ਹਾਂ ਤਾਂ ਕੋਈ ਹੋਰ ਕਿਉਂ ਨਹੀਂ ਕਰ ਸਕਦਾ ਜਦੋਂ ਮੈਨੂੰ ਕੈਂਸਰ ਦਾ ਪਤਾ ਲੱਗਿਆ ਸੀ ਤਾਂ ਮੇਰੇ ਲਈ ਬਹੁਤ ਮੁਸ਼ਕਿਲ ਸਮਾਂ ਸੀ। ਮੈਂ ਨਹੀਂ ਚਾਹੁੰਦਾ ਕਿ ਕਿਸੇ ਨੂੰ ਵੀ ਇਸ ਤਰ੍ਹਾਂ ਦੀ ਬੀਮਾਰੀ ਦਾ ਸਾਹਮਣਾ ਕਰਨਾ ਪਵੇ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਕਿਰਪਾ ਕਰਕੇ ਸਿਹਤ ਪ੍ਰਤੀ ਸੁਚੇਤ ਰਹੋ।''

ਇਹ ਖ਼ਬਰ ਵੀ ਪੜ੍ਹੋ - ਪ੍ਰਾਈਮ ਵੀਡੀਓ ਨੇ ਕੀਤਾ ‘ਫਾਲੋ ਕਰ ਲੋ ਯਾਰ’ ਦੇ ਲਾਂਚ ਦਾ ਐਲਾਨ

ਉਹ ਸਨਿਚਰਵਾਰ ਨੂੰ ਇੱਥੇ ਸੀ. ਐੱਫ. ਬੀ. ਪੀ. ਹੋਲਿਸਟਿਕ ਹੈਲਥ ਸੰਮੇਲਨ 2.0 ਦੇ ਮੌਕੇ 'ਤੇ ਬੋਲ ਰਹੇ ਸਨ। ਇਕ ਪ੍ਰੈਸ ਬਿਆਨ ਅਨੁਸਾਰ, ਇਹ ਸਮਾਗਮ ਸਮੁੱਚੀ ਸਿਹਤ ਪ੍ਰਕਿਰਿਆਵਾਂ ਅਤੇ ਰੋਜ਼ਾਨਾ ਜੀਵਨ ’ਚ ਲਾਗੂ ਕਰਨ ਯੋਗ ਰਣਨੀਤੀਆਂ ਨੂੰ ਉਤਸ਼ਾਹਤ ਕਰਨ ਲਈ ਕੀਤਾ ਗਿਆ ਸੀ। ਕੋਇਰਾਲਾ ਹਾਲ ਹੀ 'ਚ ਨੈੱਟਫਲਿਕਸ ਦੀ ਮਸ਼ਹੂਰ ਸੀਰੀਜ਼ 'ਹੀਰਾਮੰਡੀ: ਦਿ ਡਾਇਮੰਡ ਬਾਜ਼ਾਰ' 'ਚ ਨਜ਼ਰ ਆਏ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

  • Bollywood Actress
  • Manisha Koirala
  • Cancer Period
  • Cancer
  • Very Difficult

ਚੀਨੀ ਭਰਤਨਾਟਿਅਮ ਡਾਂਸਰ ਨੇ ਰਚਿਆ ਇਤਿਹਾਸ; ਚੀਨ 'ਚ 'ਆਰੰਗੇਤਰਮ' ਦਾ ਕੀਤਾ ਪ੍ਰਦਰਸ਼ਨ

NEXT STORY

Stories You May Like

  • felix auger aliassime advances to next round
    ਦੁਬਈ ਟੈਨਿਸ ਚੈਂਪੀਅਨਸ਼ਿਪ: ਫੇਲਿਕਸ ਔਗਰ-ਅਲੀਆਸੀਮੇ ਅਗਲੇ ਦੌਰ 'ਚ
  • former mla mangat rai bansal statement
    ਭਾਜਪਾ ਦੀ ਬਦਲਾਅ ਰੈਲੀ ਲਿਆਵੇਗੀ ਸੂਬੇ 'ਚ ਨਵਾਂ ਦੌਰ : ਮੰਗਤ ਰਾਏ ਬਾਂਸਲ
  • bad habits increase the risk of blood cancer
    ਇਹ 5 ਗਲਤ ਆਦਤਾਂ ਵਧਾਉਂਦੀਆਂ ਹਨ ਬਲੱਡ ਕੈਂਸਰ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ
  • youtuber  s last message to mother
    'ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ ਮੰਮੀ' ; ਖੁਦਕੁਸ਼ੀ ਕਰਨ ਤੋਂ ਪਹਿਲਾਂ YouTuber ਦਾ ਆਖਰੀ ਮੈਸੇਜ
  • dr navjot kaur sidhu visited sant rampal ji s ashram
    ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ, ਕਿਹਾ 'ਰਾਜਨੀਤੀ ਖ਼ਤਮ ਕਰਕੇ ਸੰਤਾਂ ਦੀ ਸੇਵਾ ਬਹੁਤ ਹੈ'
  • current australian team  s campaign has been very poor  ponting
    ਮੌਜੂਦਾ ਆਸਟ੍ਰੇਲੀਆ ਟੀਮ ਦੀ ਮੁਹਿੰਮ ਬਹੁਤ ਖਰਾਬ ਰਹੀ : ਪੋਂਟਿੰਗ
  • thief as a customer stole mobile phone
    ਗਾਹਕ ਬਣ ਕੇ ਆਇਆ ਸ਼ਾਤਰ ਚੋਰ ਕਾਊਂਟਰ ਤੋਂ ਮੋਬਾਈਲ ਲੈ ਕੇ ਫ਼ਰਾਰ, ਘਟਨਾ ਸੀ. ਸੀ. ਟੀ. ਵੀ. ’ਚ ਕੈਦ
  • robbery gang busted  3 accused arrested with 4 pistols
    ਲੁਟੇਰਾ ਗਿਰੋਹ ਦਾ ਪਰਦਾਫ਼ਾਸ਼! 4 ਪਿਸਤੌਲਾਂ ਸਣੇ 3 ਮੁਲਜ਼ਮ ਕਾਬੂ, ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜਾਮ
  • encounter between shahkot police and miscreants
    ਸਰਪੰਚ 'ਤੇ ਹਮਲਾ ਕਰਨ ਵਾਲਾ ਦੋਸ਼ੀ ਮੁਕਾਬਲੇ ਦੌਰਾਨ ਜ਼ਖਮੀ ਹਾਲਤ 'ਚ ਕਾਬੂ,...
  • the country  s agriculture was sold to america through trade agreements
    ਵਪਾਰ ਸਮਝੌਤੇ ਜ਼ਰੀਏ ਦੇਸ਼ ਦੀ ਖੇਤੀ ਅਮਰੀਕਾ ਨੂੰ ਵੇਚ ਦਿੱਤੀ : ਪਰਗਟ ਸਿੰਘ
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
Trending
Ek Nazar
t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • ram charan  s intro song   rai rai raa raa   in   peddi   is a visual spectacle
      ਰਾਮ ਚਰਨ ਤੇ ਜਾਨ੍ਹਵੀ ਕਪੂਰ ਦੀ ਫ਼ਿਲਮ 'ਪੇੱਡੀ' ਦਾ ਦੂਜਾ ਗੀਤ 'ਰਈ ਰਈ ਰਾ...
    • honey singh trapped in dubai during the war
      ਜੰਗ ਦੌਰਾਨ ਦੁਬਈ 'ਚ ਫ਼ਸੇ ਹਨੀ ਸਿੰਘ ! ਸਾਹਮਣੇ ਆਈ ਵੀਡੀਓ
    • zendaya tom holland wedding has happened claims stylist law roach
      Spider Man ਦਾ ਹੋ ਗਿਆ ਵਿਆਹ ! ਚੁੱਪ-ਚਪੀਤੇ ਆਪਣੀ ਗਰਲਫ੍ਰੈਂਡ ਨਾਲ ਜ਼ਿੰਦਗੀ ਭਰ...
    • divorce after 50 years of marriage is the most interesting part of this story
      50 ਸਾਲ ਨਾਲ ਰਹਿਣ ਤੋਂ ਬਾਅਦ ਤਲਾਕ ਹੀ ਇਸ ਕਹਾਣੀ ਦੀ ਸਭ ਤੋਂ ਦਿਲਚਸਪ ਗੱਲ ਹੈ :...
    • shatak    film on 100 years of rss  declared tax free in madhya pradesh
      MP 'ਚ ਟੈਕਸ ਫ੍ਰੀ ਹੋਈ ਫ਼ਿਲਮ 'ਸ਼ਤਕ: ਸੰਘ ਕੇ 100 ਸਾਲ', CM ਮੋਹਨ ਯਾਦਵ ਨੇ...
    • sunny leone opens up about adopting daughter nisha multiple failed ivfs
      IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...
    • famous bollywood actress saddened by khamenei  s death
      ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...
    • people started climbing walls to enter r nait  s program  2 youths injured
      R Nait ਦਾ ਪ੍ਰੋਗਰਾਮ ਦੇਖਣ ਲਈ ਕੰਧਾਂ ਟੱਪ ਅੰਦਰ ਵੜਨ ਲੱਗੇ ਲੋਕ ! 2 ਨੇ ਤੁੜਵਾ...
    • tabaahi  first single from yash  kiara advani  s   toxic   out now
      KGF ਸਟਾਰ ਯਸ਼ ਦੀ ਫਿਲਮ 'Toxic' ਦਾ ਪਹਿਲਾ ਗੀਤ 'ਤਬਾਹੀ' ਰਿਲੀਜ਼
    • esha gupta assures fans she is safe in abu dhabi amid us israel iran conflict
      'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +