Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:22:12 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪ੍ਰਸਿੱਧ ਅਦਾਕਾਰਾ 14 ਸਾਲ ਵੱਡੇ ਸੁਪਰਸਟਾਰ ਨਾਲ ਫੜੀ ਗਈ ਹੋਟਲ 'ਚ, ਹਿੱਲ ਗਈ ਪੂਰੀ ਇੰਡਸਟਰੀ

ENTERTAINMENT News Punjabi(ਤੜਕਾ ਪੰਜਾਬੀ)

ਪ੍ਰਸਿੱਧ ਅਦਾਕਾਰਾ 14 ਸਾਲ ਵੱਡੇ ਸੁਪਰਸਟਾਰ ਨਾਲ ਫੜੀ ਗਈ ਹੋਟਲ 'ਚ, ਹਿੱਲ ਗਈ ਪੂਰੀ ਇੰਡਸਟਰੀ

  • Edited By Sunita,
  • Updated: 16 Oct, 2024 12:21 PM
Entertainment
the famous actress was caught with a 14 year old superstar in a hotel
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਰੋਜ਼ਾਨਾ ਫ਼ਿਲਮ ਇੰਡਸਟਰੀ ਤੋਂ ਅਭਿਨੇਤਰੀਆਂ ਦੇ ਲਿੰਕ-ਅੱਪ ਦੀਆਂ ਖ਼ਬਰਾਂ ਆਉਂਦੀਆਂ ਹਨ ਪਰ ਕਈ ਵਾਰ ਇਹ ਖ਼ਬਰਾਂ ਇਸ ਹੱਦ ਤੱਕ ਵੱਧ ਜਾਂਦੀਆਂ ਹਨ ਕਿ ਇਸ ਦਾ ਅਸਰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ‘ਤੇ ਵੀ ਪੈਂਦਾ ਹੈ। 90 ਦੇ ਦਹਾਕੇ 'ਚ ਇਕ ਅਜਿਹੀ ਅਫਵਾਹ ਜਾਂ ਖ਼ਬਰ ਦਾ ਅਸਰ ਗੋਵਿੰਦਾ ਦੀ ਵਿਆਹੁਤਾ ਜ਼ਿੰਦਗੀ ‘ਤੇ ਵੀ ਪਿਆ ਸੀ। ਮਾਮਲਾ ਇਸ ਹੱਦ ਤੱਕ ਵੱਧ ਗਿਆ ਸੀ ਕਿ ਉਸ ਦਾ ਆਪਣੀ ਪਤਨੀ ਸੁਨੀਤਾ ਨਾਲ ਰਿਸ਼ਤਾ ਖ਼ਤਰੇ 'ਚ ਪੈ ਗਿਆ ਸੀ।

ਰਾਣੀ-ਗੋਵਿੰਦਾ ਵਿਚਾਲੇ ਐਕਸਟਰਾ ਮੈਰਿਟਲ ਅਫੇਅਰ
ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਰਾਣੀ ਮੁਖਰਜੀ ਅਤੇ ਗੋਵਿੰਦਾ ਵਿਚਾਲੇ ਐਕਸਟਰਾ ਮੈਰਿਟਲ ਅਫੇਅਰ ਦੀਆਂ ਖ਼ਬਰਾਂ ਇਕ ਸਮੇਂ ਕਾਫੀ ਚਰਚਾ 'ਚ ਸਨ। ਗੋਵਿੰਦਾ ਦਾ ਸਟਾਰਡਮ 90 ਦੇ ਦਹਾਕੇ 'ਚ ਸਿਖ਼ਰ 'ਤੇ ਸੀ। ਇੱਕ ਸਮਾਂ ਅਜਿਹਾ ਵੀ ਆਇਆ ਜਦੋਂ ਰਾਣੀ ਮੁਖਰਜੀ ਅਤੇ ਗੋਵਿੰਦਾ ਦੇ ਅਫੇਅਰ ਦੀ ਮੀਡੀਆ 'ਚ ਖੂਬ ਚਰਚਾ ਹੋਈ। ਰਾਣੀ ਮੁਖਰਜੀ ਅਤੇ ਗੋਵਿੰਦਾ ਦੀ ਜੋੜੀ ਨੇ ਕਈ ਸੁਪਰਹਿੱਟ ਫ਼ਿਲਮਾਂ ਦਿੱਤੀਆਂ ਹਨ। 90 ਦੇ ਦਹਾਕੇ 'ਚ ਇਸ ਜੋੜੀ ਨੂੰ ਇੰਨਾ ਪਸੰਦ ਕੀਤਾ ਗਿਆ ਸੀ ਕਿ ਉਹ ਫ਼ਿਲਮ ਨਿਰਮਾਤਾਵਾਂ ਦੀ ਪਹਿਲੀ ਪਸੰਦ ਬਣ ਗਏ ਸਨ। ਗੋਵਿੰਦਾ ਆਪਣੇ ਸ਼ਾਨਦਾਰ ਡਾਂਸ ਅਤੇ ਮਜ਼ਾਕੀਆ ਅਦਾਕਾਰੀ ਲਈ ਜਾਣੇ ਜਾਂਦੇ ਹਨ। ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਵੀ ਹਮੇਸ਼ਾ ਮੀਡੀਆ ਦੀਆਂ ਸੁਰਖੀਆਂ 'ਚ ਬਣੀ ਰਹਿੰਦੀ ਹੈ।

ਇਹ ਖ਼ਬਰ ਵੀ ਪੜ੍ਹੋ - ਬਾਬਾ ਸਿੱਦੀਕੀ ਕਤਲ ਮਾਮਲਾ : ਪੁਲਸ ਵੱਲੋਂ ਇੱਕ ਹੋਰ ਗ੍ਰਿਫ਼ਤਾਰੀ

ਅਫੇਅਰ ਦੀਆਂ ਖ਼ਬਰਾਂ ਨੇ ਵਿਗਾੜ 'ਤਾ ਸੀ ਖੁਸ਼ਹਾਲ ਵਿਆਹੁਤਾ ਜੀਵਨ
ਗੋਵਿੰਦਾ ਨੇ 1987 'ਚ ਸੁਨੀਤਾ ਆਹੂਜਾ ਨਾਲ ਵਿਆਹ ਕਰਵਾਇਆ ਸੀ ਅਤੇ ਉਨ੍ਹਾਂ ਦੇ 2 ਬੱਚੇ ਵੀ ਹਨ। ਹਾਲਾਂਕਿ, ਅਫਵਾਹਾਂ ਨੇ ਉਨ੍ਹਾਂ ਦੇ ਖੁਸ਼ਹਾਲ ਵਿਆਹੁਤਾ ਜੀਵਨ ਨੂੰ ਵੀ ਵਿਗਾੜ ਦਿੱਤਾ ਸੀ। ਗੋਵਿੰਦਾ ਬਾਰੇ ਕਈ ਅਫਵਾਹਾਂ ਸਨ ਕਿ ਉਨ੍ਹਾਂ ਨੇ ਉਨ੍ਹਾਂ ਨਾਲ ਕੰਮ ਕਰਨ ਵਾਲੀਆਂ ਕਈ ਹੀਰੋਇਨਾਂ ਨੂੰ ਡੇਟ ਕੀਤਾ ਹੈ। ਇਨ੍ਹਾਂ ਅਫਵਾਹਾਂ ਕਾਰਨ ਗੋਵਿੰਦਾ ਦੀ ਵਿਆਹੁਤਾ ਜ਼ਿੰਦਗੀ ‘ਚ ਵੀ ਮੁਸ਼ਕਿਲਾਂ ਆ ਗਈਆਂ ਸਨ। ਇਸ ਸੀਨੀਅਰ ਹੀਰੋ ਬਾਰੇ ਇਹ ਵੀ ਕਿਹਾ ਗਿਆ ਸੀ ਕਿ ਉਹ ਨੀਲਮ ਕੋਠਾਰੀ ਨਾਲ ਵੀ ਰਿਲੇਸ਼ਨਸ਼ਿਪ ‘ਚ ਸੀ, ਜਿਸ ਨੇ ਉਸ ਨਾਲ ਫ਼ਿਲਮ ‘ਇਲਜ਼ਾਮ’ ‘ਚ ਕੰਮ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ - Salman ਨਾਲ ਦੋਸਤੀ ਬਣੀ Baba Siddique ਲਈ ਕਾਲ, ਸ਼ੂਟਰ ਬੋਲੇ- 'ਪਿਓ-ਪੁੱਤ ਸੀ ਨਿਸ਼ਾਨੇ 'ਤੇ ਪਰ...'

ਇੰਝ ਸ਼ੁਰੂ ਹੋਈਆਂ ਡੇਟਿੰਗ ਦੀਆਂ ਖ਼ਬਰਾਂ
ਗੋਵਿੰਦਾ ਅਤੇ ਰਾਣੀ ਮੁਖਰਜੀ ਦੀ ਮੁਲਾਕਾਤ ਫ਼ਿਲਮ 'ਹਦ ਕਰ ਦੀ ਆਪਨੇ' ਦੀ ਸ਼ੂਟਿੰਗ ਦੌਰਾਨ ਹੋਈ ਸੀ। ਸਵਿਟਜ਼ਰਲੈਂਡ ਅਤੇ ਅਮਰੀਕਾ ਵਰਗੇ ਦੇਸ਼ਾਂ 'ਚ ਸ਼ੂਟਿੰਗ ਦੌਰਾਨ ਦੋਵੇਂ ਚੰਗੇ ਦੋਸਤ ਬਣ ਗਏ। ਫ਼ਿਲਮ ਦੀ ਸ਼ੂਟਿੰਗ ਖ਼ਤਮ ਹੋਣ ਤੋਂ ਬਾਅਦ ਵੀ ਉਹ ਅਕਸਰ ਇਕੱਠੇ ਨਜ਼ਰ ਆਉਂਦੇ ਸਨ। ਇਸ ਦੌਰਾਨ ਉਨ੍ਹਾਂ ਦੇ ਡੇਟਿੰਗ ਦੀਆਂ ਖ਼ਬਰਾਂ ਸਾਹਮਣੇ ਆਈਆਂ।
ਦਰਅਸਲ, ਇੱਕ ਵਾਰ ਇੱਕ ਪੱਤਰਕਾਰ ਰਾਣੀ ਨੂੰ ਮਿਲਣ ਆਇਆ ਤਾਂ ਉਸਨੇ ਗੋਵਿੰਦਾ ਨੂੰ ਰਾਤ ਦੇ ਕੱਪੜਿਆਂ 'ਚ ਅਭਿਨੇਤਰੀ ਦੇ ਕਮਰੇ ਤੋਂ ਬਾਹਰ ਆਉਂਦੇ ਦੇਖਿਆ। ਇੱਥੋਂ ਹੀ ਇਹ ਖ਼ਬਰ ਮੀਡੀਆ ਦੇ ਗਲਿਆਰਿਆਂ 'ਚ ਲੀਕ ਹੋਈ ਅਤੇ ਇਸ ਖ਼ਬਰ ਦੀ ਭਣਕ ਪਤਨੀ ਤੱਕ ਪਹੁੰਚ ਗਈ। ਗੋਵਿੰਦਾ ਦੀ ਪਤਨੀ ਸੁਨੀਤਾ ਉਨ੍ਹਾਂ ਦੇ ਅਫੇਅਰ ਦੀ ਖ਼ਬਰ ਸੁਣ ਕੇ ਭੜਕ ਗਈ ਸੀ।

ਇਹ ਖ਼ਬਰ ਵੀ ਪੜ੍ਹੋ -  ਸਾਰਾ ਗੁਰਪਾਲ ਨੇ ਪੰਜਾਬੀ ਇੰਡਸਟਰੀ 'ਤੇ ਲਾਏ ਗੰਭੀਰ ਦੋਸ਼, ਪੋਸਟ ਨੇ ਛੇੜੀ ਚਰਚਾ

ਇੰਟਰਵਿਊ 'ਚ ਰਾਣੀ ਨੇ ਖੋਲ੍ਹੇ ਰਾਜ਼
ਅਜਿਹੇ ਸਮੇਂ 'ਚ ਰਾਣੀ ਮੁਖਰਜੀ ਨੇ ਇਕ ਇੰਟਰਵਿਊ 'ਚ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ, ''ਜੇਕਰ ਕੋਈ ਅਭਿਨੇਤਰੀ ਗੋਵਿੰਦਾ ਨਾਲ ਤਿੰਨ-ਚਾਰ ਫ਼ਿਲਮਾਂ ‘ਚ ਕੰਮ ਕਰਦੀ ਹੈ ਤਾਂ ਮੀਡੀਆ ਝੱਟ ਇਹ ਮੰਨ ਲੈਂਦਾ ਹੈ ਕਿ ਉਸ ਦਾ ਗੋਵਿੰਦਾ ਨਾਲ ਅਫੇਅਰ ਹੈ। ਮੇਰੇ ਤੋਂ ਪਹਿਲਾਂ ਵੀ ਉਹ ਗੋਵਿੰਦਾ ਨਾਲ ਕਈ ਅਭਿਨੇਤਰੀਆਂ ਦੇ ਨਾਂ ਜੋੜ ਚੁੱਕੇ ਹਨ। ਮੇਰੀ ਜਾਣਕਾਰੀ ਅਨੁਸਾਰ, ਗੋਵਿੰਦਾ ਵਰਗਾ ਚੰਗਾ ਦੋਸਤ ਅਤੇ ਮਜ਼ੇਦਾਰ ਵਿਅਕਤੀ ਲੱਭਣਾ ਬਹੁਤ ਮੁਸ਼ਕਿਲ ਹੈ। ਹਾਲਾਂਕਿ ਉਨ੍ਹਾਂ ਨੇ ਹੋਟਲ ਦੇ ਕਮਰੇ 'ਚ ਇਕੱਠੇ ਹੋਣ ਦੇ ਦੋਸ਼ਾਂ ਤੋਂ ਇਨਕਾਰ ਨਹੀਂ ਕੀਤਾ। ਇਸ ਨਾਲ ਅਫਵਾਹਾਂ ਹੋਰ ਵੀ ਵਧ ਗਈਆਂ। ਇਸ ਇੰਟਰਵਿਊ ਤੋਂ ਬਾਅਦ ਸੁਨੀਤਾ ਗੋਵਿੰਦਾ ਨੂੰ ਛੱਡ ਕੇ ਆਪਣੇ ਪੇਕੇ ਘਰ ਚਲੀ ਗਈ। ਬਾਅਦ 'ਚ ਗੋਵਿੰਦਾ ਅਤੇ ਸੁਨੀਤਾ ਨੇ ਆਪਣੇ ਮਤਭੇਦਾਂ ਨੂੰ ਸੁਲਝਾ ਲਿਆ ਅਤੇ ਦੁਬਾਰਾ ਵਿਆਹੁਤਾ ਜੀਵਨ ਸ਼ੁਰੂ ਕੀਤਾ ਅਤੇ ਹੁਣ ਦੋਵੇਂ ਕਈ ਸਾਲਾਂ ਤੋਂ ਖੁਸ਼ਹਾਲ ਜੀਵਨ ਬਤੀਤ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood Actress
  • Famous Actress
  • Rani Mukerji
  • Govinda
  • 14 Year Old Superstar
  • Hotel
  • Entire Industry

ਸ਼ੋਅ ਬਿਗ ਬੌਸ ’ਚ ਤੀਜਾ ਐਲੀਮੀਨੇਸ਼ਨ, ਇਸ ਮਸ਼ਹੂਰ ਕੰਟੈਸਟੈਂਟ ਨੂੰ ਘਰ ਤੋਂ ਕੱਢਿਆ ਬਾਹਰ

NEXT STORY

Stories You May Like

  • world oil supply chain
    ਇਤਿਹਾਸ ਦੇ ਸਭ ਤੋਂ ਵੱਡੇ ਊਰਜਾ ਸੰਕਟ ਦਾ ਮੰਡਰਾ ਰਿਹੈ ਖ਼ਤਰਾ ! ਬੁਰੀ ਤਰ੍ਹਾਂ ਹਿੱਲ ਗਈ ਪੂਰੀ ਦੁਨੀਆ ਦੀ ਸਪਲਾਈ ਚੇਨ
  • 4 smugglers arrested in punjab with 27 kg of heroin and weapons
    ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ ਨਾਲ ਜੁੜੇ ਤਾਰ
  • punjab police busts smuggling gang 47 kg of heroin seized
    ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ
  • up  14 ias  34 pcs officers  transfers
    ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ: UP 'ਚ 14 IAS ਅਤੇ 34 PCS ਅਧਿਕਾਰੀਆਂ ਦੇ ਤਬਾਦਲੇ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • syria godown
    ਸੀਰੀਆਈ ਹਥਿਆਰਾਂ ਦੇ ਗੋਦਾਮ 'ਚ ਹੋ ਗਿਆ ਧਮਾਕਾ ! ਘੱਟੋ-ਘੱਟ 14 ਲੋਕਾਂ ਦੀ ਗਈ ਜਾਨ
  • star cricketer retires  magnificent 14 year career comes to an end
    ਧਾਕੜ ਕ੍ਰਿਕਟਰ ਨੇ ਲੈ ਲਿਆ ਸੰਨਿਆਸ, 14 ਸਾਲ ਦੇ ਸ਼ਾਨਦਾਰ ਕਰੀਅਰ ਦਾ ਹੋਇਆ ਅੰਤ
  • plane ceiling
    ਉੱਡਦੇ ਜਹਾਜ਼ ਕਾਰਨ ਨੁਕਸਾਨੀ ਗਈ ਸਕੂਲ ਦੀ ਛੱਤ ! ਵੱਡੇ ਨੁਕਸਾਨ ਤੋਂ ਰਿਹਾ ਬਚਾਅ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anupam kher receives commendation from georgia governor
      "ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ...
    • randeep hooda dedicates national award to daughter nyomika  family
      ਰਣਦੀਪ ਹੁੱਡਾ ਨੇ ਧੀ ਨਿਓਮਿਕਾ, ਪਰਿਵਾਰ ਤੇ ਫਿਲਮ ਦੀ ਟੀਮ ਨੂੰ ਸਮਰਪਿਤ ਕੀਤਾ...
    • kartik aaryan visits lalbaugcha raja with national award
      ਰਾਸ਼ਟਰੀ ਪੁਰਸਕਾਰ ਲੈ ਕੇ ਲਾਲਬਾਗਚਾ ਰਾਜਾ ਦੇ ਦਰਬਾਰ ਪਹੁੰਚੇ ਕਾਰਤਿਕ ਆਰੀਅਨ
    • learned from neena gupta do what you love  sandeepa dhar
      ਨੀਨਾ ਗੁਪਤਾ ਤੋਂ ਸਿੱਖਿਆ-ਜੋ ਪਸੰਦ ਹੈ ਕਰੋ, ਆਪਣਾ ਰਸਤਾ ਖ਼ੁਦ ਬਣਾਓ : ਸੰਦੀਪਾ ਧਰ
    • famous actor  s health deteriorates  admitted to the icu
      ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...
    • the star cast of   tut paini english ne   arrives at jag bani  s office
      ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ-...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • one night stand with shah rukh khan govinda s wife sunita
      ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...
    • president droupadi murmu advertisement artist
      'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..!...
    • big blow to malayalam cinema
      ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +