Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    11:11:10 AM

  • school student hands roti vegetables mid day meal video viral

    ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ...

  • mpc meeting decision on repo rate revealed

    Repo Rate 'ਤੇ MPC Meeting ਦਾ ਫ਼ੈਸਲਾ ਆਇਆ...

  • donald trump on target

    ਟਰੰਪ 'ਤੇ ਮੁੜ ਹਮਲੇ ਦੀ ਸਾਜ਼ਿਸ਼ ! ਹਥਿਆਰਾਂ ਤੇ...

  • schools closed

    ਸ਼੍ਰੀਲੰਕਾ 'ਚ ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪਤਨੀ ਸਮੇਤ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਇਹ ਮਸ਼ਹੂਰ ਅਦਾਕਾਰ

ENTERTAINMENT News Punjabi(ਤੜਕਾ ਪੰਜਾਬੀ)

ਪਤਨੀ ਸਮੇਤ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਇਹ ਮਸ਼ਹੂਰ ਅਦਾਕਾਰ

  • Edited By Priyanka,
  • Updated: 12 Sep, 2024 02:49 PM
Mumbai
this famous actor suffered a terrible road accident with his wife
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਮਨੋਰੰਜਨ ਜਗਤ ਤੋਂ ਇਕ ਤੋਂ ਬਾਅਦ ਇਕ ਬੁਰੀ ਖਬਰਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ 'ਚ ਇੱਕ ਮਸ਼ਹੂਰ ਤਾਮਿਲ ਅਦਾਕਾਰ ਆਪਣੀ ਪਤਨੀ ਦੇ ਨਾਲ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ, ਪਰ ਉਸ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਦਰਅਸਲ, ਤਾਮਿਲ ਅਦਾਕਾਰ ਜੀਵਾ ਆਪਣੀ ਪਤਨੀ ਸੁਪ੍ਰਿਆ ਨਾਲ ਤਾਮਿਲਨਾਡੂ ਦੇ ਕਾਲਾਕੁਰਿਚੀ ਜਾ ਰਹੇ ਸਨ। ਇਸ ਦੌਰਾਨ ਉਸ ਦੀ ਲਗਜ਼ਰੀ ਕਾਰ ਬੈਰੀਕੇਡ ਨਾਲ ਟਕਰਾ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ। ਜਾਣਕਾਰੀ ਮੁਤਾਬਕ ਅਭਿਨੇਤਾ ਅਤੇ ਉਨ੍ਹਾਂ ਦੀ ਪਤਨੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

ਹਾਦਸੇ 'ਚ ਨੁਕਸਾਨੇ ਗਏ ਵਾਹਨ ਨੂੰ ਪੁਲਸ ਥਾਣੇ ਲੈ ਗਈ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਘਟਨਾ ਨੂੰ ਆਪਣੇ ਮੋਬਾਈਲਾਂ 'ਚ ਕੈਦ ਕਰ ਲਿਆ। ਇਸ ਤੋਂ ਬਾਅਦ ਇਹ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਦੌਰਾਨ ਜੀਵਾ ਵੀ ਮੌਜੂਦ ਲੋਕਾਂ ਦੇ ਕੁਮੈਂਟ 'ਤੇ ਗੁੱਸੇ ਨਾਲ ਪ੍ਰਤੀਕਿਰਿਆ ਦਿੰਦੇ ਨਜ਼ਰ ਆਏ। ਇਸ ਤੋਂ ਬਾਅਦ ਉਹ ਅਤੇ ਉਸ ਦੀ ਪਤਨੀ ਸੁਪ੍ਰਿਆ ਇਕ ਹੋਰ ਕਾਰ ਲੈ ਕੇ ਘਰ ਚਲੇ ਗਏ।

 

Actor #Jeeva met with a car accident at #Kallakurichi.

Fortunately, despite severe damage to the car, both Jiva and his wife escaped without any injury. pic.twitter.com/bQ5KY88aXM

— Manobala Vijayabalan (@ManobalaV) September 11, 2024


ਕੰਮ ਦੀ ਗੱਲ ਕਰੀਏ ਤਾਂ ਜੀਵਾ ਨੇ ਤਮਿਲ ਸਿਨੇਮਾ 'ਚ ਸਾਲ 2003 'ਚ 'ਆਸੈ ਆਸਾਈ' ਨਾਲ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਉਹ 'ਨੀਥਾਨੇ ਐਨ ਪੋਨਵਾਸੰਤਮ', 'ਏਂਡਰੇਂਦ੍ਰਮ ਪੁੰਨਗਈ', 'ਕਾਲਕਲੱਪੂ 2' ਵਰਗੀਆਂ ਹਿੱਟ ਫਿਲਮਾਂ 'ਚ ਨਜ਼ਰ ਆਏ। ਤਾਮਿਲ ਤੋਂ ਇਲਾਵਾ ਉਹ ਬਾਲੀਵੁੱਡ ਫਿਲਮਾਂ ਦਾ ਵੀ ਹਿੱਸਾ ਰਹਿ ਚੁੱਕੀ ਹੈ। ਉਨ੍ਹਾਂ ਨੇ ਰਣਵੀਰ ਸਿੰਘ ਦੀ ਫਿਲਮ '83' 'ਚ ਕ੍ਰਿਕਟਰ ਕ੍ਰਿਸ਼ਨਾਮਾਚਾਰੀ ਸ਼੍ਰੀਕਾਂਤ ਦੀ ਭੂਮਿਕਾ ਨਿਭਾਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood
  • famous actor
  • suffered
  • terrible road accident
  • his wife

ਅਦਾਕਾਰਾ ਸੋਨੀਆ ਮਾਨ ਪਹੁੰਚੀ ਪਾਕਿਸਤਾਨ, ਲਾਹੌਰ 'ਚ ਇੰਝ ਮਨਾਇਆ ਬਰਥਡੇ

NEXT STORY

Stories You May Like

  • horrific accident  death of an elderly person
    ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
  • terrible road accident in hajipur one person dead
    ਹਾਜੀਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰਾਲੀ ਦਾ ਡਾਲਾ ਖੁੱਲ੍ਹਣ ਨਾਲ 1 ਦੀ ਮੌਤ
  • famous actor leaves the world at the age of 46  sets an example after death
    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ ਮਿਸਾਲ
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • famous punjabi actor joins akali dal waris punjab de
    ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ
  • famous actor fell in bathroom
    ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ ਉੱਠਣਾ ਵੀ ਹੋਇਆ ਔਖ਼ਾ
  • wife of famous actor demands rs 40 lakh as maintenance allowance
    ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ
  • terrible accident  prominent businessman  death of businessman
    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ ਮੌਤ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • this singer joked about his own death  then had a heart attack the next moment
      ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...
    • pawan malhotra praises national award winner kartik aaryan  s performance
      ਪਵਨ ਮਲਹੋਤਰਾ ਨੇ ਰਾਸ਼ਟਰੀ ਪੁਰਸਕਾਰ ਜੇਤੂ ਕਾਰਤਿਕ ਆਰੀਅਨ ਦੀ ਅਦਾਕਾਰੀ ਦੀ ਕੀਤੀ...
    • salman khan drops first hint for   bigg boss hindi season 20
      'ਬਿੱਗ ਬੌਸ ਸੀਜ਼ਨ 20' ਦਾ ਪਹਿਲਾ ਟੀਜ਼ਰ ਜਾਰੀ, ਸਲਮਾਨ ਖਾਨ ਦੀ ਦਿਸੀ ਜ਼ਬਰਦਸਤ...
    • salman khan loses 16 kg actor gives on health
      ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ
    • i want to become an aware hindu  kangana ranaut
      ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
    • shooting for  tera sai  wrapped up  film to release in 2027
      "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ
    • mrunal thakur warns of legal action over ai deepfakes
      ਮ੍ਰਿਣਾਲ ਠਾਕੁਰ ਨੇ AI ਡੀਪਫੇਕ ਨੂੰ ਲੈ ਕੇ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀ
    • singer feroz khan
      ਗਾਇਕ ਫਿਰੋਜ਼ ਖਾਨ ਨੇ ਪਰਿਵਾਰਕ ਸੰਘਰਸ਼ ਤੇ ਪਤਨੀ ਦੇ ਅਟੁੱਟ ਸਾਥ ਬਾਰੇ ਕੀਤੀਆਂ...
    • cm vijay actress trisha comment dmk leader arrest
      CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ 'ਤੇ ਫਸੇ DMK ਆਗੂ ਸਟਾਲਿਨ,...
    • divya bharti
      'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +