Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    6:50:28 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਜ਼ਬਰਦਸਤ ਹੈ 'ਖਤਰੋਂ ਕੇ ਖਿਲਾੜੀ 14' ਦਾ ਪਹਿਲਾਂ ਪ੍ਰੋਮੋ, ਕਈ ਸਿਤਾਰੇ ਸਟੰਟ ਕਰਦੇ ਆਉਣਗੇ ਨਜ਼ਰ

ENTERTAINMENT News Punjabi(ਤੜਕਾ ਪੰਜਾਬੀ)

ਜ਼ਬਰਦਸਤ ਹੈ 'ਖਤਰੋਂ ਕੇ ਖਿਲਾੜੀ 14' ਦਾ ਪਹਿਲਾਂ ਪ੍ਰੋਮੋ, ਕਈ ਸਿਤਾਰੇ ਸਟੰਟ ਕਰਦੇ ਆਉਣਗੇ ਨਜ਼ਰ

  • Edited By Priyanka,
  • Updated: 29 Jun, 2024 11:01 AM
Mumbai
the first promo of khatron ke khiladi 14 is awesome
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਰੋਹਿਤ ਸ਼ੈੱਟੀ ਦੇ ਸਟੰਟ ਆਧਾਰਿਤ ਰਿਐਲਿਟੀ ਸ਼ੋਅ 'ਖਤਰੋਂ ਕੇ ਖਿਲਾੜੀ 14' ਨੂੰ ਦੇਖਣ ਲਈ ਪ੍ਰਸ਼ੰਸਕ ਬੇਤਾਬ ਹਨ। ਹਰ ਕੋਈ ਆਪਣੇ ਚਹੇਤੇ ਸੈਲੇਬਸ ਨੂੰ ਖਤਰਨਾਕ ਸਟੰਟ ਕਰਦੇ ਦੇਖਣਾ ਚਾਹੁੰਦਾ ਹੈ। ਹੁਣ ਇਸ ਸ਼ੋਅ ਦਾ ਪਹਿਲਾ ਪ੍ਰੋਮੋ ਸਾਹਮਣੇ ਆਇਆ ਹੈ। ਪ੍ਰੋਮੋ ਦੀ ਸ਼ੁਰੂਆਤ ਰੋਹਿਤ ਸ਼ੈੱਟੀ ਦੀ ਆਵਾਜ਼ ਆਉਂਦੀ ਹੈ, ਜਿਸ 'ਚ ਉਹ ਕਹਿੰਦੇ ਹਨ ਕਿ ਪ੍ਰਤੀਯੋਗੀ ਰੋਮਾਨੀਆ ਨੂੰ ਘੁੰਮਣ ਲਈ ਆਪਣਾ ਸਥਾਨ ਮੰਨਦੇ ਹਨ।

ਇਹ ਖ਼ਬਰ ਵੀ ਪੜ੍ਹੋ- ਫਿਲਮ 'ਸਿਕੰਦਰ' ਦੇ ਸੈੱਟ ਤੋਂ ਨਾਡਿਆਡਵਾਲਾ ਨੇ ਸ਼ੇਅਰ ਕੀਤੀ ਸਲਮਾਨ ਖ਼ਾਨ ਦੀ ਨਵੀਂ ਝਲਕ

ਰੋਹਿਤ ਨੇ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਉਸ ਦੀ ਪਸੰਦੀਦਾ ਜਗ੍ਹਾ ਉਨ੍ਹਾਂ ਦੇ ਸਭ ਤੋਂ ਬੁਰੇ ਸੁਪਨੇ 'ਚ ਬਦਲ ਦਿੱਤਾ ਜਾਵੇ। ਇਸ ਤੋਂ ਇਲਾਵਾ ਅਸੀਂ ਸੁਮੋਨਾ ਚੱਕਰਵਰਤੀ ਨੂੰ ਹਵਾ 'ਚ ਖਤਰਨਾਕ ਸਟੰਟ ਕਰਦੇ ਹੋਏ ਦੇਖ ਸਕਦੇ ਹਾਂ। ਜਦੋਂ ਕਿ ਕਰਨ ਵੀਰ ਮਹਿਰਾ ਇੱਕ ਟਾਸਕ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗ ਜਾਂਦਾ ਹੈ ਅਤੇ ਸ਼ਾਲਿਨ ਭਨੋਟ ਪਾਣੀ ਦੇ ਤੇਜ਼ ਝੱਖੜਾਂ ਦਾ ਸਾਹਮਣਾ ਕਰਦੇ ਹੋਏ ਸਟੰਟ ਕਰਦਾ ਹੈ। ਆਸਿਮ ਰਿਆਜ਼ ਵੀ ਹਵਾ 'ਚ ਖਤਰਨਾਕ ਸਟੰਟ ਕਰਦੇ ਨਜ਼ਰ ਆ ਰਹੇ ਹਨ।ਜਿਵੇਂ ਹੀ ਪ੍ਰੋਮੋ ਸਾਹਮਣੇ ਆਇਆ, ਸ਼ੋਅ ਦੇ ਪ੍ਰਸ਼ੰਸਕਾਂ ਨੇ ਵੀ ਪ੍ਰਤੀਕਿਰਿਆ ਕਰਨੀ ਸ਼ੁਰੂ ਕਰ ਦਿੱਤੀ। 

 

 
 
 
 
 
View this post on Instagram
 
 
 
 
 
 
 
 
 
 
 

A post shared by ColorsTV (@colorstv)

ਤੁਹਾਨੂੰ ਦੱਸ ਦੇਈਏ ਕਿ 'ਖਤਰੋਂ ਕੇ ਖਿਲਾੜੀ 14' 'ਚ ਸ਼ਾਲਿਨ ਭਨੋਟ, ਅਭਿਸ਼ੇਕ ਕੁਮਾਰ, ਸੁਮੋਨਾ ਚੱਕਰਵਰਤੀ, ਸ਼ਿਲਪਾ ਸ਼ਿੰਦੇ, ਗਸ਼ਮੀਰ ਮਹਾਜਨੀ, ਕੇਦਾਰ ਆਸ਼ੀਸ਼ ਮਹਿਰੋਤਰਾ, ਨਿਮ੍ਰਤ ਕੌਰ ਆਹਲੂਵਾਲੀਆ, ਆਸਿਮ ਰਿਆਜ਼, ਅਦਿਤੀ ਸ਼ਰਮਾ, ਕਰਨ ਵੀਰ ਮਹਿਰਾ ਅਤੇ ਨਿਯਤੀ ਫਤਨਾਨੀ ਨਜ਼ਰ ਆਉਣਗੇ ਅਤੇ ਖ਼ਤਰਨਾਕ ਸਟੰਟ ਕਰਨਗੇ। 'ਖਤਰੋਂ ਕੇ ਖਿਲਾੜੀ 14' ਕਲਰਸ 'ਤੇ ਨਜ਼ਰ ਆਵੇਗਾ। ਇਸ ਵਾਰ ਆਸਿਮ ਰਿਆਜ਼ ਵੀ ਸ਼ੋਅ 'ਚ ਸਟੰਟ ਕਰਦੇ ਨਜ਼ਰ ਆਉਣ ਵਾਲੇ ਹਨ। ਅਭਿਸ਼ੇਕ ਨੂੰ ਦੇਖਣ ਲਈ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਸਟੰਟ ਆਧਾਰਿਤ ਰਿਐਲਿਟੀ ਸ਼ੋਅ 'ਖਤਰੋਂ ਕੇ ਖਿਲਾੜੀ 14' ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਹ ਸ਼ੋਅ ਸਭ ਤੋਂ ਪਸੰਦੀਦਾ ਰਿਐਲਿਟੀ ਸ਼ੋਅਜ਼ ਵਿੱਚੋਂ ਇੱਕ ਰਿਹਾ ਹੈ। ਫੈਨਜ਼ 'ਖਤਰੋਂ ਕੇ ਖਿਲਾੜੀ' ਦੇ ਸ਼ੁਰੂ ਹੋਣ ਦਾ ਇੰਤਜ਼ਾਰ ਕਰ ਰਹੇ ਹਨ।

  • First Promo
  • Khatron Ke Khiladi 14
  • Awesome
  • Many Stars
  • Seen Doing Stunts

ਮਰਹੂਮ ਮੂਸੇਵਾਲਾ ਦੇ ਭਤੀਜੇ ਸਾਹਿਬਪ੍ਰਤਾਪ ਦੇ ਚੁਲਬੁਲੇ ਅੰਦਾਜ਼ ਨੇ ਖਿੱਚਿਆ ਲੋਕਾਂ ਦਾ ਧਿਆਨ, ਵੇਖੋ ਵੀਡੀਓ

NEXT STORY

Stories You May Like

  • land records of 14 villages in punjab missing
    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ ਪ੍ਰਾਜੈਕਟ
  • big announcement for july 14 in punjab
    ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ ਦੇ ਟੋਲ ਪਲਾਜ਼ੇ ਹੋਣਗੇ ਮੁਫ਼ਤ
  • 14 brothers  marriage  video viral  social media
    14 ਸਕੇ ਭਰਾਵਾਂ ਦਾ ਇਕੋ ਮੰਡਪ 'ਚ ਹੋਇਆ ਵਿਆਹ ! ਪੂਰੀ ਖ਼ਬਰ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • seven year leap for  udne ki aasha   kanwar dhillon to sport a new look
    "ਉੜਨੇ ਕੀ ਆਸ਼ਾ" 'ਚ ਆਵੇਗਾ 7 ਸਾਲ ਦਾ ਲੀਪ, ਨਵੇਂ ਲੁੱਕ ਵਿੱਚ ਨਜ਼ਰ ਆਉਣਗੇ ਕੰਵਰ ਢਿੱਲੋਂ
  • special event to be held at harike pattan on july 14
    ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੁਰਮਾਨ: ਹਰੀਕੇ ਪੱਤਣ ਵਿਖੇ 14 ਜੁਲਾਈ ਨੂੰ ਹੋਵੇਗਾ ਵਿਸ਼ੇਸ਼ ਸਮਾਗਮ
  • the fourth season of upt20 will start from august 14
    UPT20 ਦਾ ਚੌਥਾ ਸੀਜ਼ਨ 14 ਅਗਸਤ ਤੋਂ, ਰੈਨਾ ਬ੍ਰਾਂਡ ਅੰਬੈਸਡਰ ਬਣੇ ਰਹਿਣਗੇ
  • rupee strengthens by 14 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਹੋਇਆ ਮਜ਼ਬੂਤ ​​
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bombay high court seeks centre  s response on comedian kunal kamra  s plea
      ਕਾਮੇਡੀਅਨ ਕੁਣਾਲ ਕਾਮਰਾ ਦੀ ਪਟੀਸ਼ਨ ’ਤੇ ਬੰਬਈ ਹਾਈ ਕੋਰਟ ਨੇ ਕੇਂਦਰ ਤੋਂ ਮੰਗਿਆ...
    • amitabh  s success mantra at the age of 83
      83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ
    • famous tv actor hal williams passes away
      ਮਸ਼ਹੂਰ ਟੀਵੀ ਅਦਾਕਾਰ Hal Williams ਦਾ ਦੇਹਾਂਤ, 91 ਸਾਲ ਦੀ ਉਮਰ 'ਚ ਦੁਨੀਆ...
    • film chand mera dil
      17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"
    • tarsem jassar  s film   dastar   gets approval from censor board
      ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...
    • prabhas starrer   fauji   to release on december 3  2026
      ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ...
    • trailer for  dulhaniya le aaeegi  released
      "ਦੁਲਹਨੀਆ ਲੇ ਆਏਗੀ" ਦਾ ਟ੍ਰੇਲਰ ਰਿਲੀਜ਼, ਵਿਆਹ ਤੇ ਕਾਮੇਡੀ ਦਾ ਦਿਸਿਆ ਭਰਪੂਰ ਤੜਕਾ
    • how much did diljit dosanjh charge to play the role of khalra in satluj
      'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...
    • tamannaah bhatia begins shooting for horror film   ragini 3   in london
      ਤਮੰਨਾ ਭਾਟੀਆ ਨੇ ਲੰਡਨ 'ਚ ਸ਼ੁਰੂ ਕੀਤੀ ਹਾਰਰ ਫਿਲਮ 'ਰਾਗਿਨੀ 3' ਦੀ ਸ਼ੂਟਿੰਗ
    • amanpreet makes it to the top 12 finalists of miss international canada 2026
      ਅਮਨਪ੍ਰੀਤ ਮਠਾਰੂ ਨੇ 'ਮਿਸ ਇੰਟਰਨੈਸ਼ਨਲ ਕੈਨੇਡਾ 2026' ਦੇ ਟੌਪ-12 ਫਾਈਨਲਿਸਟਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +