Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    4:03:11 PM

  • indian student in america

    ਅਮਰੀਕਾ 'ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ!...

  • routes were diverted in jalandhar route plan released

    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ,...

  • rbi implements new rules for credit card holders customers will get relief

    Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ...

  • thousands of teachers in punjab are facing great tension

    ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਈ ਵੱਡੀ ਟੈਨਸ਼ਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ‘ਰੱਬ ਦਾ ਰੇਡੀਓ-3’ ਦਾ ਮਿਊਜ਼ਿਕ ਬਣਿਆ ਸਰੋਤਿਆਂ ਦੀ ਪਹਿਲੀ ਪਸੰਦ, ਹਰ ਗੀਤ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ENTERTAINMENT News Punjabi(ਤੜਕਾ ਪੰਜਾਬੀ)

‘ਰੱਬ ਦਾ ਰੇਡੀਓ-3’ ਦਾ ਮਿਊਜ਼ਿਕ ਬਣਿਆ ਸਰੋਤਿਆਂ ਦੀ ਪਹਿਲੀ ਪਸੰਦ, ਹਰ ਗੀਤ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

  • Edited By Cherry,
  • Updated: 30 Mar, 2026 09:57 AM
Entertainment
the music of rabb da radio 3 became the first choice of the listeners
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਪੰਜਾਬੀ ਸਿਨੇਮਾ ਦੀ ਸਭ ਤੋਂ ਸਫ਼ਲ ਫ੍ਰੈਂਚਾਈਜ਼ੀ ’ਚੋਂ ਇਕ ‘ਰੱਬ ਦਾ ਰੇਡੀਓ’ ਇਕ ਵਾਰ ਫਿਰ ਦਰਸ਼ਕਾਂ ਦੇ ਦਿਲਾਂ ’ਤੇ ਦਸਤਕ ਦੇਣ ਲਈ ਤਿਆਰ ਹੈ। ਫ਼ਿਲਮ ‘ਰੱਬ ਦਾ ਰੇਡੀਓ-3’ ਆਪਣੀ ਰਿਲੀਜ਼ ਤੋਂ ਪਹਿਲਾਂ ਹੀ ਆਪਣੇ ਰੂਹਾਨੀ ਅਤੇ ਸੱਭਿਆਚਾਰਕ ਸੰਗੀਤ ਸਦਕਾ ਸੁਰਖੀਆਂ ’ਚ ਆ ਗਈ ਹੈ। ਫ਼ਿਲਮ ਦੇ ਨਵੇਂ ਰਿਲੀਜ਼ ਹੋਏ ਗੀਤ ‘ਮੋਰ’, ‘ਮਹਿੰਦੀ’ ਅਤੇ ‘ਫਾਲ’ ਯੂ-ਟਿਊਬ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਤੇਜ਼ੀ ਨਾਲ ਟ੍ਰੈਂਡ ਕਰ ਰਹੇ ਹਨ, ਜਿਸ ਨੇ ਫ਼ਿਲਮ ਪ੍ਰਤੀ ਦਰਸ਼ਕਾਂ ਦੀ ਉਤਸੁਕਤਾ ਨੂੰ ਹੋਰ ਵਧਾ ਦਿੱਤਾ ਹੈ। ਫ਼ਿਲਮ ਵਿਚ ਮੁੱਖ ਭੂਮਿਕਾ ਨਿਭਾਅ ਰਹੇ ਤਰਸੇਮ ਜੱਸੜ ਅਤੇ ਨਿਮਰਤ ਖਹਿਰਾ ਦੀ ਕੈਮਿਸਟਰੀ ਨੂੰ ਇਨ੍ਹਾਂ ਗੀਤਾਂ ਵਿਚ ਖ਼ੂਬ ਸਲਾਹਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਾਮੇਡੀਅਨ ਐਲੇਕਸ, ਇੰਡਸਟਰੀ 'ਚ ਪਸਰਿਆ ਮਾਤਮ

ਜਾਣਕਾਰੀ ਮੁਤਾਬਕ ‘ਮੋਰ’ ਗੀਤ ’ਚ ਪੰਜਾਬੀ ਲੋਕ-ਰੰਗ ਅਤੇ ਰਵਾਇਤੀ ਸੱਭਿਆਚਾਰ ਦੀ ਖ਼ੂਬਸੂਰਤ ਝਲਕ ਵੇਖਣ ਨੂੰ ਮਿਲਦੀ ਹੈ, ਜਦਕਿ ‘ਮਹਿੰਦੀ’ ਵਿਆਹ ਦੀਆਂ ਰਸਮਾਂ ਅਤੇ ਪਰਿਵਾਰਕ ਖੁਸ਼ੀਆਂ ਨੂੰ ਦਰਸਾਉਂਦਾ ਹੈ। ਦੂਜੇ ਪਾਸੇ ‘ਫਾਲ’ ਇਕ ਰੂਹਾਨੀ ਅਤੇ ਜਜ਼ਬਾਤੀ ਰੋਮਾਂਟਿਕ ਗੀਤ ਹੈ, ਜੋ ਨੌਜਵਾਨ ਦਰਸ਼ਕਾਂ ਨੂੰ ਖਾਸ ਤੌਰ ’ਤੇ ਆਕਰਸ਼ਿਤ ਕਰ ਰਿਹਾ ਹੈ। ਫ਼ਿਲਮ ਦਾ ਸੰਗੀਤ ਗੁਰਮੋਹ ਵਲੋਂ ਬਹੁਤ ਹੀ ਖ਼ੂਬਸੂਰਤੀ ਨਾਲ ਤਿਆਰ ਕੀਤਾ ਗਿਆ ਹੈ, ਜਦਕਿ ਗੀਤਾਂ ਦੇ ਬੋਲ ਲਿਖਣ ’ਚ ਗੁਰਦਾਸ ਮਾਨ, ਹਰਮਨਜੀਤ ਸਿੰਘ ਅਤੇ ਜੱਸ ਗਰੇਵਾਲ ਵਰਗੇ ਵੱਡੇ ਨਾਵਾਂ ਦਾ ਯੋਗਦਾਨ ਦੱਸਿਆ ਜਾ ਰਿਹਾ ਹੈ। ਉਦਯੋਗ ਨਾਲ ਜੁੜੇ ਲੋਕਾਂ ਦੇ ਅਨੁਸਾਰ ਇਹ ਗੀਤ ਫਿਲਮ ਦੀ ਕਾਮਯਾਬੀ ’ਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ।

ਇਹ ਵੀ ਪੜ੍ਹੋ: 14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ ਸਾਹਮਣੇ

‘ਮਹਿੰਦੀ’ ਗੀਤ ਨੂੰ ਨਿਮਰਤ ਖਹਿਰਾ, ਮੰਨਤ ਨੂਰ ਅਤੇ ਜੋਤਿਕਾ ਟਾਂਗਰੀ ਵਲੋਂ ਗਾਇਆ ਗਿਆ ਹੈ, ਜਦਕਿ ‘ਮੋਰ’ ਗੀਤ ਵਿਚ ਨਿਮਰਤ ਖਹਿਰਾ ਅਤੇ ਨੂਰ ਚਾਹਲ ਦੀ ਆਵਾਜ਼ ਸੁਣਨ ਨੂੰ ਮਿਲਦੀ ਹੈ। ਇਨ੍ਹਾਂ ਗੀਤਾਂ ਦੇ ਬੋਲ ਅਤੇ ਕੰਪੋਜ਼ੀਸ਼ਨ ਵੀ ਹਰਮਨਜੀਤ ਸਿੰਘ ਵਲੋਂ ਕੀਤੇ ਗਏ ਹਨ, ਜਦਕਿ ਮਿਊਜ਼ਿਕ ਗੁਰਮੋਹ ਨੇ ਤਿਆਰ ਕੀਤਾ ਹੈ। ਤੀਜਾ ਗੀਤ ‘ਫਾਲ’ ਦਰਸ਼ਕਾਂ ਵਿਚ ਖਾਸ ਪਸੰਦ ਕੀਤਾ ਜਾ ਰਿਹਾ ਹੈ, ਜਿਸ ਨੂੰ ਤਰਸੇਮ ਜੱਸੜ ਅਤੇ ਨਿਮਰਤ ਖਹਿਰਾ ਨੇ ਗਾਇਆ ਹੈ। ਇਸ ਗੀਤ ਦੇ ਬੋਲ ਅਤੇ ਕੰਪੋਜ਼ੀਸ਼ਨ ਖੁਦ ਤਰਸੇਮ ਜੱਸੜ ਵਲੋਂ ਕੀਤੇ ਗਏ ਹਨ, ਜਦਕਿ ਮਿਊਜ਼ਿਕ ਅਤੇ ਮਿਕਸਿੰਗ ਵਜ਼ੀਰ ਪਾਤਰ ਨੇ ਸੰਭਾਲੀ ਹੈ।

ਇਹ ਵੀ ਪੜ੍ਹੋ: ਸ਼ਰਮਨਾਕ ! ਸਬੰਧ ਬਣਾਉਣ ਤੋਂ ਕੀਤਾ ਇਨਕਾਰ ਤਾਂ TV ਅਦਾਕਾਰ ਨੇ ਚਾਕੂ ਨਾਲ ਵਿੰਨ੍ਹ 'ਤੀ ਨੌਕਰਾਣੀ

ਸੰਗੀਤ ਪ੍ਰੇਮੀਆਂ ਦਾ ਕਹਿਣਾ ਹੈ ਕਿ ‘ਰੱਬ ਦਾ ਰੇਡੀਓ’ ਸੀਰੀਜ਼ ਹਮੇਸ਼ਾ ਹੀ ਆਪਣੀ ਮਿੱਟੀ ਨਾਲ ਜੁੜੇ ਗੀਤਾਂ ਲਈ ਜਾਣੀ ਜਾਂਦੀ ਹੈ ਅਤੇ ਇਸ ਵਾਰੀ ਵੀ ਇਹ ਪ੍ਰੰਪਰਾ ਜਾਰੀ ਰਹੀ ਹੈ। ਰਿਲੀਜ਼ ਤੋਂ ਬਾਅਦ ਹੀ ਇਨ੍ਹਾਂ ਗੀਤਾਂ ’ਤੇ ਰੀਲਾਂ ਅਤੇ ਸ਼ਾਰਟ ਵੀਡੀਓਜ਼ ਬਣਨ ਲੱਗ ਪਈਆਂ ਹਨ, ਜੋ ਇਸ ਦੀ ਲੋਕਪ੍ਰਿਅਤਾ ਨੂੰ ਦਰਸਾਉਂਦਾ ਹੈ। ਹੈਰੀ ਭੱਟੀ ਦੇ ਨਿਰਦੇਸ਼ਨ ਹੇਠ ਬਣੀ ਇਸ ਫ਼ਿਲਮ ਨੂੰ ਮਨਪ੍ਰੀਤ ਸਿੰਘ ਜੌਹਲ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਦੀ ਕਹਾਣੀ ਜੱਸ ਗਰੇਵਾਲ ਵਲੋਂ ਲਿਖੀ ਗਈ ਹੈ। ਇਹ ਫ਼ਿਲਮ ਵਿਹਲੀ ਜਨਤਾ ਫ਼ਿਲਮਜ਼ ਦੀ ਪੇਸ਼ਕਸ਼ ਹੈ। ਮੁੱਖ ਜੋੜੀ ਤੋਂ ਇਲਾਵਾ ਫ਼ਿਲਮ ’ਚ ਨਿਰਮਲ ਰਿਸ਼ੀ, ਜਤਿੰਦਰ ਕੌਰ, ਨਵਦੀਪ ਕਲੇਰ, ਰੌਣਕ ਜੋਸ਼ੀ, ਸੁੱਖੀ ਚਾਹਲ, ਸਰਦਾਰ ਸੋਹੀ, ਸ਼ਵਿੰਦਰ ਮਾਹਲ, ਸੁਨੀਤਾ ਧਿਰ ਤੇ ਸੀਮਾ ਅਹਿਮ ਭੂਮਿਕਾਵਾਂ ’ਚ ਨਜ਼ਰ ਆਉਣਗੇ। ਫਿਲਮ 3 ਅਪ੍ਰੈਲ ਨੂੰ ਵੱਡੇ ਪੱਧਰ ’ਤੇ ਰਿਲੀਜ਼ ਹੋਵੇਗੀ। ਫਿਲਮ ਦੇ ਗੀਤਾਂ ਨੂੰ ਮਿਲ ਰਹੇ ਵੱਡੇ ਰਿਸਪਾਂਸ ਨਾਲ ਮੇਕਰਜ਼ ਨੂੰ ਵੀ ਉਮੀਦ ਹੈ ਕਿ ‘ਰੱਬ ਦਾ ਰੇਡੀਓ 3’ ਬਾਕਸ ਆਫਿਸ ’ਤੇ ਵਧੀਆ ਪ੍ਰਦਰਸ਼ਨ ਕਰੇਗੀ।

ਇਹ ਵੀ ਪੜ੍ਹੋ: IPL 2026: ਜਿੱਤ ਮਗਰੋਂ ਵਿਰਾਟ ਕੋਹਲੀ ਨੇ ਸਟੇਡੀਅਮ 'ਚ ਹੀ ਪਤਨੀ ਅਨੁਸ਼ਕਾ 'ਤੇ ਲੁਟਾਇਆ ਪਿਆਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • music
  • Rabb Da Radio 3
  • Tarsem Jassar
  • Nimrat Khaira

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਾਮੇਡੀਅਨ ਐਲੇਕਸ, ਇੰਡਸਟਰੀ 'ਚ ਪਸਰਿਆ ਮਾਤਮ

NEXT STORY

Stories You May Like

  • nachhatar gill  s new song   duniya   released
    ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ
  • kritika kamra   vijay varma matka king
    ਵਿਜੇ ਵਰਮਾ ਤੇ ਕ੍ਰਿਤਿਕਾ ਕਾਮਰਾ ਦੀ ਕੈਮਿਸਟਰੀ ਨੇ ਜਿੱਤਿਆ ਦਿਲ, 'ਮਟਕਾ ਕਿੰਗ' ਨੂੰ ਮਿਲ ਰਿਹੈ ਜ਼ਬਰਦਸਤ ਹੁੰਗਾਰਾ
  • iphone 17 price drops
    iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ
  • a discount of rs 3000 is available on a phone with a 9020mah battery
    Vivo ਦਾ ਵੱਡਾ ਧਮਾਕਾ! 9020mAh ਦੀ ਬੈਟਰੀ ਵਾਲੇ ਫੋਨ 'ਤੇ ਮਿਲ ਰਿਹੈ 3000 ਦਾ Discount
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼ ਹਵਾਵਾਂ ਤੇ ਬਾਰਿਸ਼ ਦੀ ਸੰਭਾਵਨਾ
  • young women  ankle strap sandals  summer
    ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਐਂਕਲ ਸਟ੍ਰੈਪ ਸੈਂਡਲ
  • pakistan indigenous satellite eo 3 successfully tested
    ਪਾਕਿਸਤਾਨ ਦੀ ਪੁਲਾੜ 'ਚ ਵੱਡੀ ਪ੍ਰਾਪਤੀ, ਸਵਦੇਸ਼ੀ ਸੈਟੇਲਾਈਟ EO-3 ਦਾ ਚੀਨ ਤੋਂ ਸਫਲ ਪ੍ਰੀਖਣ
  • sanjay dutt loved the story of aakhri sawaal at first hearing
    ਸੰਜੇ ਦੱਤ ਨੂੰ ਪਹਿਲੀ ਵਾਰ 'ਚ ਹੀ ਪਸੰਦ ਆ ਗਈ ਸੀ ਫਿਲਮ 'ਆਖਰੀ ਸਵਾਲ' ਦੀ ਕਹਾਣੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sai ghulam shah ji  s jodh mela will begin today in nakodar
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
    • world famous singer accused of drunk driving
      ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...
    • ayushmann khurrana mudassar aziz pati patni aur woh do
      ਆਯੁਸ਼ਮਾਨ ਖੁਰਾਣਾ ਸਭ ਤੋਂ ਪਸੰਦੀਦਾ ਅਜਿਹੇ ‘ਚੰਗੇ ਇਨਸਾਨ’ ਹਨ ਜੋ ਸਥਿਤੀ ’ਚ ਫਸ...
    • famous actress battling breast cancer shows signs of surgery
      ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ
    • sanjay kapoor s bank account frozen
      ਸੰਜੇ ਕਪੂਰ ਦੇ ਬੈਂਕ ਖਾਤੇ ਹੋਏ ਫ੍ਰੀਜ਼, Delhi HC ਤੋਂ ਕਰਿਸ਼ਮਾ ਕਪੂਰ ਤੇ...
    • return of single screen cinemas
      ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...
    • cintaa cawt board inaguration
      CINTAA-CAWT ਟਾਵਰ ਵਿਖੇ ਕੀਤਾ ਗਿਆ ਫਾਊਂਡਰ ਟ੍ਰਸਟੀਆਂ ਦਾ ਸਨਮਾਨ ਅਤੇ ਬੋਰਡ ਦੀ...
    • aashiqui fame superstar drowns in debt
      ਕਰਜ਼ੇ 'ਚ ਡੁੱਬਿਆ 'ਆਸ਼ਿਕੀ' ਫੇਮ ਸੁਪਰਸਟਾਰ ! ਨਹੀਂ ਮਿਲ ਰਿਹਾ ਕੰਮ, ਮੰਦੇ ਹਾਲ ਦੀ...
    • famous actress to become a mother for the first time at the age of 45
      45 ਸਾਲ ਦੀ ਉਮਰ 'ਚ ਪਹਿਲੀ ਵਾਰ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ...
    • nooran sisters   brother sahil shares special video with father gulshan meer
      ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +