Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    4:20:23 PM

  • center s big decision regarding punjab s borders

    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ...

  • doni bal gang jalandhar police

    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ...

  • new on government bus strike in punjab

    ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ...

  • great news for farmers

    ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਕੇਂਦਰੀ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੀ ‘ਦਿ ਕਪਿਲ ਸ਼ਰਮਾ ਸ਼ੋਅ’ ਗੁਆ ਰਿਹਾ ਆਪਣੀ ਚਮਕ, ਇਹ ਚੀਜ਼ਾਂ ਸ਼ੋਅ ਨੂੰ ਕਰ ਰਹੀਆਂ ਨੇ ਪ੍ਰਭਾਵਿਤ

ENTERTAINMENT News Punjabi(ਤੜਕਾ ਪੰਜਾਬੀ)

ਕੀ ‘ਦਿ ਕਪਿਲ ਸ਼ਰਮਾ ਸ਼ੋਅ’ ਗੁਆ ਰਿਹਾ ਆਪਣੀ ਚਮਕ, ਇਹ ਚੀਜ਼ਾਂ ਸ਼ੋਅ ਨੂੰ ਕਰ ਰਹੀਆਂ ਨੇ ਪ੍ਰਭਾਵਿਤ

  • Author Rahul Singh,
  • Updated: 11 Oct, 2021 11:40 AM
Mumbai
the kapil sharma show
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ‘ਦਿ ਕਪਿਲ ਸ਼ਰਮਾ ਸ਼ੋਅ’ ਨੂੰ ਲੈ ਕੇ ਲੋਕਾਂ ਦੀ ਦਿਲਚਸਪੀ ਹੁਣ ਘੱਟ ਹੁੰਦੀ ਜਾ ਰਹੀ ਹੈ। ਇਸ ਦੇ ਪਿੱਛੇ ਕਈ ਤਰ੍ਹਾਂ ਦੇ ਕਾਰਨ ਹਨ। ਪਹਿਲਾ ਕਾਰਨ ਇਹ ਹੈ ਕਿ ਸੁਪਰਸਟਾਰ ਅਰਚਨਾ ਪੂਰਨ ਸਿੰਘ ਨੂੰ ਲਗਾਤਾਰ ਟਾਰਗੇਟ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਮਰਦਾਨਾ ਦੱਸਿਆ ਜਾਂਦਾ ਹੈ। ਉਨ੍ਹਾਂ ਨੂੰ ਕਈ ਵਾਰ ਪੈਸੇ ਲਈ ਟਰੋਲ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਇਹ ਵੀ ਕਿਹਾ ਜਾਂਦਾ ਹੈ ਕਿ ਉਹ ਕਾਊਚ ’ਤੇ ਬੈਠੇ ਰਹਿਣ ਦੇ ਪੈਸੇ ਲੈਂਦੀ ਹੈ। ਇਸ ਤੋਂ ਇਲਾਵਾ ਕਪਿਲ ਸ਼ਰਮਾ ਦੇ ਨਾਲ ਅਦਾਕਾਰੀ ਕਰਨ ਵਾਲੇ ਕੀਕੂ ਸ਼ਾਰਦਾ ਤੇ ਕ੍ਰਿਸ਼ਨਾ ਅਭਿਸ਼ੇਕ ਨਵਜੋਤ ਸਿੰਘ ਸਿੱਧੂ ਦਾ ਨਾਂ ਲੈ ਕੇ ਵੀ ਉਨ੍ਹਾਂ ਨੂੰ ਖਿਜਾਉਂਦੇ ਰਹਿੰਦੇ ਹਨ, ਜਦਕਿ ਅਰਚਨਾ ਪੂਰਨ ਸਿੰਘ ਇਨ੍ਹਾਂ ਸਾਰਿਆਂ ਨੂੰ ਹਲਕੇ ’ਚ ਲੈਂਦੀ ਹੈ। ਦੂਜੇ ਪਾਸੇ ਕ੍ਰਿਸ਼ਨਾ ਅਭਿਸ਼ੇਕ ਤੇ ਗੋਵਿੰਦਾ ਦੀ ਲੜਾਈ ਦਾ ਹੁਣ ਪ੍ਰਤੀਯੋਗੀ ਜੋਕ ਬਣਾਉਣ ਲੱਗੇ ਹਨ।

ਇਹ ਖ਼ਬਰ ਵੀ ਪੜ੍ਹੋ : ਰੇਡੀਓ 'ਚ ਇਸ ਕਾਰਨ ਰਿਜੈਕਟ ਹੋਏ ਸਨ ਅਮਿਤਾਭ ਬੱਚਨ, ਪਹਿਲੀ ਫ਼ਿਲਮ ਤੋਂ ਕਮਾਏ ਸੀ 5 ਹਜ਼ਾਰ ਰੁਪਏ

ਸ਼ੋਅ ’ਤੇ ਕਈ ਵਾਰ ਕ੍ਰਿਸ਼ਨਾ ਅਭਿਸ਼ੇਕ ਨੂੰ ਉਨ੍ਹਾਂ ਦੇ ਮਾਮਾ ਗੋਵਿੰਦਾ ਦਾ ਨਾਂ ਲੈਂਦੇ ਹੋਏ ਵੇਖਿਆ ਜਾਂਦਾ ਹੈ। ਇਸ ’ਤੇ ਕੀਕੂ ਸ਼ਰਦਾ ਤੇ ਕਪਿਲ ਕ੍ਰਿਸ਼ਨਾ ਨੂੰ ਕਹਿੰਦੇ ਹਨ ਕਿ ਉਹ ਖ਼ੁਦ ਹੀ ਪਛਾਣ ਬਣਾਉਣ ’ਚ ਅਸਫਲ ਹੈ ਤੇ ਉਹ ਆਪਣੇ ਮਾਮੇ ਦਾ ਨਾਂ ਵਰਤ ਰਹੇ ਹਨ। ਅਜਿਹਾ ਲੱਗਦਾ ਹੈ ਕਿ ਕਪਿਲ ਸ਼ਰਮਾ ਸ਼ੋਅ ’ਚ ਗੋਵਿੰਦਾ ਤੇ ਕ੍ਰਿਸ਼ਨਾ ਦੀ ਲੜਾਈ ਹੁਣ ਉਨ੍ਹਾਂ ਦੇ ਸ਼ੋਅ ਦਾ ਹਿੱਸਾ ਬਣ ਗਈ ਹੈ। ਉਥੇ ਸ਼ੋਅ ’ਚ ਚੰਦਨ ਪ੍ਰਭਾਕਰ ਨੂੰ ਟਰੋਲ ਕਰਕੇ ਉਨ੍ਹਾਂ ਨੂੰ ਨੈਪੋਟਿਜ਼ਮ ਦਾ ਪ੍ਰੋਡਕਟ ਦੱਸਿਆ ਜਾਂਦਾ ਹੈ। ਚੰਦਨ ਪ੍ਰਭਾਕਰ ਸ਼ੋਅ ’ਚ ਚੰਦੂ ਚਾਹ ਵਾਲਾ ਦੀ ਭੂਮਿਕਾ ਨਿਭਾਉਂਦੇ ਹਨ, ਜੋ ਕਿ ਕਪਿਲ ਸ਼ਰਮਾ ਦੇ ਬਚਪਨ ਦੇ ਦੋਸਤ ਹਨ। ਅਕਸ਼ੇ ਕੁਮਾਰ ਸ਼ੋਅ ’ਚ ਅਕਸਰ ਆਉਂਦੇ ਹਨ ਤੇ ਚੰਦਨ ਦੀ ਕੰਮ ਨਾ ਲੱਭ ਸਕਣ ਦੀ ਪ੍ਰਤਿਭਾ ’ਤੇ ਸਵਾਲੀਆ ਨਿਸ਼ਾਨ ਲਾਉਂਦੇ ਹਨ। ਕ੍ਰਿਸ਼ਨਾ ਅਭਿਸ਼ੇਕ ਤੇ ਕੀਕੂ ਸ਼ਾਰਦਾ ਵੀ ਉਨ੍ਹਾਂ ਨੂੰ ਇਸ ਗੱਲ ਨੂੰ ਲੈ ਕੇ ਪਰੇਸ਼ਾਨ ਕਰਦੇ ਹਨ।

ਇਹ ਖ਼ਬਰ ਵੀ ਪੜ੍ਹੋ : ‘ਹੌਂਸਲਾ ਰੱਖ’ ਦਾ ਗੀਤ ‘ਸ਼ੇਰ’ ਰਿਲੀਜ਼, 15 ਅਕਤੂਬਰ ਨੂੰ ਰਿਲੀਜ਼ ਹੋਵੇਗੀ ਫ਼ਿਲਮ

‘ਦਿ ਕਪਿਲ ਸ਼ਰਮਾ ਸ਼ੋਅ’ ’ਚ ਕਈ ਕਲਾਕਾਰਾਂ ਦੇ ਨਾਲ ਬਾਡੀ ਸ਼ੇਮਿੰਗ ਕੀਤੀ ਜਾਂਦੀ ਹੈ। ਇਸ ’ਚ ਕੀਕੂ ਸ਼ਾਰਦਾ ਤੇ ਸੁਮੋਨਾ ਚਕਰਵਰਤੀ ਦੀ ਬਾਡੀ ਸ਼ੇਮਿੰਗ ਵੀ ਸ਼ਾਮਲ ਹੈ। ਉਨ੍ਹਾਂ ਦੇ ਡ੍ਰੈਸਿੰਗ ਸੈਂਸ ਨੂੰ ਲੈ ਕੇ ਟਾਰਗੇਟ ਕੀਤਾ ਜਾਂਦਾ ਹੈ। ਇਸ ਤੋਂ ਪਹਿਲਾਂ ਮੁਕੇਸ਼ ਖੰਨਾ ਨੇ ਸ਼ੋਅ ਨੂੰ ਔਰਤਾਂ ਪ੍ਰਤੀ ਮੰਦਭਾਵਨਾ ਰੱਖਣ ਵਾਲਾ ਤੇ ਵਲਗਰ ਦੱਸਿਆ ਸੀ। ਕਪਿਲ ਸ਼ਰਮਾ ਦੇ ਜੋਕ ਵੀ ਕਾਫ਼ੀ ਰਿਪਿਟੇਟਿਵ ਨਜ਼ਰ ਆਉਂਦੇ ਹਨ। ਦੀਪਿਕਾ ਪਾਦੂਕੋਣ ਦਾ ਨਾਂ ਲਿਆ ਜਾਂਦਾ ਹੈ। ਇਸ ਕਾਰਨ ਕਈ ਵਾਰ ਕਪਿਲ ਸ਼ਰਮਾ ਪੁਰਾਣੇ ਜੋਕ ਸੁਣਾਉਂਦੇ ਨਜ਼ਰ ਆਉਂਦੇ ਹਨ।

ਉਥੇ ਸ਼ੋਅ ’ਚ ਕੋਈ ਵੀ ਔਰਤ ਮਹਿਮਾਨ ਆਉਣ ’ਤੇ ਕਪਿਲ ਸ਼ਰਮਾ ਫਲਰਟ ਕਰਦੇ ਨਜ਼ਰ ਆਉਂਦੇ ਹਨ। ਇਹ ਵੀ ਸ਼ੋਅ ਦਾ ਲਗਾਤਾਰ ਹਿੱਸਾ ਬਣਿਆ ਹੋਇਆ ਹੈ। ਇਸ ਕਾਰਨ ਅਜਿਹਾ ਮਾਲੂਮ ਹੁੰਦਾ ਹੈ ਕਿ ‘ਦਿ ਕਪਿਲ ਸ਼ਰਮਾ ਸ਼ੋਅ’ ਹੁਣ ਬੋਰੀਅਤ ਦੇ ਰਸਤੇ ਵੱਲ ਵੱਧ ਚੁੱਕਾ ਹੈ ਤੇ ਆਪਣੀ ਚਮਕ ਗੁਆ ਰਿਹਾ ਹੈ।

ਨੋਟ– ਇਸ ਖ਼ਬਰ ’ਤੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।

  • The Kapil Sharma Show
  • Kapil Sharma
  • Krushna Abhishek
  • Archana Puran Singh

ਰੇਡੀਓ 'ਚ ਇਸ ਕਾਰਨ ਰਿਜੈਕਟ ਹੋਏ ਸਨ ਅਮਿਤਾਭ ਬੱਚਨ, ਪਹਿਲੀ ਫ਼ਿਲਮ ਤੋਂ ਕਮਾਏ ਸੀ 5 ਹਜ਼ਾਰ ਰੁਪਏ

NEXT STORY

Stories You May Like

  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • farah khan and riteish will take over the reins of the show instead of kangana
    ਸ਼ੋਅ ‘ਲਾਕਅੱਪ’ ਨੂੰ ਲੈ ਕੇ ਵੱਡਾ ਟਵਿਸਟ ! ਕੰਗਨਾ ਦੀ ਜਗ੍ਹਾ ਫ਼ਰਾਹ ਖਾਨ ਤੇ ਰਿਤੇਸ਼ ਸੰਭਾਲਣਗੇ ਸ਼ੋਅ ਦੀ ਕਮਾਨ
  • these things kept in the yard can make you poor
    ਵਿਹੜੇ 'ਚ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਤੁਰੰਤ ਕਰ ਲਓ ਇਹ ਕੰਮ
  • bjp national president nitin naveen s roadshow in jalandhar tomorrow
    ਜਲੰਧਰ 'ਚ ਅੱਜ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਵਿਸ਼ਾਲ ਰੋਡ ਸ਼ੋਅ, ਵਰਕਰਾਂ 'ਚ ਭਾਰੀ ਜੋਸ਼
  • abhishek sharma date  social media  post  actress
    ਇਸ ਹਸੀਨਾ ਨੂੰ ਡੇਟ ਕਰ ਰਿਹੈ ਅਭਿਸ਼ੇਕ ਸ਼ਰਮਾ ! ਸੋਸ਼ਲ ਮੀਡੀਆ ਪੋਸਟਾਂ ਨੇ ਛੇੜੀ ਚਰਚਾ
  • american company shuts down operations in india  sends email to employees
    ਮਸ਼ਹੂਰ ਅਮਰੀਕੀ ਕੰਪਨੀ ਨੇ ਭਾਰਤ 'ਚ ਕੰਮਕਾਜ ਕੀਤਾ ਬੰਦ, 250 ਮੁਲਾਜ਼ਮਾਂ ਨੂੰ ਭੇਜੀ ਇਹ E-mail
  • gurugram man loses job for   rs 370 biryani   remark at pranit more  s show
    ਪ੍ਰਣਿਤ ਮੋਰੇ ਦੇ ਸ਼ੋਅ 'ਚ ₹370 ਦੀ ਬਿਰਯਾਨੀ ਵਾਲੀ ਟਿੱਪਣੀ ਪਈ ਮਹਿੰਗੀ: ਨੌਜਵਾਨ ਨੂੰ ਕੰਪਨੀ ਨੇ ਨੌਕਰੀ ਤੋਂ ਕੱਢਿਆ
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
Trending
Ek Nazar
sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • situations are the real villains in rajkumar hirani  s films  vikrant massey
      ਰਾਜਕੁਮਾਰ ਹਿਰਾਨੀ ਦੀਆਂ ਫ਼ਿਲਮਾਂ 'ਚ ਹਾਲਾਤ ਹੀ ਅਸਲ ਖਲਨਾਇਕ ਹੁੰਦੇ ਹਨ:...
    • actress with stage 4 cancer treks at 11 000 feet
      ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...
    • comedy drama gram chikitsalay season 2
      ਇਸ ਸੀਜ਼ਨ ’ਚ ਮਰੀਜ਼ਾਂ ਦੀ ਕਤਾਰ ਵੀ ਹੈ ਤੇ ਚੁਣੌਤੀਆਂ ਦਾ ਅੰਬਾਰ ਵੀ : ਅਮੋਲ ਪਰਾਸ਼ਰ
    • allu arjun skips court appearance in theatre stampede case
      ਥੀਏਟਰ ਭਾਜੜ ਮਾਮਲਾ: ਅਦਾਲਤ 'ਚ ਪੇਸ਼ ਨਹੀਂ ਹੋਏ ਅੱਲੂ ਅਰਜੁਨ
    • rs 370 biryani remark row  pranit more  himanshu jangra appear before ncw
      370 ਰੁੁਪਏ ਬਿਰਿਆਨੀ ਵਿਵਾਦ; ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਪ੍ਰਣਿਤ ਮੋਰੇ ਤੇ...
    • ananya panday urges audiences to watch diverse films in theatres
      ਅਨੰਨਿਆ ਪਾਂਡੇ ਨੇ ਦਰਸ਼ਕਾਂ ਨੂੰ ਸਿਨੇਮਾਘਰਾਂ 'ਚ ਫਿਲਮਾਂ ਦੇਖਣ ਦੀ ਕੀਤੀ ਅਪੀਲ
    • gargi  prabhat relationship gram chikitsalay 2 akansha ranjan kapoor
      'ਗ੍ਰਾਮ ਚਿਕਿਤਸਾਲਿਆ 2' 'ਚ ਗਾਰਗੀ ਤੇ ਪ੍ਰਭਾਤ ਦੇ ਰਿਸ਼ਤੇ ਨੂੰ ਮਿਲੇਗੀ ਨਵੀਂ...
    • filmmaker atlee extends special birthday wishes to superstar vijay
      ਫਿਲਮ ਨਿਰਮਾਤਾ ਐਟਲੀ ਨੇ ਸੁਪਰਸਟਾਰ ਵਿਜੇ ਨੂੰ ਦਿੱਤੀਆਂ ਜਨਮਦਿਨ ਦੀਆਂ...
    • registration opens for  india s top 1    winner to receive  1 crore prize
      'ਇੰਡੀਆਜ਼ ਟੌਪ 1 ਪਰਸੈਂਟ' ਲਈ ਰਜਿਸਟ੍ਰੇਸ਼ਨ ਸ਼ੁਰੂ, ਜੇਤੂ ਨੂੰ ਮਿਲੇਗਾ 1 ਕਰੋੜ...
    • famous actor and comedian diagnosed with cancer
      ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +