Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    11:30:35 PM

  • gt vs srh ipl 2026

    ਗੁਜਰਾਤ ਦੀ ਧਮਾਕੇਦਾਰ ਜਿੱਤ, ਹੈਦਰਾਬਾਦ ਨੂੰ 82...

  • elder brother shoots younger brother and brother in law to death

    ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ...

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹੈ ਫ਼ਿਲਮ 'ਬੀਬੀ ਰਜਨੀ' ਦਾ ਟਰੇਲਰ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹੈ ਫ਼ਿਲਮ 'ਬੀਬੀ ਰਜਨੀ' ਦਾ ਟਰੇਲਰ (ਵੀਡੀਓ)

  • Edited By Sunita,
  • Updated: 14 Aug, 2024 03:27 PM
Entertainment
the trailer of the movie   bibi rajni   is being liked a lot by people
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਸਿਨੇਮਾ ਦੇ ਚਰਚਿਤ ਨਿਰਦੇਸ਼ਕ ਅਮਰ ਹੁੰਦਲ ਅਪਣੇ ਐਕਸ਼ਨ ਜੋਨਰ ਤੋਂ ਬਿਲਕੁੱਲ ਅਲਹਦਾ ਹੱਟਵੀਂ ਪੰਜਾਬੀ ਫ਼ਿਲਮ 'ਬੀਬੀ ਰਜਨੀ' ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ, ਜਿਸ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼ ਕਰ ਦਿੱਤਾ ਗਿਆ ਹੈ। ਫ਼ਿਲਮ ਦੇ ਟਰੇਲਰ ਨੂੰ ਫੈਨਜ਼ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 'ਮੇਡ ਫੋਰ ਫਿਲਮ' ਦੇ ਬੈਨਰ ਹੇਠ ਬਣਾਈ ਗਈ ਇਸ ਧਾਰਮਿਕ ਫ਼ਿਲਮ ਦੇ ਨਿਰਮਾਤਾ ਪਿੰਕੀ ਧਾਲੀਵਾਲ ਅਤੇ ਨਿਤਿਨ ਤਲਵਾੜ ਹਨ, ਜਦਕਿ ਨਿਰਦੇਸ਼ਨ ਕਮਾਂਡ ਅਮਰ ਹੁੰਦਲ ਵੱਲੋਂ ਸੰਭਾਲੀ ਗਈ ਹੈ, ਜੋ ਇਸ ਤੋਂ ਪਹਿਲਾਂ 'ਵਾਰਨਿੰਗ', 'ਵਾਰਨਿੰਗ 2' ਅਤੇ 'ਬੱਬਰ' ਜਿਹੀਆਂ ਕਾਮਯਾਬ ਅਤੇ ਬਹੁ-ਚਰਚਿਤ ਐਕਸ਼ਨ ਫ਼ਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ - ਪ੍ਰਾਈਮ ਵੀਡੀਓ ਨੇ ਕੀਤਾ ‘ਫਾਲੋ ਕਰ ਲੋ ਯਾਰ’ ਦੇ ਲਾਂਚ ਦਾ ਐਲਾਨ

ਸਿੱਖ ਪ੍ਰੰਪਰਾਵਾਂ ਦੀ ਤਰਜ਼ਮਾਨੀ ਕਰਦੀ ਅਤੇ ਧਰਮ ਪ੍ਰਤੀ ਸੱਚੀ ਆਸਥਾ ਦਾ ਪ੍ਰਗਟਾਵਾ ਕਰਦੀ ਇਹ ਧਾਰਮਿਕ ਫ਼ਿਲਮ ਸ੍ਰੀ ਗੁਰੂ ਰਾਮਦਾਸ ਜੀ ਦੇ ਯੁੱਗ 'ਚ ਹੰਕਾਰੀ ਰਾਜੇ ਵਜੋਂ ਜਾਂਣੇ ਜਾਂਦੇ ਰਹੇ ਰਾਜਾ ਰਾਏ ਦੁਨੀ ਚੰਦ ਦੀ ਸਭ ਤੋਂ ਛੋਟੀ 7ਵੀਂ ਧੀ ਰਜਨੀ ਜੋ ਬਾਅਦ 'ਚ ਬੀਬੀ ਰਜਨੀ ਵਜੋਂ ਸਤਿਕਾਰੇ ਗਏ, ਉਨ੍ਹਾਂ ਦੇ ਜੀਵਨ 'ਤੇ ਆਧਾਰਿਤ ਹੈ, ਜਿਸ ਦੀ ਬਦਕਿਸਮਤੀ ਉਦੋਂ ਸ਼ੁਰੂ ਹੋਈ, ਜਦੋਂ ਉਸ ਦੀ ਅਪਣੇ ਪਿਤਾ ਪ੍ਰਤੀ ਕੀਤੀ ਟਿੱਪਣੀ ਤੋਂ ਨਾਰਾਜ਼ ਹੋਏ ਉਸ ਦੇ ਜ਼ਾਲਿਮ ਬਾਪ ਨੇ ਉਸ ਦਾ ਵਿਆਹ ਇੱਕ ਅਪਾਹਜ਼ ਨਾਲ ਕਰਵਾ ਦਿੱਤਾ ਪਰ ਵਾਹਿਗੁਰੂ ਅਤੇ ਵਿਸ਼ਵਾਸ਼ ਕਰਨ ਵਾਲੀ ਇਹ ਦਲੇਰ ਲੜਕੀ ਨਿਰਾਸ਼ ਨਹੀਂ ਹੋਈ ਅਤੇ ਇਸ ਅਣਹੋਣੀ ਨੂੰ ਰੱਬ ਦੀ ਰਜਾ ਮੰਨ ਸਵਿਕਾਰ ਕੀਤਾ।

ਪੰਜਾਬੀ ਸਿਨੇਮਾ ਦੀ ਇਤਿਹਾਸਿਕ ਫ਼ਿਲਮ 'ਨਾਨਕ ਨਾਮ ਜਹਾਜ਼ ਹੈ' ਤੋਂ ਬਾਅਦ ਇੱਕ ਹੋਰ ਨਵਾਂ ਮੀਲ ਪੱਥਰ ਸਿਰਜਣ ਜਾ ਰਹੀ ਇਸ ਫ਼ਿਲਮ 'ਚ ਅਦਾਕਾਰਾ ਰੂਪੀ ਗਿੱਲ ਵੱਲੋਂ ਲੀਡ ਭੂਮਿਕਾ ਨਿਭਾਈ ਗਈ ਹੈ, ਜੋ ਇਸ ਫ਼ਿਲਮ ਦੁਆਰਾ ਪਹਿਲੀ ਵਾਰ ਆਫ ਬੀਟ ਸਿਨੇਮਾ ਦਾ ਹਿੱਸਾ ਬਣਨ ਜਾ ਰਹੀ ਹੈ, ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ ਜੁੜਾਵ ਜ਼ਿਆਦਾਤਰ ਕਮਰਸ਼ੀਅਲ ਸਿਨੇਮਾ ਨਾਲ ਹੀ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ -Sidharth Malhotra ਨਾਲ ਕੋਜੀ ਵੀਡੀਓ ਵਾਇਰਲ ਹੋਣ 'ਤੇ ਮਾਡਲ ਨੇ ਕਿਆਰਾ ਤੋਂ ਮੰਗੀ ਮੁਆਫ਼ੀ

ਸ੍ਰੀ ਅੰਮ੍ਰਿਤਸਰ ਸਾਹਿਬ ਦੇ ਆਸ-ਪਾਸ ਦੇ ਇਲਾਕਿਆਂ 'ਚ ਫਿਲਮਾਈ ਗਈ ਇਸ ਪਰਿਵਾਰਕ ਅਤੇ ਅਰਥ-ਭਰਪੂਰ ਫ਼ਿਲਮ ਦੀ ਸਟਾਰ-ਕਾਸਟ 'ਚ ਯੋਗਰਾਜ ਸਿੰਘ, ਗੁਰਪ੍ਰੀਤ ਘੁੱਗੀ, ਜੱਸ ਬਾਜਵਾ, ਬੀਐਨ ਸ਼ਰਮਾ, ਪ੍ਰਦੀਪ ਚੀਮਾ, ਗੁਰਪ੍ਰੀਤ ਭੰਗੂ ਵੀ ਸ਼ਾਮਲ ਹਨ। ਪਾਲੀਵੁੱਡ ਦੇ ਅਜ਼ੀਮ ਲੇਖਕ ਬਲਦੇਵ ਗਿੱਲ ਅਤੇ ਅਮਰ ਹੁੰਦਲ ਵੱਲੋਂ ਲਿਖੀ ਇਸ ਫ਼ਿਲਮ ਦਾ ਸੰਗੀਤ ਐਵੀ ਸਰਾਂ ਵੱਲੋਂ ਤਿਆਰ ਕੀਤਾ ਗਿਆ ਹੈ, ਜਦਕਿ ਇਸ ਦੇ ਗੀਤਾਂ ਦੀ ਰਚਨਾ ਹਰਮਨਜੀਤ ਸਿੰਘ ਅਤੇ ਰਿੱਕੀ ਖ਼ਾਨ ਵੱਲੋਂ ਕੀਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Trailer
  • Punjabi Movie
  • Bibi Rajni
  • Roopi Gill
  • Yograj Singh
  • Jarnail Singh

ਅਦਾਕਾਰਾ ਹਿਨਾ ਖ਼ਾਨ ਨੇ 'ਬ੍ਰੈਸਟ ਕੈਂਸਰ' ਦੇ ਇਲਾਜ ਦੌਰਾਨ ਫੈਨਜ਼ ਨੂੰ ਦਿੱਤੀ ਇਹ ਖੁਸ਼ਖਬਰੀ

NEXT STORY

Stories You May Like

  • bibi jagir kaur  s letter to pm modi
    ਬੀਬੀ ਜਗੀਰ ਕੌਰ ਦੀ PM ਮੋਦੀ ਨੂੰ ਚਿੱਠੀ! ਔਰਤਾਂ ਲਈ ਕੀਤੀ ਵੱਡੀ ਮੰਗ (ਵੀਡੀਓ)
  • famous actress bollywood marriage husband
    4 ਸਾਲ ਬਾਅਦ ਹੀ ਟੁੱਟਣ ਜਾ ਰਿਹੈ ਮਸ਼ਹੂਰ ਅਦਾਕਾਰਾ ਦਾ ਵਿਆਹ ! Insta ਤੋਂ ਪਤੀ ਨੂੰ ਕੀਤਾ Unfollow
  • pakistan religious conversion
    ਪਾਕਿ 'ਚ ਹਿੰਦੂ ਕੁੜੀਆਂ ਦਾ ਜ਼ਬਰਦਸਤੀ ਧਰਮ ਪਰਿਵਰਤਨ ! ਧੱਕੇ ਨਾਲ ਕਰਵਾਇਆ ਜਾ ਰਿਹੈ ਵਿਆਹ
  • bargi dam cruise ship drowned
    ਜਬਲਪੁਰ ਦੇ ਬਰਗੀ ਡੈਮ 'ਤੇ ਵੱਡਾ ਹਾਦਸਾ: ਡੁੱਬ ਗਿਆ 31 ਲੋਕਾਂ ਨੂੰ ਲੈ ਕੇ ਜਾ ਰਿਹਾ ਕਰੂਜ਼ ਜਹਾਜ਼ (ਵੀਡੀਓ)
  • vijay meets stalin
    ਤਾਮਿਲਨਾਡੂ ਦੀ ਸਿਆਸਤ 'ਚ ਹੋਣ ਜਾ ਰਿਹੈ ਕੁਝ ਵੱਡਾ ! ਸਟਾਲਿਨ ਦੇ ਘਰ ਪਹੁੰਚੇ CM ਵਿਜੇ
  • no fuel crisis
    ਤੇਲ ਮੁੱਕਣ ਦੀ Tension ਖ਼ਤਮ ! 6,87,50,15,00,000 ਰੁਪਏ ਨਾਲ ਵੱਡਾ ਪ੍ਰਾਜੈਕਟ ਲਾਉਣ ਜਾ ਰਿਹੈ ਇਹ ਦੇਸ਼
  • pakistan  court rejects petitions of imran khan  wife bushra bibi
    ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਵੱਡਾ ਝਟਕਾ! ਇਸਲਾਮਾਬਾਦ ਹਾਈ ਕੋਰਟ ਨੇ ਪਟੀਸ਼ਨ ਕੀਤੀ ਰੱਦ
  • thalapathy cm vijay
    'ਥਾਲਾਪਤੀ' ਨਹੀਂ, 'CM' ਵਿਜੈ ! ਧਮਾਕੇਦਾਰ ਜਿੱਤ ਮਗਰੋਂ ਫ਼ਿਲਮ 'ਜਨ ਨਾਇਕਨ' ਦੀ ਵੀਡੀਓ ਵਾਇਰਲ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • classic comedy films have a different craze today  ayushmann khurrana
      ਕਲਾਸਿਕ ਕਾਮੇਡੀ ਫਿਲਮਾਂ ਦਾ ਅੱਜ ਵੱਖਰਾ ਕ੍ਰੇਜ਼, ਅਜਿਹੀ ਫਿਲਮ ਦਾ ਹਿੱਸਾ ਬਣਨਾ...
    • diljit dosanjh on banners  flags controversy at his show
      'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +