Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    3:00:29 PM

  • labour man a lakhpati with just 7 rupees buys 30 lottery tickets in jalandhar

    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ,...

  • major on petrol diesel lpg oil companies demand price hike

    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ...

  • iran on brink of civil war

    ਵਿਦੇਸ਼ ਮੰਤਰੀ ਤੋਂ ਖੋਹੀ ਜਾਏਗੀ ਕੁਰਸੀ ! ਜੰਗ ਦੇ...

  • cruise ship accident viral video

    ਦੇਖਦੇ ਹੀ ਦੇਖਦੇ ਮੌਤ ਦੇ ਮੂੰਹ 'ਚ ਚਲਾ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪਿਆਰ ਦੇ ਸ਼ਹਿਰ ਆਗਰਾ ’ਚ ਪਾਇਲ-ਸੰਗਰਾਮ ਨੇ ਲਏ ਇਕ-ਦੂਜੇ ਦੇ ਫ਼ੇਰੇ, ਦੇਖੋ ਜੋੜੇ ਦੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਪਿਆਰ ਦੇ ਸ਼ਹਿਰ ਆਗਰਾ ’ਚ ਪਾਇਲ-ਸੰਗਰਾਮ ਨੇ ਲਏ ਇਕ-ਦੂਜੇ ਦੇ ਫ਼ੇਰੇ, ਦੇਖੋ ਜੋੜੇ ਦੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ

  • Edited By Gurminder Singh,
  • Updated: 10 Jul, 2022 11:17 AM
Mumbai
the city of love agra see beautiful pictures of the couple  s wedding
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਆਖ਼ਿਰਕਾਰ ਬਿਗ ਬਾਸ ਫ਼ੇਮ ਪਾਇਲ ਰੋਹਤਗੀ ਅਸਲ ਜ਼ਿੰਦਗੀ ’ਚ ਦੁਲਹਨ ਬਣ ਗਈ ਹੈ।ਪਾਇਲ ਰੋਹਤਗੀ ਨੇ 9 ਜੁਲਾਈ ਯਾਨੀ ਕੱਲ੍ਹ ਸੰਗਰਾਮ ਸਿੰਘ ਨਾਲ ਵਿਆਹ ਕੀਤਾ ਸੀ। ਦੋਵੇਂ ਪਿਛਲੇ 12 ਸਾਲਾਂ ਤੋਂ ਰਿਲੇਸ਼ਨਸ਼ਿਪ ’ਚ ਸਨ ਅਤੇ ਹੁਣ ਉਹ ਵਿਆਹ ਦੀ ਮੰਜ਼ਿਲ ’ਤੇ ਪਹੁੰਚ ਗਏ ਹਨ।

PunjabKesari

ਪਾਇਲ ਅਤੇ ਸੰਗਰਾਮ ਨੇ ਆਗਰਾ ਦੇ ਜੇਪੀ ਪੈਲੇਸ ’ਚ ਸੱਤ ਫ਼ੇਰੇ ਲੈ ਕੇ ਆਪਣੀ ਜ਼ਿੰਦਗੀ ਦਾ ਨਵਾਂ ਸਫ਼ਰ ਸ਼ੁਰੂ ਕੀਤਾ । ਪਾਇਲ  ਰੋਹਤਗੀ ਲਾਲ ਰੰਗ ਦੇ ਜੋੜੇ ’ਚ ਬੇਹੱਦ ਖੂਬਸੂਰਤ ਲੱਗ ਰਹੀ ਸੀ।

PunjabKesari

ਇਹ ਵੀ ਪੜ੍ਹੋ : ਪਾਇਲ ਨੇ ਹੀ ਨਹੀਂ ਸੰਗਰਾਮ ਨੇ ਵੀ ਲਗਾਈ ਦੁਲਹਨ ਦੇ ਨਾਂ ਦੀ ਮਹਿੰਦੀ, ਤਸਵੀਰਾਂ ’ਚ ਇਕੱਠੇ ਨਜ਼ਰ ਆਈ ਜੋੜੀ

ਇਸ ਦੇ ਨਾਲ ਸੰਗਰਾਮ ਵੀ ਸ਼ੇਰਵਾਨੀ ’ਚ ਕਾਫ਼ੀ ਸਮਾਰਟ ਲੱਗ ਰਹੇ ਸਨ। ਪਾਇਲ ਅਤੇ ਸੰਗਰਾਮ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਵਿਆਹ ਤੋਂ ਪਹਿਲਾਂ ਪਾਇਲ ਅਤੇ ਸੰਗਰਾਮ ਨੇ ਮੰਦਰ ’ਚ ਮਾਤਾ ਪਾਰਵਤੀ ਅਤੇ ਮਹਾਦੇਵ ਦਾ ਆਸ਼ੀਰਵਾਦ ਲਿਆ। ਪਰਿਵਾਰ ਅਤੇ ਦੋਸਤਾਂ ਵਿਚਕਾਰ ਦੋਵਾਂ ਨੇ ਇਕ ਦੂਸਰੇ ਹਮੇਸ਼ਾ ਸਾਥ ਦੇਣ ਦਾ ਵਾਅਦਾ ਕੀਤਾ। 

PunjabKesari

ਦੋਵੇਂ ਇਕੱਠੇ ਬਹੁਤ ਪਿਆਰੇ ਲੱਗ ਰਹੇ ਹਨ। ਲੁੱਕ ਦੀ ਗੱਲ ਕਰੀਏ ਤਾਂ ਪਾਇਲ ਲਾਲ ਜੋੜੇ ’ਚ ਦੁਲਹਨ ਬਣੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਪਾਇਲ ਨੇ ਭਾਰੀ ਗਹਿਣੇ ਪਾਏ ਹੋਏ ਹਨ। ਨੱਕ ’ਚ ਨੱਥ, ਮਾਂਗ ਟਿੱਕਾ, ਚੂੜਾ, ਕਲੀਰੇ, ਹੱਥਾਂ ’ਤੇ  ਮਹਿੰਦੀ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ ।

PunjabKesari

ਇਹ ਵੀ ਪੜ੍ਹੋ : ਅਮਿਤਾਭ ਬੱਚਨ ਨੇ ਆਪਣੇ ਪੁੱਤਰ ਲਈ ਸਾਂਝੀ ਕੀਤੀ ਪੋਸਟ, ਕਿਹਾ- ਮੇਰੇ ਪੁੱਤਰ ਹੋਣ ਨਾਲ...

ਪਾਇਲ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਸਿਰ ’ਤੇ ਭਾਰੀ ਦੁਪੱਟਾ ਪਾਇਲ ਦੀ ਖੂਬਸੂਰਤੀ ਨੂੰ ਚਾਰ-ਚੰਨ ਲਗਾ ਰਿਹਾ ਹੈ। 

PunjabKesari

ਦੂਜੇ ਪਾਸੇ ਸੰਗਰਾਮ ਵੀ ਸ਼ੇਰਵਾਨੀ ’ਚ ਬੇਹੱਦ ਸਮਾਰਟ ਲੱਗ ਰਹੇ ਹਨ । ਦੋਵਾਂ ਦੀ ਜੋੜੀ ’ਤੇ ਪ੍ਰਸ਼ੰਸਕ ਬੇਹੱਦ ਪਿਆਰ ਦੇ ਰਹੇ ਹਨ।

PunjabKesari

  • Agra
  • payal rohatgi
  • sangram singh
  • marriage
  • pictures
  • ਆਗਰਾ
  • ਪਾਇਲ ਰੋਹਤਗੀ
  • ਸੰਗਰਾਮ ਸਿੰਘ
  • ਵਿਆਹ
  • ਤਸਵੀਰਾਂ

ਏਅਰਪੋਰਟ 'ਤੇ ਆਲੀਆ ਭੱਟ ਨੇ ਫਲਾਂਟ ਕੀਤਾ ਬੇਬੀ ਬੰਪ, ਖੂਬਸੂਰਤ ਤਸਵੀਰਾਂ ਹੋਈਆਂ ਵਾਇਰਲ

NEXT STORY

Stories You May Like

  • actress mehreen pirzada ties the knot in himachal pradesh
    ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ ਤਸਵੀਰਾਂ
  • actress accused of   duping   techie of rs 9 35 crore over marriage
    ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ ਠੱਗ ਲਏ 9 ਕਰੋੜ
  • love marriage girl husband crime
    ਵਿਆਹ ਦੇ 15 ਦਿਨਾਂ 'ਚ ਫਿੱਕਾ ਪੈ ਗਿਆ 13 ਸਾਲਾਂ ਦਾ ਪਿਆਰ! ਕਤਲ ਮਗਰੋਂ...
  • payal grain market  firing case  shooter arrested
    ਪਾਇਲ ਅਨਾਜ ਮੰਡੀ ਫਾਇਰਿੰਗ ਕੇਸ 'ਚ ਵੱਡੀ ਕਾਰਵਾਈ : ਇਕ ਸ਼ੂਟਰ ਗ੍ਰਿਫਤਾਰ
  • students abducted in nigeria
    ਨਾਈਜੀਰੀਆ 'ਚ ਵੱਡੀ ਵਾਰਦਾਤ, ਬੰਦੂਕਧਾਰੀਆਂ ਨੇ ਅਗਵਾ ਕਰ ਲਏ ਵਿਦਿਆਰਥੀ
  • baisakhi mela held in virginia
    ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ ਵਿਸਾਖੀ ਮੇਲਾ (ਤਸਵੀਰਾਂ)
  • three more accused arrested in payal firing case
    ਪਾਇਲ ਫਾਇਰਿੰਗ ਮਾਮਲੇ 'ਚ ਤਿੰਨ ਹੋਰ ਮੁਲਜ਼ਮ ਗ੍ਰਿਫਤਾਰ
  • lover found hanging girlfriend dead body
    ਗ੍ਰੇਟਰ ਨੋਇਡਾ ’ਚ ਕਿਰਾਏ ਦੇ ਕਮਰੇ ’ਚੋਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਬਰਾਮਦ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • emily blunt and stanley tucci inducted into hollywood   walk of fame
      ਐਮਿਲੀ ਬਲੰਟ ਤੇ ਸਟੈਨਲੀ ਟੂਚੀ 'ਹਾਲੀਵੁੱਡ ਵਾਕ ਆਫ਼ ਫੇਮ' 'ਚ ਸ਼ਾਮਲ
    • shooting for ranveer singh  s film   pralay   to begin in august 2026
      ਰਣਵੀਰ ਸਿੰਘ ਦੀ ਫਿਲਮ "ਪ੍ਰਲਯ" ਦੀ ਸ਼ੂਟਿੰਗ ਅਗਸਤ 2026 'ਚ ਹੋਵੇਗੀ ਸ਼ੁਰੂ
    • aicwa comes out in support of rahul roy after his video goes viral
      ਕਲਾਕਾਰਾਂ ਦੀ ਪੈਨਸ਼ਨ ਲਾਵੇ ਕੇਂਦਰ ਸਰਕਾਰ, ਰਾਹੁਲ ਰਾਏ ਦੀ ਵੀਡੀਓ ਵਾਇਰਲ ਹੋਣ...
    • prime video releases trailer for upcoming series   lukkhe
      ਪ੍ਰਾਈਮ ਵੀਡੀਓ ਨੇ ਆਪਣੀ ਆਉਣ ਵਾਲੀ ਸੀਰੀਜ਼ 'Lukkhe' ਦਾ ਟ੍ਰੇਲਰ ਕੀਤਾ ਜਾਰੀ
    •   raaka   distribution rights fetching record breaking prices
      ਦੀਪਿਕਾ ਤੇ ਅੱਲੂ ਅਰਜੁਨ ਦੀ ਜੋੜੀ ਦਾ ਕਮਾਲ; ‘ਰਾਕਾ’ ਦੇ ਡਿਸਟ੍ਰੀਬਿਊਸ਼ਨ ਰਾਈਟਸ...
    • ranbir kapoor and neetu singh were seen together
      ਮਾਂ-ਬੇਟੇ ਦੀ ਖ਼ਾਸ ਬਾਂਡਿੰਗ ਆਈ ਨਜ਼ਰ, ਇਕੱਠੇ ਦਿਸੇ ਰਣਬੀਰ ਕਪੂਰ ਤੇ ਨੀਤੂ ਸਿੰਘ
    • ashutosh gowariker appointed festival director of the 57th iffi
      ਆਸ਼ੂਤੋਸ਼ ਗੋਵਾਰੀਕਰ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦੇ ਫੈਸਟੀਵਲ...
    • high court junks fir against shekhar suman  bharati singh
      ਹਾਈ ਕੋਰਟ ਵੱਲੋਂ ਸ਼ੇਖਰ ਸੁਮਨ ਤੇ ਭਾਰਤੀ ਸਿੰਘ ਨੂੰ ਵੱਡੀ ਰਾਹਤ; 2010 ਦੇ ਪੁਰਾਣੇ...
    • i miss him a lot hema malini remembers dharmendra
      "ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...
    • deep personal connection to the story of the film   ek din    aamir khan
      ਆਮਿਰ ਖਾਨ ਦਾ ਖੁਲਾਸਾ, ਫਿਲਮ "ਏਕ ਦਿਨ" ਦੀ ਕਹਾਣੀ ਨਾਲ ਹੈ ਡੂੰਘਾ ਸਬੰਧ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +