Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    8:43:07 AM

  • petrol diesel vehicles banned

    ਪੈਟਰੋਲ-ਡੀਜ਼ਲ ਨਾਲ ਚੱਲਣ ਵਾਲੇ ਵਾਹਨ ਹੋਣਗੇ ਬੈਨ!...

  • first batch of amarnath yatra left

    'ਬਮ-ਬਮ ਭੋਲੇ' ਦੇ ਜੈਕਾਰਿਆਂ ਵਿਚਾਲੇ ਅਮਰਨਾਥ...

  • rain robs team india of victory

    IND vs ENG T20: ਬਾਰਿਸ਼ ਨੇ ਟੀਮ ਇੰਡੀਆ ਤੋਂ ਖੋਹਿਆ...

  • raja warring will remain the state president of punjab congress

    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਣਬੀਰ ਕਪੂਰ ਦੀ ਫ਼ਿਲਮ ‘ਸ਼ਮਸ਼ੇਰਾ’ ਦਾ ਬਾਕਸ ਆਫ਼ਿਸ ’ਤੇ ਨਹੀਂ ਚੱਲਿਆ ਜਾਦੂ, ਦੂਜੇ ਦਿਨ ਵੀ ਕਮਾਏ ਇੰਨੇ ਕਰੋੜ

ENTERTAINMENT News Punjabi(ਤੜਕਾ ਪੰਜਾਬੀ)

ਰਣਬੀਰ ਕਪੂਰ ਦੀ ਫ਼ਿਲਮ ‘ਸ਼ਮਸ਼ੇਰਾ’ ਦਾ ਬਾਕਸ ਆਫ਼ਿਸ ’ਤੇ ਨਹੀਂ ਚੱਲਿਆ ਜਾਦੂ, ਦੂਜੇ ਦਿਨ ਵੀ ਕਮਾਏ ਇੰਨੇ ਕਰੋੜ

  • Edited By Shivani Bassan,
  • Updated: 24 Jul, 2022 05:37 PM
Mumbai
the magic of shamshera did not work at the box office
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ: ਰਣਬੀਰ ਕਪੂਰ ਦੀ ਫ਼ਿਲਮ ‘ਸ਼ਮਸ਼ੇਰਾ’ ਇਸ ਸ਼ੁੱਕਰਵਾਰ ਨੂੰ ਰਿਲੀਜ਼ ਹੋ ਗਈ ਹੈ। ਰਣਬੀਰ ਕਪੂਰ ਅਤੇ ਸੰਜੇ ਦੱਤ ਫ਼ਿਲਮ ਨੂੰ ਪ੍ਰਸ਼ੰਸਕਾਂ ਤੋਂ ਚੰਗੇ ਰੀਵਿਊ ਮਿਲ ਰਹੇ ਹਨ। ਫ਼ਿਲਮ ਦੇ ਵੀਕੈਂਡ ’ਤੇ ਚੰਗੀ ਕਮਾਈ ਕਰਨ ਦੀ ਉਮੀਦ ਸੀ। 

ਇਹ ਵੀ ਪੜ੍ਹੋ : ਬਲੈਕ ਗਾਊਨ ’ਚ ਨੁਸਰਤ ਜਹਾਂ ਦੀਆਂ ਖ਼ੂਬਸੂਰਤ ਤਸਵੀਰਾਂ, ਹੌਟ ਅੰਦਾਜ਼ ’ਚ ਦਿੱਤੇ ਪੋਜ਼

ਰਣਬੀਰ ਕਪੂਰ, ਸੰਜੇ ਦੱਤ ਅਤੇ ਵਾਣੀ ਕਪੂਰ ਦੀ ਫ਼ਿਲਮ ਤੋਂ ਪ੍ਰਸ਼ੰਸਕਾਂ ਨੂੰ ਬਹੁਤ ਉਮੀਦਾਂ ਸਨ। ਇੰਨਾ ਹੀ ਨਹੀਂ ਅਜਿਹਾ ਵੀ ਕਿਹਾ ਜਾ ਰਿਹਾ ਸੀ ਕਿ ਫ਼ਿਲਮ ਪਿਛਲੀਆਂ ਕਈ ਫ਼ਿਲਮਾਂ ਰਿਕਾਰਡ ਤੋੜ ਦੇਵੇਗੀ। ਸ਼ਮਸ਼ੇਰਾ ਨੂੰ ਮਿਲੇ ਰੀਵਿਊ ਦੱਸ ਰਹੇ ਹਨ ਕਿ ਫ਼ਿਲਮ ਚੰਗੀ ਹੈ ਪਰ ਇਸਦਾ ਬਾਕਸ ਆਫ਼ਿਸ ਕੁਝ ਹੋਰ ਹੀ ਦੱਸ ਰਿਹਾ ਹੈ।

ਇਹ ਵੀ ਪੜ੍ਹੋ : ਇਕ ਸਮੇਂ ਖ਼ੁਦਕੁਸ਼ੀ ਬਾਰੇ ਸੋਚ ਰਹੇ ਸੀ ਮਿਥੁਨ ਚੱਕਰਵਰਤੀ, ਕਿਹਾ- ‘ਮੈਨੂੰ ਲਗਦਾ ਸੀ ਕਿ ਮੈਂ ਆਪਣੇ ਟੀਚੇ ਹਾਸਲ...’

ਰਣਬੀਰ ਕਪੂਰ ਦੀ ਫ਼ਿਲਮ ਨੇ ਪਹਿਲੇ ਦਿਨ 10.25 ਕਰੋੜ ਦਾ ਕਾਰੋਬਾਰ ਕੀਤਾ ਸੀ। ਇਸ ਦੇ ਨਾਲ ਹੀ ਦੂਜੇ ਦਿਨ ਦੀ ਕਮਾਈ ਵੀ ਸਾਹਮਣੇ ਆ ਗਈ ਹੈ। ‘ਸ਼ਮਸ਼ੇਰਾ’ ਨੇ ਦੂਸਰੇ ਦਿਨ 10.50 ਕਰੋੜ ਕਮਾਏ ਹਨ। ਅਜਿਹੇ ’ਚ ਫ਼ਿਲਮ ਨੇ ਦੂਸਰੇ ਦਿਨ ਪਹਿਲੇ ਦਿਨ ਨਾਲੋਂ ਕੁਝ ਫ਼ੀਸਦੀ ਹੀ ਵਧ ਕਮਾਏ ਹਨ। ਪਹਿਲੇ ਅਤੇ ਦੂਸਰੇ ਦਿਨ ਦੀ ਕੁੱਲ ਕਮਾਈ ਸਿਰਫ਼ 20.75 ਕਰੋੜ ਰੁਪਏ ਹੋਈ ਹੈ।

ਇਸ ਦੇ ਨਾਲ ਹੀ ਰਣਬੀਰ ਕਪੂਰ ਦੇ ਕਿਰਦਾਰ ਦੀ ਗੱਲ ਕਰੀਏ ਤਾਂ ਇਸ ’ਚ ਅਦਾਕਾਰ ਨੇ ਦੋਹਰੀ ਭੂਮਿਕਾ ਨਿਭਾਈ ਹੈ। ਸ਼ਮਸ਼ੇਰਾ ’ਚ ਸੰਜੇ ਦੱਤ ਨਕਾਰਾਤਮਕ ਭੂਮਿਕਾ ’ਚ ਨਜ਼ਰ ਆਏ ਸਨ।ਸ਼ਮਸ਼ੇਰਾ ’ਚ ਵਾਣੀ ਕਪੂਰ ਦੇ ਕਿਰਦਾਰ ਦੀ ਵੀ ਕਾਫ਼ੀ ਤਾਰੀਫ਼ ਹੋ ਰਹੀ ਹੈ।


 
 

  • Shamshera
  • film
  • box office
  • 10.50 crores
  • second day
  • ਸ਼ਮਸ਼ੇਰਾ
  • ਫਿਲਮ
  • ਬਾਕਸ ਆਫਿਸ
  • 10.50 ਕਰੋੜ
  • ਦੂਜੇ ਦਿਨ

ਬਲੈਕ ਗਾਊਨ ’ਚ ਨੁਸਰਤ ਜਹਾਂ ਦੀਆਂ ਖ਼ੂਬਸੂਰਤ ਤਸਵੀਰਾਂ, ਹੌਟ ਅੰਦਾਜ਼ ’ਚ ਦਿੱਤੇ ਪੋਜ਼

NEXT STORY

Stories You May Like

  • cocktail 2   earns  70 50 crore at the indian box office in its first week
    'ਕਾਕਟੇਲ 2' ਨੇ ਆਪਣੇ ਪਹਿਲੇ 'ਚ ਹਫ਼ਤੇ ਭਾਰਤੀ ਬਾਕਸ ਆਫਿਸ 'ਤੇ ਕਮਾਏ 70 ਕਰੋੜ ਰੁਪਏ
  • shahid kriti rashmika  s   cocktail 2   earns rs 24 crore globally on opening day
    'ਕਾਕਟੇਲ 2' ਦੀ ਚੰਗੀ ਸ਼ੁਰੂਆਤ, ਪਹਿਲੇ ਦਿਨ ਦੁਨੀਆ ਭਰ 'ਚ ਕਮਾਏ 24 ਕਰੋੜ ਰੁਪਏ
  • birthday  murder of a young man
    ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
  • the threat of war has been averted
    ਜੰਗ ਦਾ ਖ਼ਤਰਾ ਟਲਿਆ! ਹੁਣ ਇੱਕ-ਦੂਜੇ 'ਤੇ ਹਮਲੇ ਨਹੀਂ ਕਰਨਗੇ ਅਮਰੀਕਾ ਅਤੇ ਈਰਾਨ
  • ram charan  s   peddi   grosses over  400 crore at the box office
    ਰਾਮ ਚਰਨ ਦੀ "ਪੈਡੀ" ਦਾ ਬਾਕਸ ਆਫਿਸ ਕਬਜ਼ਾ, ਦੁਨੀਆ ਭਰ 'ਚ ਕੀਤੀ ₹400 ਕਰੋੜ ਤੋਂ ਵੱਧ ਦੀ ਕਮਾਈ
  • now the audience connects with the   main character energy    anil kapoor
    ਹੁਣ ਦਰਸ਼ਕ ‘ਮੇਨ ਕਰੈਕਟਰ ਐਨਰਜੀ’ ਨਾਲ ਜੁੜਦੇ ਹਨ ਤੇ ‘ਅਲਫ਼ਾ’ ਅਜਿਹੀ ਹੀ ਫ਼ਿਲਮ ਹੈ : ਅਨਿਲ ਕਪੂਰ
  • foreign exchange reserves increased by  963 million to  672 58 billion
    ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 96.3 ਕਰੋੜ ਡਾਲਰ ਵਧ ਕੇ 672.58 ਅਰਬ ਡਾਲਰ ’ਤੇ ਪਹੁੰਚਿਆ
  • elon musk earned 11  more than buffett  s entire wealth
    Elon Musk ਸਿਰਫ਼ 1 ਦਿਨ 'ਚ ਕਮਾਏ ਬਫੇਟ ਦੀ ਪੂਰੀ ਦੌਲਤ ਤੋਂ 11% ਜ਼ਿਆਦਾ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mardaani 3   will have its world television premiere on this day
      'ਮਰਦਾਨੀ 3' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • lock upp season 2  akanksha chamola
      ਅਕਾਂਕਸ਼ਾ ਚਮੋਲਾ ਨੂੰ ਲੈ ਕੇ Lock-UP 'ਚ ਖੁੱਲ੍ਹਿਆ ਵੱਡਾ 'ਰਾਜ਼';...
    • the first poster of   bhai tera star hai   released
      ‘ਭਾਈ ਤੇਰਾ ਸਟਾਰ ਹੈ’ ਦਾ ਪਹਿਲਾ ਪੋਸਟਰ ਰਿਲੀਜ਼
    • jr ntr reunites with trivikram srinivas
      ਆਸਥਾ ਤੇ ਦਮਦਾਰ ਕਹਾਣੀ ਦੇ ਨਾਲ ਵਾਪਸ ਆ ਰਹੀ ਹੈ ਜੂਨੀਅਰ NTR ਤੇ ਤ੍ਰਿਵਿਕਰਮ...
    • gaurav khanna amid his divorce news with akanksha
      ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ
    • veteran actress passes away
      ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...
    • becoming a naga sadhu in   nagabandham   was a spiritual journey for me
      ‘ਨਾਗਬੰਧਮ’ ’ਚ ਨਾਗਾ ਸਾਧੂ ਬਣਨਾ ਮੇਰੇ ਲਈ ਅਧਿਆਤਮਿਕ ਯਾਤਰਾ ਰਹੀ : ਵਿਰਾਟ ਕਰਣਾ
    • siddharth roy kapur appointed chief advisor at cinenow
      ਸਿਧਾਰਥ ਰਾਏ ਕਪੂਰ ਨੂੰ ਸਿਨੇਨਾਉ ਦਾ ਮੁੱਖ ਸਲਾਹਕਾਰ ਕੀਤਾ ਗਿਆ ਨਿਯੁਕਤ
    • michael surpasses oppenheimer in box office earnings
      ਦਿੱਗਜ ਕਲਾਕਾਰ ਦੀ ਬਾਇਓਪਿਕ ਨੇ ਤੋੜੇ ਰਿਕਾਰਡ ! ਛਾਪ'ਤੇ 97,75,000,00 ਕਰੋੜ ਡਾਲਰ
    • disha patani s new avatar revealed in awarapan 2 teaser
      'ਆਵਾਰਾਪਨ 2' ਦੇ ਟੀਜ਼ਰ 'ਚ ਦਿਸਿਆ ਦਿਸ਼ਾ ਪਟਾਨੀ ਦਾ ਨਵਾਂ ਅੰਦਾਜ਼, ਕਿਰਦਾਰ ਬਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +