Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    2:26:21 PM

  • crisis on power generation and irrigation may worsen

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ...

  • raja warring had channi s slogans put on the speaker

    ਰਾਜਾ ਵੜਿੰਗ ਨੇ ਮਾਈਕ 'ਚ ਲਗਵਾਏ ਚੰਨੀ ਦੇ ਨਾਅਰੇ!...

  • punjab bjp appointments

    ਪੰਜਾਬ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...

  • punjab political news

    ਪੰਜਾਬ ਦੀ ਸਿਆਸਤ 'ਚ ਹਲਚਲ! ਸੀਨੀਅਰ ਲੀਡਰ ਵੱਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਇਸ ਦਿਨ ਹੋਵੇਗਾ "ਬਾਗੀ 4" ਦਾ ਟੈਲੀਵਿਜ਼ਨ ਪ੍ਰੀਮੀਅਰ

ENTERTAINMENT News Punjabi(ਤੜਕਾ ਪੰਜਾਬੀ)

ਇਸ ਦਿਨ ਹੋਵੇਗਾ "ਬਾਗੀ 4" ਦਾ ਟੈਲੀਵਿਜ਼ਨ ਪ੍ਰੀਮੀਅਰ

  • Edited By Cherry,
  • Updated: 13 Mar, 2026 02:05 PM
Entertainment
the television premiere of  baaghi 4  will be held on this day
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਬਾਲੀਵੁੱਡ ਦੇ ਮਸ਼ਹੂਰ ਫਿਲਮਕਾਰ ਰਸਾਜਿਦ ਨਾਡੀਆਡਵਾਲਾ ਦੀ ਮੋਸਟ ਅਵੇਟਿਡ ਫਿਲਮ 'ਬਾਗੀ 4' ਹੁਣ ਛੋਟੇ ਪਰਦੇ 'ਤੇ ਧਮਾਕਾ ਕਰਨ ਲਈ ਤਿਆਰ ਹੈ। ਇਸ ਫਿਲਮ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ 14 ਮਾਰਚ ਨੂੰ ਰਾਤ 8 ਵਜੇ ਜ਼ੀ ਸਿਨੇਮਾ 'ਤੇ ਹੋਣ ਜਾ ਰਿਹਾ ਹੈ। ਏ. ਹਰਸ਼ਾ ਦੇ ਨਿਰਦੇਸ਼ਨ ਹੇਠ ਬਣੀ ਇਸ ਫਿਲਮ ਵਿੱਚ ਐਕਸ਼ਨ ਸਟਾਰ ਟਾਈਗਰ ਸ਼ਰਾਫ ਅਤੇ ਦਿੱਗਜ ਅਦਾਕਾਰ ਸੰਜੇ ਦੱਤ ਆਹਮੋ-ਸਾਹਮਣੇ ਨਜ਼ਰ ਆਉਣਗੇ।

ਫਿਲਮ ਵਿੱਚ ਪੰਜਾਬੀ ਸਿਨੇਮਾ ਦੀ ਸੁਪਰਸਟਾਰ ਸੋਨਮ ਬਾਜਵਾ ਅਤੇ ਮਿਸ ਯੂਨੀਵਰਸ ਹਰਨਾਜ਼ ਸੰਧੂ ਅਹਿਮ ਭੂਮਿਕਾਵਾਂ ਵਿੱਚ ਦਿਖਾਈ ਦੇਣਗੀਆਂ। ਇਨ੍ਹਾਂ ਤੋਂ ਇਲਾਵਾ ਸ਼੍ਰੇਅਸ ਤਲਪੜੇ, ਸੌਰਭ ਸਚਦੇਵਾ ਅਤੇ ਉਪੇਂਦਰ ਲਿਮਏ ਵਰਗੇ ਦਮਦਾਰ ਕਲਾਕਾਰਾਂ ਦੀ ਮੌਜੂਦਗੀ ਕਹਾਣੀ ਨੂੰ ਹੋਰ ਵੀ ਦਿਲਚਸਪ ਬਣਾਉਂਦੀ ਹੈ।

ਕੀ ਹੈ ਫਿਲਮ ਦੀ ਕਹਾਣੀ?

ਫਿਲਮ ਦੀ ਕਹਾਣੀ ਰਣਵੀਰ ਪ੍ਰਤਾਪ ਸਿੰਘ ਉਰਫ ਰੌਨੀ (ਟਾਈਗਰ ਸ਼ਰਾਫ) ਦੇ ਆਲੇ-ਦੁਆਲੇ ਘੁੰਮਦੀ ਹੈ, ਜੋ ਇੱਕ ਬਹਾਦਰ ਨੇਵੀ ਅਫਸਰ ਹੈ। ਕਹਾਣੀ ਵਿੱਚ ਮੋੜ ਉਦੋਂ ਆਉਂਦਾ ਹੈ ਜਦੋਂ ਰੌਨੀ ਦੀ ਪ੍ਰੇਮਿਕਾ ਓਲੀਵੀਆ ਦੀ ਜਾਨ ਖਤਰਨਾਕ ਵਿਲੇਨ ਚਾਕੋ (ਸੰਜੇ ਦੱਤ) ਦੇ ਕਾਰਨ ਖਤਰੇ ਵਿੱਚ ਪੈ ਜਾਂਦੀ ਹੈ। ਆਪਣੇ ਪਿਆਰ ਦੀ ਰੱਖਿਆ ਲਈ ਰੌਨੀ ਹਰ ਹੱਦ ਪਾਰ ਕਰ ਦਿੰਦਾ ਹੈ, ਜਿਸ ਵਿੱਚ ਦਰਸ਼ਕਾਂ ਨੂੰ ਰੌਂਗਟੇ ਖੜ੍ਹੇ ਕਰਨ ਵਾਲੇ ਐਕਸ਼ਨ ਸੀਨ ਦੇਖਣ ਨੂੰ ਮਿਲਣਗੇ।

  • television premiere
  • Baaghi 4
  • Zee Cinema
  • Tiger Shroff
  • Sanjay Dutt

ਫਿਲਮ ‘ਦ ਪੈਰਾਡਾਈਜ਼’ ਦੇ ਗੀਤ ‘ਆਇਆ ਸ਼ੇਰ’ ਲਈ ਖੜ੍ਹਾ ਕੀਤਾ 2.5 ਏਕੜ ਦਾ ਵਿਸ਼ਾਲ ਸੈੱਟ

NEXT STORY

Stories You May Like

  • world television premiere of the film  azaad
    ਅੱਜ ਹੋਵੇਗਾ "ਆਜ਼ਾਦ" ਫਿਲਮ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • ajay devgn  s  raid 2  will have its tv premiere on this day
    ਅਜੈ ਦੇਵਗਨ ਦੀ "ਰੇਡ 2" ਦਾ ਇਸ ਦਿਨ ਹੋਵੇਗਾ ਟੀਵੀ ਪ੍ਰੀਮੀਅਰ
  • mirzapur  the movie   trailer to release on august 11
    ਇਸ ਦਿਨ ਰਿਲੀਜ਼ ਹੋਵੇਗਾ "ਮਿਰਜ਼ਾਪੁਰ: ਦਿ ਮੂਵੀ" ਦਾ ਟ੍ਰੇਲਰ
  • india  s first premiere show of the spider man film to be held in hyderabad
    ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ
  • richa chadha announces new show  musafiri   premieres on youtube in august
    ਰਿਚਾ ਚੱਢਾ ਨੇ ਨਵੇਂ ਸ਼ੋਅ "ਮੁਸਾਫਿਰੀ" ਦਾ ਕੀਤਾ ਐਲਾਨ, ਅਗਸਤ 'ਚ ਯੂਟਿਊਬ 'ਤੇ ਹੋਵੇਗਾ ਪ੍ਰੀਮੀਅਰ
  • banks will be closed for 3 days this week  when  where
    ਇਸ ਹਫ਼ਤੇ 3 ਦਿਨ ਬੰਦ ਰਹਿਣਗੇ Bank, ਜਾਣੋ ਕਦੋਂ ਤੇ ਕਿੱਥੇ ਨਹੀਂ ਹੋਵੇਗਾ ਕੰਮਕਾਜ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • supreme court  husband  wife  adultery  alimony
    ਜੇਕਰ ਪਤੀ ਨਾਜਾਇਜ਼ ਸੰਬੰਧਾਂ ਦਾ ਦੋਸ਼ ਲਗਾਉਂਦਾ ਹੈ ਤਾਂ ਕੋਰਟ ਨੂੰ ਪਹਿਲਾਂ ਇਸ ਮੁੱਦੇ 'ਤੇ ਫੈਸਲਾ ਕਰਨਾ ਹੋਵੇਗਾ  : SC
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
Trending
Ek Nazar
this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੁੱਖ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • punjabi film   rehmat   among top 10 films nominated for world film awards
      ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
    • mukesh khanna calls students dirty drain worms
      ਜਿਨ੍ਹਾਂ ਬੱਚਿਆਂ ਨੇ ਬਣਾਇਆ ਸ਼ਕਤੀਮਾਨ, ਉਨ੍ਹਾਂ 'ਤੇ ਭੜਕੇ ਮੁਕੇਸ਼ ਖੰਨਾ;...
    • kangana ranaut furious over 15 year old girl  s apology video  says
      15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ-...
    • shehnaaz gill gets emotional over the love received by ishqnama
      'ਇਸ਼ਕਨਾਮਾ' ਨੂੰ ਮਿਲੇ ਪਿਆਰ 'ਤੇ ਭਾਵੁਕ ਹੋਈ ਸ਼ਹਿਨਾਜ਼ ਗਿੱਲ, ਪ੍ਰਸ਼ੰਸਕਾਂ ਦਾ...
    • tiger shroff to star in remo d  souza  s film
      ਰੇਮੋ ਡਿਸੂਜ਼ਾ ਦੀ ਫਿਲਮ 'ਚ ਨਜ਼ਰ ਆਉਣਗੇ ਟਾਈਗਰ ਸ਼ਰਾਫ
    • allu arjun to sport a distinctive new look in   aa23
      AA23 'ਚ ਹੁਣ ਤੱਕ ਦੇ ਆਪਣੇ ਸਭ ਤੋਂ ਵੱਖਰੇ ਲੁੱਕ 'ਚ ਨਜ਼ਰ ਆਉਣਗੇ ਅੱਲੂ ਅਰਜੁਨ
    • abandoned at an orphanage at birth she later became the tragedy queen
      ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...
    • biker and content creator
      ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...
    • don  t mislead the youth  kangana ranaut responds to trolls using her film clips
      'ਨੌਜਵਾਨਾਂ ਨੂੰ ਗੁੰਮਰਾਹ ਨਾ ਕਰੋ'; ਕੰਗਨਾ ਨੇ ਆਪਣੀਆਂ ਫਿਲਮੀ ਕਲਿੱਪਾਂ ਦੀ...
    • new poster released for rocking star yash s  toxic
      ਰੌਕਿੰਗ ਸਟਾਰ ਯਸ਼ ਦੀ 'ਟੌਕਸਿਕ' ਦਾ ਨਵਾਂ ਪੋਸਟਰ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +