Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:16:09 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਨੰਤ-ਰਾਧਿਕਾ ਦੇ ਸ਼ੁੱਭ ਆਸ਼ੀਰਵਾਦ ਸਮਾਰੋਹ 'ਚ ਇਨ੍ਹਾਂ ਸਿਤਾਰਿਆਂ ਨੇ ਕੀਤੀ ਸ਼ਿਰਕਤ, ਦੇਖੋ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਅਨੰਤ-ਰਾਧਿਕਾ ਦੇ ਸ਼ੁੱਭ ਆਸ਼ੀਰਵਾਦ ਸਮਾਰੋਹ 'ਚ ਇਨ੍ਹਾਂ ਸਿਤਾਰਿਆਂ ਨੇ ਕੀਤੀ ਸ਼ਿਰਕਤ, ਦੇਖੋ ਤਸਵੀਰਾਂ

  • Edited By Priyanka,
  • Updated: 14 Jul, 2024 02:57 PM
Mumbai
these stars attended the auspicious ceremony of anant radhika
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਇੱਕ ਸ਼ੁੱਭ ਆਸ਼ੀਰਵਾਦ ਸਮਾਰੋਹ ਕੱਲ੍ਹ ਸ਼ਾਮ ਯਾਨੀ 13 ਜੁਲਾਈ ਨੂੰ ਆਯੋਜਿਤ ਕੀਤਾ ਗਿਆ ਸੀ, ਜਿਸ 'ਚ ਪੂਰੇ ਬਾਲੀਵੁੱਡ ਅਤੇ ਕ੍ਰਿਕਟਰ ਵੀ ਨਵੇਂ ਜੋੜੇ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ ਸਨ। ਸਾਰੇ ਸਿਤਾਰੇ ਖੂਬਸੂਰਤ ਰਵਾਇਤੀ ਲੁੱਕ 'ਚ ਨਜ਼ਰ ਆਏ। ਆਓ ਤੁਹਾਨੂੰ ਦਿਖਾਉਂਦੇ ਹਾਂ ਸਮਾਰੋਹ 'ਚ ਪਹੁੰਚੇ ਸਿਤਾਰਿਆਂ ਦੀਆਂ ਕੁਝ ਖਾਸ ਝਲਕੀਆਂ-

ਕਿੰਗ ਖਾਨ ਯਾਨੀ ਸ਼ਾਹਰੁਖ ਆਪਣੀ ਪਤਨੀ ਗੌਰੀ ਖਾਨ ਅਤੇ ਬੇਟੀ ਸੁਹਾਨਾ ਖਾਨ ਨਾਲ ਪਹੁੰਚੇ।PunjabKesari


ਈਵੈਂਟ ਦੌਰਾਨ ਪਾਪਰਾਜ਼ੀ ਲਈ ਪੋਜ਼ ਦਿੰਦੇ ਹੋਏ, ਸਲਮਾਨ ਨੀਲੇ ਸੂਟ 'ਚ ਬਹੁਤ ਖੂਬਸੂਰਤ ਲੱਗ ਰਹੇ ਹਨ।

PunjabKesari
ਜਾਹਨਵੀ ਨੇ ਇਸ ਵੱਡੇ ਇਵੈਂਟ ਲਈ ਨਿਊਡ ਰੰਗ ਦੀ ਸਪਾਰਕਲਿੰਗ ਬਾਡੀਕੋਨ ਡਰੈੱਸ ਪਹਿਨੀ ਸੀ, ਜਿਸ ਦੇ ਨਾਲ ਉਸ ਨੇ ਕਾਰਸੈਟ ਪਾਇਆ ਸੀ। ਉਸ ਦੇ ਪਹਿਰਾਵੇ 'ਚ ਇੱਕ ਲੰਮੀ ਚਮਕਦਾਰ ਟ੍ਰੇਲ ਸੀ।

PunjabKesari
ਸੁਨੀਲ ਸ਼ੈੱਟੀ ਆਪਣੀ ਪਤਨੀ ਮਾਨਾ ਸ਼ੈੱਟੀ ਨਾਲ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ ਸਨ।

PunjabKesari
ਸੰਜੇ ਦੱਤ ਨੇ ਆਪਣੇ ਪੂਰੇ ਪਰਿਵਾਰ ਨਾਲ ਇਸ ਸਮਾਰੋਹ 'ਚ ਸ਼ਿਰਕਤ ਕੀਤੀ। ਸਾਰਿਆਂ ਨੇ ਮਿਲ ਕੇ ਪਾਪਰਾਜ਼ੀ ਨੂੰ ਕਈ ਪੋਜ਼ ਦਿੱਤੇ।

PunjabKesari
ਅਨੰਤ-ਰਾਧਿਕਾ ਨੂੰ ਆਸ਼ੀਰਵਾਦ ਦੇਣ ਲਈ ਅਦਾਕਾਰ ਚੰਕੀ ਪਾਂਡੇ ਵੀ ਆਪਣੀ ਪਤਨੀ ਨਾਲ ਸਮਾਰੋਹ 'ਚ ਪਹੁੰਚੇ।

PunjabKesari
ਇਸ ਸਮਾਰੋਹ 'ਚ ਅਦਾਕਾਰਾ ਵਿਦਿਆ ਬਾਲਨ ਨੇ ਆਪਣੇ ਪਤੀ ਨਾਲ ਸ਼ਿਰਕਤ ਕੀਤੀ। ਉਹ ਪੀਲੇ ਰੰਗ ਦੇ ਲਹਿੰਗਾ ਵਿੱਚ ਸ਼ਾਹੀ ਲੱਗ ਰਹੀ ਸੀ।

PunjabKesari
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੇਮਾ ਮਾਲਿਨੀ ਆਪਣੀ ਛੋਟੀ ਬੇਟੀ ਅਹਾਨਾ ਦਿਓਲ ਅਤੇ ਜਵਾਈ ਨਾਲ ਅਨੰਤ-ਰਾਧਿਕਾ ਦੇ ਸਮਾਰੋਹ 'ਚ ਪਹੁੰਚੀ।

PunjabKesari
ਸਚਿਨ ਤੇਂਦੁਲਕਰ ਵੀ ਆਪਣੀ ਖੂਬਸੂਰਤ ਪਤਨੀ ਨਾਲ ਅਨੰਤ-ਰਾਧਿਕਾ ਦੇ ਸ਼ੁਭ ਅਸ਼ੀਰਵਾਦ ਸਮਾਰੋਹ 'ਚ ਪਹੁੰਚੇ। ਦੋਵਾਂ ਨੂੰ ਰਵਾਇਤੀ ਲੁੱਕ 'ਚ ਦੇਖਿਆ ਗਿਆ।

PunjabKesari

ਇਸ ਸਮਾਰੋਹ 'ਚ ਰਣਬੀਰ ਦੀ ਪਤਨੀ ਅਤੇ ਸ਼ਾਨਦਾਰ ਅਦਾਕਾਰਾ ਆਲੀਆ ਭੱਟ ਨੇ ਵੀ ਸ਼ਿਰਕਤ ਕੀਤੀ।

PunjabKesari
ਅਨੰਤ ਅਤੇ ਰਾਧਿਕਾ ਨੂੰ ਸ਼ੁਭਕਾਮਨਾਵਾਂ ਦੇਣ ਲਈ ਅਜੈ ਦੇਵਗਨ ਵੀ ਦੋਵਾਂ ਦੇ ਆਸ਼ੀਰਵਾਦ ਸਮਾਰੋਹ ਵਿੱਚ ਪਹੁੰਚੇ। ਜੋ ਕਾਲੇ ਰੰਗ ਦੀ ਸ਼ੇਰਵਾਨੀ ਵਿੱਚ ਨਜ਼ਰ ਆ ਰਹੀ ਸੀ।

PunjabKesari
ਬਾਲੀਵੁੱਡ ਦੀ ਸਭ ਤੋਂ ਖੂਬਸੂਰਤ ਅਦਾਕਾਰਾ ਮੰਨੀ ਜਾਂਦੀ ਐਸ਼ਵਰਿਆ ਰਾਏ ਬੱਚਨ ਇਸ ਸਮਾਰੋਹ 'ਚ ਬਹੁਰੰਗੀ ਅਨਾਰਕਲੀ ਸੂਟ 'ਚ ਨਜ਼ਰ ਆਈ।

PunjabKesari
ਅਦਾਕਾਰਾ ਸਾਰਾ ਅਲੀ ਖਾਨ ਆਪਣੇ ਛੋਟੇ ਭਰਾ ਇਬਰਾਹਿਮ ਅਲੀ ਖਾਨ ਨਾਲ ਅਨੰਤ-ਰਾਧਿਕਾ ਦੇ ਸਮਾਰੋਹ 'ਚ ਪਹੁੰਚੀ।

PunjabKesari
ਅਨੰਤ-ਰਾਧਿਕਾ ਦੇ ਫੰਕਸ਼ਨ 'ਚ ਬਾਲੀਵੁੱਡ ਦੇ ਪ੍ਰਸ਼ੰਸਕਾਂ ਦੀ ਪਸੰਦੀਦਾ ਜੋੜੀ ਰਿਤੇਸ਼ ਦੇਸ਼ਮੁਖ ਅਤੇ ਜੇਨੇਲੀਆ ਵੀ ਸ਼ਾਹੀ ਲੁੱਕ 'ਚ ਨਜ਼ਰ ਆਏ।

PunjabKesari
ਇਸ ਸਮਾਰੋਹ 'ਚ ਮਾਧੁਰੀ ਦੀਕਸ਼ਿਤ ਵੀ ਆਪਣੇ ਪਤੀ ਨਾਲ ਪਹੁੰਚੀ।

PunjabKesari

  • These stars
  • attended
  • auspicious ceremony
  • Ananta
  • Radhika

ਸੀਰੀਅਲ ਪਵਿੱਤਰ ਰਿਸ਼ਤਾ ਦੀ ਇਸ ਅਦਾਕਾਰਾ ਨੇ ਕਰਵਾਇਆ ਵਿਆਹ, ਦੇਖੋ ਤਸਵੀਰਾਂ

NEXT STORY

Stories You May Like

  • pm modi  birthday  lamp of blessings  nitin nabin
    PM ਮੋਦੀ ਦੇ ਜਨਮਦਿਨ 'ਤੇ ਆਪਣੇ ਘਰਾਂ 'ਚ 'ਆਸ਼ੀਰਵਾਦ ਦਾ ਦੀਵਾ' ਜਗਾਉਣ ਲੋਕ: ਨਿਤਿਨ ਨਬੀਨ
  • narendra modi  ashirwad ka diya
    PM ਮੋਦੀ ਨੇ "ਆਸ਼ੀਰਵਾਦ ਕਾ ਦੀਆ" ਗੀਤ ਵਾਲੇ ਵਿਸ਼ੇਸ਼ ਵੀਡੀਓ ਲਈ ਨਿਰਮਾਤਾਵਾਂ ਦਾ ਕੀਤਾ ਧੰਨਵਾਦ
  • pm modi internationla space summit
    ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ ਵਰਚੁਅਲੀ ਕੀਤੀ ਸ਼ਿਰਕਤ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ ਅਭਿਨਵ ਚੋਪੜਾ ਨੇ ਕੀਤੀ ਸ਼ਿਰਕਤ
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • brics dinner
    BRICS ਆਗੂਆਂ ਲਈ PM ਮੋਦੀ ਨੇ ਰੱਖਿਆ ਖ਼ਾਸ Dinner ! ਚੀਨੀ ਰਾਸ਼ਟਰਪਤੀ ਨੇ ਨਹੀਂ ਕੀਤੀ ਸ਼ਿਰਕਤ, ਜਾਣੋ ਵਜ੍ਹਾ
  • president murmu will confer the dadasaheb phalke award anant nag
    ਅਨੰਤ ਨਾਗ ਦਾ ਹੋਵੇਗਾ ਵੱਡਾ ਸਨਮਾਨ: ਰਾਸ਼ਟਰਪਤੀ ਮੁਰਮੂ ਅੱਜ ਪ੍ਰਦਾਨ ਕਰਨਗੇ ਦਾਦਾ ਸਾਹਿਬ ਫਾਲਕੇ ਪੁਰਸਕਾਰ
  • awards ceremony
    ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ ਸੰਪੰਨ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anupam kher receives commendation from georgia governor
      "ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ...
    • randeep hooda dedicates national award to daughter nyomika  family
      ਰਣਦੀਪ ਹੁੱਡਾ ਨੇ ਧੀ ਨਿਓਮਿਕਾ, ਪਰਿਵਾਰ ਤੇ ਫਿਲਮ ਦੀ ਟੀਮ ਨੂੰ ਸਮਰਪਿਤ ਕੀਤਾ...
    • kartik aaryan visits lalbaugcha raja with national award
      ਰਾਸ਼ਟਰੀ ਪੁਰਸਕਾਰ ਲੈ ਕੇ ਲਾਲਬਾਗਚਾ ਰਾਜਾ ਦੇ ਦਰਬਾਰ ਪਹੁੰਚੇ ਕਾਰਤਿਕ ਆਰੀਅਨ
    • learned from neena gupta do what you love  sandeepa dhar
      ਨੀਨਾ ਗੁਪਤਾ ਤੋਂ ਸਿੱਖਿਆ-ਜੋ ਪਸੰਦ ਹੈ ਕਰੋ, ਆਪਣਾ ਰਸਤਾ ਖ਼ੁਦ ਬਣਾਓ : ਸੰਦੀਪਾ ਧਰ
    • famous actor  s health deteriorates  admitted to the icu
      ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...
    • the star cast of   tut paini english ne   arrives at jag bani  s office
      ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ-...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • one night stand with shah rukh khan govinda s wife sunita
      ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...
    • president droupadi murmu advertisement artist
      'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..!...
    • big blow to malayalam cinema
      ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +