Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    10:20:17 AM

  • big relief for those buying and selling land in punjab

    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ...

  • jd vance becomes father

    ਅਮਰੀਕੀ ਉਪ-ਰਾਸ਼ਟਰਪਤੀ JD ਵੈਂਸ ਦੇ ਘਰ ਗੂੰਜੀ...

  • increase in crude oil prices  sharp fall in the stock market  know reason

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਦਰਮਿਆਨ ਸ਼ੇਅਰ...

  • be careful if you are traveling in punjab on august 3 4 and 5

    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ 'ਚ ਕਰਦਾ ਸੀ ਗੁਜ਼ਾਰਾ

ENTERTAINMENT News Punjabi(ਤੜਕਾ ਪੰਜਾਬੀ)

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ 'ਚ ਕਰਦਾ ਸੀ ਗੁਜ਼ਾਰਾ

  • Edited By Cherry,
  • Updated: 24 Feb, 2026 09:21 AM
Entertainment
the struggle filled story of a veteran actor
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਬਾਲੀਵੁੱਡ ਵਿੱਚ ਕਈ ਅਜਿਹੇ ਸਿਤਾਰੇ ਹਨ ਜਿਨ੍ਹਾਂ ਨੇ ਬਹੁਤ ਨਾਮ ਅਤੇ ਪੈਸਾ ਕਮਾਇਆ ਹੈ, ਪਰ ਉਨ੍ਹਾਂ ਦਾ ਅਤੀਤ ਬੇਹੱਦ ਗਰੀਬੀ ਅਤੇ ਸੰਘਰਸ਼ ਵਿੱਚ ਗੁਜ਼ਰਿਆ। ਅੱਜ ਅਸੀਂ ਗੱਲ ਕਰ ਰਹੇ ਹਾਂ ਆਪਣੀ ਦਮਦਾਰ ਅਦਾਕਾਰੀ ਅਤੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਅਦਾਕਾਰ ਨਾਨਾ ਪਾਟੇਕਰ ਦੀ।

ਇਹ ਵੀ ਪੜ੍ਹੋ: ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ ਜਨਮ, ਕੀ ਤੁਹਾਨੂੰ ਪਤਾ ਹੈ ਨਾਂ

PunjabKesari

ਸਿਰਫ 35 ਰੁਪਏ ਸੀ ਪਹਿਲੀ ਕਮਾਈ

ਨਾਨਾ ਪਾਟੇਕਰ ਦਾ ਜਨਮ 1 ਜਨਵਰੀ 1951 ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਵਿੱਚ ਹੋਇਆ ਸੀ। ਉਨ੍ਹਾਂ ਦਾ ਅਸਲੀ ਨਾਮ ਵਿਸ਼ਵਨਾਥ ਪਾਟੇਕਰ ਹੈ। ਨਾਨਾ ਦਾ ਬਚਪਨ ਬਹੁਤ ਗਰੀਬੀ ਵਿੱਚ ਗੁਜ਼ਰਿਆ। ਇੱਕ ਸਮਾਂ ਅਜਿਹਾ ਸੀ ਜਦੋਂ ਉਨ੍ਹਾਂ ਦੇ ਪਿਤਾ ਦਾ ਕਾਰੋਬਾਰ ਠੱਪ ਹੋ ਗਿਆ ਅਤੇ ਪਰਿਵਾਰ ਨੂੰ ਰੋਟੀ ਦੇ ਲਾਲੇ ਪੈ ਗਏ। ਗੁਜ਼ਾਰੇ ਲਈ ਨਾਨਾ ਨੇ ਸਿਰਫ 13 ਸਾਲ ਦੀ ਉਮਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਹ ਸਕੂਲ ਤੋਂ ਬਾਅਦ ਸੜਕਾਂ ਦੇ ਕਿਨਾਰੇ ਲੱਗੇ ਬੋਰਡਾਂ ਅਤੇ ਜੇਬਰਾ ਕਰਾਸਿੰਗ ਨੂੰ ਪੇਂਟ ਕਰਦੇ ਸਨ। ਉਨ੍ਹਾਂ ਨੂੰ ਮਹੀਨੇ ਦੇ ਸਿਰਫ 35 ਰੁਪਏ ਮਿਲਦੇ ਸਨ ਅਤੇ ਇੱਕ ਵਕਤ ਦਾ ਖਾਣਾ ਮਿਲਦਾ ਸੀ। ਇੰਨੀ ਤੰਗੀ ਦੇ ਬਾਵਜੂਦ ਉਨ੍ਹਾਂ ਨੇ ਆਪਣੀ ਪੜ੍ਹਾਈ ਜਾਰੀ ਰੱਖੀ ਅਤੇ ਮੁੰਬਈ ਦੇ ਮਸ਼ਹੂਰ 'ਸਰ ਜੇ.ਜੇ. ਇੰਸਟੀਚਿਊਟ ਆਫ਼ ਅਪਲਾਈਡ ਆਰਟ' ਤੋਂ ਗ੍ਰੈਜੂਏਸ਼ਨ ਕੀਤੀ।

ਇਹ ਵੀ ਪੜ੍ਹੋ: ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome 3' ਦੀ ਸ਼ੂਟਿੰਗ ਕੀਤੀ ਸ਼ੁਰੂ

PunjabKesari

ਕਰੀਅਰ ਦੀ ਸ਼ੁਰੂਆਤ: ਥੀਏਟਰ ਅਤੇ ਪਹਿਲੀ ਫਿਲਮ

ਨਾਨਾ ਪਾਟੇਕਰ ਨੇ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਥੀਏਟਰ (ਨਾਟਕਾਂ) ਤੋਂ ਕੀਤੀ। ਉਹ ਮਰਾਠੀ ਨਾਟਕਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਸਨ। ਉਨ੍ਹਾਂ ਨੇ 1978 ਵਿੱਚ ਫਿਲਮ 'ਗਮਨ' ਨਾਲ ਬਾਲੀਵੁੱਡ ਵਿੱਚ ਕਦਮ ਰੱਖਿਆ, ਪਰ ਇਸ ਫਿਲਮ ਨਾਲ ਉਨ੍ਹਾਂ ਨੂੰ ਕੋਈ ਖਾਸ ਪਛਾਣ ਨਹੀਂ ਮਿਲੀ। ਕਈ ਸਾਲਾਂ ਤੱਕ ਉਹ ਛੋਟੀਆਂ-ਮੋਟੀਆਂ ਭੂਮਿਕਾਵਾਂ ਕਰਦੇ ਰਹੇ। ਉਨ੍ਹਾਂ ਦੀ ਅਸਲੀ ਪਛਾਣ ਫਿਲਮ 'ਅੰਕੁਸ਼' (1986) ਅਤੇ 'ਪ੍ਰਤਿਘਾਤ' ਨਾਲ ਬਣੀ, ਜਿੱਥੇ ਉਨ੍ਹਾਂ ਦੇ ਗੁੱਸੇ ਅਤੇ ਤਿੱਖੇ ਤੇਵਰਾਂ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ। 1989 'ਚ ਰਿਲੀਜ਼ ਹੋਈ ਫਿਲਮ ਪਰਿੰਦਾ ਵਿੱਚ 'ਅੰਨਾ' ਦੇ ਕਿਰਦਾਰ ਨੇ ਉਨ੍ਹਾਂ ਨੂੰ ਰਾਤੋ-ਰਾਤ ਸਟਾਰ ਬਣਾ ਦਿੱਤਾ। ਇਸ ਲਈ ਉਨ੍ਹਾਂ ਨੂੰ ਸਰਵੋਤਮ ਸਹਾਇਕ ਅਦਾਕਾਰ ਦਾ ਨੈਸ਼ਨਲ ਐਵਾਰਡ ਮਿਲਿਆ। ਇਸੇ ਤਰ੍ਹਾਂ 1994 ਵਿਚ ਆਈ ਕ੍ਰਾਂਤੀਵੀਰ ਫਿਲਮ ਨਾਨਾ ਦੇ ਕਰੀਅਰ ਦਾ ਸਭ ਤੋਂ ਮਜ਼ਬੂਤ ਥੰਮ੍ਹ ਸਾਬਤ ਹੋਈ। ਇਸ ਦੇ ਸੰਵਾਦ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਹਨ। ਇਸ ਫਿਲਮ ਲਈ ਉਨ੍ਹਾਂ ਨੂੰ ਨੈਸ਼ਨਲ ਫਿਲਮ ਐਵਾਰਡ (ਸਰਵੋਤਮ ਅਦਾਕਾਰ) ਅਤੇ ਫਿਲਮਫੇਅਰ ਐਵਾਰਡ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ 'ਤਿਰੰਗਾ' ਅਤੇ 'ਅਬ ਤੱਕ ਛੱਪਨ' ਵਰਗੀਆਂ ਫਿਲਮਾਂ ਨੇ ਉਨ੍ਹਾਂ ਨੂੰ ਇੰਡਸਟਰੀ ਦਾ ਸੁਪਰਸਟਾਰ ਬਣਾ ਦਿੱਤਾ।

ਇਹ ਵੀ ਪੜ੍ਹੋ: ਸ਼ੂਟਿੰਗ ਦੌਰਾਨ ਗੁਆਚ ਗਿਆ ਭਾਰਤੀ ਸਿੰਘ ਦਾ Diamond, ਸੈੱਟ 'ਤੇ ਫੁੱਟ-ਫੁੱਟ ਰੋਈ 'ਲਾਫਟਰ ਕੁਈਨ'

PunjabKesari

ਸਾਦਗੀ ਭਰਿਆ ਜੀਵਨ

ਕਰੋੜਾਂ ਦੀ ਜਾਇਦਾਦ ਦੇ ਮਾਲਕ ਹੋਣ ਦੇ ਬਾਵਜੂਦ ਨਾਨਾ ਪਾਟੇਕਰ ਅੱਜ ਵੀ ਬੇਹੱਦ ਸਾਦਾ ਜੀਵਨ ਜਿਊਂਦੇ ਹਨ। ਉਹ ਆਪਣੀ ਕਮਾਈ ਦਾ ਵੱਡਾ ਹਿੱਸਾ ਕਿਸਾਨਾਂ ਦੀ ਮਦਦ ਲਈ ਦਾਨ ਕਰਦੇ ਹਨ। ਉਨ੍ਹਾਂ ਨੇ 'ਨਾਮ ਫਾਊਂਡੇਸ਼ਨ' ਰਾਹੀਂ ਮਹਾਰਾਸ਼ਟਰ ਦੇ ਸੋਕਾ ਪ੍ਰਭਾਵਿਤ ਕਿਸਾਨਾਂ ਦੀ ਬਹੁਤ ਸਹਾਇਤਾ ਕੀਤੀ ਹੈ। ਅੱਜ ਵੀ ਉਹ ਇੱਕ ਸਧਾਰਨ ਅਪਾਰਟਮੈਂਟ ਵਿੱਚ ਰਹਿਣਾ ਪਸੰਦ ਕਰਦੇ ਹਨ।

ਇਹ ਵੀ ਪੜ੍ਹੋ : ਬੰਗਲੇ 'ਚ ਕੁਰਸੀ ਨਾਲ ਬੰਨ੍ਹ ਮਾਰ'ਤਾ ਮਸ਼ਹੂਰ ਅਦਾਕਾਰਾ ਦਾ ਬਾਪ, ਤਾਮਿਲ ਪੁਲਸ ਵਲੋਂ ਜਾਂਚ ਸ਼ੁਰੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • struggle
  • veteran actor
  • Nana Patekar

ਮਹਾਦੇਵ ਦੀ ਭਗਤੀ 'ਚ ਲੀਨ ਨਜ਼ਰ ਆਈ ਰਾਸ਼ਾ ਥਡਾਨੀ

NEXT STORY

Stories You May Like

  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • heroin worth crores of rupees seized in punjab
    ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ 'ਚ ਜੁੱਟੀ
  • famous actor arrested
    ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ ਹੋਇਆ ਸੀ ਮਸ਼ਹੂਰ
  • i was a playboy before marriage famous actor s big revelation
    'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ ਅਦਾਕਾਰ ਦਾ ਵੱਡਾ ਖੁਲਾਸਾ
  • woman lost rs 30 82 500 in the greed of earning money
    ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ ਮਿਲਿਆ ਤਾਂ...
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • famous actor admitted to hospital
    ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ ਵੀ ਆ ਚੁੱਕੈ ਨਜ਼ਰ
  • supreme court  s big action on famous comedian
    ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • new teaser released for   batwara 1947
      'ਬਟਵਾਰਾ 1947' ਦਾ ਨਵਾਂ ਟੀਜ਼ਰ ਰਿਲੀਜ਼
    • trailer released for kajal aggarwal and shreyas talpade s  the india story
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ "ਦਿ ਇੰਡੀਆ ਸਟੋਰੀ" ਦਾ ਟ੍ਰੇਲਰ ਰਿਲੀਜ਼
    • famous punjabi singer tells painful story
      'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...
    • shehnaaz gill lends her voice to  narak  from  ishqnama
      ਸ਼ਹਿਨਾਜ਼ ਗਿੱਲ ਨੇ "ਇਸ਼ਕਨਾਮਾ" ਦੇ ਚਰਚਿਤ ਗਾਣੇ "ਨਰਕ" ਨੂੰ ਦਿੱਤੀ ਆਪਣੀ ਆਵਾਜ਼
    • mankirt aulakh backs diljit dosanjh  s   satluj
      'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...
    • no one will marry you
      "ਤੇਰੇ ਨਾਲ ਕੋਈ ਵਿਆਹ ਨਹੀਂ ਕਰਾਏਗਾ..!" ਜਦੋਂ ਮਸ਼ਹੂਰ ਅਦਾਕਾਰਾ ਨੂੰ ਮਾਂ ਨੇ ਹੀ...
    • deepika  performs action sequences for  raka  while seven months pregnant
      7 ਮਹੀਨਿਆਂ ਦੀ ਗਰਭਵਤੀ ਹੋਣ ਦੇ ਬਾਵਜੂਦ ਦੀਪਿਕਾ ਪਾਦੂਕੋਣ ਨੇ ਕੀਤੇ "ਰਾਕਾ" ਲਈ...
    • web series raktanchal 3
      ਧੋਖੇ, ਸੱਤਾ ਤੇ ਬਾਹੂਬਲੀ ਦੀ ਜੰਗ ਨੂੰ ਨਵੇਂ ਪੱਧਰ ’ਤੇ ਲੈ ਕੇ ਜਾਵੇਗਾ ਵੈੱਬ...
    • bollywood superstar receives threat
      ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...
    • the heart touching song   india pakistan   from   ishqnama   released
      ‘ਇਸ਼ਕਨਾਮਾ’ ਦਾ ਰੂਹ ਨੂੰ ਛੂਹ ਲੈਣ ਵਾਲਾ ਗੀਤ ‘ਇੰਡੀਆ -ਪਾਕਿਸਤਾਨ’ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +