Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    6:36:25 PM

  • iran sikhs are missing

    ਈਰਾਨ 'ਚ ਗੁਰੂਘਰ ਨੇੜੇ ਬੰਬਾਰੀ, 90 ਸਿੱਖਾਂ ਨਾਲੋਂ...

  • ranjit singh  s last rites will not be performed today

    ਐਨਕਾਊਂਟਰ ਤੋਂ 6 ਦਿਨ ਬਾਅਦ ਹੋਇਆ ਰਣਜੀਤ ਸਿੰਘ ਦਾ...

  • gold and silver prices plunge  prices fall sharply amid middle east tensions

    ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, Middle...

  • tarun chugh slams aap government

    'ਆਪ' ਦੇ MP ਮਗਰੋਂ ਹੁਣ ਸਰਕਾਰੀ ਅਫ਼ਸਰ ਨੇ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਲੂਈ ਵਿਟੋਨ ਦਾ ਜ਼ਿੱਪਰ ਤੇ ਰੋਲੈਕਸ ਦੀ ਘੜੀ, 73 ਲੱਖ ਤੋਂ ਵੱਧ ਹੈ ਕਰਨ ਔਜਲਾ ਦੀ ਇਸ ਲੁੱਕ ਦੀ ਕੀਮਤ

ENTERTAINMENT News Punjabi(ਤੜਕਾ ਪੰਜਾਬੀ)

ਲੂਈ ਵਿਟੋਨ ਦਾ ਜ਼ਿੱਪਰ ਤੇ ਰੋਲੈਕਸ ਦੀ ਘੜੀ, 73 ਲੱਖ ਤੋਂ ਵੱਧ ਹੈ ਕਰਨ ਔਜਲਾ ਦੀ ਇਸ ਲੁੱਕ ਦੀ ਕੀਮਤ

  • Author Rahul Singh,
  • Updated: 11 Feb, 2024 02:51 PM
Jalandhar
the price of this look of karan aujla is more than 73 lakhs
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ– ਪੰਜਾਬੀ ਗਾਇਕ ਕਰਨ ਔਜਲਾ ਅੱਜ ਜਿਸ ਮੁਕਾਮ ’ਤੇ ਹੈ, ਇਥੋਂ ਤਕ ਪਹੁੰਚਣ ਲਈ ਉਸ ਨੇ ਕਾਫੀ ਮਿਹਨਤ ਕੀਤੀ ਹੈ। ਅੱਜ ਕਰਨ ਔਜਲਾ ਕਰੋੜਾਂ ਦੀ ਜਾਇਦਾਦ ਦਾ ਮਾਲਕ ਹੈ। ਗੀਤਾਂ ਤੋਂ ਹੋਣ ਵਾਲੀ ਕਮਾਈ ਦੇ ਨਾਲ-ਨਾਲ ਕਰਨ ਔਜਲਾ ਕੋਲ ਵੱਡੇ ਬ੍ਰਾਂਡਸ ਹਨ, ਜਿਨ੍ਹਾਂ ਤੋਂ ਉਸ ਦੀ ਕਮਾਈ ਹੁੰਦੀ ਹੈ।

ਇਹ ਖ਼ਬਰ ਵੀ ਪੜ੍ਹੋ : ਮਿਥੁਨ ਚੱਕਰਵਰਤੀ ਦੀ ਸਿਹਤ ’ਚ ਸੁਧਾਰ, ਆਈ. ਸੀ. ਯੂ. ’ਚੋਂ ਬਾਹਰ ਆਏ ਅਦਾਕਾਰ

ਹਾਲ ਹੀ ’ਚ ਕਰਨ ਔਜਲਾ ਨੂੰ ਇਕ ਇਵੈਂਟ ’ਚ ਦੇਖਿਆ ਗਿਆ। ਇਸ ਇਵੈਂਟ ’ਚ ਕਰਨ ਔਜਲਾ ਨੇ ਲੂਈ ਵਿਟੋਨ (LV) ਦੇ ਜ਼ਿੱਪਰ, ਰੋਲੈਕਸ ਦੀ ਘੜੀ ਤੇ ਐਲੈਕਜ਼ੈਂਡਰ ਮੈਕਕੁਈਨ ਦੇ ਬੂਟਾਂ ਨਾਲ ਆਪਣੀ ਲੁੱਕ ਨੂੰ ਕੰਪਲੀਟ ਕੀਤਾ, ਜਿਸ ਦੀ ਕੀਮਤ 73 ਲੱਖ ਰੁਪਏ ਤੋਂ ਵੀ ਵੱਧ ਹੈ।

PunjabKesari

ਜੇਕਰ ਲੂਈ ਵਿਟੋਨ ਦੇ ਵੂਲ ਨਾਇਲਨ ਸਟ੍ਰੀਟ ਸਟਾਈਲ ਲੈਥਰ ਲੋਗੋ ਜ਼ਿੱਪਰ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ 9,02,464 ਰੁਪਏ ਬਣਦੀ ਹੈ।

PunjabKesari

ਐਲੈਕਜ਼ੈਂਡਰ ਮੈਕਕੁਈਨ ਦੇ ਮੈਟਲ ਹੀਲ ਲੈਥਰ ਬੂਟਾਂ ਦੀ ਕੀਮਤ 1,14,800 ਰੁਪਏ ਹੈ।

PunjabKesari

ਕਰਨ ਔਜਲਾ ਦੀ ਇਸ ਲੁੱਕ ’ਚ ਸਭ ਤੋਂ ਮਹਿੰਗੀ ਚੀਜ਼ ਰੋਲੈਕਸ ਦੀ ਡੇਅ ਡੇਟ 40 ਡਾਇਮੰਡ ਬੈਜ਼ਲ ਘੜੀ ਹੈ, ਜਿਸ ਦੀ ਕੀਮਤ 62,90,000 ਰੁਪਏ ਹੈ।

PunjabKesari

ਇਨ੍ਹਾਂ ਤਿੰਨਾਂ ਚੀਜ਼ਾਂ ਦੀ ਕੁਲ ਕੀਮਤ 73,07,264 ਰੁਪਏ ਹੈ। ਕਰਨ ਔਜਲਾ ਦੀ ਇਸ ਲੁੱਕ ਦੀ ਕੀਮਤ ਨੂੰ ਗਰੈਵਿਟੀ ਕੈਗ ਨਾਂ ਦੇ ਇੰਸਟਾਗ੍ਰਾਮ ਯੂਜ਼ਰ ਨੇ ਰਿਵੀਲ ਕੀਤਾ ਹੈ, ਜਿਸ ਨੂੰ ਕਰਨ ਔਜਲਾ ਦੇ ਅਧਿਕਾਰਕ ਇੰਸਟਾਗ੍ਰਾਮ ਹੈਂਡਲ ਤੋਂ ਸਟੋਰੀ ’ਚ ਸ਼ੇਅਰ ਵੀ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਡਾ ਕਰਨ ਔਜਲਾ ਦੀ ਇਸ ਲੁੱਕ ਨੂੰ ਲੈ ਕੇ ਕੀ ਕਹਿਣਾ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Karan Aujla
  • Punjabi Singer
  • Louis Vuitton
  • Rolex
  • Alexander McQueen

ਮਿਥੁਨ ਚੱਕਰਵਰਤੀ ਦੀ ਸਿਹਤ ’ਚ ਸੁਧਾਰ, ਆਈ. ਸੀ. ਯੂ. ’ਚੋਂ ਬਾਹਰ ਆਏ ਅਦਾਕਾਰ

NEXT STORY

Stories You May Like

  • fraud of over 50 lakhs in the name of sending to america
    ਅਮਰੀਕਾ ਭੇਜਣ ਦੇ ਨਾਂ ’ਤੇ 50 ਲੱਖ ਤੋਂ ਵੱਧ ਦੀ ਠੱਗੀ, ਇਕ ਔਰਤ ਸਮੇਤ 2 ਨਾਮਜ਼ਦ
  • congress cm candidate mp gurjit aujla
    ਕਾਂਗਰਸ ਕੋਲ ਮੁੱਖ ਮੰਤਰੀ ਦੇ ਚਿਹਰਿਆਂ ਦੀ ਕਮੀ ਨਹੀਂ, ਵਿਰੋਧੀਆਂ ਕੋਲ ਕੈਂਡੀਡੇਟ ਤੱਕ ਨਹੀਂ : ਔਜਲਾ
  • fraud case
    35 ਲੱਖ ਤੋਂ ਵੱਧ ਦੀ ਆਨਲਾਈਨ ਠੱਗੀ ਮਾਰਨ ਵਾਲੇ 5 ਵਿਅਕਤੀਆਂ 'ਤੇ ਪਰਚਾ ਦਰਜ
  • aujla himself took to the roads
    ਔਜਲਾ ਖੁਦ ਸੜਕਾਂ ’ਤੇ ਉਤਰੇ, ਏਅਰਪੋਰਟ ਰੋਡ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਵੱਡੀ ਪਹਿਲ
  • young man brutally murdered
    ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਬਾਦਸਤੂਰ ਜਾਰੀ, ਸਵਰਾਜ ਤੇ ਅੰਮ੍ਰਿਤਸਰ ਐਕਸਪ੍ਰੈੱਸ 3-3 ਘੰਟੇ ਲੇਟ
  • dot printed saree  women  unique look
    ਡੌਟ ਪ੍ਰਿੰਟਿਡ ਸਾੜ੍ਹੀ ਔਰਤਾਂ ਨੂੰ ਦੇ ਰਹੀ ਹੈ ਯੂਨੀਕ ਲੁੱਕ
  • cm mann busy in propaganda instead of resolving the issue of punjabis
    CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਪ੍ਰਚਾਰ ਤੇ ਨਾਟਕਾਂ 'ਚ ਰੁੱਝੇ: ਹਰਸਿਮਰਤ ਬਾਦਲ
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
Trending
Ek Nazar
t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • honey singh trapped in dubai during the war
      ਜੰਗ ਦੌਰਾਨ ਦੁਬਈ 'ਚ ਫ਼ਸੇ ਹਨੀ ਸਿੰਘ ! ਸਾਹਮਣੇ ਆਈ ਵੀਡੀਓ
    • zendaya tom holland wedding has happened claims stylist law roach
      Spider Man ਦਾ ਹੋ ਗਿਆ ਵਿਆਹ ! ਚੁੱਪ-ਚਪੀਤੇ ਆਪਣੀ ਗਰਲਫ੍ਰੈਂਡ ਨਾਲ ਜ਼ਿੰਦਗੀ ਭਰ...
    • divorce after 50 years of marriage is the most interesting part of this story
      50 ਸਾਲ ਨਾਲ ਰਹਿਣ ਤੋਂ ਬਾਅਦ ਤਲਾਕ ਹੀ ਇਸ ਕਹਾਣੀ ਦੀ ਸਭ ਤੋਂ ਦਿਲਚਸਪ ਗੱਲ ਹੈ :...
    • shatak    film on 100 years of rss  declared tax free in madhya pradesh
      MP 'ਚ ਟੈਕਸ ਫ੍ਰੀ ਹੋਈ ਫ਼ਿਲਮ 'ਸ਼ਤਕ: ਸੰਘ ਕੇ 100 ਸਾਲ', CM ਮੋਹਨ ਯਾਦਵ ਨੇ...
    • sunny leone opens up about adopting daughter nisha multiple failed ivfs
      IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...
    • famous bollywood actress saddened by khamenei  s death
      ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...
    • people started climbing walls to enter r nait  s program  2 youths injured
      R Nait ਦਾ ਪ੍ਰੋਗਰਾਮ ਦੇਖਣ ਲਈ ਕੰਧਾਂ ਟੱਪ ਅੰਦਰ ਵੜਨ ਲੱਗੇ ਲੋਕ ! 2 ਨੇ ਤੁੜਵਾ...
    • tabaahi  first single from yash  kiara advani  s   toxic   out now
      KGF ਸਟਾਰ ਯਸ਼ ਦੀ ਫਿਲਮ 'Toxic' ਦਾ ਪਹਿਲਾ ਗੀਤ 'ਤਬਾਹੀ' ਰਿਲੀਜ਼
    • esha gupta assures fans she is safe in abu dhabi amid us israel iran conflict
      'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...
    • ammy virk prays for peace as his wife daughter get stuck in uae
      UAE 'ਚ ਫਸੇ ਪੰਜਾਬੀ ਅਦਾਕਾਰ Ammy Virk ਦੀ ਪਤਨੀ ਤੇ ਧੀ, ਪੋਸਟ ਪਾ ਕੇ ਕੀਤੀ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +