Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    7:42:15 PM

  • punjab long power cut on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut!...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

  • dhirubhai ambani made common indians a participant in the stock market

    ਧੀਰੂਭਾਈ ਅੰਬਾਨੀ ਨੇ ਆਮ ਭਾਰਤੀ ਨੂੰ ਬਣਾਇਆ ਸ਼ੇਅਰ...

  • new rules issued in amritsar ahead of the festive season

    ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ ਕਰਵਾ ਲਿਆ ਵਿਆਹ

ENTERTAINMENT News Punjabi(ਤੜਕਾ ਪੰਜਾਬੀ)

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ ਕਰਵਾ ਲਿਆ ਵਿਆਹ

  • Edited By Cherry,
  • Updated: 03 Jul, 2026 04:25 PM
Entertainment
this don was madly in love with madhubala
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਮਧੂਬਾਲਾ ਭਾਰਤੀ ਸਿਨੇਮਾ ਦੀਆਂ ਸਭ ਤੋਂ ਖੂਬਸੂਰਤ ਅਭਿਨੇਤਰੀਆਂ ਵਿਚੋਂ ਇਕ ਸੀ। ਉਸ ਦੀ ਖੂਬਸੂਰਤੀ ਦਾ ਪੂਰਾ ਦੇਸ਼ ਦੀਵਾਨਾ ਸੀ। ਮਧੂਬਾਲਾ ਦੇ ਚਾਹੁਣ ਵਾਲਿਆਂ ਦੀ ਸੂਚੀ ਵਿੱਚ ਮੁੰਬਈ 'ਤੇ ਰਾਜ ਕਰਨ ਵਾਲੇ ਅੰਡਰਵਰਲਡ ਡੌਨ ਹਾਜੀ ਮਸਤਾਨ ਮਿਰਜ਼ਾ ਦਾ ਨਾਂ ਵੀ ਸ਼ਾਮਲ ਹੈ। ਦੱਸਿਆ ਜਾਂਦਾ ਹੈ ਕਿ ਮਸਤਾਨ, ਮਧੁਬਾਲਾ ਨਾਲ ਇਕ ਪਾਸੜ ਪਿਆਰ ਵਿੱਚ ਸੀ ਅਤੇ ਉਹ ਮਧੂਬਾਲਾ ਦੇ ਹੁਸਨ ਦਾ ਇਸ ਕਦਰ ਦੀਵਾਨਾ ਸੀ ਕਿ ਉਸ ਨਾਲ ਵਿਆਹ ਕਰਨਾ ਚਾਹੁੰਦਾ ਸੀ। ਇਸ ਤੋਂ ਪਹਿਲਾਂ ਕਿ ਉਹ ਮਧੁਬਾਲਾ ਸਾਹਮਣੇ ਆਪਣੇ ਪਿਆਰ ਦਾ ਇਜ਼ਹਾਰ ਕਰ ਪਾਉਂਦਾ ਅਦਾਕਾਰਾ ਦਾ 1969 ਵਿਚ 36 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। 

ਇਹ ਵੀ ਪੜ੍ਹੋ: ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ ! ਕਿਹਾ- ਨਹੀਂ ਕਰਾਵਾਂਗਾ ਸਰਜਰੀ

PunjabKesari

ਇਸ ਤੋਂ ਬਾਅਦ ਹਾਜੀ ਮਸਤਾਨ ਦੀ ਜ਼ਿੰਦਗੀ ਵਿੱਚ ਅਦਾਕਾਰਾ ਸੋਨਾ (ਅਸਲੀ ਨਾਂ: ਸ਼ਾਹਜਹਾਂ ਬੇਗਮ) ਦੀ ਐਂਟਰੀ ਹੋਈ, ਜੋ ਕਿ ਹੂ-ਬ-ਹੂ ਮਧੂਬਾਲਾ ਵਰਗੀ ਦਿਸਦੀ ਸੀ। ਦੋਹਾਂ ਦੇ ਚਿਹਰੇ ਵਿੱਚ ਇੰਨੀ ਸਮਾਨਤਾ ਸੀ ਕਿ ਫਿਲਮ ਇੰਡਸਟਰੀ ਦੇ ਲੋਕ ਵੀ ਉਸ ਨੂੰ ਦੇਖ ਕੇ ਧੋਖਾ ਖਾ ਜਾਂਦੇ ਸਨ ਕਿ ਸ਼ਾਇਦ ਮਧੂਬਾਲਾ ਵਾਪਸ ਆ ਗਈ ਹੈ। ਕਿਹਾ ਜਾਂਦਾ ਹੈ ਕਿ ਹਾਜੀ ਮਸਤਾਨ ਨੇ ਸੋਨਾ ਨੂੰ ਆਪਣੇ ਪ੍ਰੋਡਕਸ਼ਨ ਹਾਊਸ ਦੀ ਇੱਕ ਫਿਲਮ ਦੇ ਸੈੱਟ 'ਤੇ ਦੇਖਿਆ ਸੀ। ਸੋਨਾ ਨੂੰ ਪਹਿਲੀ ਨਜ਼ਰ ਵਿੱਚ ਦੇਖਦੇ ਹੀ ਹਾਜੀ ਮਸਤਾਨ ਉਸ ਦਾ ਦੀਵਾਨਾ ਹੋ ਗਿਆ ਅਤੇ ਉਸ ਦੇ ਮਨ ਵਿੱਚ ਇੱਕ ਵਾਰ ਫਿਰ ਮਧੂਬਾਲਾ ਨੂੰ ਪਾਉਣ ਦੀ ਉਮੀਦ ਜਾਗ ਪਈ। ਇਸ ਤਰ੍ਹਾਂ ਇੱਕ ਦਿਨ ਉਹ ਸੋਨਾ ਦੇ ਘਰ ਰਿਸ਼ਤਾ ਲੈ ਕੇ ਪਹੁੰਚ ਗਿਆ ਅਤੇ ਪਰਿਵਾਰ ਦੇ ਸਾਹਮਣੇ ਨਿਕਾਹ ਦਾ ਪ੍ਰਸਤਾਵ ਰੱਖ ਦਿੱਤਾ। ਸੋਨਾ ਅਤੇ ਉਸ ਦੇ ਪਰਿਵਾਰ ਨੇ ਇਸ ਰਿਸ਼ਤੇ ਨੂੰ ਸਵੀਕਾਰ ਕਰ ਲਿਆ। ਦੱਸਿਆ ਜਾਂਦਾ ਹੈ ਕਿ ਹਾਜੀ ਮਸਤਾਨ ਪਹਿਲਾਂ ਤੋਂ ਹੀ ਵਿਆਹਿਆ ਹੋਈ ਸੀ, ਪਰ ਸੋਨਾ ਦੇ ਰੂਪ ਵਿੱਚ ਮਧੂਬਾਲਾ ਦੀ ਝਲਕ ਵੇਖ ਕੇ ਉਸ ਨੇ ਦੂਜਾ ਵਿਆਹ ਕਰ ਲਿਆ।

PunjabKesari

ਇਹ ਵੀ ਪੜ੍ਹੋ: ਵੱਡੀ ਖਬਰ; ਸਲਮਾਨ ਖ਼ਾਨ ਫਾਇਰਿੰਗ ਮਾਮਲੇ 'ਚ ਅਨਮੋਲ ਬਿਸ਼ਨੋਈ ਕਰੇਗਾ ਸਰੰਡਰ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Madhubala
  • Haji Mastan
  • sona haji mastan
  • love story

'ਮੈਕਸ, ਮਿਨ ਐਂਡ ਮਿਓਜ਼ਕੀ' ਦਾ ਟੀਜ਼ਰ ਰਿਲੀਜ਼

NEXT STORY

Stories You May Like

  • friend  gangster  alcohol  fight  police
    ਦੋਸਤ ਨੇ ਹੀ ਮਾਰ'ਤਾ ਗੈਂਗਸਟਰ ! 8 ਮਾਮਲਿਆਂ 'ਚ ਵਾਂਟੇਡ ਸੀ ਟੂਨਾ ਬਦਮਾਸ਼
  • famous actor had a secret wedding
    ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ
  • bihar  russia  julie  rahul  love  marriage
    ਰੂਸ ਦੀ ਜੂਲੀ ਨੂੰ ਹੋਇਆ ਬਿਹਾਰ ਦੇ ਰਾਹੁਲ ਨਾਲ ਪਿਆਰ, ਝੌਂਪੜੀ 'ਚ ਵੀ ਰਹਿਣ ਨੂੰ ਹੋਈ ਤਿਆਰ
  • 9 indian youths arrested in italy
    ਇਟਲੀ 'ਚ ਫੜੇ ਗਏ 9 ਭਾਰਤੀ ਨੌਜਵਾਨ ! ਆਪਣੇ ਹੀ ਦੇਸ਼ ਦੇ ਲੋਕਾਂ ਨਾਲ ਕਰਦੇ ਸੀ ਇਹ ਕੰਮ, ਫਿਰ...
  • ev is not the only solution to reduce pollution
    'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'
  • fbi director kash patel gets engaged to country singer alexis wilkins
    ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ ਸ਼ੇਅਰ ਕੀਤੀ ਤਸਵੀਰ
  • kewal dhillon statement
    ਪੰਜਾਬ 'ਚ 'ਆਪ' SIR ਖ਼ੁਦ ਕਰਵਾ ਰਹੀ ਹੈ ਤਾਂ ਧਰਨਾ ਕਿਸ ਦੇ ਖ਼ਿਲਾਫ਼: ਕੇਵਲ ਸਿੰਘ ਢਿੱਲੋਂ
  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
Trending
Ek Nazar
school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • of course i will have children salman khan
      "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ
    • imran khan asked to leave india by october 28
      ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ...
    • nana patekar is alive        claims famous bollywood actress
      'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • madhuri dixit makes history as first female host of  kon honar crorepati
      ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ...
    • randeep hooda recalls moments spent with john cena and director sam hargrave
      ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ...
    • terence lewis enters the world of cinema
      ਟੇਰੇਂਸ ਲੁਈਸ ਦੀ ਫਿਲਮੀ ਦੁਨੀਆ 'ਚ ਐਂਟਰੀ, 'ਆਜ ਕਾ ਮਹਿਸ਼ਾਸੁਰ' ਦਾ ਪਹਿਲਾ...
    • vidya balan dazzles in a royal blue saree on the fourth day of navratri
      ਚੌਥੇ ਨਰਾਤੇ ਮੌਕੇ ਰਾਇਲ ਬਲੂ ਸਾੜੀ 'ਚ ਵਿਦਿਆ ਬਾਲਨ ਨੇ ਬਿਖੇਰਿਆ ਜਲਵਾ
    • world tv premiere of  dhurandhar  the revenge
      ਇਸ ਦਿਨ ਹੋਵੇਗਾ "ਧੁਰੰਦਰ ਦਿ ਰਿਵੇਂਜ" ਦਾ ਵਰਲਡ ਟੀਵੀ ਪ੍ਰੀਮੀਅਰ
    • rap icon tupac shakur
      "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ ਭੁਗਤਣੀ ਪਵੇਗੀ" - 30 ਸਾਲ ਪੁਰਾਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +