Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    2:51:09 PM

  • moga rally amit shah s rally

    ਮੋਗਾ ਰੈਲੀ ਵਿਚ ਅਮਿਤ ਸ਼ਾਹ ਦਾ ਵੱਡਾ ਐਲਾਨ, ਭਾਜਪਾ...

  • ravneet singh bittu

    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ...

  • sunil jakhar makes serious allegations against aap government

    ਸੁਨੀਲ ਜਾਖੜ ਦੇ 'ਆਪ' ਸਰਕਾਰ 'ਤੇ ਗੰਭੀਰ...

  • bjp rally in moga

    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਬਾਲੀਵੁੱਡ ਦੇ ਇਸ ਸੁਪਰਸਟਾਰ ਨੂੰ ਆਫ਼ਰ ਹੋਈ ਸੀ 'ਧੁਰੰਦਰ-2' ! ਖ਼ੁਦ ਹੀ ਕਰ'ਤਾ ਇਨਕਾਰ, ਹੁਣ ਦੱਸੀ ਵਜ੍ਹਾ

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ ਦੇ ਇਸ ਸੁਪਰਸਟਾਰ ਨੂੰ ਆਫ਼ਰ ਹੋਈ ਸੀ 'ਧੁਰੰਦਰ-2' ! ਖ਼ੁਦ ਹੀ ਕਰ'ਤਾ ਇਨਕਾਰ, ਹੁਣ ਦੱਸੀ ਵਜ੍ਹਾ

  • Edited By Cherry,
  • Updated: 14 Mar, 2026 01:23 PM
Entertainment
this bollywood superstar was offered   dhurandar 2
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) : ਬਾਲੀਵੁੱਡ ਦੇ 'ਐਵਰਗ੍ਰੀਨ' ਅਦਾਕਾਰ ਅਨਿਲ ਕਪੂਰ ਇਨੀਂ ਦਿਨੀਂ ਆਪਣੀ ਪੇਸ਼ੇਵਰ ਵਚਨਬੱਧਤਾ ਨੂੰ ਲੈ ਕੇ ਚਰਚਾ ਵਿੱਚ ਹਨ। ਹਾਲ ਹੀ ਵਿੱਚ ਦਿੱਲੀ ਵਿਖੇ ਹੋਏ ਇਕ ਸਮਾਗਮ ਦੌਰਾਨ ਅਨਿਲ ਕਪੂਰ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਨਿਰਦੇਸ਼ਕ ਆਦਿਤਿਆ ਧਰ ਦੀ ਆਉਣ ਵਾਲੀ ਮੈਗਾ-ਬਲਾਕਬਸਟਰ ਫਿਲਮ 'ਧੁਰੰਦਰ: ਦ ਰਿਵੈਂਜ' ਵਿੱਚ ਇਕ ਕੈਮਿਓ ਰੋਲ ਦੀ ਪੇਸ਼ਕਸ਼ ਹੋਈ ਸੀ, ਜਿਸ ਨੂੰ ਉਨ੍ਹਾਂ ਨੇ ਨਾਂਹ ਕਰ ਦਿੱਤੀ।

ਇਹ ਵੀ ਪੜ੍ਹੋ: ਰਫ਼ੀ ਸਾਹਿਬ ਦੇ ਆਖਰੀ ਪਲ : ਜਦੋਂ ਐਂਬੂਲੈਂਸ 'ਚ ਆਏ 3 ਹਾਰਟ ਅਟੈਕ, ਪੁੱਤਰ ਸ਼ਾਹਿਦ ਨੇ ਸਾਂਝਾ ਕੀਤਾ ਦਰਦਨਾਕ ਕਿੱਸਾ

ਕਿਉਂ ਠੁਕਰਾਈ ਇੰਨੀ ਵੱਡੀ ਫਿਲਮ?

ਅਨਿਲ ਕਪੂਰ ਨੇ ਦੱਸਿਆ ਕਿ ਜਦੋਂ ਆਦਿਤਿਆ ਧਰ ਨੇ ਉਨ੍ਹਾਂ ਨੂੰ ਇਸ ਰੋਲ ਲਈ ਸੰਪਰਕ ਕੀਤਾ, ਤਾਂ ਉਹ ਪਹਿਲਾਂ ਹੀ ਆਪਣੀਆਂ ਤਰੀਕਾਂ ਕਿਸੇ ਹੋਰ ਫਿਲਮਸਾਜ਼ ਨੂੰ ਦੇ ਚੁੱਕੇ ਸਨ। ਉਨ੍ਹਾਂ ਕਿਹਾ, "ਮੈਂ ਅੱਜ ਜੋ ਵੀ ਹਾਂ, ਉਹ ਆਪਣੀ ਪੇਸ਼ੇਵਰਤਾ ਅਤੇ ਵਚਨਬੱਧਤਾ ਕਰਕੇ ਹਾਂ। ਸਿਰਫ ਟੈਲੇਂਟ ਤੁਹਾਨੂੰ ਸਫਲ ਨਹੀਂ ਬਣਾਉਂਦਾ। ਮੈਂ ਪਹਿਲਾਂ ਹੀ ਕਿਸੇ ਹੋਰ ਨੂੰ ਜ਼ੁਬਾਨ ਦੇ ਚੁੱਕਾ ਸੀ, ਇਸ ਲਈ ਮੈਂ ਆਦਿਤਿਆ ਨੂੰ ਮਨ੍ਹਾ ਕਰ ਦਿੱਤਾ। ਇਹ ਮੇਰਾ ਨੁਕਸਾਨ ਹੈ ਕਿ ਮੈਂ ਇਸ ਸ਼ਾਨਦਾਰ ਫਿਲਮ ਦਾ ਹਿੱਸਾ ਨਹੀਂ ਬਣ ਸਕਿਆ, ਪਰ ਮੈਂ ਆਪਣੇ ਅਸੂਲਾਂ ਨਾਲ ਸਮਝੌਤਾ ਨਹੀਂ ਕਰ ਸਕਦਾ ਸੀ।"

ਇਹ ਵੀ ਪੜ੍ਹੋ: ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ ਸਿਹਤ, ਫੇਫੜੇ ਹੋਏ ਡੈਮੇਜ !

PunjabKesari

1000 ਕਰੋੜੀ ਫਿਲਮ ਦਾ ਸੀਕਵਲ ਹੈ 'ਧੁਰੰਦਰ 2'

ਦੱਸਣਯੋਗ ਹੈ ਕਿ ਸਾਲ 2025 ਵਿੱਚ ਆਈ ਫਿਲਮ 'ਧੁਰੰਦਰ' ਨੇ ਬਾਕਸ ਆਫਿਸ 'ਤੇ 1000 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਕੇ ਇਤਿਹਾਸ ਰਚ ਦਿੱਤਾ ਸੀ। ਇਸ ਦੇ ਸੀਕਵਲ 'ਧੁਰੰਦਰ: ਦ ਰਿਵੈਂਜ' ਵਿੱਚ ਰਣਵੀਰ ਸਿੰਘ, ਆਰ. ਮਾਧਵਨ, ਅਰਜੁਨ ਰਾਮਪਾਲ ਅਤੇ ਸੰਜੇ ਦੱਤ ਵਰਗੇ ਦਿੱਗਜ ਕਲਾਕਾਰ ਨਜ਼ਰ ਆਉਣਗੇ।

ਇਹ ਵੀ ਪੜ੍ਹੋ: ਜਲਦ ਹੀ OTT 'ਤੇ ਦਸਤਕ ਦੇਵੇਗੀ 'ਬਾਰਡਰ 2' ! ਜਾਣੋ ਕਦੋਂ ਤੇ ਕਿੱਥੇ ਹੋਵੇਗੀ ਰਿਲੀਜ਼

19 ਮਾਰਚ ਨੂੰ ਦੁਨੀਆ ਭਰ 'ਚ ਹੋਵੇਗੀ ਰਿਲੀਜ਼

'ਧੁਰੰਦਰ: ਦ ਰੀਵੈਂਜ' 19 ਮਾਰਚ 2026 ਨੂੰ ਗੁੜੀ ਪੜਵਾ, ਉਗਾਦੀ ਅਤੇ ਈਦ ਦੇ ਸ਼ੁਭ ਮੌਕੇ 'ਤੇ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੇ 'ਪੇਡ ਪ੍ਰੀਵਿਊ' 18 ਮਾਰਚ ਤੋਂ ਸ਼ੁਰੂ ਹੋ ਜਾਣਗੇ। ਆਦਿਤਿਆ ਧਰ ਦੀ ਇਹ ਸਪਾਈ-ਐਕਸ਼ਨ ਫਿਲਮ ਬਾਕਸ ਆਫਿਸ 'ਤੇ ਨਵੇਂ ਰਿਕਾਰਡ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਥੇ ਹੀ ਅਨਿਲ ਕਪੂਰ ਨੇ ਉਮੀਦ ਜਤਾਈ ਹੈ ਕਿ ਉਹ ਭਵਿੱਖ ਵਿੱਚ ਆਦਿਤਿਆ ਧਰ ਨਾਲ ਜ਼ਰੂਰ ਕੰਮ ਕਰਨਗੇ। ਉਨ੍ਹਾਂ ਦੀ ਇਸ ਇਮਾਨਦਾਰੀ ਦੀ ਸੋਸ਼ਲ ਮੀਡੀਆ 'ਤੇ ਖੂਬ ਸ਼ਲਾਘਾ ਹੋ ਰਹੀ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਦਾ ਉਹ ਸੱਚ ਜੋ ਕੋਈ ਨਹੀਂ ਦੱਸਦਾ ! ਮਸ਼ਹੂਰ ਅਦਾਕਾਰਾ ਦੇ ਖੁਲਾਸਿਆਂ ਨੇ ਮਚਾਈ ਹਲਚਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Aditya Dhar
  • Dhurandhar 2
  • Anil Kapoor
  • Bollywood actor Anil Kapoor
  • Dhurandhar The Revenge

ਸੁਪਰਸਟਾਰ Singer ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ ! ਪੁੱਤ ਨੇ ਪਹਿਲੀ ਵਾਰ ਖੋਲ੍ਹੇ ਪਿਤਾ ਦੇ ਆਖ਼ਰੀ ਪਲਾਂ ਦੇ ਰਾਜ਼

NEXT STORY

Stories You May Like

  • the trailer of   dhurandar 2   will be released on this day fans excited
    Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ ਲਓ ਤਰੀਕ ਤੇ ਸਮਾਂ
  • dhurandhar 2 trailer release
    ਇੰਤਜ਼ਾਰ ਖਤਮ ! 'ਧੁਰੰਦਰ 2' ਦਾ ਟ੍ਰੇਲਰ ਰਿਲੀਜ਼, ਜਾਣੋ ਕਦੋਂ ਸਿਨੇਮਾਘਰਾਂ 'ਚ ਦਸਤਕ ਦੇਵੇਗੀ ਫਿਲਮ
  • not sara shubman gill is dating this actress
    ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ ਖ਼ੁਦ ਦੱਸੀ ਪੂਰੀ ਗੱਲ
  • axis bank will pay compensation worth crores
    'ਸ਼ੱਕੀ' ਕਹਿ ਕੇ ਨੋਟ ਜਮ੍ਹਾਂ ਕਰਨ ਤੋਂ ਕੀਤਾ ਸੀ ਇਨਕਾਰ, ਹੁਣ ਕਰੋੜਾਂ ਦਾ ਹਰਜਾਨਾ ਭਰੇਗਾ Axis Bank
  • dhurandhar 2   sees strong buzz  1 5 lakh tickets sold for paid previews
    ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ 'ਧੁਰੰਦਰ: ਦਿ ਰਿਵੈਂਜ' ਦਾ ਵੱਡਾ...
  • arthiyas from across punjab make a big announcement
    ਪੰਜਾਬ ਭਰ ਦੇ ਆੜ੍ਹਤੀਆਂ ਨੇ ਕਰ'ਤਾ ਵੱਡਾ ਐਲਾਨ, ਇਸ ਦਿਨ ਸੰਘਰਸ਼ ਲਈ ਵਜਾ'ਤਾ ਬਿਗੁਲ
  • superstar arrived barefoot at reception party
    ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੀ ਰਿਸੈਪਸ਼ਨ ਪਾਰਟੀ 'ਚ ਨੰਗੇ ਪੈਰੀਂ ਪੁੱਜਾ ਇਹ ਸੁਪਰਸਟਾਰ, ਜਾਣੋ ਵਜ੍ਹਾ
  • border 2   will soon hit ott  know when and where it will be released
    ਜਲਦ ਹੀ OTT 'ਤੇ ਦਸਤਕ ਦੇਵੇਗੀ 'ਬਾਰਡਰ 2' ! ਜਾਣੋ ਕਦੋਂ ਤੇ ਕਿੱਥੇ ਹੋਵੇਗੀ ਰਿਲੀਜ਼
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ!...
  • collision between a fortuner and another vehicle on bus stand flyover
    ਜਲੰਧਰ ਬੱਸ ਸਟੈਂਡ ਫਲਾਈਓਵਰ 'ਤੇ ਫਾਰਚੂਨਰ ਤੇ ਛੋਟਾ ਹਾਥੀ ਵਿਚਾਲੇ ਜ਼ਬਰਦਸਤ...
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ...
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ...
  • jalandhar municipal corporation will spend rs 9 50 crore on sweeping machines
    ਜਲੰਧਰ ਨਿਗਮ 2 ਸਵੀਪਿੰਗ ਮਸ਼ੀਨਾਂ ਨੂੰ 2 ਸਾਲ ਚਲਾਉਣ ’ਤੇ 9.50 ਕਰੋੜ ਕਰੇਗਾ ਖ਼ਰਚ
  • body of 9th class student found in jalandhar heights
    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ ਲਾਸ਼, ਪਰਿਵਾਰ ਨੇ ਸਕੂਲ ਪ੍ਰਸ਼ਾਸਨ...
Trending
Ek Nazar
nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • famous bollywood actress warns new boys and girls
      ਬਾਲੀਵੁੱਡ ਦਾ ਉਹ ਸੱਚ ਜੋ ਕੋਈ ਨਹੀਂ ਦੱਸਦਾ ! ਮਸ਼ਹੂਰ ਅਦਾਕਾਰਾ ਦੇ ਖੁਲਾਸਿਆਂ ਨੇ...
    • big fraud
      ਮਸ਼ਹੂਰ ਪੰਜਾਬੀ ਗਾਇਕ ਦੇ ਨਾਂ 'ਤੇ ਹੋ ਰਿਹਾ ਵੱਡਾ Fraud! ਲਾਈਵ ਆ ਕੇ ਲੋਕਾਂ ਨੂੰ...
    • akshay oberoi begins shooting for   love lottery   in dehradun
      ਅਕਸ਼ੈ ਓਬਰਾਏ ਨੇ ਦੇਹਰਾਦੂਨ 'ਚ ਸ਼ੁਰੂ ਕੀਤੀ ਰੋਮਾਂਟਿਕ ਕੋਰਟਰੂਮ ਥ੍ਰਿਲਰ "ਲਵ...
    • world television premiere of the film   bhakshak
      ਇਸ ਦਿਨ ਹੋਵੇਗਾ ਫਿਲਮ ‘ਭਕਸ਼ਕ’ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • big news  arrest warrant issued against famous punjabi singer
      ਵੱਡੀ ਖ਼ਬਰ: ਮਸ਼ਹੂਰ ਪੰਜਾਬੀ ਸਿੰਗਰ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ !
    • sunil grover  s powerful mimicry won everyone  s hearts
      ਸੁਨੀਲ ਗਰੋਵਰ ਦੀ ਜ਼ਬਰਦਸਤ ਮਿਮਿਕਰੀ ਨੇ ਜਿੱਤਿਆ ਸਭ ਦਾ ਦਿਲ, ਕਾਦਰ ਖਾਨ ਬਣ ਕੇ...
    • women  s commission gives final ultimatum to famous punjabi singer
      ਮਸ਼ਹੂਰ ਪੰਜਾਬੀ ਗਾਇਕ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਮਹਿਲਾ ਕਮਿਸ਼ਨ ਨੇ ਦੇ...
    • saqib saleem to be seen in the role of a police officer in   kaptaan
      'ਕਪਤਾਨ' 'ਚ ਪੁਲਸ ਅਧਿਕਾਰੀ ਦੀ ਭੂਮਿਕਾ ਨਿਭਾਉਂਦੇ ਹੋਏ ਨਜ਼ਰ ਆਉਣਗੇ ਸਾਕਿਬ...
    • ipl 2026  chennai super kings in trouble
      IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...
    • imtiaz ali  s next with diljit dosanjh titled   main vaapas aaunga
      ਦਿਲਜੀਤ ਤੇ ਇਮਤਿਆਜ਼ ਦੀ ਜੋੜੀ ਫਿਰ ਮਚਾਏਗੀ ਗਦਰ, ਫ਼ਿਲਮ 'ਮੈਂ ਵਾਪਸ ਆਊਂਗਾ' ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +