Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    5:04:01 PM

  • holidays of these punjab employees cancelled

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ,...

  • sunday holidays cancelled  post offices in jalandhar will remain open

    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ...

  • hearing of fir no 91 case against majithia completed

    ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਇਸ ਅਦਾਕਾਰਾ ਨੇ ਅਭਿਸ਼ੇਕ-ਐਸ਼ਵਰਿਆ ਨੂੰ ਰਿਸ਼ਤਾ ਬਚਾਉਣ ਲਈ ਦਿੱਤੀ ਸੀ ਸਲਾਹ

ENTERTAINMENT News Punjabi(ਤੜਕਾ ਪੰਜਾਬੀ)

ਇਸ ਅਦਾਕਾਰਾ ਨੇ ਅਭਿਸ਼ੇਕ-ਐਸ਼ਵਰਿਆ ਨੂੰ ਰਿਸ਼ਤਾ ਬਚਾਉਣ ਲਈ ਦਿੱਤੀ ਸੀ ਸਲਾਹ

  • Edited By Priyanka,
  • Updated: 25 Oct, 2024 02:57 PM
Mumbai
this actress gave advice to abhishek aishwarya to save their relationship
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਨੂੰ 2006 ਵਿੱਚ ਆਪਣੀ ਫ਼ਿਲਮ ਉਮਰਾਓ ਜਾਨ ਦੀ ਸ਼ੂਟਿੰਗ ਦੌਰਾਨ ਇੱਕ ਦੂਜੇ ਨਾਲ ਪਿਆਰ ਹੋ ਗਿਆ ਸੀ। ਫਿਰ ਸਾਲ 2007 ‘ਚ ਦੋਹਾਂ ਨੇ ਵਿਆਹ ਕਰਵਾ ਲਿਆ। ਕਾਫ਼ੀ ਸਾਲਾਂ ਤੱਕ ਦੋਵਾਂ ਦਾ ਰਿਸ਼ਤਾ ਚੰਗਾ ਚੱਲਿਆ ਪਰ ਪਿਛਲੇ ਕੁੱਝ ਸਾਲਾਂ ਤੋਂ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਦੇ ਰਿਸ਼ਤੇ ਵਿੱਚ ਦਰਾਰ ਦੀਆਂ ਅਫ਼ਵਾਹਾਂ ਸੁਰਖ਼ੀਆਂ ਵਿੱਚ ਹਨ।ਹਾਲਾਂਕਿ ਉਨ੍ਹਾਂ ਨੇ ਇਸ ‘ਤੇ ਕਦੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਹੁਣ ਇਹ ਅਫ਼ਵਾਹਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਅਭਿਸ਼ੇਕ ਬੱਚਨ ਦਾ ਆਪਣੀ ਸਹਿ-ਕਲਾਕਾਰ ਨਿਮਰਤ ਕੌਰ  ਨਾਲ ਅਫੇਅਰ ਚੱਲ ਰਿਹਾ ਹੈ। ਦੋਵਾਂ ਨੇ ਫ਼ਿਲਮ ‘ਦਸਵੀਂ’ ਵਿੱਚ ਇਕੱਠੇ ਕੰਮ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ -ਫਿੱਟ ਹੋਣ ਲਈ ਇਸ TV ਅਦਾਕਾਰਾ ਨੇ ਅਪਣਾਇਆ ਹੈਰਾਨੀਜਨਕ ਤਰੀਕਾ

ਇਨ੍ਹਾਂ ਅਫ਼ਵਾਹਾਂ ਕਾਰਨ ਨਿਮਰਤ ਕੌਰ ‘ਤੇ ਐਸ਼ਵਰਿਆ ਰਾਏ ਅਤੇ ਅਭਿਸ਼ੇਕ ਬੱਚਨ ਵਿਚਾਲੇ ਦਰਾਰ ਪੈਦਾ ਕਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਹਾਲਾਂਕਿ ਅਭਿਸ਼ੇਕ ਬੱਚਨ ਅਤੇ ਨਿਮਰਤ ਦੇ ਸੰਬੰਧਾਂ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ। ਇਸ ਸਭ ਦੇ ਵਿਚਕਾਰ, ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਹ ਅਦਾਕਾਰਾ ਕਾਜੋਲ ਨੂੰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ  ਨੂੰ ਆਪਣੇ ਵਿਆਹ ਨੂੰ ਬਚਾਉਣ ਦੀ ਸਲਾਹ ਦਿੰਦੇ ਨਜ਼ਰ ਆ ਰਹੀ ਹੈ।ਦਰਅਸਲ ਵਾਇਰਲ ਹੋ ਰਿਹਾ ਵੀਡੀਓ ਕੌਫ਼ੀ ਵਿਦ ਕਰਨ 2007 ਦਾ ਹੈ। ਇਸ ‘ਚ ਸ਼ਾਹਰੁਖ ਖਾਨ, ਕਾਜੋਲ ਅਤੇ ਰਾਣੀ ਮੁਖਰਜੀ ਮੌਜੂਦ ਸਨ। ਰੈਪਿਡ-ਫਾਇਰ ਰਾਊਂਡ ਦੌਰਾਨ ਕਾਜੋਲ ਤੋਂ ਪੁੱਛਿਆ ਗਿਆ ਕਿ ਉਹ ਐਸ਼ਵਰਿਆ ਰਾਏ  ਅਤੇ ਅਭਿਸ਼ੇਕ ਬੱਚਨ  ਦੇ ਵਿਆਹ ਨੂੰ ਬਚਾਉਣ ਲਈ ਕੀ ਸਲਾਹ ਦੇਵੇਗੀ।ਇਸ ‘ਤੇ ਕਾਜੋਲ ਨੇ ਕਿਹਾ ਕਿ ਉਹ ਨਹੀਂ ਚਾਹੁੰਦੀ ਕਿ ਇਹ ਜੋੜੀ “ਕਭੀ ਅਲਵਿਦਾ ਨਾ ਕਹਨਾ” ਫ਼ਿਲਮ ਨਾ ਦੇਖੇ। ਤੁਹਾਨੂੰ ਦੱਸ ਦੇਈਏ ਕਿ ‘ਕਭੀ ਅਲਵਿਦਾ ਨਾ ਕਹਨਾ’ ਫ਼ਿਲਮ ਵਿੱਚ ਸ਼ਾਹਰੁਖ ਖਾਨ, ਰਾਣੀ ਮੁਖਰਜੀ, ਅਭਿਸ਼ੇਕ ਬੱਚਨ, ਪ੍ਰਿਟੀ ਜ਼ਿੰਟਾ ਅਤੇ ਅਮਿਤਾਭ ਬੱਚਨ ਨੇ ਕੰਮ ਕੀਤਾ ਹੈ ਅਤੇ ਇਹ ਬੇਵਫ਼ਾਈ ਅਤੇ ਐਕਸਟਰਾ ਮੈਰਿਟਲ ਅਫੇਅਰ ‘ਤੇ ਆਧਾਰਿਤ ਹੈ।

ਇਹ ਖ਼ਬਰ ਵੀ ਪੜ੍ਹੋ -'ਯਾਰੀਆਂ' ਫੇਮ ਅਦਾਕਾਰ ਜਲਦ ਚੜੇਗਾ ਘੋੜੀ, ਇਸ ਦਿਨ ਹੋਵੇਗਾ ਵਿਆਹ

ਐਸ਼ਵਰਿਆ ਰਾਏ ਅਤੇ ਅਭਿਸ਼ੇਕ ਬੱਚਨ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫ਼ੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਪਰ ਦੋਵਾਂ ਨੇ ਹਮੇਸ਼ਾ ਇਸ ‘ਤੇ ਚੁੱਪੀ ਬਣਾਈ ਰੱਖਣ ਨੂੰ ਤਰਜੀਹ ਦਿੱਤੀ ਹੈ। ਅਭਿਸ਼ੇਕ ਬੱਚਨ ਨੇ ਇੱਕ ਵਾਰ ਖ਼ੁਲਾਸਾ ਕੀਤਾ ਸੀ ਕਿ ਉਹ ਆਪਣੇ ਆਲੇ-ਦੁਆਲੇ ਦੀਆਂ ਚਰਚਾਵਾਂ ਬਾਰੇ ਕਿਵੇਂ ਸ਼ਾਂਤ ਰਹਿੰਦੇ ਹਨ। ਇੱਕ ਇੰਟਰਵਿਊ ਵਿੱਚ ਅਭਿਸ਼ੇਕ ਬੱਚਨ ਨੇ ਕਿਹਾ ਸੀ ਕਿ ਉਹ ਇਨ੍ਹਾਂ ਅਫ਼ਵਾਹਾਂ ਨੂੰ ਕਾਲਾ ਟਿੱਕਾ ਲਗਾਉਂਦੇ ਹਨ ਅਤੇ ਫਿਰ ਅੱਗੇ ਵਧ ਜਾਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood News
  • Abhishek
  • Aishwarya
  • Kajol
  • Jagbani

ਗਾਇਕ ਕੇ. ਐੱਸ. ਮੱਖਣ ਦਾ ਫੈਨਜ਼ ਨੂੰ ਖ਼ਾਸ ਤੋਹਫ਼ਾ

NEXT STORY

Stories You May Like

  • mohamed salah is making history for egypt
    ਮਿਸਰ ਲਈ ਇਤਿਹਾਸ ਰਚ ਰਿਹਾ ਹੈ ਮੁਹੰਮਦ ਸਲਾਹ
  • lpg backlog reduced
    ਸਰਕਾਰ ਨੇ ਵੀ ਖੁਸ਼ਖਬਰੀ ਦਿੱਤੀ, ਐਲਪੀਜੀ ਬੈਕਲਾਗ ਘਟਿਆ
  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • country  forests  need to saved  supreme court
    'ਦੇਸ਼ ਭਰ ’ਚ ਜੰਗਲਾਂ ਨੂੰ ਬਚਾਉਣ ਦੀ ਲੋੜ', ਸੁਪਰੀਮ ਕੋਰਟ ਦਾ ਅਹਿਮ ਫੈਸਲਾ
  • this famous actress had her leg amputated at the age of 15
    15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ ਡਾਂਸਿੰਗ ਕੁਈਨ
  • this famous actress used to play the role of a corpse in cid
    CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ, ਛਲਕਿਆ ਦਰਦ
  • sebi invites applications for the post of ed
    ਸੇਬੀ ਨੇ ਕਾਰਜਕਾਰੀ ਨਿਰਦੇਸ਼ਕ ਅਹੁਦੇ ਲਈ ਅਰਜ਼ੀਆਂ ਮੰਗੀਆਂ
  • bhagwant mann  tarun chugh  punjab bjp
    ਆਪਣੇ ਆਪ ਨੂੰ ਬਚਾਉਣ ਲਈ ਲਗਾਤਾਰ ਬਹਾਨੇ ਘੜ੍ਹ ਰਹੇ ਭਗਵੰਤ ਮਾਨ : ਤਰੁਣ ਚੁੱਘ
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
Trending
Ek Nazar
this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the world  s famous singer got married secretly
      ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...
    • this bollywood superstar will become a groom for the third tim
      ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...
    • delhi belly   completes 15 years  aamir khan productions celebrates
      ਫਿਲਮ 'ਦਿੱਲੀ ਬੈਲੀ' ਦੇ 15 ਸਾਲ ਕੀਤੇ, ਆਮਿਰ ਖਾਨ ਪ੍ਰੋਡਕਸ਼ਨ ਮਨਾਇਆ ਜਸ਼ਨ
    • abhay verma has the potential to become a superstar like hrithik roshan  manoj
      ਅਭੈ ਵਰਮਾ 'ਚ ਰਿਤਿਕ ਰੋਸ਼ਨ ਵਰਗਾ ਸੁਪਰਸਟਾਰ ਬਣਨ ਦੀ ਸਮਰੱਥਾ: ਮਨੋਜ ਬਾਜਪਾਈ
    • shah rukh khan unveils new cricket stadium in los angeles
      ਬਾਲੀਵੁੱਡ ਸੁਪਰਸਟਾਰ ਨੇ ਰਚ'ਤਾ ਇਤਿਹਾਸ ! ਖੋਲ੍ਹ ਲਿਆ ਆਪਣਾ ਹੀ ਇੰਟਰਨੈਸ਼ਨਲ...
    • famous actor couple announces separation after 10 years of marriage
      ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...
    • kriti kharbanda emotional after watching   main wapas aaunga
      'ਮੈਂ ਵਾਪਸ ਆਊਂਗਾ' ਦੇਖ ਕੇ ਭਾਵਕ ਹੋਈ ਕ੍ਰਿਤੀ ਖਰਬੰਦਾ
    • khashaba official teaser released
      ਆਜ਼ਾਦ ਭਾਰਤ ਦੇ ਪਹਿਲੇ ਓਲੰਪਿਕ ਤਮਗਾ ਜੇਤੂ ਦੀ ਕਹਾਣੀ ਲੈ ਕੇ ਆਏ ਨਾਗਰਾਜ ਮੰਜੁਲੇ,...
    • rukmini vasanth s powerful presence in  toxic  teaser
      'ਟੌਕਸਿਕ' ਦੇ ਟੀਜ਼ਰ 'ਚ ਰੁਕਮਣੀ ਵਸੰਤ ਦਾ ਦਮਦਾਰ ਅੰਦਾਜ਼, ਸੋਸ਼ਲ ਮੀਡੀਆ 'ਤੇ...
    • after record breaking success   dhurandhar  set for japan release
      ਰਿਕਾਰਡ ਤੋੜ ਸਫਲਤਾ ਤੋਂ ਬਾਅਦ 10 ਜੁਲਾਈ ਨੂੰ ਜਾਪਾਨ 'ਚ ਰਿਲੀਜ਼ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +