Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:56:35 PM

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸ਼ਰਾਬ ਪਿਲਾਈ, ਫਿਰ ਮੇਰਾ ਬਲਾਤਕਾਰ ਕੀਤਾ...ਮਸ਼ਹੂਰ ਅਦਾਕਾਰਾ ਨੇ ਡਾਇਰੈਕਟਰਾਂ 'ਤੇ ਲਗਾਏ ਗੰਭੀਰ ਦੋਸ਼

ENTERTAINMENT News Punjabi(ਤੜਕਾ ਪੰਜਾਬੀ)

ਸ਼ਰਾਬ ਪਿਲਾਈ, ਫਿਰ ਮੇਰਾ ਬਲਾਤਕਾਰ ਕੀਤਾ...ਮਸ਼ਹੂਰ ਅਦਾਕਾਰਾ ਨੇ ਡਾਇਰੈਕਟਰਾਂ 'ਤੇ ਲਗਾਏ ਗੰਭੀਰ ਦੋਸ਼

  • Edited By Priyanka,
  • Updated: 17 Sep, 2024 03:06 PM
Mumbai
the famous actress made serious allegations against the directors
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮਸ਼ਹੂਰ ਅਦਾਕਾਰਾ ਗਹਿਨਾ ਵਸ਼ਿਸ਼ਟ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਹਾਲ ਹੀ 'ਚ ਇਕ ਇੰਟਰਵਿਊ ਦੌਰਾਨ ਉਸ ਨੇ ਨਿਰਦੇਸ਼ਕ ਅਤੇ ਨਿਰਮਾਤਾਵਾਂ 'ਤੇ ਕਈ ਗੰਭੀਰ ਦੋਸ਼ ਲਗਾਏ ਹਨ। ਉਦੋਂ ਤੋਂ ਉਹ ਲਗਾਤਾਰ ਵਿਵਾਦਾਂ 'ਚ ਰਹੀ ਹੈ। ਇਸ ਤੋਂ ਪਹਿਲਾਂ ਉਹ ਰਾਜ ਕੁੰਦਰਾ ਦੇ ਪੋਰਨੋਗ੍ਰਾਫੀ ਕੇਸ ਦੌਰਾਨ ਸੁਰਖੀਆਂ 'ਚ ਆਈ ਸੀ ਅਤੇ ਜੇਲ੍ਹ ਵੀ ਗਈ ਸੀ।

PunjabKesari

ਇਸ ਇੰਟਰਵਿਊ 'ਚ ਗਹਿਨਾ ਵਸ਼ਿਸ਼ਟ ਨੇ ਕਾਸਟਿੰਗ ਕਾਊਚ ਬਾਰੇ ਗੱਲ ਕੀਤੀ ਅਤੇ ਬਲਾਤਕਾਰ ਵਰਗੀਆਂ ਗੱਲਾਂ ਦਾ ਖੁਲਾਸਾ ਵੀ ਕੀਤਾ। ਉਸ ਨੇ ਦੱਸਿਆ ਕਿ ਇਕ ਵਿਅਕਤੀ ਨੇ ਉਸ ਨੂੰ ਕਿਹਾ ਸੀ ਕਿ ਉਹ ਬਾਲਾਜੀ ਟੈਲੀਫਿਲਮਜ਼ ਦਾ ਨਿਰਦੇਸ਼ਕ ਹੈ। ਇਸ ਦੇ ਨਾਲ ਹੀ ਅਭਿਨੇਤਰੀ ਨੂੰ ਇਹ ਵੀ ਕਿਹਾ ਗਿਆ ਕਿ ਉਸ ਨੂੰ ਅਡੀਸ਼ਨ ਦੇਣਾ ਪਵੇਗਾ ਅਤੇ ਇਸ ਲਈ ਉਹ ਉਸ ਨੂੰ ਆਪਣੇ ਘਰ ਲੈ ਗਿਆ।ਵਸ਼ਿਸ਼ਟ ਨੇ ਅੱਗੇ ਦੱਸਿਆ ਕਿ ਉਸ ਨੂੰ ਸ਼ਰਾਬ ਪਿਆ ਕੇ ਉਸ ਨਾਲ ਬਲਾਤਕਾਰ ਕੀਤਾ ਗਿਆ ਅਤੇ ਅਭਿਨੇਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਲੋਕ ਉਸ ਤੋਂ ਕੰਮ ਦਿਵਾਉਣ ਦੇ ਨਾਂ 'ਤੇ ਸੈਕਸੂਅਲ ਫੇਵਰ ਵੀ ਮੰਗਦੇ ਸਨ। ਕਈ ਵਾਰ ਉਸ ਦਾ ਸ਼ੋਸ਼ਣ ਵੀ ਹੋਇਆ ਹੈ।

PunjabKesari

ਗਹਿਨਾ ਵਸ਼ਿਸ਼ਟ ਨੇ ਇੰਟਰਵਿਊ 'ਚ ਦੱਸਿਆ ਕਿ ਉਹ 2011 'ਚ ਮੁੰਬਈ ਆਈ ਸੀ। ਫਿਰ ਉਸ ਦੀ ਮੁਲਾਕਾਤ ਰਾਜੇਸ਼ ਨਿਰਾਲਾ ਨਾਂ ਦੇ ਵਿਅਕਤੀ ਨਾਲ ਹੋਈ ਅਤੇ ਉਸ ਨੇ ਅਦਾਕਾਰਾ ਨੂੰ ਕਿਹਾ ਕਿ ਉਹ ਉਸ ਨੂੰ ਕੰਮ ਦਿਵਾ ਦੇਵੇਗਾ। ਇਸ ਵਿਅਕਤੀ ਨੇ ਅਭਿਨੇਤਰੀ ਨੂੰ ਸਲਮਾਨ ਖਾਨ ਦੀ ਫ਼ਿਲਮ 'ਚ ਵੀ ਰੋਲ ਦਿਵਾਉਣ ਦਾ ਵਾਅਦਾ ਕੀਤਾ ਸੀ। ਉਹ ਵਿਅਕਤੀ ਅਦਾਕਾਰਾ ਨੂੰ ਨਿਰਮਾਤਾ ਕੋਲ ਵੀ ਲੈ ਗਿਆ।ਉਸ ਨੇ ਦੱਸਿਆ ਕਿ ਉੱਥੇ ਉਸ ਨੇ ਮੈਨੂੰ ਇਕ ਕਮਰੇ ਵਿਚ ਬੰਦ ਕਰ ਦਿੱਤਾ ਅਤੇ ਅੰਦਰੋਂ ਦਰਵਾਜ਼ਾ ਬੰਦ ਕਰ ਲਿਆ। ਫਿਰ ਉਸ ਨੇ ਮੇਰੇ 'ਤੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਫਿਰ ਮੇਰੇ ਕੱਪੜੇ ਵੀ ਫੱਟ ਗਏ ਅਤੇ ਮੈਂ ਚੀਕਣਾ ਸ਼ੁਰੂ ਕਰ ਦਿੱਤਾ। ਉਸ ਨੇ ਮੈਨੂੰ ਛੱਡ ਦਿੱਤਾ ਅਤੇ ਮੈਂ ਉਥੋਂ ਭੱਜ ਗਈ।ਇਸ ਤੋਂ ਬਾਅਦ ਸਾਲ 2012 'ਚ ਉਸ ਦੀ ਮੁਲਾਕਾਤ ਪ੍ਰਵੀਨ ਜੋਹਾਨ ਨਾਮ ਦੇ ਇੱਕ ਵਿਅਕਤੀ ਨਾਲ ਹੋਈ। ਜੋ ਆਪਣੇ ਆਪ ਨੂੰ ਬਾਲਾਜੀ ਦਾ ਨਿਰਦੇਸ਼ਕ ਦੱਸ ਰਿਹਾ ਸੀ। ਅਦਾਕਾਰਾ ਨੇ ਦੱਸਿਆ ਕਿ ਉਸ ਨੇ ਮੈਨੂੰ ਘਰ ਬੁਲਾਇਆ ਅਤੇ ਕਿਹਾ ਕਿ ਜੇਕਰ ਤੁਸੀਂ ਫਿਲਮਾਂ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਖੁੱਲ੍ਹਣਾ ਪਵੇਗਾ। ਥੋੜਾ ਜਿਹਾ ਉੱਠ ਕੇ ਉਸ ਨੇ ਮੈਨੂੰ ਸ਼ਰਾਬ ਪੀਣ ਲਈ ਕਿਹਾ ਅਤੇ ਜਦੋਂ ਮੈਂ ਇਨਕਾਰ ਕਰ ਦਿੱਤਾ ਤਾਂ ਉਸ ਨੇ ਕਿਹਾ ਕਿ ਫਿਲਮ 'ਚ ਇਕ ਸੀਨ ਹੈ ਅਤੇ ਤੁਹਾਨੂੰ ਉੱਥੇ ਪੀਣਾ ਹੈ।

PunjabKesari

ਉਸ ਨੇ ਬੜੀ ਚਲਾਕੀ ਨਾਲ ਮੈਨੂੰ ਸ਼ਰਾਬ ਪਿਲਾਈ ਅਤੇ ਜਦੋਂ ਮੈਂ ਸ਼ਰਾਬ ਪੀਤੀ ਤਾਂ ਉਸ ਨੇ ਮੇਰੇ ਨਾਲ ਬਲਾਤਕਾਰ ਕੀਤਾ। ਪਰ ਮੈਂ ਕਿਸੇ ਤਰ੍ਹਾਂ ਉਥੋਂ ਭੱਜ ਕੇ ਘਰ ਦੇ ਸਾਹਮਣੇ ਇਕ ਟੋਏ 'ਚ ਜਾ ਡਿੱਗੀ। ਪਰ ਬਾਅਦ 'ਚ ਕਿਸੇ ਨੇ ਮੈਨੂੰ ਚੁੱਕ ਕੇ ਘਰ ਪਹੁੰਚਾਇਆ ਅਤੇ ਮੈਨੂੰ ਇੱਕ ਹਫ਼ਤੇ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਗਹਿਨਾ ਨੇ ਇਹ ਵੀ ਦੱਸਿਆ ਕਿ ਉਸ ਨੂੰ ਪਤਾ ਲੱਗ ਗਿਆ ਸੀ ਕਿ ਉਸ ਨੂੰ ਮੁੱਖ ਧਾਰਾ ਦੀਆਂ ਫ਼ਿਲਮਾਂ 'ਚ ਕੰਮ ਨਹੀਂ ਮਿਲੇਗਾ ਤਾਂ ਉਸ ਨੇ ਬੀ ਗ੍ਰੇਡ ਫ਼ਿਲਮਾਂ 'ਚ ਕੰਮ ਕਰਨ ਦਾ ਫ਼ੈਸਲਾ ਕੀਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood News
  • famous actress
  • Gehana Vasisth
  • serious allegations
  • against directors

ਪੈਸਿਆਂ ਲਈ ਕਈਆਂ ਨਾਲ ਸੁੱਤੀ ਇਹ ਮਸ਼ਹੂਰ ਅਦਾਕਾਰਾ, ਹੁਣ ਖੁਦ ਸੁਣਾਈ ਦੁੱਖਦ ਕਹਾਣੀ

NEXT STORY

Stories You May Like

  • serious allegations against tiktok in ny
    Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
  • punjab congress fir
    ਪੰਜਾਬ ਕਾਂਗਰਸ ਦੇ ਆਗੂ ਖ਼ਿਲਾਫ਼ ਪਰਚਾ ਦਰਜ! ਔਰਤ ਨੇ ਲਗਾਏ ਗੰਭੀਰ ਦੋਸ਼
  • nana patekar is alive        claims famous bollywood actress
    'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
  • famous tv and web series actress forced into prostitution
    TV ਤੇ ਵੈੱਬ ਸੀਰੀਜ਼ ਦੀ ਮਸ਼ਹੂਰ ਅਦਾਕਾਰਾ ਨੂੰ ਦੇਹ ਵਪਾਰ 'ਚ ਧੱਕਿਆ ! ਪੁਲਸ ਨੇ ਇੰਝ ਕੀਤਾ ਰੈਸਕਿਊ
  • congress mla inappropriately touched a female student
    'ਕਾਂਗਰਸ ਵਿਧਾਇਕ ਨੇ ਵਿਦਿਆਰਥਣ ਨੂੰ ਗਲਤ ਤਰੀਕੇ ਨਾਲ ਛੂਹਿਆ': BRS ਨੇ ਵੀਡੀਓ ਦਿਖਾ ਕੇ ਲਗਾਏ ਦੋਸ਼
  • bank of america fined 1 2 billion faces serious charges
    ਬੈਂਕ ਆਫ਼ ਅਮਰੀਕਾ ਨੂੰ ਲੱਗਾ 1.2 ਅਰਬ ਡਾਲਰ ਦਾ ਜੁਰਮਾਨਾ, ਲੱਗੇ ਗੰਭੀਰ ਦੋਸ਼
  • this famous hollywood actress will make a splash once again after 20 years
    20 ਸਾਲ ਬਾਅਦ ਫਿਰ ਧਮਾਲ ਪਾਵੇਗੀ ਹਾਲੀਵੁੱਡ ਦੀ ਇਹ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ ਕਰ ਆਖੀ ਇਹ ਗੱਲ
  • famous actress arrested upon landing at new york airport
    ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kashmira shah gets emotional while shooting for her second film
      ਆਪਣੀ ਦੂਜੀ ਫਿਲਮ ਦੀ ਸ਼ੂਟਿੰਗ ਦੌਰਾਨ ਭਾਵੁਕ ਹੋਈ ਕਸ਼ਮੀਰਾ ਸ਼ਾਹ, ਪੋਸਟ ਸਾਂਝੀ ਕਰ...
    • this famous hollywood actress will make a splash once again after 20 years
      20 ਸਾਲ ਬਾਅਦ ਫਿਰ ਧਮਾਲ ਪਾਵੇਗੀ ਹਾਲੀਵੁੱਡ ਦੀ ਇਹ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ...
    • rakhi sawant s troubles mount
      ਰਾਖੀ ਸਾਵੰਤ ਦੀਆਂ ਵਧੀਆ ਮੁਸ਼ਕਿਲਾਂ, 16 ਸਾਲ ਪੁਰਾਣੇ ਮਾਮਲੇ 'ਚ ਗੈਰ-ਜ਼ਮਾਨਤੀ...
    • bhojpuri star pawan singh fined 3 000
      ਭੋਜਪੁਰੀ ਸਟਾਰ ਪਵਨ ਸਿੰਘ 'ਤੇ ਲੱਗਾ 3000 ਦਾ ਜੁਰਮਾਨਾ, ਕੋਰਟ 'ਚ ਨਹੀਂ ਹੋਏ ਪੇਸ਼
    • tiger tv launched in chandigarh  punjabi and hindi entertainment platform
      ਚੰਡੀਗੜ੍ਹ 'ਚ ਲਾਂਚ ਹੋਇਆ Tiger TV, ਪੰਜਾਬੀ ਅਤੇ ਹਿੰਦੀ ਮਨੋਰੰਜਨ ਨੂੰ ਮਿਲੇਗਾ...
    • world television premiere of  tu meri main tera  main tera tu meri
      ਇਸ ਦਿਨ ਹੋਵੇਗਾ "ਤੂੰ ਮੇਰੀ ਮੈਂ ਤੇਰਾ, ਮੈਂ ਤੇਰਾ ਤੂੰ ਮੇਰੀ" ਦਾ ਵਿਸ਼ਵ...
    • international trailer for   ramayana   released
      'ਰਾਮਾਇਣ' ਦਾ ਅੰਤਰਰਾਸ਼ਟਰੀ ਟ੍ਰੇਲਰ ਰਿਲੀਜ਼, ਰਣਬੀਰ ਕਪੂਰ ਦੇ ਰਾਮ ਅਤੇ ਯਸ਼ ਦੇ...
    • famous actress wants to become a mother without getting married
      ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...
    • rajinikanth s film   jailer 2   grosses over rs 210 crore in two days
      ਰਜਨੀਕਾਂਤ ਦੀ ਫਿਲਮ 'ਜੇਲਰ 2' ਨੇ 2 ਦਿਨਾਂ 'ਚ ਛਾਪ'ਤੇ 210 ਕਰੋੜ ਰੁਪਏ
    • a star studded affair at the screening of the film prahaar
      ਫਿਲਮ ‘ਪ੍ਰਹਾਰ’ ਦੀ ਸਕ੍ਰੀਨਿੰਗ 'ਚ ਲੱਗਾ ਸਿਤਾਰਿਆਂ ਦਾ ਮੇਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +