Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    2:11:18 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਅਕਸ਼ੈ ਕੁਮਾਰ ਨਾਲ ਮਿਲ ਕੀਕੂ ਸ਼ਾਰਦਾ ਨੇ ਉਡਾਇਆ ਵਿੱਕੀ ਕੌਸ਼ਲ ਤੇ ਕੈਟਰੀਨਾ ਦੇ ਵਿਆਹ ਦਾ ਮਜ਼ਾਕ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਅਕਸ਼ੈ ਕੁਮਾਰ ਨਾਲ ਮਿਲ ਕੀਕੂ ਸ਼ਾਰਦਾ ਨੇ ਉਡਾਇਆ ਵਿੱਕੀ ਕੌਸ਼ਲ ਤੇ ਕੈਟਰੀਨਾ ਦੇ ਵਿਆਹ ਦਾ ਮਜ਼ਾਕ (ਵੀਡੀਓ)

  • Edited By Sunita,
  • Updated: 20 Dec, 2021 11:11 AM
New Delhi
the kapil sharma show   akshay kumar kiku sharda
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' 'ਚ ਅਕਸ਼ੈ ਕੁਮਾਰ ਅਤੇ ਸਾਰਾ ਅਲੀ ਖ਼ਾਨ ਆਪਣੀ ਆਉਣ ਵਾਲੀ ਫ਼ਿਲਮ 'ਅਤਰੰਗੀ ਰੇਅ' ਦਾ ਪ੍ਰਮੋਸ਼ਨ ਕਰਨ ਪਹੁੰਚੇ ਹਨ। ਇਸ ਮੌਕੇ ਕੀਕੂ ਸ਼ਾਰਦਾ ਅਦਾਕਾਰ ਅਕਸ਼ੈ ਕੁਮਾਰ ਨਾਲ ਮਿਲ ਕੇ ਬਾਲੀਵੁੱਡ ਦੀ ਬਾਰਬੀ ਗਰਲ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ ਦਾ ਮਜ਼ਾਕ ਉਡਾਉਂਦੇ ਹਨ। ਇਸ ਦੌਰਾਨ ਦਾ ਦੋਵਾਂ ਦਾ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। 

 
 
 
 
View this post on Instagram
 
 
 
 
 
 
 
 
 
 
 

A post shared by Sony Entertainment Television (@sonytvofficial)

ਦੱਸ ਦਈਏ ਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦਾ ਵਿਆਹ ਹਾਲ ਹੀ 'ਚ ਰਾਜਸਥਾਨ 'ਚ ਬਹੁਤ ਸ਼ਾਹੀ ਅੰਦਾਜ਼ 'ਚ ਹੋਇਆ ਹੈ। ਵਿਆਹ ਦੀ ਰਸਮ ਹੋਣ ਤਕ ਦੋਵਾਂ ਨੇ ਇਸ ਮੌਕੇ 'ਤੇ ਚੁੱਪੀ ਧਾਰੀ ਰੱਖੀ। ਖ਼ਬਰ ਇਹ ਵੀ ਸੀ ਕਿ ਦੋਹਾਂ ਨੇ ਵਿਆਹ ਦੇ ਮੌਕੇ 'ਤੇ ਲੋਕਾਂ ਨੂੰ ਵਿਆਹ ਦੀ ਜਾਣਕਾਰੀ ਮੀਡੀਆ 'ਤੇ ਲੀਕ ਨਾ ਕਰਨ ਲਈ ਵੀ ਕਿਹਾ ਸੀ। ਇਸ ਕਾਰਨ ਅਕਸ਼ੈ ਕੁਮਾਰ ਅਤੇ ਕੀਕੂ ਸ਼ਾਰਦਾ ਨੇ ਵੀ ਆਪਣੇ ਵਿਆਹ ਦਾ ਇਸੇ ਤਰ੍ਹਾਂ ਮਜ਼ਾਕ ਉਡਾਇਆ ਹੈ।

 
 
 
 
View this post on Instagram
 
 
 
 
 
 
 
 
 
 
 

A post shared by Sony Entertainment Television (@sonytvofficial)

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦਾ ਹਾਲ ਹੀ 'ਚ ਵਿਆਹ ਹੋਇਆ ਹੈ
ਅਕਸ਼ੈ ਕੁਮਾਰ ਨਾਲ ਗੱਲ ਕਰਦੇ ਹੋਏ ਕੀਕੂ ਸ਼ਾਰਦਾ ਨੇ ਕਿਹਾ ਹੈ, ''ਮੈਂ ਰਾਜਸਥਾਨ 'ਚ ਇੱਕ ਹਾਈ ਪ੍ਰੋਫਾਈਲ ਵਿਆਹ 'ਚ ਸ਼ਿਰਕਤ ਕੀਤੀ ਹੈ ਪਰ ਮੈਂ ਅੱਜ ਤਕ ਅਜਿਹਾ ਵਿਆਹ ਨਹੀਂ ਦੇਖਿਆ ਹੈ ਕਿਉਂਕਿ ਮੈਨੂੰ ਕੁਝ ਦੇਖਣ ਨੂੰ ਨਹੀਂ ਮਿਲਿਆ।'' ਕੀਕੂ ਸ਼ਾਰਦਾ ਨੇ ਅੱਗੇ ਕਿਹਾ ਕਿ ਸਭ ਕੌਸ਼ਲ ਮੰਗਲ ਨਾਲ ਵਿਆਹ ਹੋ ਗਿਆ। ਇਸ ਤੋਂ ਬਾਅਦ ਅਕਸ਼ੈ ਕਹਿੰਦੇ ਹਨ ਕਿ ਉਥੇ ਕਿੱਟਕੇਟ ਖਾਇਆ ਹੋਵੇਗਾ ਆਪ ਨੇ।

 
 
 
 
View this post on Instagram
 
 
 
 
 
 
 
 
 
 
 

A post shared by Sony Entertainment Television (@sonytvofficial)


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Kapil Sharma
  • The Kapil Sharma Show
  • Akshay Kumar
  • Kiku Sharda
  • Video Viral
  • Katrina Kaif
  • Vicky Kaushal

ਤਰਸੇਮ ਜੱਸੜ ਨੇ ਸ੍ਰੀ ਦਰਬਾਰ ਸਾਹਿਬ 'ਚ ਹੋਈ ਬੇਅਬਦੀ ਦੀ ਕੜੇ ਸ਼ਬਦਾਂ 'ਚ ਕੀਤੀ ਨਿੰਦਿਆ, ਆਖੀਆਂ ਇਹ ਗੱਲਾਂ

NEXT STORY

Stories You May Like

  • dmk mocks vijay  s london trip  questions investment claims
    DMK ਨੇ ਵਿਜੇ ਦੀ ਲੰਡਨ ਯਾਤਰਾ ਦਾ ਉਡਾਇਆ ਮਜ਼ਾਕ, ਨਿਵੇਸ਼ ਦੇ ਮੁੱਦੇ 'ਤੇ ਚੁੱਕੇ ਸਵਾਲ
  • putin mocks g7 from brics platform
    ਬ੍ਰਿਕਸ ਦੇ ਮੰਚ ਤੋਂ ਪੁਤਿਨ ਨੇ G7 ਦਾ ਉਡਾਇਆ ਮਜ਼ਾਕ; ਕਿਹਾ- 'ਅਸੀਂ 40% ਹਾਂ, ਉਹ ਸਾਡੇ ਤੋਂ ਘੱਟ'
  • punjab and haryana highcourt gets new chief justice
    ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ (ਵੀਡੀਓ)
  • duleep trophy 2026 ishaan and siraj funny joke goes viral
    Duleep Trophy 2026: ਈਸ਼ਾਨ ਤੇ ਸਿਰਾਜ ਦੀ ਮਜ਼ਾਕੀਆ ਮਜ਼ਾਕ ਵਾਇਰਲ, ਦੇਖੋ ਵੀਡੀਓ
  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • mukesh kumar joins nottinghamshire
    ਮੁਕੇਸ਼ ਕੁਮਾਰ ਨੌਟਿੰਘਮਸ਼ਾਇਰ ਨਾਲ ਜੁੜੇ, ਕਾਊਂਟੀ ਚੈਂਪੀਅਨਸ਼ਿਪ ਦੇ ਆਖ਼ਰੀ ਦੋ ਮੈਚ ਖੇਡਣਗੇ
  • bhuvneshwar kumar opens up about the pain of being out of the team
    ਭੁਵਨੇਸ਼ਵਰ ਕੁਮਾਰ ਨੇ ਦੱਸਿਆ ਟੀਮ ਤੋਂ ਬਾਹਰ ਹੋਣ ਦਾ ਦਰਦ- ਬੋਲੇ- 'ਇਹ ਆਸਾਨ ਨਹੀਂ ਸੀ'
  • atmosphere  laughter  happiness  set  king shivaji riteish deshmukh
    ਸੈੱਟ ’ਤੇ ਤਣਾਅ ਨਹੀਂ, ਹਾਸਾ-ਮਜ਼ਾਕ ਤੇ ਖ਼ੁਸ਼ੀ ਦਾ ਮਾਹੌਲ ਜ਼ਰੂਰੀ : ਰਿਤੇਸ਼ ਦੇਸ਼ਮੁਖ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • pashmina roshan welcomes ganpati bappa home
      ਪਸ਼ਮੀਨਾ ਰੋਸ਼ਨ ਨੇ ਘਰ 'ਚ ਕੀਤਾ ਗਣਪਤੀ ਬੱਪਾ ਦਾ ਸਵਾਗਤ
    • female athletes slam sydney sweeney ad  call it demeaning
      ਅਦਾਕਾਰਾ ਸਿਡਨੀ ਸਵੀਨੀ ਦੇ ਇਸ਼ਤਿਹਾਰ 'ਤੇ ਭੜਕੀਆਂ ਮਹਿਲਾ ਖਿਡਾਰਨਾਂ, ਲਾਏ...
    • vimal elaichi case
      ਵਿਮਲ ਇਲਾਇਚੀ ਮਾਮਲਾ, ਸ਼ਾਹਰੁਖ, ਅਜੈ ਤੇ ਟਾਈਗਰ ਨੂੰ ਝਟਕਾ, ਅਦਾਲਤ ਨੇ ਕੰਪਨੀ ਦੀ...
    • neelam kothari breaks silence on her relationship with govinda
      'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...
    • ganesh acharya announces his next film   ganesh  dust to stardust
      ਗਣੇਸ਼ ਆਚਾਰੀਆ ਨੇ ਆਪਣੀ ਅਗਲੀ ਫਿਲਮ "ਗਣੇਸ਼ ਡਸਟ ਟੂ ਸਟਾਰਡਸਟ" ਦਾ ਕੀਤਾ ਐਲਾਨ
    • first look of   roja   starring amrapali dubey released
      ਅਦਾਕਾਰਾ ਆਮ੍ਰਪਾਲੀ ਦੁਬੇ ਦੀ ਨਵੀਂ ਫਿਲਮ 'ਰੋਜ਼ਾ' ਦਾ ਫਸਟ ਲੁੱਕ ਜਾਰੀ
    • sach ka daira    a song from the film   daira    released in b praak  s voice
      ਕਰੀਨਾ ਤੇ ਪ੍ਰਿਥਵੀਰਾਜ ਦੀ ਫ਼ਿਲਮ 'ਦਾਇਰਾ' ਦਾ ਗਾਣਾ 'ਸੱਚ ਕਾ ਦਾਇਰਾ' ਬੀ...
    • veteran actress battling stage four cancer
      ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ
    • elephants in the fog   selected as nepal  s official entry for the oscars
      ਆਸਕਰ ਐਵਾਰਡਜ਼ 'ਚ ਨੇਪਾਲ ਦੀ ਨੁਮਾਇੰਦਗੀ ਕਰੇਗੀ ਫਿਲਮ 'ਐਲੀਫੈਂਟਸ ਇਨ ਦਿ ਫੌਗ'
    • cbi registers fir in disha salian death case
      ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ ਦੀ ਮੌਤ ਦਾ ਮਾਮਲਾ: CBI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +