Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    1:43:50 AM

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸਰਗੁਣ ਮਹਿਤਾ ਦੇ ਨਵੇਂ ਸੀਰੀਅਲ ਲਈ ਪੰਜਾਬ ਪੁੱਜੀਆਂ ਇਹ ਹਸੀਨਾਵਾਂ, ਸ਼ੂਟਿੰਗ ਕੀਤੀ ਸ਼ੁਰੂ

ENTERTAINMENT News Punjabi(ਤੜਕਾ ਪੰਜਾਬੀ)

ਸਰਗੁਣ ਮਹਿਤਾ ਦੇ ਨਵੇਂ ਸੀਰੀਅਲ ਲਈ ਪੰਜਾਬ ਪੁੱਜੀਆਂ ਇਹ ਹਸੀਨਾਵਾਂ, ਸ਼ੂਟਿੰਗ ਕੀਤੀ ਸ਼ੁਰੂ

  • Edited By Sunita,
  • Updated: 28 Nov, 2024 02:57 PM
Entertainment
these beauties arrived in punjab for sargun mehta new serial  shooting has begun
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬੀ ਫ਼ਿਲਮ ਉਦਯੋਗ ਦੇ ਸਫ਼ਲ ਚਿਹਰੇ ਵਜੋਂ ਅਪਣਾ ਸ਼ੁਮਾਰ ਕਰਵਾ ਰਹੀ ਅਦਾਕਾਰਾ ਸਰਗੁਣ ਮਹਿਤਾ ਟੈਲੀਵਿਜ਼ਨ ਜਗਤ 'ਚ ਵੀ ਬਤੌਰ ਨਿਰਮਾਤਾ ਨਵੇਂ ਮੁਕਾਮ ਸਿਰਜਦੀ ਜਾ ਰਹੀ ਹੈ। ਸਰਗੁਣ ਵੱਲੋਂ ਅਪਣੇ ਨਿਰਮਾਣ ਹਾਊਸ ਅਧੀਨ ਬਣਾਏ ਜਾ ਰਹੇ ਨਵੇਂ ਸੀਰੀਅਲ 'ਲਵਲੀ ਲੋਲਾ' 'ਚ ਬਾਲੀਵੁੱਡ ਦੀਆਂ ਦੋ ਸ਼ਾਨਦਾਰ ਅਦਾਕਾਰਾਂ ਗੌਹਰ ਖ਼ਾਨ ਅਤੇ ਈਸ਼ਾ ਮਾਲਵੀਆ ਜਲਦ ਅਪਣੀ ਸ਼ਾਨਦਾਰ ਉਪ-ਸਥਿਤੀ ਦਰਜ ਕਰਵਾਉਣਗੀਆਂ, ਜੋ ਇਸ ਸੰਬੰਧਤ ਸ਼ੂਟਿੰਗ ਲਈ ਪੰਜਾਬ ਪੁੱਜ ਚੁੱਕੀਆਂ ਹਨ।

ਇਹ ਵੀ ਪੜ੍ਹੋੋ- ਮਸ਼ਹੂਰ Influencer ਦਾ ਪ੍ਰਾਈ. ਵੇਟ ਵੀਡੀਓ ਲੀਕ, ਅਜਿਹੀ ਹਾਲਤ 'ਚ ਵੇਖ ਉਡੇ ਲੋਕਾਂ ਦੇ ਹੋਸ਼

'ਡ੍ਰਾਮੀਆਤਾ ਪ੍ਰੋਡੋਕਸ਼ਨ' ਦੇ ਬੈਨਰ ਹੇਠ ਬਣਾਏ ਜਾ ਰਹੇ ਅਤੇ ਜਲਦ ਆਨ ਏਅਰ ਹੋਣ ਜਾ ਰਹੇ ਉਕਤ ਸੀਰੀਅਲ 'ਚ ਪੰਜਾਬੀ ਸਿਨੇਮਾ ਨਾਲ ਜੁੜੇ ਕਈ ਨਾਮਵਰ ਕਲਾਕਾਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪੰਜਾਬ ਦੇ ਬੈਕਡ੍ਰਾਪ ਅਧਾਰਿਤ ਅਤੇ ਮੋਹਾਲੀ ਦੇ ਖਰੜ੍ਹ ਹਿੱਸਿਆਂ 'ਚ ਸ਼ੂਟ ਕੀਤੇ ਜਾ ਰਹੇ ਇਸ ਸੀਰੀਅਲ 'ਚ ਪਹਿਲੀ ਵਾਰ ਇਕੱਠਿਆਂ ਛੋਟਾ ਪਰਦੇ ਦਾ ਸਪੇਸ ਸ਼ੇਅਰ ਕਰਨਗੀਆਂ ਇਹ ਹੋਣਹਾਰ ਅਦਾਕਾਰਾ, ਜੋ ਪੰਜਾਬ ਮੂਲ ਦੀ ਤਰਜ਼ਮਾਨੀ ਕਰਦੇ ਕਿਰਦਾਰਾਂ ਦੁਆਰਾ ਦਰਸ਼ਕ ਦੇ ਸਨਮੁੱਖ ਹੋਣਗੀਆਂ।

ਇਹ ਵੀ ਪੜ੍ਹੋੋ-  'ਪਟਿਆਲਾ ਪੈੱਗ' ਵਿਵਾਦ 'ਤੇ ਦਿਲਜੀਤ ਦੋਸਾਂਝ ਨੇ ਘੇਰਿਆ ਬਾਲੀਵੁੱਡ, ਸ਼ਰੇਆਮ ਆਖੀਆਂ ਇਹ ਗੱਲਾਂ

ਸਾਲ 2015 'ਚ ਰਿਲੀਜ਼ ਹੋਈ ਅਤੇ ਜੱਸੀ ਗਿੱਲ ਸਟਾਰਰ ਪੰਜਾਬੀ ਫ਼ਿਲਮ 'ਓ ਯਾਰਾਂ ਐਵੇਂ ਐਵੇਂ ਲੁੱਟ ਗਿਆ' 'ਚ ਲੀਡ ਅਦਾਕਾਰਾ ਵਜੋਂ ਨਜ਼ਰ ਆਈ ਅਦਾਕਾਰਾ ਗੌਹਰ ਲਗਭਗ 9 ਸਾਲਾਂ ਬਾਅਦ ਪੰਜਾਬ 'ਚ ਅਪਣੇ ਕਿਸੇ ਪ੍ਰੋਜੈਕਟ ਲਈ ਸ਼ੂਟ ਕਰ ਰਹੀ ਹੈ। ਇਨ੍ਹਾਂ ਨਾਲ ਪੈਰੇਲਰ ਰੋਲ 'ਚ ਹੀ ਵਿਖਾਈ ਦੇਵੇਗੀ ਚਰਚਿਤ ਟੀਵੀ ਅਦਾਕਾਰਾ ਈਸ਼ਾ ਮਾਲਵੀਆ, ਜਿਸ ਨੂੰ ਲਗਾਤਾਰ ਦੂਸਰੀ ਵਾਰ ਸਰਗੁਣ ਮਹਿਤਾ ਵੱਲੋਂ ਅਪਣੇ ਨਿਰਮਿਤ ਸੀਰੀਅਲ ਦਾ ਹਿੱਸਾ ਬਣਾਇਆ ਗਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • These Beauties
  • Arrived
  • Punjab
  • Sargun Mehta
  • New Serial
  • Shooting Start
  • Gauahar Khan
  • Isha Malviya

Urfi Javed ਦਾ ਜੈਕੀ ਸ਼ਰਾਫ ਨਾਲ ਮਸਤੀ ਕਰਦੇ ਦਾ ਵੀਡੀਓ ਹੋਇਆ ਵਾਇਰਲ

NEXT STORY

Stories You May Like

  • new ration cards  state government
    ਪੰਜਾਬ 'ਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ, ਜਾਣੋ ਕਦੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • nimisha mehta statement
    ਪੰਜਾਬ ਕਾਸ਼ੀ ਰੇਲ ਚਲਾਉਣਾ ਮੋਦੀ ਸਰਕਾਰ ਦਾ ਸ਼ਲਾਘਾਯੋਗ ਕਦਮ: ਨਿਮਿਸ਼ਾ ਮਹਿਤਾ
  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • ed raids in punjab
    ਪੰਜਾਬ 'ਚ ED ਦੀ ਰੇਡ, ਤੜਕੇ ਹੀ ਪੁੱਜੀਆਂ ਟੀਮਾਂ, ਪ੍ਰਾਪਰਟੀ ਡੀਲਰ ਦਾ ਘਰ ਕੀਤਾ ਸੀਲ (ਵੀਡੀਓ)
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • strike begins  sanitation workers  municipal council haryana
    ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
  • nimisha mehta statement
    ਮਾਈਨਿੰਗ ਟਿੱਪਰ ਵੱਡੇ ਪੱਧਰ 'ਤੇ ਮਾਈਨਿੰਗ ਵਿਭਾਗ ਦੀ ਮਿਲੀਭੁਗਤ ਨਾਲ ਕਰ ਰਹੇ ਟੈਕਸ ਚੋਰੀ: ਨਿਮਿਸ਼ਾ ਮਹਿਤਾ
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • late actor dev anands son sunil anand passes away
      ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇ ਬੇਟੇ ਦਾ ਹੋਇਆ ਦਿਹਾਂਤ !
    • kangana ranaut s controversial statement on young hindu girls
      ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ ਬਿਆਨ, ਕਿਹਾ- ਬਦਸੂਰਤ,...
    • sunny deol trailer of the film batwara 1947 was launched
      'ਬਟਵਾਰਾ 1947' ਫਿਲਮ ਦਾ ਟ੍ਰੇਲਰ ਲਾਂਚ ਹੁੰਦੇ ਹੀ ਰੋਣ ਲੱਗ ਪਏ ਸਨੀ ਦਿਓਲ,...
    • this actress was the most beautiful woman in the world
      ਦੁਨੀਆ ਦੀ ਸਭ ਤੋਂ ਖੂਬਸੂਰਤ ਮਹਿਲਾ ਸੀ ਇਹ ਅਦਾਕਾਰਾ, ਆਖੀਰ ਕੰਗਾਲੀ 'ਚ ਹੋਈ ਮੌਤ
    • wave of mourning in the entertainment world  famous actress passes away
      ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ
    • today is punjabi actress roopi gill birthday
      ਅੱਜ ਹੈ ਪੰਜਾਬੀ ਅਦਾਕਾਰਾ ਰੂਪੀ ਗਿੱਲ ਦਾ ਜਨਮਦਿਨ, ਜਾਣੋ ਕਿਵੇਂ ਬਣੀ ਗਲੋਬਲ...
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • a film will be made on the performance of cockroaches
      ਕਾਕਰੋਚਾਂ ਦੇ ਪ੍ਰਦਰਸ਼ਨ 'ਤੇ ਬਣੇਗੀ ਫ਼ਿਲਮ ! ਮਸ਼ਹੂਰ ਡਾਇਰੈਕਟਰ ਨੇ ਨਾਂ ਦਾ ਕਰ'ਤਾ...
    • famous actress living the life of an orphan despite having a family
      ਪਰਿਵਾਰ ਦੇ ਹੁੰਦੇ ਹੋਏ ਵੀ 'ਅਨਾਥਾਂ' ਵਾਲੀ ਜ਼ਿੰਦਗੀ ਬਿਤਾ ਰਹੀ ਮਸ਼ਹੂਰ ਅਦਾਕਾਰਾ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +