Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:10:51 PM

  • sachin pilot met with parvinder jhota s family

    ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ...

  • major statement by sp amidst reports of a grenade attack on gurdaspur dc office

    ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ...

  • bulldozer used at bollywood superstar  s bungalow

    ਮਨੋਰੰਜਨ ਜਗਤ ਤੋਂ ਵੱਡੀ ਖਬਰ; ਬਾਲੀਵੁੱਡ ਸੁਪਰਸਟਾਰ...

  • ed took amarjit singh grewal into custody

    ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ ਦਾ ਇਹ ਮੁੰਡਾ

ENTERTAINMENT News Punjabi(ਤੜਕਾ ਪੰਜਾਬੀ)

ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ ਦਾ ਇਹ ਮੁੰਡਾ

  • Edited By Cherry,
  • Updated: 29 May, 2026 02:43 PM
Entertainment
this actor has left behind king khan and thalapathy vijay in imdb rankings
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਤਾਪਸੀ ਪੰਨੂ ਦੀ ਫਿਲਮ 'ਸਾਂਡ ਕੀ ਆਂਖ', ਬੌਬੀ ਦਿਓਲ ਦੀ 'ਲਵ ਹੋਸਟਲ' ਅਤੇ ਰਣਬੀਰ ਕਪੂਰ ਦੀ ਫਿਲਮ 'ਸ਼ਮਸ਼ੇਰਾ' ਵਿੱਚ ਛੋਟੇ ਕਿਰਦਾਰਾਂ ਵਿੱਚ ਨਜ਼ਰ ਆ ਚੁੱਕੇ ਹਨ ਅਦਾਕਾਰ ਯੁਧਵੀਰ ਅਹਲਾਵਤ ਦੇ ਕਰੀਅਰ ਨੂੰ ਹਾਲ ਹੀ ਵਿਚ ਨੈਟਫਲਿਕਸ 'ਤੇ ਰਿਲੀਜ਼ ਹੋਈ ਕ੍ਰਾਈਮ-ਥ੍ਰਿਲਰ ਫਿਲਮ 'ਕਰਤੱਵਿਆ' ਨੇ ਇੱਕ ਨਵਾਂ ਮੁਕਾਮ ਦੇ ਦਿੱਤਾ ਹੈ। ਦਰਅਸਲ ਯੁਧਵੀਰ ਨੇ IMDb ਦੀ 'ਮੋਸਟ ਪਾਪੂਲਰ ਇੰਡੀਅਨ ਸੈਲੀਬ੍ਰਿਟੀਜ਼' ਦੀ ਹਫਤਾਵਾਰੀ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਉਨ੍ਹਾਂ ਨੇ ਇਸ ਰੈਂਕਿੰਗ ਵਿੱਚ ਬਾਲੀਵੁੱਡ ਦੇ ਕਿੰਗ ਖ਼ਾਨ (ਸ਼ਾਹਰੁਖ ਖ਼ਾਨ), ਸਾਊਥ ਦੇ ਸੁਪਰਸਟਾਰ ਥਾਲਾਪਤੀ ਵਿਜੇ, ਐਸ਼ਵਰਿਆ ਰਾਏ ਅਤੇ ਜੂਨੀਅਰ ਐੱਨਟੀਆਰ ਵਰਗੇ ਦਿੱਗਜ ਕਲਾਕਾਰਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

ਇਹ ਵੀ ਪੜ੍ਹੋ: "ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ ਭਦੌਰੀਆ, ਸਰਜਰੀ ਤੋਂ ਪਹਿਲਾਂ ਹੋਈ ਭਾਵੁਕ

PunjabKesari

'ਕਰਤੱਵਿਆ' ਫਿਲਮ ਵਿੱਚ ਸੈਫ ਅਲੀ ਖ਼ਾਨ ਇੱਕ ਪੁਲਸ ਅਫਸਰ ਦੇ ਕਿਰਦਾਰ ਵਿੱਚ ਹਨ, ਜੋ ਯੁਧਵੀਰ ਦੇ ਕਿਰਦਾਰ 'ਹਰਪਾਲ' ਦੀ ਰੱਖਿਆ ਕਰਦੇ ਹਨ। ਫਿਲਮ ਵਿੱਚ ਯੁਧਵੀਰ ਨੇ ਇੱਕ 14 ਸਾਲ ਦੇ ਮਾਸੂਮ ਬੱਚੇ ਦਾ ਕਿਰਦਾਰ ਨਿਭਾਇਆ ਹੈ, ਜੋ ਹਾਲਾਤਾਂ ਦਾ ਮਾਰਿਆ ਜੁਰਮ ਦੀ ਦਲਦਲ ਵਿੱਚ ਫਸ ਜਾਂਦਾ ਹੈ। ਸੋਸ਼ਲ ਮੀਡੀਆ 'ਤੇ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਸੱਚਮੁੱਚ ਦਾ ਇੱਕ 'ਬਾਲ ਕਲਾਕਾਰ' ਸਮਝ ਰਹੇ ਹਨ, ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਯੁਧਵੀਰ ਅਹਲਾਵਤ ਦੀ ਅਸਲ ਉਮਰ 33 ਸਾਲ ਹੈ। ਆਪਣੇ ਛੋਟੇ ਕੱਦ-ਕਾਠ ਅਤੇ ਮਾਸੂਮ ਚਿਹਰੇ ਕਰਕੇ ਉਹ ਪਰਦੇ 'ਤੇ ਬਿਲਕੁਲ ਇੱਕ ਨਾਬਾਲਗ ਬੱਚੇ ਵਰਗੇ ਦਿਖਾਈ ਦਿੰਦੇ ਹਨ।

ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਗਾਇਕ ਨੇ ਲਾਈਵ ਆ ਕੇ ਚੁੱਕ ਲਿਆ ਵੱਡਾ ਕਦਮ, ਕੁੱਝ ਦਿਨ ਪਹਿਲਾਂ ਕੀਤਾ ਸੀ ਗਾਇਕੀ ਛੱਡਣ ਦਾ ਐਲਾਨ

PunjabKesari

IMDb ਦੀ ਇਹ ਰੈਂਕਿੰਗ ਦੁਨੀਆ ਭਰ ਦੇ ਕਰੋੜਾਂ ਯੂਜ਼ਰਸ ਦੁਆਰਾ ਕਲਾਕਾਰਾਂ ਦੇ ਪ੍ਰੋਫਾਈਲ 'ਤੇ ਕੀਤੇ ਜਾਣ ਵਾਲੇ ਸਰਚ ਅਤੇ ਵਿਜ਼ਿਟਸ ਦੇ ਆਧਾਰ 'ਤੇ ਤੈਅ ਹੁੰਦੀ ਹੈ। 15 ਮਈ ਨੂੰ 'ਕਰਤੱਵਿਆ' ਦੇ ਰਿਲੀਜ਼ ਹੋਣ ਤੋਂ ਬਾਅਦ, ਯੁਧਵੀਰ ਦੀ ਦਮਦਾਰ ਅਦਾਕਾਰੀ ਦੇਖ ਕੇ ਲੋਕਾਂ ਨੇ ਇੰਟਰਨੈੱਟ 'ਤੇ ਉਨ੍ਹਾਂ ਬਾਰੇ ਇੰਨਾ ਸਰਚ ਕੀਤਾ ਕਿ ਉਨ੍ਹਾਂ ਦਾ ਪ੍ਰੋਫਾਈਲ ਟ੍ਰੈਂਡਿੰਗ ਵਿੱਚ ਸਭ ਤੋਂ ਉੱਪਰ ਪਹੁੰਚ ਗਿਆ। ਯੁਧਵੀਰ ਅਹਲਾਵਤ ਮੂਲ ਰੂਪ ਵਿੱਚ ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਪਿੰਡ ਸ਼ੇਰੀਆ ਦੇ ਰਹਿਣ ਵਾਲੇ ਹਨ। ਉਨ੍ਹਾਂ ਦੇ ਪਿਤਾ BSF ਵਿੱਚ ਸੇਵਾ ਨਿਭਾਅ ਚੁੱਕੇ ਹਨ। ਯੁਧਵੀਰ ਪਿਛਲੇ ਕਰੀਬ ਇੱਕ ਦਹਾਕੇ ਤੋਂ ਥੀਏਟਰ (ਰੰਗਮੰਚ) ਨਾਲ ਜੁੜੇ ਹੋਏ ਹਨ ਅਤੇ ਕਈ ਵੱਡੇ ਨਾਟਕਾਂ ਦਾ ਹਿੱਸਾ ਰਹਿ ਚੁੱਕੇ ਹਨ।

PunjabKesari

ਇਹ ਵੀ ਪੜ੍ਹੋ: ਪੂਜਾ ਭੱਟ ਨੇ ਬੌਬੀ ਦਿਓਲ ਨਾਲ ਬ੍ਰੇਕਅੱਪ 'ਤੇ ਪਹਿਲੀ ਵਾਰ ਤੋੜੀ ਚੁੱਪ, ਕਿਹਾ- ਪਿਆਰ ਸੀ ਪਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


 

  • Haryanvi boy
  • actor
  • Yudhvir Ahlawat
  • King Khan
  • Thalapathy Vijay
  • IMDb ranking

"ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ ਭਦੌਰੀਆ, ਸਰਜਰੀ ਤੋਂ ਪਹਿਲਾਂ ਹੋਈ ਭਾਵੁਕ

NEXT STORY

Stories You May Like

  • banks counter vijay mallya  s claim  presented account in hc
    ਵਿਜੇ ਮਾਲਿਆ ਦੇ ਦਾਅਵੇ 'ਤੇ ਬੈਂਕਾਂ ਦਾ ਪਲਟਵਾਰ, HC 'ਚ ਪੇਸ਼ ਕੀਤਾ 8,752 ਕਰੋੜ ਦਾ ਹਿਸਾਬ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • nana patekar leaves behind his wife and son
    ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ, ਲਾਈਮਲਾਈਟ ਤੋਂ ਦੂਰ ਪਰਿਵਾਰ
  • iyer reaches career best 7th spot in t20 rankings
    ਅਈਅਰ ਟੀ-20 ਰੈਂਕਿੰਗ 'ਚ ਕਰੀਅਰ ਦੇ ਸਰਵੋਤਮ 7ਵੇਂ ਸਥਾਨ 'ਤੇ, ਗਿੱਲ ਵਨਡੇ ਸੂਚੀ 'ਚ ਸਿਖਰ 'ਤੇ
  • indian captain smriti mandhana retains top spot
    ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ
  • cm vijayan furious over stalins remark about the female candidate
    ਮਹਿਲਾ ਉਮੀਦਵਾਰ ਬਾਰੇ ਸਟਾਲਿਨ ਦੀ ਟਿੱਪਣੀ ’ਤੇ ਭੜਕੇ ਸੀ. ਐੱਮ. ਵਿਜੇ, ਭੱਖ ਗਿਆ ਸਿਆਸੀ ਮਾਹੌਲ
  • shri vijay chopra inaugurated the 75th shri ramlila in tanda
    ਸ਼੍ਰੀ ਵਿਜੇ ਚੋਪੜਾ ਨੇ ਟਾਂਡਾ ਚ 75ਵੀਂ ਸ਼੍ਰੀ ਰਾਮਲੀਲਾ ਦਾ ਕੀਤਾ ਉਦਘਾਟਨ
  • after riyadh a major houthi attack now on dammam airport
    ਰਿਆਦ ਪਿੱਛੋਂ ਹੁਣ Dammam Airport 'ਤੇ ਹੂਤੀ ਹਮਲਾ, ਕਿੰਗ ਫਹਦ ਇੰਟਰਨੈਸ਼ਨਲ ਏਅਰਪੋਰਟ ਬਣਿਆ ਨਿਸ਼ਾਨਾ
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kiran rao supports actor imran khan following notice to leave india
      '40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ...
    • cooking is like composing music  musician shankar mahadevan
      ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ
    • nana patekar s son makes a major statement regarding tanushree s allegations
      "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ ਇਲਜ਼ਾਮਾਂ 'ਤੇ ਨਾਨਾ ਪਾਟੇਕਰ...
    • aditya dhar is completely non dramatic in real life  yami gautam
      ਅਸਲ ਜ਼ਿੰਦਗੀ 'ਚ ਬਿਲਕੁਲ ਨੌਨ-ਡ੍ਰਾਮੈਟਿਕ ਹਨ ਆਦਿਤਿਆ ਧਰ: ਯਾਮੀ ਗੌਤਮ
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • shooting romantic thriller  janhvi kapoor  sreeleela  siddharth gupta  nainital
      ਜਾਨ੍ਹਵੀ ਕਪੂਰ, ਸ਼੍ਰੀਲੀਲਾ ਤੇ ਸਿਧਾਰਥ ਗੁਪਤਾ ਸਟਾਰਰ ਰੋਮਾਂਟਿਕ ਫਿਲਮ ਦੀ...
    • payal rohatagi calls actor imran khan  jobless actor
      'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...
    • rajinikanth s film   jailer 2
      ਰਜਨੀਕਾਂਤ ਦੀ ਫਿਲਮ "ਜੇਲਰ 2" ਨੇ ਰਿਲੀਜ਼ ਦੇ ਪਹਿਲੇ ਦਿਨ ਹੀ ਛਾਪ'ਤੇ 125 ਕਰੋੜ...
    • posters of the film   pehla pyaar dusri baar
      ਫਿਲਮ ‘ਪਹਿਲਾ ਪਿਆਰ ਦੂਸਰੀ ਬਾਰ’ ਦੇ ਪੋਸਟਰਾਂ ਨੇ ਵਧਾਈ ਦਰਸ਼ਕਾਂ ਦੀ ਐਕਸਾਈਟਮੈਂਟ
    • trailer for the film  nakhrewali  released
      ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +