Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:10:20 PM

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ!...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

  • punjab police sit

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ ਸੀ ਬਾਲੀਵੁੱਡ ਦਾ ਇਹ ਸੁਪਰਸਟਾਰ

ENTERTAINMENT News Punjabi(ਤੜਕਾ ਪੰਜਾਬੀ)

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ ਸੀ ਬਾਲੀਵੁੱਡ ਦਾ ਇਹ ਸੁਪਰਸਟਾਰ

  • Edited By Cherry,
  • Updated: 20 Aug, 2026 04:29 PM
Entertainment
this bollywood superstar was devastated by his son s illness
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਇਨ੍ਹੀਂ ਦਿਨੀਂ ਆਪਣੇ ਫਿਲਮ "ਆਵਾਰਾਪਨ 2" ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਹਨ। ਇਸ ਫਿਲਮ ਨੇ ਆਪਣੀ ਰਿਲੀਜ਼ ਦੇ 6 ਦਿਨਾਂ ਅੰਦਰ ਦੁਨੀਆ ਭਰ ਵਿੱਚ ਲਗਭਗ 153.59 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਪਰ ਇਸ ਵੱਡੀ ਪੇਸ਼ੇਵਰ ਕਾਮਯਾਬੀ ਦੇ ਵਿਚਕਾਰ ਇਮਰਾਨ ਨੇ ਆਪਣੀ ਜ਼ਿੰਦਗੀ ਦੇ ਸਭ ਤੋਂ ਮੁਸ਼ਕਲ ਦੌਰ ਨੂੰ ਯਾਦ ਕੀਤਾ, ਜਦੋਂ ਮਹਿਜ਼ 12 ਘੰਟਿਆਂ ਦੇ ਅੰਦਰ ਉਨ੍ਹਾਂ ਦੀ ਪੂਰੀ ਜ਼ਿੰਦਗੀ ਬਦਲ ਗਈ ਸੀ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

PunjabKesari

ਹਾਲ ਹੀ ਵਿੱਚ ਇਕ ਪੌਡਕਾਸਟ ਦੌਰਾਨ ਇਮਰਾਨ ਹਾਸ਼ਮੀ ਨੇ ਆਪਣੇ ਪੁੱਤਰ ਦੇ ਕੈਂਸਰ ਦੇ ਇਲਾਜ ਅਤੇ ਉਸਦੇ 5 ਸਾਲਾਂ ਦੇ ਸੰਘਰਸ਼ ਬਾਰੇ ਦਿਲ ਦਹਿਲਾ ਦੇਣ ਵਾਲੇ ਖੁਲਾਸੇ ਕੀਤੇ। ਉਨ੍ਹਾਂ ਦੱਸਿਆ ਕਿ 13 ਜਨਵਰੀ 2014 ਦਾ ਦਿਨ ਸੀ, ਜਦੋਂ ਉਨ੍ਹਾਂ ਸਾਹਮਣੇ ਅਚਾਨਕ ਇੱਕ ਵੱਡਾ ਸੰਕਟ ਖੜ੍ਹਾ ਹੋ ਗਿਆ ਸੀ। ਇਮਰਾਨ ਮੁਤਾਬਕ ਉਸ ਦਿਨ ਉਹ ਬੇਟੇ ਅਯਾਨ ਨਾਲ ਪੀਜ਼ਾ ਖਾ ਰਹੇ ਸਨ, ਉਦੋਂ ਅਚਾਨਕ ਉਸਨੇ ਬਾਥਰੂਮ ਜਾਣ ਲਈ ਕਿਹਾ। ਬਾਥਰੂਮ ਵਿੱਚ ਉਸਦੇ ਪਿਸ਼ਾਬ ਵਿੱਚ ਖੂਨ ਆਉਣਾ ਬਿਮਾਰੀ ਦਾ ਪਹਿਲਾ ਅਤੇ ਸ਼ੁਰੂਆਤੀ ਲੱਛਣ ਸੀ। ਇਸ ਤੋਂ ਸਿਰਫ਼ 3 ਘੰਟੇ ਬਾਅਦ, ਉਹ ਡਾਕਟਰ ਦੇ ਕਲੀਨਿਕ ਵਿੱਚ ਬੈਠੇ ਸਨ, ਜਿੱਥੇ ਡਾਕਟਰ ਨੇ ਪੁਸ਼ਟੀ ਕੀਤੀ ਕਿ ਅਯਾਨ ਨੂੰ 'ਵਿਲਮਜ਼ ਟਿਊਮਰ (ਗੁਰਦੇ ਦਾ ਕੈਂਸਰ) ਹੈ। ਉਸ ਸਮੇਂ ਅਯਾਨ ਸਿਰਫ਼ 3 ਸਾਲ ਅਤੇ 11 ਮਹੀਨੇ ਦਾ ਸੀ। 

ਇਹ ਵੀ ਪੜ੍ਹੋ: ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ ਲਈ ਵਾਪਸ

PunjabKesari

ਇਮਰਾਨ ਨੇ ਦੱਸਿਆ ਕਿ ਅਯਾਨ ਵਿੱਚ ਪਹਿਲਾਂ ਇਸ ਬਿਮਾਰੀ ਦੇ ਕੋਈ ਲੱਛਣ ਜਾਂ ਚੇਤਾਵਨੀ ਦੇ ਸੰਕੇਤ ਨਹੀਂ ਸਨ, ਇਸ ਲਈ ਇਹ ਅਚਾਨਕ ਖ਼ਬਰ ਪਰਿਵਾਰ ਲਈ ਇੱਕ ਸਦਮੇ ਵਾਂਗ ਆਈ। ਡਾਕਟਰਾਂ ਨੇ ਤੁਰੰਤ ਅਗਲੇ ਹੀ ਦਿਨ ਸਰਜਰੀ ਅਤੇ ਫਿਰ ਕੀਮੋਥੈਰੇਪ ਸ਼ੁਰੂ ਕਰਨ ਲਈ ਕਿਹਾ। ਇਸ ਤਰ੍ਹਾਂ ਸਿਰਫ਼ 12 ਘੰਟਿਆਂ ਦੇ ਅੰਦਰ, ਇਮਰਾਨ ਅਤੇ ਉਸਦੇ ਪਰਿਵਾਰ ਦੀ ਖੁਸ਼ਹਾਲ ਦੁਨੀਆ ਪੂਰੀ ਤਰ੍ਹਾਂ ਪਲਟ ਗਈ। ਇਸ ਤੋਂ ਬਾਅਦ ਇਮਰਾਨ ਅਤੇ ਉਸਦੀ ਪਤਨੀ, ਪਰਵੀਨ ਲਈ ਸਭ ਤੋਂ ਵੱਡੀ ਚੁਣੌਤੀ ਸਥਿਤੀ ਨੂੰ ਸਮਝਣਾ ਅਤੇ ਆਪਣੇ ਪੁੱਤਰ ਤੋਂ ਆਪਣੇ ਡਰ ਨੂੰ ਛੁਪਾਉਣਾ ਸੀ।

ਇਹ ਵੀ ਪੜ੍ਹੋ: ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ ਮਾਂ

PunjabKesari

ਪਹਿਲੇ 6 ਮਹੀਨਿਆਂ ਤੱਕ ਅਯਾਨ ਨੂੰ ਦਰਦਨਾਕ ਸਰਜਰੀ ਅਤੇ ਕੀਮੋਥੈਰੇਪੀ ਪ੍ਰਕਿਰਿਆਵਾਂ ਵਿੱਚੋਂ ਲੰਘਣਾ ਪਿਆ। ਇਸ ਦੌਰਾਨ ਦੋਹਾਂ ਨੇ ਆਪਣੇ ਪੁੱਤਰ ਨੂੰ ਉਮੀਦ ਅਤੇ ਵਿਸ਼ਵਾਸ ਦਿਵਾਇਆ ਕਿ ਸਭ ਕੁਝ ਠੀਕ ਹੋ ਜਾਵੇਗਾ। 6 ਮਹੀਨਿਆਂ ਦਾ ਮੁੱਖ ਇਲਾਜ ਪੂਰਾ ਹੋਣ ਤੋਂ ਬਾਅਦ ਵੀ, ਪਰਿਵਾਰ ਦੀਆਂ ਚਿੰਤਾਵਾਂ ਬਰਕਰਾਰ ਰਹੀਆਂ, ਕਿਉਂਕਿ ਕੈਂਸਰ ਦੇ ਵਾਪਸ ਆਉਣ ਦਾ ਡਰ ਹਮੇਸ਼ਾ ਬਣਿਆ ਰਹਿੰਦਾ ਸੀ। ਇਸ ਤਰ੍ਹਾਂ ਅਯਾਨ ਨੇ ਪੂਰੇ 5 ਸਾਲ ਕੈਂਸਰ ਦਾ ਡੱਟ ਕੇ ਸਾਹਮਣਾ ਕੀਤਾ ਅਤੇ ਆਖਿਰਕਾਰ ਇਸ ਨੂੰ ਹਰਾ ਦਿੱਤਾ ਅਤੇ ਸਾਲ 2019 ਵਿੱਚ ਉਸ ਨੂੰ ਕੈਂਸਰ ਮੁਕਤ ਘੋਸ਼ਿਕ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: "ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ 'ਤੇ ਕੀਤਾ ਪਲਟਵਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Emraan Hashmi
  • son
  • Ayaan
  • cancer

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

NEXT STORY

Stories You May Like

  • government s big statement on 3 day bank strike
    3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
  • petrol becomes expensive by rs 5 and diesel by rs 3
    ਵੱਡਾ ਝਟਕਾ! Petrol 5 ਰੁਪਏ ਤੇ Diesel 3 ਰੁਪਏ  ਹੋ ਗਿਆ ਮਹਿੰਗਾ, ਇਸ ਕੰਪਨੀ ਨੇ ਵਧਾਈਆਂ ਕੀਮਤਾਂ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • son of former team india player gets a major responsibility
    Team India ਦੇ ਸਾਬਕਾ ਖਿਡਾਰੀ ਦੇ ਪੁੱਤ ਨੂੰ ਮਿਲੀ ਵੱਡੀ ਜ਼ਿੰਮੇਵਾਰੀ! ਇਸ ਟੀਮ ਦਾ ਬਣ ਗਿਆ ਕਪਤਾਨ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • wedding  tent  electric shock  groom  brother
    ਵਿਆਹ ਦੀਆਂ ਖ਼ੁਸ਼ੀਆਂ ਵਿਚਾਲੇ ਵਿਛ ਗਏ ਸੱਥਰ ! ਟੈਂਟ 'ਚ ਆ ਗਿਆ ਕਰੰਟ, ਲਾੜੇ ਦੇ ਭਰਾ ਸਣੇ 3 ਦੀ ਦਰਦਨਾਕ ਮੌਤ
  • this player has been appointed as the head coach of mumbai indians
    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ ਮੁੱਖ ਕੋਚ
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar
      ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ...
    • diljit dosanjh punjabi singer
      ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ...
    • i don  t know whether i will be here tomorrow  nana patekar
      ਨਾਨਾ ਪਾਟੇਕਰ ਨੇ 3 ਦਿਨ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ !
    • nana patekar passed away pm modi post
      ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ,...
    • family shares emotional post on rajvir jawanda  s first death anniversary
      '8 ਅਕਤੂਬਰ 2025 ਦਾ ਉਹ ਕਾਲਾ ਦਿਨ...'; ਰਾਜਵੀਰ ਜਵੰਦਾ ਦੀ ਪਹਿਲੀ ਬਰਸੀ 'ਤੇ...
    • nana patekar leaves behind his wife and son
      ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ, ਲਾਈਮਲਾਈਟ ਤੋਂ ਦੂਰ ਪਰਿਵਾਰ
    • nana patekar pass away reason
      ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ
    • nana patekar passes away
      Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
    • residential project built in dubai named shah rukh khan know cost
      ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ ਰਿਹਾਇਸ਼ੀ ਪ੍ਰੋਜੈਕਟ, ਜਾਣੋ...
    • vhp asks filmmaker vivek agnihotri to apologize for remarks on   tax on religion
      ਫਿਲਮ ਨਿਰਮਾਤਾ ਵਿਵੇਕ ਅਗਨੀਹੋਤਰੀ ਨੂੰ 'ਧਰਮ 'ਤੇ ਟੈਕਸ' ਵਾਲੀ ਟਿੱਪਣੀ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +