Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    1:48:55 PM

  • sukhpal khaira said aap government looted crores rupees selling potatoes

    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ...

  • trump threatens to cut off trade with spain

    Spain ਨਹੀਂ ਕਰਨ ਦੇਵੇਗਾ ਫੌਜੀ ਟਿਕਾਣਿਆਂ ਦੀ...

  • middle east tensions  trade with uae   indian exporters express concern

    ਮਿਡਲ ਈਸਟ ਤਣਾਅ : UAE ਨਾਲ ਹੋਣ ਵਾਲਾ ਵਪਾਰ ਖ਼ਤਰੇ...

  • big danger bell for motorists today

    ਵਾਹਨ ਚਾਲਕਾਂ ਲਈ ਅੱਜ ਵੱਡੇ ਖ਼ਤਰੇ ਦੀ ਘੰਟੀ! ਘਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਹੰਗਾਮਾ 2’ ਦੀ ਅਦਾਕਾਰਾ ਪਰਿਣਿਤਾ ਸੁਭਾਸ਼ ਦੇ ਘਰ ਆਈ ਛੋਟੀ ਪਰੀ, ਮਾਂ ਦੀ ਗੋਦ 'ਚ ਸ਼ਾਂਤੀ ਨਾਲ ਸੌਂਦੀ ਨਜ਼ਰ ਆਈ

ENTERTAINMENT News Punjabi(ਤੜਕਾ ਪੰਜਾਬੀ)

‘ਹੰਗਾਮਾ 2’ ਦੀ ਅਦਾਕਾਰਾ ਪਰਿਣਿਤਾ ਸੁਭਾਸ਼ ਦੇ ਘਰ ਆਈ ਛੋਟੀ ਪਰੀ, ਮਾਂ ਦੀ ਗੋਦ 'ਚ ਸ਼ਾਂਤੀ ਨਾਲ ਸੌਂਦੀ ਨਜ਼ਰ ਆਈ

  • Edited By Anuradha,
  • Updated: 11 Jun, 2022 11:43 AM
Mumbai
the little fairy came to the house of actress parinita subhash
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ‘ਹੰਗਾਮਾ 2’ ਦੀ ਅਦਾਕਾਰਾ ਪਰਿਣਿਤਾ ਸੁਭਾਸ਼ ਦੀ ਜ਼ਿੰਦਗੀ ’ਚ ਹਾਲ ਹੀ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਪਰਿਣਿਤਾ ਸੁਭਾਸ਼ ਮਾਂ ਬਣ ਗਈ ਹੈ। ਅਦਾਕਾਰਾ ਦੇ ਘਰ ਛੋਟੀ ਪਰੀ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ। ਪਰਿਣਿਤਾ ਸੁਭਾਸ਼ ਨੇ ਇਕ ਪਿਆਰੀ ਧੀ ਨੂੰ ਜਨਮ ਦਿੱਤਾ ਹੈ।

Bollywood Tadka

ਅਦਾਕਾਰਾ ਨੇ ਇੰਸਟਾ ’ਤੇ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਮਾਂ ਬਣਨ ਦੀ ਖੁਸ਼ਖਬਰੀ ਦਿੰਦੇ ਹੋਏ ਪਰਿਣਿਤਾ ਨੇ ਪ੍ਰਸ਼ੰਸਕਾਂ ਨਾਲ ਆਪਣੀ ਛੋਟੀ ਪਰੀ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਪਰਿਣਿਤਾ ਨੇ ਤਿੰਨ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

Bollywood Tadka

ਇਹ ਸਾਰੀਆਂ ਤਸਵੀਰਾਂ ਹਸਪਤਾਲ ਦੀਆਂ ਹਨ।ਪਹਿਲੀ ਤਸਵੀਰ ’ਚ ਪਰਿਣਿਤਾ ਨਵਜਨਮੀ ਧੀ ਨੂੰ ਗੋਦ ’ਚ ਲੈਂਦੇ ਨਜ਼ਰ ਆਈ ਹੈ। ਪਰਿਣਿਤਾ ਧੀ ਨੂੰ ਬਹੁਤ ਪਿਆਰ ਨਾਲ ਦੇਖ ਰਹੀ ਹੈ।ਦੂਸਰੀ ਤਸਵੀਰ ’ਚ ਪਰਿਣਿਤਾ ਬੈਡ ’ਤੇ ਬੈਠੀ ਹੋਈ ਹੈ। ਉਸ ਦੇ ਨਾਲ ਪਤੀ ਨਿਤਿਨ ਰਾਜੂ  ਲਾਡਲੀ ਨੂੰ ਚੁੱਕ ਕੇ ਖੜ੍ਹੇ ਹਨ। ਇਸ ਤਸਵੀਰ ’ਚ ਉਨ੍ਹਾਂ ਨੇ ਆਪਣੀ ਧੀ ਦੇ ਮੂੰਹ ’ਤੇ ਈਮੋਜੀ ਲਗਾਇਆ ਹੈ।

Bollywood Tadka

ਇਹ ਵੀ ਪੜ੍ਹੋ : ਕਰੀਨਾ ਕਪੂਰ ਅਤੇ ਅਨਨਿਆ ਪਾਂਡੇ ਦੇ ਘਰ ਪੁਲਸ ਨੇ ਦਿੱਤੀ ਦਸਤਕ, ਜਾਣੋ ਕੀ ਹੈ ਮਾਮਲਾ

ਤੀਸਰੀ ਤਸਵੀਰ ’ਚ ਅਦਾਕਾਰਾ ਹਸਪਤਾਲ ਦੇ ਡਾਕਟਰਾਂ ਨਾਲ ਪੋਜ਼ ਦੇ ਰਹੀ ਹੈ। ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਪਰਿਣਿਤਾ ਨੇ ਕੈਪਸ਼ਨ ’ਚ ਲਿਖਿਆ ‘ਮੈਂ ਤੁਹਾਡੇ ਸਾਰਿਆਂ ਨਾਲ ਆਪਣੀ ਜਨਮ ਕਹਾਣੀ ਸਾਂਝੀ ਕਰਨ ਲਈ ਬੇਸਬਰੀ ਨਾਲ ਇਤਜ਼ਾਰ ਕਰ ਰਹੀ ਹਾਂ।’

Bollywood Tadka

ਬੈਂਗਲੁਰੂ ਹਸਪਤਾਲ ਦੇ ਡਾਕਟਰਾਂ ਦਾ ਧੰਨਵਾਦ ਕਰਦੇ ਹੋਏ ਉਸਨੇ ਕਿਹਾ ‘ਮੈਂ ਸੱਚਮੁੱਚ ਖੁਸ਼ਕਿਸਮਤ ਹਾਂ ਕਿ ਇਕ ਮੈਨੂੰ ਇਸਤਰੀ ਰੋਗ ਵਿਸ਼ੇਸ਼ ਮਾਂ ਮਿਲੀ ਹੈ, ਪਰ ਇਹ ਭਾਵਨਾਤਮਕ ਤੌਰ 'ਤੇ ਉਸ ਲਈ ਸਭ ਤੋਂ ਮੁਸ਼ਕਲ ਸਮਾਂ ਸੀ। ਸ਼ੁਕਰ ਹੈ ਕਿ ਸਾਡੇ ਕੋਲ Aster RV ਡਾਕਟਰ ਸੁਨੀਲ ਈਸ਼ਵਰ ਅਤੇ ਉਨ੍ਹਾਂ ਦੀ ਟੀਮ ਸੀ ਤਾਂ ਜੋ ਇਹ  ਯਕੀਨੀ ਬਣਾਇਆ ਕਿ ਮੇਰੀ ਚੰਗੀ ਡਿਲੀਵਰੀ ਸੀ।

PunjabKesari

ਇਹ  ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਨੂੰ ਜਨਮਦਿਨ ’ਤੇ ਯਾਦ ਕਰ ਭਾਵੁਕ ਹੋਏ ਇਹ ਸਿਤਾਰੇ, ਇੰਝ ਬਿਆਨ ਕੀਤੇ ਦਿਲ ਦੇ ਜਜ਼ਬਾਤ
ਦੱਸ ਦੇਈਏ ਕਿ ਨਿਤਿਨ ਦੇ 34ਵੇਂ ਜਨਮਦਿਨ ’ਤੇ ਅਦਾਕਾਰਾ ਨੇ ਆਪਣੀ ਮਾਂ ਬਨਣ ਦੀ ਖੁਸ਼ ਖ਼ਬਰੀ ਦਿੱਤੀ ਹੈ। ਪਰਿਣਿਤਾ ਹੰਗਾਮਾ 2 ਅਤੇ ਹੋਰ ਵੀ ਕਈ ਬਾਲੀਵੁੱਡ ਫ਼ਿਲਮਾਂ ’ਚ ਡੈਬਿਊ ਕਰ ਚੁੱਕੀ ਹੈ। ਅਦਾਕਾਰਾ ਸ਼ਿਲਪਾ ਸ਼ੈੱਟੀ ਨਾਲ ‘ਹੰਗਾਮਾ 2’ ਅਤੇ ਅਜੇ ਦੇਵਗਨ ਦੀ ਫ਼ਿਲਮ ‘ਭੁਜ: ਦਿ ਪ੍ਰਾਈਡ ਆਫ਼ ਇੰਡੀਆ’ ’ਚ ਨਜ਼ਰ ਆ ਚੁੱਕੀ ਹੈ।

  • Parinita Subhash
  • born
  • daughter
  • nitin raju
  • ਪਰੀਨੀਤਾ ਸੁਭਾਸ਼
  • ਜਨਮ
  • ਧੀ
  • ਨਿਤਿਨ ਰਾਜੂ

‘ਵਿਕਰਮ ਵੇਧਾ’ ਦੀ ਸ਼ੂਟਿੰਗ ਖ਼ਤਮ, ਕਲਾਕਾਰਾਂ ਨੇ ਸਾਂਝੇ ਕੀਤੇ ਤਜਰਬੇ

NEXT STORY

Stories You May Like

  • the insurance policy did not work during the mother s illness
    ਮਾਂ ਦੀ ਬੀਮਾਰੀ ਸਮੇਂ ਕੰਮ ਨਹੀਂ ਆਈ ਬੀਮਾ ਪਾਲਸੀ, ਔਖੇ ਵੇਲੇ ਕੰਪਨੀ ਨੇ ਛੱਡਿਆ ਸਾਥ, ਦਰਦ ਸੁਣ...
  • rasha thadani seen devoted to lord shiva
    ਮਹਾਦੇਵ ਦੀ ਭਗਤੀ 'ਚ ਲੀਨ ਨਜ਼ਰ ਆਈ ਰਾਸ਼ਾ ਥਡਾਨੀ
  • nawazuddin siddiqui co star in   sequel tumbbad 2
    ‘ਤੁੰਬਾਡ 2’ 'ਚ ਨਜ਼ਰ ਆਉਣਗੇ ਨਵਾਜ਼ੂਦੀਨ ਸਿੱਦੀਕੀ
  • punjab bjp vice president dr  subhash sharma
    ਸਰਪੰਚ ਦੇ ਕਤਲ ਨੇ ਫਿਰ ਖੋਲ੍ਹੀ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਪੋਲ : ਡਾ. ਸੁਭਾਸ਼ ਸ਼ਰਮਾ
  • zareen khan shares on her mother  s health
    ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ICU ਤੋਂ ਆਈ ਬਾਹਰ ਪਰ...
  • akshara singh  s photo with akshay kumar goes viral
    ਬਾਲੀਵੁੱਡ ਦੇ ‘ਖਿਲਾੜੀ’ ਨਾਲ ਨਜ਼ਰ ਆਈ ਭੋਜਪੁਰੀ ਕਵੀਨ ਅਕਸ਼ਰਾ ਸਿੰਘ, ਤਸਵੀਰ ਹੋਈ ਵਾਇਰਲ
  • board exam  newborn baby  exam hall  12th exam
    ਜਜ਼ਬੇ ਨੂੰ ਸਲਾਮ: 10 ਦਿਨਾਂ ਦੇ ਬੱਚੇ ਨੂੰ ਗੋਦ 'ਚ ਲੈ ਕੇ ਪੇਪਰ ਦੇਣ ਪਹੁੰਚੀ ਮਾਂ
  • sudev nair  s first look as karmadi in yash  s   toxic   released
    'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • impact on punjab of middle east tension
    ਪੰਜਾਬ 'ਚ ਵੀ ਦਿਸਣ ਲੱਗਾ 'ਜੰਗ' ਦਾ ਅਸਰ! ਵੱਡੇ ਨੁਕਸਾਨ ਦਾ ਖ਼ਤਰਾ
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
  • sukhpal singh khaira on prtc buses
    ਹੁਣ 'ਆਪ' ਸਰਕਾਰ ਨੇ ਵੀ ਰਾਜਸਥਾਨ ਤੋਂ ਲਵਾਈਆਂ ਬੱਸਾਂ ਦੀਆਂ ਬਾਡੀਆਂ, ਕਿੰਨੀ...
  • boy dies under suspicious circumstances in jalandhar
    ਜਲੰਧਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
  • pargat singh press conference
    ਵਪਾਰ ਸਮਝੌਤੇ ਜ਼ਰੀਏ ਅਮਰੀਕਾ ਨੂੰ ਵੇਚ ਦਿੱਤੀ ਦੇਸ਼ ਦੀ ਖੇਤੀ: ਪਰਗਟ ਸਿੰਘ
  • encounter between shahkot police and miscreants
    ਸਰਪੰਚ 'ਤੇ ਹਮਲਾ ਕਰਨ ਵਾਲਾ ਦੋਸ਼ੀ ਮੁਕਾਬਲੇ ਦੌਰਾਨ ਜ਼ਖਮੀ ਹਾਲਤ 'ਚ ਕਾਬੂ,...
  • the country  s agriculture was sold to america through trade agreements
    ਵਪਾਰ ਸਮਝੌਤੇ ਜ਼ਰੀਏ ਦੇਸ਼ ਦੀ ਖੇਤੀ ਅਮਰੀਕਾ ਨੂੰ ਵੇਚ ਦਿੱਤੀ : ਪਰਗਟ ਸਿੰਘ
Trending
Ek Nazar
six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • evil dead star bruce campbell reveals cancer diagnosis
      ਮਸ਼ਹੂਰ ਅਦਾਕਾਰ ਨੂੰ ਹੋਇਆ ਕੈਂਸਰ, ਕੰਮ ਤੋਂ ਲਿਆ ਬ੍ਰੇਕ, ਸੋਸ਼ਲ ਮੀਡੀਆ 'ਤੇ ਸਾਂਝੀ...
    • esha gupta safely returns home after
      'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...
    • ram charan  s intro song   rai rai raa raa   in   peddi   is a visual spectacle
      ਰਾਮ ਚਰਨ ਤੇ ਜਾਨ੍ਹਵੀ ਕਪੂਰ ਦੀ ਫ਼ਿਲਮ 'ਪੇੱਡੀ' ਦਾ ਦੂਜਾ ਗੀਤ 'ਰਈ ਰਈ ਰਾ...
    • honey singh trapped in dubai during the war
      ਜੰਗ ਦੌਰਾਨ ਦੁਬਈ 'ਚ ਫ਼ਸੇ ਹਨੀ ਸਿੰਘ ! ਸਾਹਮਣੇ ਆਈ ਵੀਡੀਓ
    • zendaya tom holland wedding has happened claims stylist law roach
      Spider Man ਦਾ ਹੋ ਗਿਆ ਵਿਆਹ ! ਚੁੱਪ-ਚਪੀਤੇ ਆਪਣੀ ਗਰਲਫ੍ਰੈਂਡ ਨਾਲ ਜ਼ਿੰਦਗੀ ਭਰ...
    • divorce after 50 years of marriage is the most interesting part of this story
      50 ਸਾਲ ਨਾਲ ਰਹਿਣ ਤੋਂ ਬਾਅਦ ਤਲਾਕ ਹੀ ਇਸ ਕਹਾਣੀ ਦੀ ਸਭ ਤੋਂ ਦਿਲਚਸਪ ਗੱਲ ਹੈ :...
    • shatak    film on 100 years of rss  declared tax free in madhya pradesh
      MP 'ਚ ਟੈਕਸ ਫ੍ਰੀ ਹੋਈ ਫ਼ਿਲਮ 'ਸ਼ਤਕ: ਸੰਘ ਕੇ 100 ਸਾਲ', CM ਮੋਹਨ ਯਾਦਵ ਨੇ...
    • sunny leone opens up about adopting daughter nisha multiple failed ivfs
      IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...
    • famous bollywood actress saddened by khamenei  s death
      ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...
    • people started climbing walls to enter r nait  s program  2 youths injured
      R Nait ਦਾ ਪ੍ਰੋਗਰਾਮ ਦੇਖਣ ਲਈ ਕੰਧਾਂ ਟੱਪ ਅੰਦਰ ਵੜਨ ਲੱਗੇ ਲੋਕ ! 2 ਨੇ ਤੁੜਵਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +