Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    12:58:53 PM

  • narendra modi brics summit member new delhi statement

    'ਸਭ ਦੇ ਸਾਂਝੇ ਵਿਕਾਸ ਦੇ ਰਾਹ 'ਚ ਆਵੇਗੀ...

  • cia documents reveal

    9/11 ਤੋਂ ਪਹਿਲਾਂ ਓਸਾਮਾ ਬਿਨ ਲਾਦੇਨ ਦੇ ਨਿਸ਼ਾਨੇ...

  • brics dinner

    BRICS ਆਗੂਆਂ ਲਈ PM ਮੋਦੀ ਨੇ ਰੱਖਿਆ ਖ਼ਾਸ Dinner...

  • passenger vessel

    ਇੰਡੋਨੇਸ਼ੀਆ ਤੋਂ ਵੱਡੀ ਖ਼ਬਰ ; 240 ਲੋਕਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'Bigg Boss 18' ਦੇ ਲਈ ਕਨਫਰਮਡ ਹੋਇਆ ਇਸ ਅਦਾਕਾਰ ਦਾ ਨਾਂ, ਪਤਨੀ ਵੀ ਰਹਿ ਚੁੱਕੀ ਹੈ ਸ਼ੋਅ ਦੀ Winner

ENTERTAINMENT News Punjabi(ਤੜਕਾ ਪੰਜਾਬੀ)

'Bigg Boss 18' ਦੇ ਲਈ ਕਨਫਰਮਡ ਹੋਇਆ ਇਸ ਅਦਾਕਾਰ ਦਾ ਨਾਂ, ਪਤਨੀ ਵੀ ਰਹਿ ਚੁੱਕੀ ਹੈ ਸ਼ੋਅ ਦੀ Winner

  • Edited By Priyanka,
  • Updated: 24 Jul, 2024 01:33 PM
Mumbai
the name of this actor has been confirmed for bigg boss 18
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਰਿਐਲਿਟੀ 'ਬਿੱਗ ਬੌਸ ਓਟੀਟੀ 3' ਦਾ ਫਿਨਾਲੇ ਜਲਦੀ ਹੀ ਹੋਣ ਜਾ ਰਿਹਾ ਹੈ। ਜਲਦ ਹੀ ਦਰਸ਼ਕ ਇਸ ਸੀਜ਼ਨ ਦਾ ਜੇਤੂ ਲੱਭ ਲੈਣਗੇ। ਇੱਕ ਪਾਸੇ ਜਿੱਥੇ ਇਸ ਸ਼ੋਅ ਤੋਂ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਹੋ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਸਲਮਾਨ ਖ਼ਾਨ ਦੇ ਹੋਸਟ ਰਿਐਲਿਟੀ ਸ਼ੋਅ 'ਬਿੱਗ ਬੌਸ 18' ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਹੋ ਗਿਆ ਹੈ। ਇੰਨਾ ਹੀ ਨਹੀਂ, ਸ਼ੋਅ 'ਚ ਜਾਣ ਵਾਲੇ ਪਹਿਲੇ ਕੰਟੈਸਟੈਂਟ ਨੂੰ ਲੈ ਕੇ ਇਕ ਨਵਾਂ ਅਪਡੇਟ ਵੀ ਸਾਹਮਣੇ ਆਇਆ ਹੈ। ਸ਼ੋਅ ਬਿੱਗ ਬੌਸ ਦੇ ਜ਼ਿਆਦਾਤਰ ਸੀਜ਼ਨ ਦੀ ਕਮਾਨ ਸਲਮਾਨ ਖ਼ਾਨ ਨੇ ਸੰਭਾਲੀ ਹੈ। ਦਰਸ਼ਕ ਸਲਮਾਨ ਨੂੰ ਹੋਸਟ ਦੇ ਤੌਰ 'ਤੇ ਦੇਖਣਾ ਵੀ ਪਸੰਦ ਕਰਦੇ ਹਨ। ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਸਲਮਾਨ ਖ਼ਾਨ ਵਾਂਗ ਕੋਈ ਵੀ ਸ਼ੋਅ ਹੋਸਟ ਨਹੀਂ ਕਰ ਸਕਦਾ। ਸ਼ੋਅ 'ਚ ਉਹ ਨਾ ਸਿਰਫ ਪ੍ਰਤੀਯੋਗੀਆਂ ਨੂੰ ਚੰਗੀ ਸਲਾਹ ਦਿੰਦਾ ਹੈ, ਸਗੋਂ ਲੋੜ ਪੈਣ 'ਤੇ ਉਨ੍ਹਾਂ ਨੂੰ ਫਟਕਾਰ ਵੀ ਲਗਾਉਂਦੇ ਹਨ।ਦਰਸ਼ਕ ਇੱਕ ਵਾਰ ਫਿਰ ਸਲਮਾਨ ਖ਼ਾਨ ਨੂੰ ਧਮਾਕੇਦਾਰ ਅੰਦਾਜ਼ 'ਚ ਸ਼ੋਅ ਦੀ ਮੇਜ਼ਬਾਨੀ ਕਰਦੇ ਦੇਖਣ ਲਈ ਉਤਸ਼ਾਹਿਤ ਹਨ।

ਇਹ ਖ਼ਬਰ ਵੀ ਪੜ੍ਹੋ -ਲਾਲ ਸਾੜੀ ਅਤੇ ਲਾਲ ਗੁਲਾਬ ਨੂੰ ਹੱਥ 'ਚ ਫੜ ਕੇ ਤਾਪਸੀ ਪੰਨੂ ਨੇ ਕਰਵਾਇਆ ਦਿਲਕਸ਼ ਫੋਟੋਸ਼ੂਟ

ਦੱਸ ਦਈਏ ਕਿ 'ਬਿੱਗ ਬੌਸ 18' ਦਾ ਪ੍ਰੀਮੀਅਰ 5 ਅਕਤੂਬਰ 2024 ਤੋਂ ਹੋਵੇਗਾ। ਇਹ ਅਕਤੂਬਰ ਦੇ ਪਹਿਲੇ ਹਫਤੇ 'ਚ ਆਨ-ਏਅਰ ਕੀਤਾ ਜਾਵੇਗਾ।  ਦਰਸ਼ਕ ਇਸ ਸ਼ੋਅ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਰਿਐਲਟੀ ਸ਼ੋਅ ਦੀ ਰਿਲੀਜ਼ ਡੇਟ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਸ਼ੋਅ ਦਾ ਕ੍ਰੇਜ਼ ਹੋਰ ਵਧਾਉਣ ਲਈ ਹੋਸਟ ਸਲਮਾਨ ਖ਼ਾਨ ਆਪਣੇ ਬੇਬਾਕ ਅੰਦਾਜ਼ ਨਾਲ ਦਰਸ਼ਕਾ ਦਾ ਹੋਰ ਮਨੰਰੋਜ਼ਨ ਕਰਨਗੇ।

ਇਹ ਖ਼ਬਰ ਵੀ ਪੜ੍ਹੋ -ਫਰਾਂਸ ਦੇ ਰਾਸ਼ਟਰਪਤੀ ਨੇ ਨੀਤਾ ਅੰਬਾਨੀ ਦਾ ਖ਼ਾਸ ਤਰੀਕੇ ਨਾਲ ਕੀਤਾ ਸਵਾਗਤ

ਪਹਿਲੇ ਕੰਟੈਸਟੈਂਟ ਦਾ ਨਾਂ ਆਇਆ ਸਾਹਮਣੇ

'ਬਿੱਗ ਬੌਸ 18' ਦੀ ਰਿਲੀਜ਼ ਡੇਟ ਸਾਹਮਣੇ ਆਉਣ ਤੋਂ ਬਾਅਦ ਪਹਿਲੇ ਕੰਟੈਸਟੈਂਟ ਦਾ ਨਾਂ ਵੀ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਫੈਨਜ਼ 'ਚ ਖੁਸ਼ੀ ਦੀ ਕੋਈ ਹੱਦ ਨਹੀਂ ਹੈ। ਰਿਪੋਰਟ ਮੁਤਾਬਕ ਦੀਪਿਕਾ ਕੱਕੜ ਦੇ ਪਤੀ ਸ਼ੋਏਬ ਇਬਰਾਹਿਮ ਇਸ ਵਾਰ ਸ਼ੋਅ ਦਾ ਹਿੱਸਾ ਬਣਨ ਜਾ ਰਹੇ ਹਨ। ਉਨ੍ਹਾਂ ਦਾ ਨਾਂ ਸ਼ੋਅ ਦੇ ਪਹਿਲੇ ਕਨਫਰਮਡ ਪ੍ਰਤੀਯੋਗੀ ਵਜੋਂ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਦੀਪਿਕਾ ਕੱਕੜ 'ਬਿੱਗ ਬੌਸ 12' 'ਚ ਟਰਾਫੀ ਜਿੱਤ ਚੁੱਕੀ ਹੈ। ਇਸ ਤੋਂ ਪਹਿਲਾਂ ਸ਼ੋਏਬ 'ਝਲਕ ਦਿਖਲਾ ਜਾ 11' 'ਚ ਵੀ ਨਜ਼ਰ ਆਏ ਸਨ। ਬਾਕੀ ਮੁਕਾਬਲੇਬਾਜ਼ਾਂ ਦੇ ਨਾਵਾਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।ਰਿਐਲਿਟੀ ਸ਼ੋਅ 'ਬਿੱਗ ਬੌਸ' ਨੂੰ ਲੋਕ ਕਾਫੀ ਪਸੰਦ ਕਰਦੇ ਹਨ। ਲੋਕ ਇਸ ਸ਼ੋਅ ਦੇ ਹਰ ਸੀਜ਼ਨ ਦਾ ਖੂਬ ਆਨੰਦ ਲੈਂਦੇ ਹਨ। ਜਿੱਥੇ ਇੱਕ ਪਾਸੇ 'ਬਿੱਗ ਬੌਸ ਓਟੀਟੀ 3' ਦਾ ਫਿਨਾਲੇ ਹੋਣ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਬਿੱਗ ਬੌਸ ਦਾ 18ਵਾਂ ਸੀਜ਼ਨ ਜਲਦ ਹੀ ਆਉਣ ਵਾਲਾ ਹੈ।

  • Tv Actor
  • Confirmed
  • Bigg Boss 18
  • Salman khan host
  • Tv show

ਕਰਨ ਔਜਲਾ ਦੇ ਮੁਰੀਦ ਹਨੀ ਸਿੰਘ, ਕਿਹਾ- ਉਹ ਅਜਿਹਾ ਕਲਾਕਾਰ ਹੈ, ਜੋ ਰੇਗਿਸਤਾਨ 'ਚ ਵੀ ਖੂਹ ਪੱਟ ਕੇ ਪਾਣੀ ਕੱਢ ਲਏ

NEXT STORY

Stories You May Like

  • punjabi actress to enter bigg boss house
    ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ ਰਹੀ ਪੰਜਾਬੀ ਅਦਾਕਾਰਾ ! ਪ੍ਰੋਮੋ 'ਚ
  • iphone 18 pro price
    ਜਾਣੋ ਕਿੰਨੇ ਰੁਪਏ ਦਾ ਮਿਲੇਗਾ iPhone 18 Pro ਤੇ Pro Max, ਕੰਪਨੀ ਨੇ ਕੀਤਾ ਐਲਾਨ
  • investor confidence in gold etf increases   18 billion inflow in august
    Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ
  • iphone 18 pro and iphone 18 pro max launched
    Apple ਨੇ ਲਾਂਚ ਕੀਤੇ iPhone 18 Pro ਤੇ Pro Max, ਜਾਣੋ ਖ਼ਾਸ ਫੀਚਰਜ਼
  • iphone 18 pro series to feature up to 30 hours of battery life
    iPhone 18 Pro ਸੀਰੀਜ਼ ਮਿਲੇਗਾ 30 ਘੰਟੇ ਤੱਕ ਦਾ ਬੈਟਰੀ ਬੈਕਅੱਪ ਤੇ ਸੁਪਰਫਾਸਟ ਚਾਰਜਿੰਗ ਸਪੋਰਟ
  • gold   silver prices have also fallen
    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ ਕਿੰਨੇ ਹੋਏ ਭਾਅ
  • bigg boss 20    salman khan tells manoj tiwari  s daughter  baap pe mat jaana
    ਮਨੋਜ ਤਿਵਾੜੀ ਦੀ ਧੀ ਰਿਤੀ ਦੀ 'ਬਿੱਗ ਬੌਸ 20' 'ਚ ਐਂਟਰੀ, ਸਲਮਾਨ ਖ਼ਾਨ ਨੇ ਕਿਹਾ- ‘ਬਾਪ ਪੇ ਮਤ ਜਾਨਾ’
  • 18 foot python found in pgi laundry
    PGI ਦੀ ਲਾਂਡਰੀ 'ਚ 18 ਫੁੱਟ ਦਾ ਅਜਗਰ ਮਿਲਿਆ, ਕਰਮਚਾਰੀਆਂ 'ਚ ਮਚਿਆ ਹੜਕੰਪ
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
Trending
Ek Nazar
us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • hanuman ansh box office
      'ਹਨੂੰਮਾਨ ਅੰਸ਼' ਦਾ ਬਾਕਸ ਆਫਿਸ 'ਤੇ ਕਬਜ਼ਾ, ਫਿਲਮ ਦੀ ਕਮਾਈ ਪਹੁੰਚੀ 200...
    • punjabi social media influencer manjit kaur
      ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ
    • punjabi singer jass manak trolled after showering currency notes on his fiancée
      'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...
    • new song  mera udde doriya     from  tutt paini english ne  released
      ‘ਟੁੱਟ ਪੈਣੀ ਇੰਗਲਿਸ਼ ਨੇ’ ਦਾ ਨਵਾਂ ਗੀਤ ‘ਮੇਰਾ ਉੱਡੇ ਡੋਰੀਆ...’ ਰਿਲੀਜ਼, ਤਨਵੀ...
    • ameesha patel  s parents   home in mumbai  s churchgate robbed
      ਅਮੀਸ਼ਾ ਪਟੇਲ ਦੇ ਮਾਪਿਆਂ ਦੇ ਘਰ ਚੋਰੀ; ਘਰੇਲੂ ਸਹਾਇਕਾ ਗ੍ਰਿਫ਼ਤਾਰ
    • release date announced for neeru bajwa s punjabi film thapi
      ਫਿਲਮ ‘ਥਾਪੀ’ ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ, ਨੀਰੂ ਬਾਜਵਾ ਨਾਲ ਨਜ਼ਰ ਆਉਣਗੇ...
    • the world of  mirzapur  will not stop  fans will continue to get surprises
      ‘ਮਿਰਜ਼ਾਪੁਰ’ ਦੀ ਦੁਨੀਆ ਨਹੀਂ ਰੁਕੇਗੀ, ਪ੍ਰਸ਼ੰਸਕਾਂ ਨੂੰ ਅੱਗੇ ਵੀ ਮਿਲੇਗਾ...
    • gippy grewal and shehnaaz gill won hearts in  singh vs kaur 2
      ‘ਸਿੰਘ ਵਰਸਿਜ਼ ਕੌਰ-2’ ’ਚ ਗਿੱਪੀ-ਸ਼ਹਿਨਾਜ਼ ਦੀ ਜੋੜੀ ਨੇ ਜਿੱਤਿਆ ਦਿਲ
    • world famous singer became a mother at the age of 40 without being married
      40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ
    • bipasha basu  s protein powder contains worms  ias tukaram munde
      ਬਿਪਾਸ਼ਾ ਬਾਸੂ ਦੇ ਪ੍ਰੋਟੀਨ ਪਾਊਡਰ 'ਚੋਂ ਨਿਕਲੇ ਕੀੜੇ, IAS ਅਧਿਕਾਰੀ ਤੁਕਾਰਾਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +