Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    3:25:21 PM

  • first wife s newborn son sold for 5 lakhs

    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ...

  • girl dies of electrocution while filling water

    ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ...

  • rs 87 lakhs emptied due to bsnl s mistake hc gives important decision

    BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ...

  • green card policy

    ਗ੍ਰੀਨ ਕਾਰਡ ਸਬੰਧੀ ਨਵੀਂ ਨੀਤੀ 'ਤੇ ਨਰਮ ਪਿਆ ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਵਿਦੇਸ਼ 'ਚ ਵੀ ਧੂੰਮਾਂ ਪਾਉਣਗੇ ਇਹ ਸਟੈਂਡ-ਅੱਪ ਕਾਮੇਡੀਅਨ, ਇਸ ਸ਼ੋਅ ਦਾ ਬਣਨਗੇ ਹਿੱਸਾ

ENTERTAINMENT News Punjabi(ਤੜਕਾ ਪੰਜਾਬੀ)

ਵਿਦੇਸ਼ 'ਚ ਵੀ ਧੂੰਮਾਂ ਪਾਉਣਗੇ ਇਹ ਸਟੈਂਡ-ਅੱਪ ਕਾਮੇਡੀਅਨ, ਇਸ ਸ਼ੋਅ ਦਾ ਬਣਨਗੇ ਹਿੱਸਾ

  • Edited By Priyanka,
  • Updated: 14 Aug, 2024 09:34 AM
Mumbai
these stand up comedians will make noise in sydney
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- 'ਦਿ ਕਪਿਲ ਸ਼ਰਮਾ ਸ਼ੋਅ' 'ਚ ਆਪਣੀਆਂ ਕਲਾਵਾਂ ਦਾ ਪ੍ਰਦਰਸ਼ਨ ਕਰਦੇ ਆ ਰਹੇ ਮਸ਼ਹੂਰ ਸਟੈਂਡ-ਅੱਪ ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ, ਕੀਕੂ ਸ਼ਾਰਦਾ ਅਤੇ ਰਾਜੀਵ ਠਾਕੁਰ ਜਲਦ ਹੀ ਆਸਟ੍ਰੇਲੀਆਂ ਦਾ ਵਿਸ਼ੇਸ਼ ਦੌਰਾ ਕਰਨ ਜਾ ਰਹੇ ਹਨ, ਜੋ ਸਿਡਨੀ ਵਿਖੇ ਆਯੋਜਿਤ ਹੋਣ ਜਾ ਰਹੇ ਨੌਨ-ਸਟਾਪ ਕਾਮੇਡੀ ਸ਼ੋਅ 'ਕਾਮੇਡੀ ਮਸਾਲਾ ਲਾਈਵ' ਦੁਆਰਾ ਦਰਸ਼ਕਾਂ ਦੇ ਸਨਮੁੱਖ ਹੋਣਗੇ।ਲਿਵਰਪੂਲ ਵਿਟਲਮ ਲੀਜ਼ਰ ਸੈਂਟਰ ਵਿਖੇ 04 ਅਕਤੂਬਰ 2024 ਸ਼ੁੱਕਰਵਾਰ ਨੂੰ ਸੰਪੰਨ ਹੋਣ ਜਾ ਰਹੇ ਉਕਤ ਸ਼ੋਅ ਦੀਆਂ ਤਿਆਰੀਆਂ ਕਾਫ਼ੀ ਵੱਡੇ ਪੱਧਰ ਉੱਪਰ ਅੰਜ਼ਾਮ ਦਿੱਤੀਆਂ ਜਾ ਰਹੀਆਂ ਹਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਦਰਸ਼ਕ ਅਪਣੀ ਸ਼ਮੂਲੀਅਤ ਦਰਜ ਕਰਵਾਉਣਗੇ।

ਇਹ ਖ਼ਬਰ ਵੀ ਪੜ੍ਹੋ - ਕੋਲਕਾਤਾ 'ਚ ਟ੍ਰੇਨੀ ਡਾਕਟਰ ਨਾਲ ਹੋਈ ਬੇਰਹਿਮੀ 'ਤੇ ਗੁੱਸੇ 'ਚ ਆਈ ਕੰਗਨਾ, ਕਿਹਾ- CBI ਨੂੰ ਸੌਂਪਣਾ ਚਾਹੀਦਾ ਹੈ ਮਾਮਲਾ

ਛੋਟੇ ਪਰਦੇ ਤੋਂ ਬਾਅਦ ਹੁਣ ਆਸਟ੍ਰੇਲੀਆਂ ਦੀ ਖੂਬਸੂਰਤ ਧਰਤੀ ਉਤੇ ਵੀ ਧੂੰਮਾਂ ਪਾਉਣ ਜਾ ਰਹੀ ਹੈ ਇਹ ਪ੍ਰਤਿਭਾਵਾਨ ਤਿੱਕੜੀ, ਜੋ ਇਕੱਠਿਆਂ ਪਹਿਲੀ ਵਾਰ ਇਸ ਖਿੱਤੇ 'ਚ ਪ੍ਰੋਫਾਰਮ ਕਰਨ ਜਾ ਰਹੇ ਹਨ, ਜਦਕਿ ਇਸ ਤੋਂ ਪਹਿਲਾਂ ਇਹ ਤਿੰਨੋਂ ਜਣੇ ਜ਼ਿਆਦਾਤਰ ਕਪਿਲ ਸ਼ਰਮਾ ਨਾਲ ਹੀ ਵਿਦੇਸ਼ੀ ਸ਼ੋਅਜ਼ ਅੰਜ਼ਾਮ ਦਿੰਦੇ ਨਜ਼ਰੀ ਆਏ ਹਨ, ਜਿਨ੍ਹਾਂ 'ਚ ਕੈਨੇਡਾ, ਇੰਗਲੈਂਡ ਆਦਿ ਦੇ ਲਾਈਵ ਕਾਮੇਡੀ ਪ੍ਰੋਗਰਾਮ ਵੀ ਸ਼ਾਮਿਲ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਮੁਨੱਵਰ ਫਾਰੂਕੀ ਨੇ ਮੰਗੀ ਮੁਆਫੀ, ਕੋਂਕਣੀ ਭਾਈਚਾਰੇ 'ਤੇ ਦਿੱਤਾ ਸੀ ਇਤਰਾਜ਼ਯੋਗ ਬਿਆਨ

ਓਧਰ ਜੇਕਰ ਵਰਕਫਰੰਟ ਦੀ ਗੱਲ ਕੀਤੀ ਜਾਵੇ ਤਾਂ ਨੈੱਟਫਲਿਕਸ ਤੋਂ ਕੁਝ ਬ੍ਰੇਕ ਵੱਲ ਵੱਧ ਚੁੱਕੇ 'ਦਿ ਕਪਿਲ ਸ਼ਰਮਾ ਸ਼ੋਅ' ਤੋਂ ਬਾਅਦ ਕ੍ਰਿਸ਼ਨਾ ਅਭਿਸ਼ੇਕ ਜਿੱਥੇ ਕਲਰਜ਼ ਦੇ ਹੀ ਇੱਕ ਹੋਰ ਰਿਐਲਟੀ ਸ਼ੋਅ ਲਾਫਟਰ ਸ਼ੈਫ 'ਚ ਇੰਨੀਂ ਦਿਨੀਂ ਨਜ਼ਰ ਆ ਰਹੇ ਹਨ, ਉੱਥੇ ਕੀਕੂ ਸ਼ਾਰਦਾ ਅਤੇ ਰਾਜੀਵ ਚੌਧਰੀ ਵੀ ਅਪਣੇ-ਅਪਣੇ ਸੋਲੋ ਪ੍ਰੋਜੈਕਟਸ ਨੂੰ ਅੰਜ਼ਾਮ ਦੇ ਰਹੇ ਹਨ, ਜਿਨ੍ਹਾਂ ਵਿੱਚੋਂ ਰਾਜੀਵ ਠਾਕੁਰ ਜਲਦ ਹੀ ਸਾਹਮਣੇ ਆਉਣ ਜਾ ਰਹੀ ਪੰਜਾਬੀ ਵੈੱਬ ਸੀਰੀਜ਼ ਜੁਆਇੰਟ ਪੇਨ ਫੈਮਲੀ 'ਚ ਵੀ ਲੀਡ ਭੂਮਿਕਾ ਨਿਭਾਉਂਦੇ ਵਿਖਾਈ ਦੇਣਗੇ, ਜਿਨ੍ਹਾਂ ਦੀ ਇਸ ਪਹਿਲੀ ਵੈੱਬ ਸੀਰੀਜ਼ ਦਾ ਨਿਰਦੇਸ਼ਨ ਸਤਿੰਦਰ ਸਿੰਘ ਦੇਵ ਵੱਲੋਂ ਕੀਤਾ ਗਿਆ ਹੈ।ਟੈਲੀਵਿਜ਼ਨ ਤੋਂ ਬਾਅਦ ਸਟੇਜ ਸ਼ੋਅ ਦੀ ਦੁਨੀਆਂ ਵਿੱਚ ਵੀ ਨਵੇਂ ਆਯਾਮ ਕਾਇਮ ਕਰਨ ਜਾ ਰਹੀ ਉਕਤ ਤਿੱਕੜੀ ਅਗਲੇ ਦਿਨੀਂ ਕੁਝ ਹੋਰ ਮੁਲਕਾਂ ਵਿੱਚ ਵੀ ਅਪਣੀ ਨਯਾਬ ਕਾਮੇਡੀ ਕਲਾ ਦਾ ਲੋਹਾ ਮੰਨਵਾਉਣ ਜਾ ਰਹੀ ਹੈ, ਜੋ ਕਪਿਲ ਸ਼ਰਮਾ ਦੇ ਸ਼ੋਅਜ਼ ਵਿੱਚ ਵੀ ਸਮੇਂ ਦਰ ਸਮੇਂ ਅਪਣੀ ਉਪ-ਸਥਿਤੀ ਦਰਜ ਕਰਵਾਏਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • stand up comedians
  • Sydney
  • krushna abhishek
  • kiku shardha
  • rajeev thakur
  • show

ਅਨੰਨਿਆ ਪਾਂਡੇ ਨੂੰ ਮਿਲਿਆ ਪਿਆਰ 'ਚ ਧੋਖਾ,  ਇਸ ਵੀਡੀਓ ਨੇ ਮੀਡੀਆ 'ਤੇ ਮਚਾਈ ਹਲਚਲ

NEXT STORY

Stories You May Like

  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • lic preparing to enter fintech business
    ਫਿਨਟੈਕ ਕਾਰੋਬਾਰ ’ਚ ਉਤਰਨ ਦੀ ਤਿਆਰੀ ’ਚ LIC, ਰਣਨੀਤਕ ਨਿਵੇਸ਼ ’ਤੇ ਵੀ ਨਜ਼ਰ
  • zodiac signs
    2 ਜੂਨ ਤੋਂ ਇਹ 4 ਰਾਸ਼ੀਆਂ ਦੇ ਲੋਕ ਬਣਨਗੇ ਅਮੀਰ, 12 ਸਾਲਾਂ ਬਾਅਦ ਬਣ ਰਿਹਾ ਗੁਰੂ ਦਾ ਮਹਾਂ-ਗੋਚਰ!
  • these 3 zodiac signs will be lucky today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲੋਮਾਲ! ਚੰਦਰਮਾ ਦੇ ਗੋਚਰ ਨਾਲ ਬਣਨਗੇ ਵਿਗੜੇ ਕੰਮ ਤੇ ਪੈਸਿਆਂ ਦਾ  ਵਰ੍ਹੇਗਾ ਮੀਂਹ
  • ipl 2026  irfan pathan  s statement on kohli  s attacking style
    IPL 2026: ਕੋਹਲੀ ਦੇ ਹਮਲਾਵਰ ਅੰਦਾਜ਼ 'ਤੇ ਇਰਫਾਨ ਪਠਾਨ ਦਾ ਬਿਆਨ, ਇਹ ਟਾਪ ਕ੍ਰਿਕਟ ਦਾ ਵੱਡਾ ਹਿੱਸਾ
  • ebola alert
    ਭਾਰਤ ਦੇ ਇਸ ਸੂਬੇ 'ਚ 'ਇਬੋਲਾ' ਦਾ ਅਲਰਟ ਜਾਰੀ ! ਹਸਪਤਾਲਾਂ ਨੂੰ ਵੀ ਹੋ ਗਏ ਹੁਕਮ
  • after france uae  india  s upi will now run in this country too
    ਫਰਾਂਸ-UAE ਤੋਂ ਬਾਅਦ ਹੁਣ ਇਸ ਦੇਸ਼ 'ਚ ਵੀ ਚੱਲੇਗਾ ਭਾਰਤ ਦਾ UPI, ਵਿਦੇਸ਼ਾਂ 'ਚ ਵਧਿਆ ਭਾਰਤ ਦਾ ਦਬਦਬਾ
  • lpg rates increased by 97  in 6 months
    6 ਮਹੀਨਿਆਂ 'ਚ 97% ਤੱਕ ਵਧੇ LPG ਦੇ ਰੇਟ, 'ਛੋਟੂ ਸਿਲੰਡਰ' ਵੀ ਹੋਇਆ ਮਹਿੰਗਾ
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Trending
Ek Nazar
cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • manoj bajpayee visits india  s first mcdonald  s ahead of   governor   release
      1996 ਦੀਆਂ ਯਾਦਾਂ 'ਚ ਗੁਆਚੇ ਮਨੋਜ ਬਾਜਪੇਈ: 'ਗਵਰਨਰ' ਦੀ ਰਿਲੀਜ਼ ਤੋਂ ਪਹਿਲਾਂ...
    • promo released for the film  the india story
      ਫਿਲਮ "ਦਿ ਇੰਡੀਆ ਸਟੋਰੀ" ਦਾ ਪ੍ਰੋਮੋ ਜਾਰੀ, ਜਾਣੋ ਕਦੋਂ ਹੋਵੇਗੀ ਰਿਲੀਜ਼
    • madhuri dixit wins hearts again in  maa behen
      ਮਾਧੁਰੀ ਦੀਕਸ਼ਿਤ ਨੇ ਫਿਲਮ 'ਮਾਂ ਬਹਿਨ' ਨਾਲ ਫਿਰ ਜਿੱਤੇ ਦਿਲ, ਅਦਾਕਾਰੀ ਨਾਲ...
    • jackky bhagnani opens up on neha dhupia and angad bedi s show double date
      ਪਿਤਾ ਦੀ ਕੌੜੀ ਗੱਲ ਬਣੀ ਪ੍ਰੇਰਨਾ: ਜੈਕੀ ਭਗਨਾਨੀ ਨੇ ਦੱਸਿਆ ਕਿਵੇਂ 150 ਕਿਲੋ ਤੋਂ...
    • gram chikitsalay   season 2 announced
      'ਗ੍ਰਾਮ ਚਿਕਿਤਸਾਲਿਆ' ਸੀਜ਼ਨ 2 ਦਾ ਐਲਾਨ, ਡਾ. ਪ੍ਰਭਾਤ 23 ਜੂਨ ਨੂੰ ਕਰਨਗੇ...
    • punjabi singer breaks down in tears while going live on social media
      ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ
    • kailash kher visits mahakaleshwar temple in ujjain  attends bhasma aarti
      ਗਾਇਕ ਕੈਲਾਸ਼ ਖੇਰ ਨੇ ਉਜੈਨ ਦੇ ਮਹਾਕਾਲੇਸ਼ਵਰ ਮੰਦਰ 'ਚ ਟੇਕਿਆ ਮੱਥਾ; ਭਸਮ ਆਰਤੀ...
    • bollywood stars gear up for the next box office battle
      ਬਾਲੀਵੁੱਡ ਦੇ 6 ਸਿਤਾਰੇ ਅਤੇ ਦਰਜਨਾਂ ਮੈਗਾ ਫ਼ਿਲਮਾਂ: ਬਾਕਸ ਆਫ਼ਿਸ 'ਤੇ ਇਤਿਹਾਸ...
    • ram charan  s   peddi   earns rs 135 crore in worldwide gross on day one
      ਬਾਕਸ ਆਫਿਸ 'ਤੇ ਚੱਲਿਆ 'ਪੈਡੀ' ਦਾ ਜਾਦੂ: ਪਹਿਲੇ ਦਿਨ 135.36 ਕਰੋੜ ਦੀ ਬੰਪਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +