Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    1:24:58 PM

  • 77 year old mumtaz gets facial fillers

    77 ਸਾਲਾ ਮੁਮਤਾਜ਼ ਕਰਵਾਉਂਦੀ ਹੈ ਫੇਸ ਫਿਲਰਜ਼,...

  • major action against sho hardev singh in jalandhar

    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ...

  • after plane crash  the airline gets thousands of crores  insurance amount

    Plane Crash ਤੋਂ ਬਾਅਦ ਏਅਰਲਾਈਨ ਨੂੰ ਮਿਲਦੇ ਹਨ...

  • hasin jahan s post created a stir on social media

    'I love you Jaanu...' 4 ਲੱਖ ਰੁਪਏ ਖਰਚਾ ਲੱਗਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਾਂ ਨਾ ਬਣ ਪਾਉਣ ਕਾਰਨ ਅਦਾਕਾਰਾ ਦਾ ਝਲਕਿਆ ਦਰਦ, ਕਿਹਾ...

ENTERTAINMENT News Punjabi(ਤੜਕਾ ਪੰਜਾਬੀ)

ਮਾਂ ਨਾ ਬਣ ਪਾਉਣ ਕਾਰਨ ਅਦਾਕਾਰਾ ਦਾ ਝਲਕਿਆ ਦਰਦ, ਕਿਹਾ...

  • Edited By Priyanka,
  • Updated: 12 Sep, 2024 01:15 PM
Mumbai
this actress felt pain due to not being able to become a mother
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਹਾਲ ਹੀ 'ਚ ਸੰਭਾਵਨਾ ਸੇਠ ਨੇ ਦੇਬੀਨਾ ਬੈਨਰਜੀ ਦੇ ਪੋਡਕਾਸਟ 'ਚ ਹਿੱਸਾ ਲਿਆ ਅਤੇ ਇਸ ਦੌਰਾਨ ਉਸ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਮਾਂ ਬਣਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਸ ਦੇ ਸਫਰ 'ਚ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ। 43 ਸਾਲਾ ਅਦਾਕਾਰਾ ਸੰਭਾਵਨਾ ਸੇਠ ਨੇ ਆਪਣੇ ਵੀਲੌਗਸ ਰਾਹੀਂ ਪ੍ਰਸ਼ੰਸਕਾਂ ਨਾਲ ਆਪਣੀ ਸਿਹਤ ਸਬੰਧੀ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ।ਸੰਭਾਵਨਾ ਸੇਠ ਨੇ ਸ਼ੋਅ 'ਤੇ ਮਾਂ ਬਣਨ ਦੀਆਂ ਆਪਣੀਆਂ ਕੋਸ਼ਿਸ਼ਾਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਉਸ ਨੇ ਆਈਵੀਐੱਫ ਪ੍ਰਕਿਰਿਆ ਦਾ ਵੀ ਪ੍ਰਯੋਗ ਕੀਤਾ ਹੈ, ਪਰ ਉਸ 'ਚ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਦਾਕਾਰਾ ਦਾ ਕਹਿਣਾ ਹੈ ਕਿ ਕਈ ਵਾਰ ਉਸ ਦੀ ਮਾਂ ਨਾ ਬਣ ਸਕਣ ਦੀ ਸਮੱਸਿਆ ਦਾ ਸੋਸ਼ਲ ਮੀਡੀਆ 'ਤੇ ਮਜ਼ਾਕ ਉਡਾਇਆ ਜਾਂਦਾ ਹੈ।

PunjabKesari

ਉਨ੍ਹਾਂ ਦੀ ਉਮਰ ਕਾਰਨ ਵੀ ਲੋਕ ਉਨ੍ਹਾਂ ਨੂੰ ਕਾਫੀ ਟ੍ਰੋਲ ਕਰਦੇ ਹਨ। ਇਸ ਬਾਰੇ ਸੰਭਾਵਨਾ ਸੇਠ ਦਾ ਕਹਿਣਾ ਹੈ ਕਿ ਉਹ ਅਜੇ ਵੀ ਆਸਵੰਦ ਹੈ ਕਿ ਉਹ ਮਾਂ ਬਣ ਸਕਦੀ ਹੈ। IVF ਦੇ ਆਪਣੇ ਅਨੁਭਵ ਨੂੰ ਸਾਂਝਾ ਕਰਦੇ ਹੋਏ, ਸੰਭਾਵਨਾ ਸੇਠ ਨੇ ਕਿਹਾ, 'ਜਦੋਂ ਮੇਰਾ IVF ਸ਼ੁਰੂ ਹੋਇਆ, ਮੈਂ ਵੀਲੌਗਿੰਗ ਨਹੀਂ ਕਰ ਰਹੀ ਸੀ। ਫਿਰ ਮੈਂ ਸੋਚਿਆ, ਮੈਨੂੰ ਇਸ ਬਾਰੇ ਵੀਲੌਗ ਕਰਨਾ ਚਾਹੀਦਾ ਹੈ। ਇਸ ਫੈਸਲੇ ਦਾ ਇਕ ਕਾਰਨ ਇਹ ਸੀ ਕਿ ਕਈ ਲੋਕ ਮੈਨੂੰ ਲਗਾਤਾਰ ਦੇਖ ਰਹੇ ਸਨ, ਮੈਂ ਉਨ੍ਹਾਂ ਨੂੰ ਇਸ ਬਾਰੇ ਜਾਣੂ ਕਰਵਾਉਣਾ ਚਾਹੁੰਦਾ ਸੀ।ਉਹ ਅੱਗੇ ਕਹਿੰਦੀ ਹੈ, 'ਲੋਕ ਮੇਰੇ ਸਰੀਰ ਅਤੇ ਮੇਰੇ ਭਾਰ 'ਤੇ ਕੁਮੈਂਟ ਕਰਕੇ ਮੇਰਾ ਮਜ਼ਾਕ ਉਡਾਉਂਦੇ ਸਨ। ਇਸ ਲਈ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦੀ ਸੀ ਕਿ ਮੈਂ ਕਿਹੜੀਆਂ ਸਮੱਸਿਆਵਾਂ ਨਾਲ ਜੂਝ ਰਹੀ ਹਾਂ। ਇਸੇ ਲਈ ਮੈਂ ਆਪਣੀ ਬੀਮਾਰੀ ਅਤੇ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ।

PunjabKesari

ਸੰਭਾਵਨਾ ਸੇਠ ਨੇ ਵੀ ਇਸ ਇੰਟਰਵਿਊ ਦੌਰਾਨ ਭੋਜਪੁਰੀ ਫਿਲਮ ਇੰਡਸਟਰੀ 'ਚ ਕੰਮ ਕਰਨ ਦਾ ਆਪਣਾ ਅਨੁਭਵ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਫ਼ਰ ਸੰਘਰਸ਼ਾਂ ਨਾਲ ਭਰਿਆ ਰਿਹਾ ਹੈ। ਭੋਜਪੁਰੀ ਫਿਲਮ ਇੰਡਸਟਰੀ 'ਚ ਬਾਲੀਵੁੱਡ ਦੇ ਮੁਕਾਬਲੇ ਪੈਸਾ ਬਹੁਤ ਘੱਟ ਸੀ।

PunjabKesari

43 ਸਾਲਾ ਅਦਾਕਾਰਾ ਸੰਭਾਵਨਾ ਸੇਠ ਨੇ ਆਪਣੇ ਤੋਂ 7 ਸਾਲ ਛੋਟੇ ਅਦਾਕਾਰ ਅਵਿਨਾਸ਼ ਦਿਵੇਦੀ ਨਾਲ ਵਿਆਹ ਕਰਵਾ ਲਿਆ ਹੈ। ਉਸ ਨੂੰ ਆਪਣੇ ਵਿਆਹ ਕਾਰਨ ਸੋਸ਼ਲ ਮੀਡੀਆ 'ਤੇ ਵੀ ਕਾਫੀ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Tv Actres
  • Sambhavana seth
  • not mother
  • debina prodcast
  • Felt Pain
  • Jagbani

ਇਸ ਕਾਰਨ ਹੋਈ ਮਲਾਇਕਾ ਅਰੋੜਾ ਦੇ ਪਿਤਾ ਦੀ ਮੌਤ ? ਪੋਸਟਮਾਰਟਮ ਰਿਪੋਰਟ 'ਚ ਹੋਇਆ ਖੁਲਾਸਾ

NEXT STORY

Stories You May Like

  • son mother beating kerosene fire
    ਪ੍ਰੇਮੀਕਾ ਪਸੰਦ ਨਾ ਆਉਣ 'ਤੇ ਅੱਗ ਬਬੁਲਾ ਹੋਇਆ ਪੁੱਤ, ਮਾਂ 'ਤੇ ਮਿੱਟੀ ਦਾ ਤੇਲ ਪਾ ...
  • bollywood actress sana khan  s mother passes away
    ਬਾਲੀਵੁੱਡ ਅਦਾਕਾਰਾ ਸਨਾ ਖਾਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦੇਹਾਂਤ
  • helicopter crash  rajveer singh chauhan
    ਪਾਇਲਟ ਪੁੱਤ ਦੀ ਮੌਤ ਦਾ ਸਦਮਾ ਬਰਦਾਸ਼ਤ ਨਹੀਂ ਕਰ ਸਕੀ ਮਾਂ, ਕ੍ਰੈਸ਼ ਮਗਰੋਂ ਖ਼ੁਦ ਵੀ ਦੁਨੀਆ ਨੂੰ ਕਿਹਾ ਅਲਵਿਦਾ
  • daughter in law and son beat elderly mother like animal
    ਕਲਯੁਗੀ ਨੂੰਹ-ਪੁੱਤ ਨੇ ਜਾਨਵਰਾਂ ਵਾਂਗ ਕੁੱਟੀ ਬਜ਼ੁਰਗ ਮਾਂ, ਭੋਰਾ ਵੀ ਤਰਸ ਨਾ ਖਾਧਾ
  • these things cause 20 million deaths every year
    ਵਾਇਰਸ ਹੀ ਨਹੀਂ...  ਇਹ ਚੀਜ਼ਾਂ ਹਰ ਸਾਲ ਬਣ ਰਹੀਆਂ ਨੇ  2 ਕਰੋੜ ਮੌਤਾਂ ਦਾ ਕਾਰਨ
  • vastu dosh can the reason marriage
    ਵਾਸਤੂ ਦੋਸ਼ ਵੀ ਬਣ ਸਕਦੇ ਹਨ ਵਿਆਹ 'ਚ ਰੁਕਾਵਟ ਦਾ ਕਾਰਨ, ਜਾਣੋ ਇਨ੍ਹਾਂ ਦੇ ਉਪਾਅ
  • sonakshi sinha pregnancy rumours
    ਮਾਂ ਬਣਨ ਵਾਲੀ ਹੈ ਸੋਨਾਕਸ਼ੀ ਸਿਨਹਾ? ਅਦਾਕਾਰਾ ਨੇ ਦੱਸੀ ਗਰਭਅਵਸਥਾ ਦੀ ਸੱਚਾਈ
  • actress ayesha khan found dead in home
    ਮਸ਼ਹੂਰ ਅਦਾਕਾਰਾ ਆਇਸ਼ਾ ਖਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਘਰ 'ਚੋਂ ਮਿਲੀ ਲਾਸ਼
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • warning  floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਤੜਕਾ ਪੰਜਾਬੀ ਦੀਆਂ ਖਬਰਾਂ
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • famous english film actor michael maddison passes away
      ਅੰਗਰੇਜ਼ੀ ਫਿਲਮਾਂ 'ਚ 300 ਤੋਂ ਵਧੇਰੇ ਕਿਰਦਾਰ ਨਿਭਾ ਚੁੱਕੇ ਪ੍ਰਸਿੱਧ ਅਦਾਕਾਰ ਦਾ...
    • flood  mandi  kangana ranaut
      ਕੁਦਰਤੀ ਆਫ਼ਤ ਦੇ 3 ਦਿਨ ਬਾਅਦ ਵੀ ਮੰਡੀ ਨਾ ਪਹੁੰਚਣ 'ਤੇ ਭਾਜਪਾ MP ਕੰਗਨਾ ਰਣੌਤ...
    • alia bhatt shared the teaser of the film ramayana on social media
      ਆਲੀਆ ਭੱਟ ਨੇ ਸੋਸ਼ਲ ਮੀਡੀਆ 'ਤੇ ਫਿਲਮ ਰਾਮਾਇਣ ਦਾ ਟੀਜ਼ਰ ਕੀਤਾ ਸਾਂਝਾ
    • every time i do a film with diljit i get pregnant neeru bajwa
      'ਮੈਂ ਜਦੋਂ ਵੀ ਦਿਲਜੀਤ ਨਾਲ ਫਿਲਮ ਕਰਦੀ ਹਾਂ ਤਾਂ Pregnant ਹੋ ਜਾਂਦੀ ਹਾਂ':...
    • sonakshi sinha pregnancy rumours
      ਮਾਂ ਬਣਨ ਵਾਲੀ ਹੈ ਸੋਨਾਕਸ਼ੀ ਸਿਨਹਾ? ਅਦਾਕਾਰਾ ਨੇ ਦੱਸੀ ਗਰਭਅਵਸਥਾ ਦੀ ਸੱਚਾਈ
    • akshay saif  s superhit pair will be seen in the film haiwan
      ਫਿਲਮ 'ਹੈਵਾਨ' 'ਚ ਨਜ਼ਰ ਆਵੇਗੀ ਅਕਸ਼ੈ-ਸੈਫ ਦੀ ਸੁਪਰਹਿੱਟ ਜੋੜੀ!
    • slapped video viral
      ਮਸ਼ਹੂਰ ਰੈਪਰ ਬਾਦਸ਼ਾਹ ਦੇ ਪਿਆ ਥੱਪੜ ! ਵਾਇਰਲ ਵੀਡੀਓ ਨੇ ਸਭ ਦੇ ਉਡਾਏ ਹੋਸ਼
    • plane crash kanwaljit singh traveled by air india plane
      ਪਲੇਨ ਕਰੈਸ਼ ਤੋਂ ਬਾਅਦ ਡਰੇ ਮਸ਼ਹੂਰ ਅਦਾਕਾਰ ਨੇ ਵਸੀਅਤ ਤਿਆਰ ਕਰਵਾ ਕੀਤਾ Air India...
    • kajol  s film maa earned more than rs 26 crore in the first week
      ਕਾਜੋਲ ਦੀ ਫਿਲਮ 'ਮਾਂ' ਨੇ ਪਹਿਲੇ ਹਫ਼ਤੇ 26 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਕਮਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +